Home Blog Page 1098
ਜਲੰਧਰ/ਭੋਗਪੁਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਸਗਰਾਂਵਾਲੀ ਦੇ ਗੁਰਪ੍ਰੀਤ ਸਿੰਘ ਉਰਫ ਗੋਪੀ (31) ਨੇ ਆਪਣੇ ਵਿਆਹ ਤੋਂ 3 ਦਿਨ ਪਹਿਲਾਂ ਜਾਨ ਦੇ ਦਿੱਤੀ। ਗੁਰਪ੍ਰੀਤ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਆਪਣੇ ਨਾਨਕੇ ਪਿੰਡ ਸਗਰਾਂਵਾਲੀ ਰਹਿੰਦਾ ਸੀ। ਉਸ ਦੇ ਪਿਤਾ ਰਣਜੀਤ ਸਿੰਘ ਦੀ ਉਸ ਦੇ ਜਨਮ ਤੋਂ 4 ਮਹੀਨੇ ਪਹਿਲਾਂ ਮੌਤ ਹੋ ਗਈ ਸੀ, ਜਿਸ ਕਰਕੇ ਉਸ...
ਚੰਡੀਗੜ੍ਹ | ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟ ਕੇ ਵਾਪਸ ਪਰਤੇ ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਪਿੰਡ ਮੂਸੇਵਾਲਾ 'ਚ ਸਿੱਧੂ ਮੂਸੇਵਾਲਾ ਦੀ ਹਵੇਲੀ ਦਾ ਦੌਰਾ ਕਰਨਗੇ। ਭਾਵੇਂ ਉਨ੍ਹਾਂ ਨੇ ਐਤਵਾਰ ਨੂੰ ਹੀ ਪਿੰਡ ਮੂਸੇ ਵਿਖੇ ਆਉਣ ਦਾ ਪ੍ਰੋਗਰਾਮ ਬਣਾਇਆ ਸੀ ਪਰ ਕੁਝ ਕਾਰਨਾਂ ਕਰ ਕੇ ਪ੍ਰੋਗਰਾਮ ਨੂੰ ਬਦਲ ਕੇ ਸੋਮਵਾਰ ਦੁਪਹਿਰ 1 ਵਜੇ ਕਰ ਦਿੱਤਾ ਗਿਆ।...
ਗੁਰਦਾਸਪੁਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੱਜ ਦੁਪਹਿਰ ਨੂੰ ਕਲਾਨੌਰ-ਬਟਾਲਾ ਮਾਰਗ 'ਤੇ ਪੈਂਦੇ ਅੱਡਾ ਖੁਸ਼ੀਪੁਰ ਨੇੜੇ ਕਾਰ ਸੜਕ ਕਿਨਾਰੇ ਦਰੱਖ਼ਤ 'ਚ ਵੱਜਣ ਕਾਰਨ ਆੜ੍ਹਤੀ ਪਰਗਟ ਸਿੰਘ ਗੁਰਾਇਆ ਸਾਬਕਾ ਸਰਪੰਚ ਖਾਨਫੱਤਾ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਸ ਦਾ ਭਾਣਜਾ ਗੰਭੀਰ ਫੱਟੜ ਹੋ ਗਿਆ। ਜਗਤਾਰ ਸਿੰਘ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਪਰਗਟ ਸਿੰਘ ਸਾਬਕਾ ਸਰਪੰਚ...
ਬਿਹਾਰ/ਮੁਜ਼ੱਫਰਨਗਰ | ਇਥੋਂ ਇਕ ਐਨਕਾਊਂਟਰ ਦੀ ਖਬਰ ਸਾਹਮਣੇ ਆਈ ਹੈ। ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੇ ਫੁੱਫੜ ਸਣੇ ਤੀਹਰੇ ਹੱਤਿਆ ਕਾਂਡ ਨੂੰ ਅੰਜਾਮ ਦੇਣ ਵਾਲਾ 50 ਹਜ਼ਾਰ ਦਾ ਇਨਾਮੀ ਬਦਮਾਸ਼ ਰਾਸ਼ਿਦ ਪੁਲਿਸ ਮੁਕਾਬਲੇ ’ਚ ਮਾਰਿਆ ਗਿਆ, ਜਦਕਿ ਉਸ ਦਾ ਸਾਥੀ ਫ਼ਰਾਰ ਹੋ ਗਿਆ। ਥਾਣਾ ਇੰਚਾਰਜ ਵੀ ਹੱਥ ’ਚ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਕਾਫ਼ੀ ਕੋਸ਼ਿਸ਼ ਮਗਰੋਂ ਫ਼ਰਾਰ ਹੋਏ ਬਦਮਾਸ਼ ਦਾ...
ਜਲੰਧਰ | ਲੋਕ ਸਭਾ ਜ਼ਿਮਨੀ ਚੋਣ ਲਈ ਭਾਵੇਂ 'ਆਪ' ਨੇ ਅਜੇ ਆਪਣੇ ਉਮੀਦਵਾਰ ਦਾ ਫੈਸਲਾ ਕਰਨਾ ਹੈ ਪਰ ਸੰਭਾਵੀ ਉਮੀਦਵਾਰਾਂ ਨੇ ਜ਼ਮੀਨ ਤੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ, ਅਜਿਹੇ ਹੀ ਇਕ ਸੰਭਾਵੀ ਉਮੀਦਵਾਰ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਜਲੰਧਰ ਦੇ ਪ੍ਰਮੁੱਖ ਡੇਰਿਆਂ 'ਤੇ ਜਾ ਕੇ ਡੇਰਿਆਂ ਤੋਂ ਆਸ਼ੀਰਵਾਦ ਲਿਆ। ਮਾਨ ਨੇ ਡੇਰਾ ਸੱਚਖੰਡ ਬੱਲਾਂ ਅਤੇ ਭਗਵਾਨ ਵਾਲਮੀਕਿ ਯੋਗ...
ਗੁਰਦਾਸਪੁਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਡਰਾਈਵਰ ਵਲੋਂ ਕੰਟਰੋਲ ਗਵਾਉਣ 'ਤੇ ਕਾਰ ਪਲਟ ਗਈ, ਜਿਸ ਕਾਰਨ 10 ਮਹੀਨੇ ਦੇ ਬੱਚੇ ਦੀ ਮੌਤ ਹੋ ਗਈ। ਇਸ ਦੌਰਾਨ 5 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਮਾਤਾ ਹਰਮੀਤ ਕੌਰ ਨੂੰ ਉਸ ਦੀ ਮੌਤ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਪਵਿੱਤਰਜੋਤ ਤੇ ਸਹਿਜਪ੍ਰੀਤ ਜੁੜਵਾ ਭਰਾ ਹਨ। ਹਸਪਤਾਲ 'ਚ ਮਾਂ ਮ੍ਰਿਤਕ...
ਕਪੂਰਥਲਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਮੋਠਾਂਵਾਲ ਚੌਕੀ ਖੇਤਰ ਦੇ ਪਿੰਡ ਕੁਲਾਰ ਵਿਚ ਸਾਢੇ 3 ਮਹੀਨਿਆਂ ਦੀ ਗਾਂ ਦੀ ਵੱਛੀ ਨਾਲ ਜਬਰ-ਜ਼ਨਾਹ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਗਾਂ ਦੇ ਮਾਲਕ ਦੀ ਸ਼ਿਕਾਇਤ ‘ਤੇ ਚਾਰਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਦੋਸ਼ੀਆਂ ਨੂੰ ਹਿਰਾਸਤ ‘ਚ ਲੈ ਕੇ ਅਦਾਲਤ ‘ਚ ਪੇਸ਼ ਕੀਤਾ ਗਿਆ।...
ਚੰਡੀਗੜ੍ਹ | ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਕਿਸਾਨਾਂ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਗਿਰਦਾਵਰੀ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਨਿਬੇੜੇ ਲਈ ਫੀਲਡ ਦੇ ਦੌਰੇ ਵਧਾਉਣ ਲਈ ਕਿਹਾ ਹੈ।ਮੁੱਖ ਮੰਤਰੀ ਨੇ ਕਿਹਾ, “ਵਿਧਾਇਕਾਂ ਨੂੰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੀਆਂ...
ਮੋਹਾਲੀ | ਪਿੰਡ ਖਖਰਿਆਣਾ ਤੋਂ ਫਰਵਰੀ ਮਹੀਨੇ ਤੋਂ ਇਕ ਔਰਤ ਲਾਪਤਾ ਹੈ। ਉਹ ਆਪਣੇ 8 ਸਾਲ ਦੇ ਬੇਟੇ ਨਾਲ ਪੰਜਾਬ ਦੇ ਮੋਹਾਲੀ ਜ਼ਿਲੇ ‘ਚ ਗਈ ਸੀ ਪਰ ਅਜੇ ਤੱਕ ਘਰ ਨਹੀਂ ਪਰਤੀ। ਪਤੀ ਅਨਿਲ ਨੇ ਥਾਣਾ ਬੱਲ੍ਹ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਔਰਤ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਮੰਡੀ ਦੇ ਬੱਲ੍ਹ ਖੇਤਰ ਦੀ ਹੈ। ਅਨਿਲ ਨੇ ਸ਼ਿਕਾਇਤ ਵਿਚ ਕਿਹਾ ਹੈ ਕਿ...
ਪਟਿਆਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਮਿਆਨੀ ਰਾਤ ਨੂੰ ਕਮਲ ਪ੍ਰਿੰਸ ਪੁੱਤਰ ਸੁਖਵਿੰਦਰ ਸਿੰਘ ਉਮਰ ਕਰੀਬ 19 ਸਾਲ ਵਾਸੀ ਪਿੰਡ ਲੁਹਾਰ ਮਾਜਰਾ ਥਾਣਾ ਸਦਰ ਨਾਭਾ ਜ਼ਿਲ੍ਹਾ ਪਟਿਆਲਾ ਦੇ ਪਿੰਡ ਛੀਟਾਂਵਾਲਾ ਦੇ ਖੇਤਾਂ ਨੇੜਿਓਂ ਲਾਸ਼ ਬਰਾਮਦ ਹੋਈ ਹੈ। ਉਕਤ ਨੌਜਵਾਨ ਦੀ ਲਾਸ਼ ਨਗਨ ਅਵਸਥਾ ਵਿਚ ਮਿਲੀ ਹੈ। ਉਸ ਦੇ ਸਰੀਰ 'ਤੇ ਕੁੱਟਮਾਰ ਦੇ ਨਿਸ਼ਾਨ ਹਨ। ਉਸ ਦਾ...
- Advertisement -

MOST POPULAR