Home Blog Page 11
ਫਾਜ਼ਿਲਕਾ, 13 ਫਰਵਰੀ | ਜ਼ਿਲੇ ਦੇ ਅਬੋਹਰ ਵਿਚ ਸਥਿਤ ਪਿੰਡ ਧਰਾਂਗਵਾਲਾ ਵਿਚ ਇੱਕ ਪਰਿਵਾਰਕ ਝਗੜੇ ਨੇ ਹਿੰਸਕ ਰੂਪ ਲੈ ਲਿਆ ਹੈ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਜਾਨਲੇਵਾ ਹਮਲਾ ਕੀਤਾ, ਜਿਸ ਵਿਚ 65 ਸਾਲਾ ਬਜ਼ੁਰਗ ਔਰਤ ਗੁੱਡੀ ਦੇਵੀ, ਉਸ ਦੀ ਨੂੰਹ ਮਾਇਆ ਰਾਣੀ ਤੇ ਉਸ ਦਾ ਲੜਕਾ ਗੰਭੀਰ ਜ਼ਖ਼ਮੀ ਹੋ ਗਏ। ਮਾਮਲੇ ਦੀ ਸੂਚਨਾ ਮਿਲਣ 'ਤੇ...
ਮੁੰਬਈ 13 ਫਰਵਰੀ। ਸਟੈਂਡ-ਅੱਪ ਕਾਮੇਡੀਅਨ ਸਮਯ ਰੈਨਾ ਅਤੇ influencer-podcaster ਰਣਵੀਰ ਅਲਾਹਬਾਦੀਆ ਨੂੰ ਇੰਡੀਆਜ਼ ਗੌਟ ਲੇਟੈਂਟ ਸ਼ੋਅ ਦੀ ਇੱਕ ਵਾਇਰਲ ਕਲਿੱਪ 'ਤੇ ਸ਼ੋਅ ਵਿੱਚ ਅਸ਼ਲੀਲ ਕਮੈਂਟ ਤੇ ਅਸ਼ਲੀਲਤਾ ਫੈਲਾਉਣ ਦੇ ਮਾਮਲੇ ਵਿੱਚ ਸਮਯ ਤੇ ਰਣਵੀਰ ਇਲਾਹਾਬਾਦੀਆ ਖ਼ਿਲਾਫ਼ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ FIR ਵੀ ਦਰਜ ਕੀਤੀ ਗਈ ਹੈ। ਦੂਜੇ ਪਾਸੇ ਫਿਲਮ ਜਗਤ ਦੇ ਤਮਾਮ ਲੋਕ ਦੋਨਾਂ ਦੀ ਆਲੋਚਨਾ ਵੀ ਕਰ...
ਚੰਡੀਗੜ੍ਹ, 13 ਫਰਵਰੀ | ਪੰਜਾਬ ਵਿਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਹੋਣਗੀਆਂ। ਇਸ ਸਬੰਧੀ ਚੋਣ ਕਮਿਸ਼ਨ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਚੋਣਾਂ 31 ਮਈ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਜਾਬ ਵਿਚ 153 ਪੰਚਾਇਤ ਸੰਮਤੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਬੋਰਡ ਦੀਆਂ ਪ੍ਰੀਖਿਆਵਾਂ ਅਤੇ ਹਾੜੀ ਸੀਜ਼ਨ...
ਫਾਜ਼ਿਲਕਾ, 13 ਫਰਵਰੀ | ਇੱਕ ਨਵ-ਵਿਆਹੁਤਾ ਔਰਤ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਕਰੀਬ ਦੋ ਮਹੀਨੇ ਪਹਿਲਾਂ ਉਸ ਦਾ ਪ੍ਰੇਮ ਵਿਆਹ ਹੋਇਆ ਸੀ। ਮੰਡੀ ਲਾਧੂਕਾ ਵਿਚ ਵਾਪਰੀ ਇਸ ਘਟਨਾ ਵਿਚ ਸਥਾਨਕ ਨੌਜਵਾਨਾਂ ਦੀ ਸਿਆਣਪ ਸਦਕਾ ਔਰਤ ਦੀ ਜਾਨ ਬਚ ਗਈ। ਜਾਣਕਾਰੀ ਅਨੁਸਾਰ ਦਿੱਲੀ ਦੀ ਰਹਿਣ ਵਾਲੀ ਇਸ ਔਰਤ ਦਾ ਵਿਆਹ ਕਰੀਬ ਦੋ ਮਹੀਨੇ ਪਹਿਲਾਂ ਪਿੰਡ ਝੁੱਗੇ ਲਾਲ ਸਿੰਘ ਦੇ...
ਗੁਰਦਾਸਪੁਰ, 13 ਫਰਵਰੀ | ਬੁੱਧਵਾਰ ਨੂੰ ਛੁੱਟੀ 'ਤੇ ਗਏ ਫੌਜੀ (ਸਿਪਾਹੀ) ਨੇ ਸਰਪੰਚ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਕਲਾਨੌਰ ਦੇ ਪਿੰਡ ਸਹੂਰ ਖੁਰਦ ਦੀ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਦੇ ਛੋਟੇ ਭਰਾ 35 ਸਾਲਾ ਨਿਰਮਲ ਸਿੰਘ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ,...
ਅਮ੍ਰਿੰਤਸਰ,13 ਫਰਵਰੀ । ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁਹਿੰਮ ਤਹਿਤ  ਅਮਰੀਕਾ ਤੋਂ  104 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ । ਸੂਤਰਾ ਦੇ ਹਵਾਲੇ ਤੋਂ ਫਿਰ  ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ  ਅਮਰੀਕਾ ਇਕ ਵਾਰ ਫਿਰ ਤੋਂ ਭਾਰਤੀਆਂ ‘ਤੇ ਵੱਡਾ ਐਕਸ਼ਨ ਲੈ ਸਕਦਾ ਹੈ।  ਕਿ ਜਿਹੜੇ ਭਾਰਤੀ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਰਹਿ ਰਹੇ ਹਨ ਉਨ੍ਹਾਂ ਵਿਚੋਂ 200 ਹੋਰ...
ਲੁਧਿਆਣਾ, 13 ਫਰਵਰੀ | ਬਹਾਦਰ ਕੇ ਰੋਡ 'ਤੇ ਸਥਿਤ ਬਾਜ਼ੀਗਰ ਡੇਰੇ 'ਚ ਕੁਝ ਲੋਕਾਂ ਨੇ ਕਰਿਆਨੇ ਦੀ ਦੁਕਾਨ 'ਤੇ ਹਮਲਾ ਕਰ ਦਿੱਤਾ। ਹਮਲੇ 'ਚ ਦੋਵਾਂ ਧਿਰਾਂ ਦੇ 5 ਲੋਕ ਜ਼ਖਮੀ ਹੋਏ ਹਨ। ਹਮਲਾਵਰ ਕੋਈ ਬਾਹਰੀ ਨਹੀਂ ਬਲਕਿ ਕਰਿਆਨੇ ਦੀ ਦੁਕਾਨ ਦੇ ਮਾਲਕ ਦਾ ਭਰਾ ਰਾਕੇਸ਼ ਸੀ। ਹਮਲੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਕਰੀਬ 2.5 ਲੱਖ ਰੁਪਏ ਦੇ...
ਅਹਿਮਦਾਬਾਦ, 13 ਫਰਵਰੀ।ਹੁਣ ਅਮਰੀਕਾ ਤੋਂ ਬਾਅਦ ਭਾਰਤ ਨੇ ਵੀ ਗੈਰ ਕਾਨੂੰਨੀ ਤਰੀਕੇ ਨਾਲ ਰਹਿ ਰਹੇ ਪ੍ਰਵਾਸੀਆਂ ਤੇ ਵੱਡਾ ਐਕਸ਼ਨ ਲਿਆ ਹੈ। ਭਾਰਤ ਨੇ ਵੀ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਵੱਡੀ ਕਾਰਵਾਈ ਕੀਤੀ ਹੈ,ਜਿਸ ਦੇ ਤਹਿਤ ਬੰਗਲਾਦੇਸ਼ ਦੇ 16 ਲੋਕਾਂ ਨੂੰ ਡਿਪੋਰਟ ਕੀਤਾ ਗਿਆ ਹੈ। ਇਹ ਬੰਗਲਾਦੇਸ਼ੀ ਫਰਜ਼ੀ ਦਸਤਾਵੇਜ਼ਾਂ ਦੇ ਸਹਾਰੇ ਭਾਰਤ ਵਿਚ ਰਹਿ ਰਹੇ ਸਨ।ਗੈਰ-ਕਾਨੂੰਨੀ ਤਰੀਕੇ ਨਾਲ ਕੰਮ ਕਰਦੇ ਬੰਗਲਾਦੇਸ਼ੀਆਂ...
ਫਿਲੌਰ 13 ਫਰਵਰੀ। ਬੀਤੇ ਦਿਨੀ ਫਿਲੋਰ ਤਹਿਸੀਲ ਕੰਪਲੈਕਸ ’ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਨਾਇਬ ਤਹਿਸੀਲਦਾਰ ਨੂੰ ਦਫ਼ਤਰ ’ਚ ਬੰਧਕ ਬਣਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਤੇ ਜ਼ਮੀਨ ਦੀ ਜ਼ਬਰਦਸਤੀ ਰਜਿਸਟਰੀ ਕਰਵਾਈ ਗਈ। ਇਸ ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਤੇ ਪਟਵਾਰੀ ਵੀ ਨਾਇਬ ਤਹਿਸੀਲਦਾਰ ਦੇ ਸਮਰਥਨ ’ਚ ਆ ਗਏ ਹਨ। ਉਨ੍ਹਾਂ ਚਿਤਾਵਨੀ...
ਬਰਨਾਲਾ, 9 ਫਰਵਰੀ | ਅੱਜ ਦੇ ਸਮੇਂ ’ਚ ਜਿੱਥੇ ਲੋਕ ਪੈਸਿਆਂ ਲਈ ਕੁਝ ਵੀ ਕਰਨ ਲਈ ਤਿਆਰ ਹੋ ਜਾਂਦੇ ਹਨ, ਉੱਥੇ ਹੀ ਇਸ ਸਮੇਂ ’ਚ ਇਮਾਨਦਾਰ ਲੋਕ ਵੀ ਹਨ। ਅਜਿਹੀ ਹੀ ਇੱਕ ਇਮਾਨਦਾਰੀ ਦੀ ਮਿਸਾਲ ਬਰਨਾਲਾ ’ਚ ਦੇਖਣ ਨੂੰ ਮਿਲੀ ਹੈ। ਜਿੱਥੇ ਇੱਕ ਬਿਜਲੀ ਦੀ ਦੁਕਾਨ ਕਰਨ ਵਾਲੇ ਦੁਕਾਨਦਾਰ ਨੂੰ ਅਚਾਨਕ ਬੈਂਕ ਵੱਲੋਂ 3 ਲੱਖ ਰੁਪਏ ਉਹਨਾਂ ਦੇ ਅਕਾਊਂਟ...
- Advertisement -

MOST POPULAR