Home Blog Page 1099
ਜਲੰਧਰ | ਲੋਕ ਸਭਾ ਜ਼ਿਮਨੀ ਚੋਣ ਅਕਾਲੀ ਦਲ ਅਤੇ ਬਸਪਾ ਇਕੱਠੇ ਜਲੰਧਰ ਵਿਚ ਲੜਨਗੇ। ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ 1 ਅਪ੍ਰੈਲ ਨੂੰ ਜਲੰਧਰ ਲੋਕ ਸਭਾ ਉਪ ਚੋਣ ਸਬੰਧੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਅਕਾਲੀ-ਬਸਪਾ ਨਾਲ...
ਅੰਮ੍ਰਿਤਸਰ | ਵਾਰਿਸ ਪੰਜਾਬ ਸੰਸਥਾ ਦੇ ਸੰਸਥਾਪਕ ਦੀਪ ਸਿੱਧੂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਮਹਿਲਾ ਮਿੱਤਰ ਰੀਨਾ ਰਾਏ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਇਸ ਦੇ ਨਾਲ ਹੀ ਅੱਜ ਉਹ ਦੀਪ ਸਿੱਧੂ ਦੇ ਜਨਮ ਦਿਨ ‘ਤੇ ਨੌਜਵਾਨਾਂ ਨੂੰ ਸਿੱਖਿਆ ਦਾ ਤੋਹਫਾ ਦੇਣ ਜਾ ਰਹੇ ਹਨ। ਰੀਨਾ ਦਾ ਕਹਿਣਾ ਹੈ ਕਿ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ, ਜਿਸ ਨਾਲ ਤੁਸੀਂ...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਵਿਆਹ ਦਾ ਝਾਂਸਾ ਦੇ ਕੇ ਨੌਜਵਾਨ ਨਾਬਾਲਿਗ ਲੜਕੀ ਨੂੰ ਅਗਵਾ ਕਰਕੇ ਲੈ ਗਿਆ। ਥਾਣਾ ਦੁੱਗਰੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕਿ 24 ਮਾਰਚ ਨੂੰ ਉਨ੍ਹਾਂ ਦੀ ਬੇਟੀ ਘਰ ਦੇ ਬਾਹਰੋਂ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈ ਸੀ। ਪਰਿਵਾਰ ਨੇ ਉਸ ਦੀ ਤਲਾਸ਼ ਸ਼ੁਰੂ ਕੀਤੀ। ਕੁਝ...
ਕੋਲਕਾਤਾ/ਬੰਗਾਲ | ਇਥੋਂ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਨਦੀਆ ਜ਼ਿਲ੍ਹੇ ’ਚ ਆਈਸੀਡੀਐੱਸ ਕੇਂਦਰ ’ਚ ਮਿਡ-ਡੇ ਮੀਲ ’ਚੋਂ ਇਕ ਸੱਪ ਮਿਲਿਆ। ਘਟਨਾ ਛਪਰਾ ਥਾਣੇ ਅਧੀਨ ਪੈਂਦੇ ਡੋਮਪੁਕੁਰ ਇਲਾਕੇ ਦੀ ਹੈ। ਉਥੇ ਈਸਟ ਦਕਸ਼ਿਣਪਾੜਾ ਨੰਬਰ 60 ਆਈਸੀਡੀਐੱਸ ਕੇਂਦਰ ’ਚ ਖਾਣਾ ਪਕਾਇਆ ਗਿਆ ਸੀ। ਖਾਣੇ ’ਚੋਂ ਇਕ ਸੱਪ ਮਰਿਆ ਹੋਇਆ ਦੇਖਿਆ ਗਿਆ। ਖਾਣੇ ’ਚੋਂ ਸੱਪ ਮਿਲਣ ’ਤੇ ਇਲਾਕੇ ਦੇ...
ਲੁਧਿਆਣਾ | ਇਥੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਚੋਰ 4 ਲੱਖ 75 ਹਜ਼ਾਰ ਰੁਪਏ ਦੀ ਨਕਦੀ ਲੈ ਗਏ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਬਸੰਤ ਐਵੀਨਿਊ ਦੇ ਰਹਿਣ ਵਾਲੇ ਨਰੇਸ਼ ਕੁਮਾਰ ਨੇ ਦੱਸਿਆ ਕਿ ਉਹ ਸ਼ਰਾਬ ਦੇ ਠੇਕਿਆਂ ਦੀ ਕੰਪਨੀ ਵਿਚ ਬਤੌਰ ਮੈਨੇਜਰ ਨੌਕਰੀ ਕਰਦਾ ਹੈ। ਨਰੇਸ਼ ਨੇ ਦੱਸਿਆ ਕਿ ਉਹ ਪ੍ਰਤਾਪ ਚੌਕ...
ਮੱਧ ਪ੍ਰਦੇਸ਼ | ਇਥੋਂ ਦੇ ਦੇਵਾਸ ਤੋਂ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਪੁੱਤਰ ਨੇ ਪਿਤਾ ਨੂੰ ਧੋਖਾ ਦੇ ਕੇ 4 ਏਕੜ ਜ਼ਮੀਨ ਅਤੇ ਮਕਾਨ ਆਪਣੇ ਨਾਂ ਕਰਵਾ ਲਿਆ। ਘੁਮਾਉਣ ਦੇ ਬਹਾਨੇ ਪਿਤਾ ਨੂੰ ਮਹਾਰਾਸ਼ਟਰ ਦੇ ਪਰਭਣੀ ਤੋਂ ਰਵਾਨਾ ਹੋਇਆ। ਪਿਤਾ ਨੇ ਸੋਚਿਆ ਕਿ ਪੁੱਤਰ ਉਸ ਨੂੰ ਤੀਰਥ ਯਾਤਰਾ 'ਤੇ ਲਿਜਾ ਰਿਹਾ ਹੈ। ਜਿਵੇਂ ਹੀ ਦੇਵਾਸ ਸਟੇਸ਼ਨ...
ਮੋਗਾ/ਬਾਘਾਪੁਰਾਣਾ | ਆਪ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ (ਫੇਸਬੁੱਕ) ‘ਤੇ ਇਕ ਪੋਸਟ ਅਪਲੋਡ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਿਮਲਾ ਦੇ ਕੁਫਰੀ ਵਿਖੇ ਵਿਆਹ ਸਮਾਗਮ ਕਰਵਾਇਆ ਗਿਆ ਸੀ। CM ਮਾਨ ਦੀ ਮਾਤਾ ਅਤੇ ਪਤਨੀ ਡਾ. ਗੁਰਪ੍ਰੀਤ ਕੌਰ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਮੀਤ...
ਚੰਡੀਗੜ੍ਹ | ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ 'ਤੇ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ 1 ਅਤੇ 2 ਸਾਲ ਦੇ ਸੇਵਾ ਵਾਧਾ ਦੇਣ ਦੇ ਫੈਸਲੇ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਿੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਉਪਰੰਤ ਇਹ ਮਾਮਲਾ ਉਨ੍ਹਾਂ...
ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਖਡੂਰ ਸਾਹਿਬ ਕੋਲ ਇਨੋਵਾ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਵਿਚ ਪਿੰਡ ਫਤਿਹਪੁਰ ਬਦੇਸ਼ਾ ਦੇ ਮੌਜੂਦਾ ਸਰਪੰਚ ਬਲਦੇਵ ਸਿੰਘ ਦੀ ਮੌਤ ਹੋ ਗਈ। ਥਾਣਾ ਵੈਰੋਵਾਲ ਤੋਂ ਏਐੱਸਆਈ ਅਵਤਾਰ ਸਿੰਘ ਦੀ ਅਗਵਾਈ ਵਿਚ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਸਰਪੰਚ ਬਲਦੇਵ ਸਿੰਘ ਦੇ ਭਰਾ ਗੁਰਨਾਮ ਸਿੰਘ ਪੁੱਤਰ ਆਤਮਾ ਸਿੰਘ ਦੇ...
ਪਟਿਆਲਾ | ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਸਿੱਧੂ 317 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ। ਸਿੱਧੂ ਦੇ ਬਾਹਰ ਆਉਣ ‘ਤੇ ਸਮਰਥਕਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਨਵਜੋਤ ਸਿੰਘ ਸਿੱਧੂ ਦੇ ਬਾਹਰ ਆਉਣ ਮੌਕੇ ਉਨ੍ਹਾਂ ਦੇ ਸਮਰਥਕਾਂ ਅਤੇ ਵਰਕਰਾਂ ਨੇ ਖੁਸ਼ੀ ਵਿਚ ਭੰਗੜੇ ਪਾਏ। ਦੱਸ...
- Advertisement -

MOST POPULAR