ਕ੍ਰਾਇਮ ਅਤੇ ਨਸ਼ਾ
ਤਰਨਤਾਰਨ ‘ਚ ਪ੍ਰੇਮ ਸਬੰਧਾਂ ਦੇ ਚਲਦੇ ਲੜਕੀ ਦੇ ਪਿਤਾ ਨੇ ਨੌਜਵਾਨ ਨੂੰ ਅਗਵਾ ਕਰਕੇ ਦਿੱਤੀ ਦਰਦਨਾਕ ਮੌਤ
Admin - 0
ਤਰਨਤਾਰਨ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕੋਟਲੀ ਵਸਾਵਾ ਸਿੰਘ ਦੇ 23 ਸਾਲ ਦੇ ਨੌਜਵਾਨ ਰਣਜੀਤ ਸਿੰਘ ਦਾ ਪ੍ਰੇਮ ਸਬੰਧਾਂ ਦੇ ਚਲਦੇ ਬੀਤੀ ਦੇਰ ਰਾਤ ਕੁਝ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਰਣਜੀਤ ਸਿੰਘ ਦੇ ਪਿੰਡ ਕੋਟਲੀ ਵਸਾਵਾ ਸਿੰਘ ਵਾਸੀ ਜੱਸਾ ਸਿੰਘ ਦੀ ਲੜਕੀ ਨਾਲ ਪ੍ਰੇਮ ਸਬੰਧ ਸਨ। ਇਸ ਕਾਰਨ...
ਅੰਮ੍ਰਿਤਸਰ
ਅੰਮ੍ਰਿਤਪਾਲ ਵੱਲੋਂ ਸਰਬੱਤ ਖ਼ਾਲਸਾ ਬੁਲਾਉਣ ਦੀ ਅਪੀਲ ਨੂੰ ਸਿੱਖ ਆਗੂਆਂ ਨੇ ਨਕਾਰਿਆ, ਮੰਗ ਨੂੰ ਅੰਮ੍ਰਿਤਪਾਲ ਸਿੰਘ ਦੀ ਦੱਸਿਆ ਨਿੱਜੀ ਲੜਾਈ
Admin - 0
ਅੰਮ੍ਰਿਤਸਰ | ਉੱਘੇ ਸਿੱਖ ਆਗੂਆਂ ਨੇ ਸਰਬੱਤ ਖ਼ਾਲਸਾ ਦੀ ਮੰਗ ਨੂੰ ਮੌਜੂਦਾ ਹਾਲਾਤ ਵਿਚ ਅੰਮ੍ਰਿਤਪਾਲ ਸਿੰਘ ਦੀ ਨਿੱਜੀ ਲੜਾਈ ਦਾ ਹਿੱਸਾ ਦੱਸਿਆ। ਉਨ੍ਹਾਂ ਸਰਬੱਤ ਖ਼ਾਲਸਾ ਸੱਦਣ ਦੀ ਮੰਗ ਨੂੰ ਨਕਾਰਦੇ ਹੋਏ ਕਈ ਪਹਿਲੂਆਂ ’ਤੇ ਚਾਨਣਾ ਪਾਇਆ। ਪਰਮਜੀਤ ਸਿੰਘ ਸਹੋਲੀ ਉੱਘੇ ਅਕਾਲੀ ਆਗੂ, ਬਾਬਾ ਬੂਟਾ ਸਿੰਘ, ਗੁਰਮੀਤ ਸਿੰਘ ਗੋਰਾ ਅਤੇ ਹੋਰ ਸਿੱਖ ਆਗੂਆਂ ਨੇ ਕਿਹਾ ਕਿ ਸਰਬੱਤ ਖਾਲਸਾ ਸਾਲ 2015...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਕਰ ਕੇ ਸੂਬੇ ’ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਮਾਰਚ ਮਹੀਨੇ ਦੌਰਾਨ ਰਿਕਾਰਡ ਆਮਦਨ ਦਰਜ ਕੀਤੀ ਗਈ ਹੈ। ਸਾਲ 2022 ਦੇ ਮਾਰਚ ਮਹੀਨੇ ਦੇ ਮੁਕਾਬਲੇ ਮਾਰਚ 2023 ਵਿਚ ਰਿਕਾਰਡ 78 ਫੀਸਦੀ ਆਮਦਨ ਦਾ ਵਾਧਾ ਹੋਇਆ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ...
ਚੰਡੀਗੜ੍ਹ | ਹਿਮਾਚਲ ਵਿਚ ਪਿਛਲੇ 48 ਘੰਟਿਆਂ ਤੋਂ ਬਰਫਬਾਰੀ ਅਤੇ ਹੋਰ ਖੇਤਰਾਂ ਵਿਚ ਭਾਰੀ ਮੀਂਹ ਨੇ ਠੰਡ ਨੂੰ ਵਧਾ ਦਿੱਤਾ ਹੈ। ਮੌਸਮ ਵਿਭਾਗ ਨੇ ਅੱਜ ਵੀ ਮੀਂਹ ਅਤੇ ਬਰਫ਼ਬਾਰੀ ਲਈ ਯੈਲੋ ਅਲਰਟ ਦਿੱਤਾ ਹੈ। ਦੂਜੇ ਪਾਸੇ ਪੰਜਾਬ ਵਿਚ 48 ਘੰਟਿਆਂ ਵਿਚ 11 ਮਿਲੀਮੀਟਰ ਮੀਂਹ ਪਿਆ ਹੈ। ਐਤਵਾਰ ਨੂੰ ਵੀ ਵੱਧ ਤੋਂ ਵੱਧ ਤਾਪਮਾਨ ਵਿਚ 4 ਤੋਂ 5 ਡਿਗਰੀ ਦੀ...
ਅੰਮ੍ਰਿਤਸਰ
CCTV ਫੁਟੇਜ ਗ਼ਾਇਬ ਮਿਲਣ ‘ਤੇ ਯੂਪੀ ਦਾ ਮੋਹਨਾਪੁਰ ਗੁਰਦੁਆਰਾ ਜਾਂਚ ਦੇ ਘੇਰੇ ‘ਚ, ਅੰਮ੍ਰਿਤਪਾਲ ਮਾਮਲੇ ‘ਚ ਸਰਚ ਅਭਿਆਨ ਜਾਰੀ
Admin - 0
ਉੱਤਰ ਪ੍ਰਦੇਸ਼ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਪੀਲੀਭੀਤ ਦਾ ਮੋਹਨਾਪੁਰ ਗੁਰਦੁਆਰਾ ਹੁਣ ਪੁਲਿਸ ਦੀ ਨਿਗਰਾਨੀ ਹੇਠ ਹੈ। 25 ਮਾਰਚ ਦੀ ਸ਼ਾਮ ਤਕ ਗੁਰਦੁਆਰੇ ਦੇ ਸੀਸੀਟੀਵੀ ਫੁਟੇਜ ਗਾਇਬ ਹੋ ਗਏ ਹਨ। ਫਰਾਰ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਟੀਮ ਮਾਮਲੇ ਦੀ ਜਾਂਚ ਲਈ ਐਤਵਾਰ...
ਚੰਡੀਗੜ੍ਹ/ਯੂਪੀ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ 17 ਦਿਨਾਂ ਤੋਂ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਨ੍ਹਾਂ 17 ਦਿਨਾਂ ਵਿਚ ਅੰਮ੍ਰਿਤਪਾਲ ਇਕ ਵਾਰ ਫਿਰ ਪੰਜਾਬ ਆ ਕੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ ਹੈ। ਹੁਣ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪਪਲਪ੍ਰੀਤ ਦੇ ਪੋਸਟਰ ਮਾਨਸਾ ਦੇ ਚੌਕ ਚੌਰਾਹਿਆਂ ’ਤੇ ਲਗਾ ਦਿੱਤੇ...
ਨਵਾਂਸ਼ਹਿਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਸੋਨਾ ਵਾਸੀ ਮਨਜੋਤ ਸਿੰਘ ਦੀ ਆਸਟ੍ਰੇਲੀਆ ‘ਚ ਟਰਾਲਾ ਪਲਟਣ ਨਾਲ ਮੌਤ ਹੋ ਗਈ। ਮਨਜੋਤ ਕਰੀਬ ਡੇਢ ਸਾਲ ਪਹਿਲਾਂ ਵਿਦੇਸ਼ ਗਿਆ ਸੀ। ਜਨਮ ਦਿਨ ਵਾਲੀ ਰਾਤ ਹੀ ਉਸ ਦੀ ਮੌਤ ਹੋ ਗਈ। ਇਹ ਹਾਦਸਾ ਸਿਡਨੀ ਵਿਚ ਵਾਪਰਿਆ। ਹਾਦਸੇ ਤੋਂ ਬਾਅਦ ਨੌਜਵਾਨ ਦੇ ਪਿੰਡ ਵਿਚ ਸੋਗ ਦੀ ਲਹਿਰ ਹੈ।
ਪਿੰਡ ਸੋਨਾ ਦੇ ਸਰਪੰਚ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਨਸ਼ੇ ‘ਚ ਤੇਜ਼ ਰਫਤਾਰ ਕ੍ਰੇਟਾ ਡਰਾਈਵਰ ਨੇ ਲੋਕਾਂ ‘ਤੇ ਚੜ੍ਹਾਈ, ਔਰਤ ਦੀ ਮੌਤ, ਕੁੱਤਾ ਕੁਚਲਿਆ
Admin - 0
ਜਲੰਧਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੋਢਲ ਰੋਡ ‘ਤੇ ਪ੍ਰੀਤ ਨਗਰ ‘ਚ ਦੇਰ ਰਾਤ ਇਕ ਭਿਆਨਕ ਹਾਦਸਾ ਵਾਪਰਿਆ ਅਤੇ ਇਸ ‘ਚ ਇਕ ਔਰਤ ਦੀ ਮੌਤ ਹੋ ਗਈ। ਹਾਦਸੇ ਵਿਚ ਮ੍ਰਿਤਕ ਔਰਤ ਦਾ ਪਤੀ ਅਤੇ ਬੇਟੀ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਹੀ ਨਹੀਂ ਕ੍ਰੇਟਾ ਗੱਡੀ ਨੇ ਇਕ ਹੋਰ ਵਿਅਕਤੀ ਨੂੰ ਟੱਕਰ ਮਾਰੀ, ਜੋ ਕਿ ਰਾਤ ਨੂੰ ਆਪਣੇ...
ਐਸਏਐਸ ਨਗਰ/ਮੋਹਾਲੀ
ਵੱਡੀ ਧੋਖਾਧੜੀ : ਲੱਖਾਂ ਦਾ ਲਾਲਚ ਦੇ ਕੇ ਨੌਜਵਾਨ ਦੀ ਵੇਚੀ ਕਿਡਨੀ, ਪੈਸੇ ਨਾ ਮਿਲਣ ‘ਤੇ ਹਾਲਤ ਬਣੀ ਗੰਭੀਰ
Admin - 0
ਮੋਹਾਲੀ | ਪਿੰਡ ਜਵਾਹਰਪੁਰ ਨੇੜੇ ਸਥਿਤ ਇੰਡਸ ਇੰਟਰਨੈਸ਼ਨਲ ਹਸਪਤਾਲ ਵਿਚ ਪੈਸੇ ਦੇ ਲਾਲਚ ਵਿਚ ਕਿਸੇ ਹੋਰ ਦੀ ਕਿਡਨੀ ਟਰਾਂਸਪਲਾਂਟ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧੋਖਾਧੜੀ ਵਿਚ ਪੁਲਿਸ ਨੇ ਹਸਪਤਾਲ ਦੇ ਕੋਆਰਡੀਨੇਟਰ ਅਭਿਸ਼ੇਕ ਖ਼ਿਲਾਫ਼ ਕੇਸ ਦਰਜ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਰਸਾ ਦੇ ਰਹਿਣ ਵਾਲੇ ਕਪਿਲ (28) ਨੇ ਪੈਸਿਆਂ ਦੇ ਲਾਲਚ ਕਾਰਨ 10 ਲੱਖ ਰੁਪਏ...
ਜਲਾਲਾਬਾਦ | ਇਥੋਂ ਇਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਅਧਿਆਪਕਾਂ ਨੂੰ ਲੈ ਕੇ ਜਲਾਲਾਬਾਦ ਤੋਂ ਤਰਨਤਾਰਨ ਦੇ ਪਿੰਡ ਵਲਟੋਹਾ ਜਾ ਰਹੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਅਧਿਆਪਕਾਂ ਦੀ ਗੱਡੀ ਉਤੇ ਸਫੈਦਾ ਡਿੱਗ ਗਿਆ। ਇਸ ਹਾਦਸੇ ਵਿਚ 3 ਅਧਿਆਪਕ ਜ਼ਖ਼ਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਮੌਸਮ ਖ਼ਰਾਬ ਹੋਣ ਕਾਰਨ ਗੱਡੀ ਉੱਤੇ ਅਚਾਨਕ ਸਫੈਦਾ ਡਿੱਗ ਪਿਆ,...










































