Home Blog Page 11
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਨਾਲ ਸਬੰਧਤ ਮਾਮਲਿਆਂ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਸੁਚੱਜਾ ਅਤੇ ਨਿਰੰਤਰ ਤਾਲਮੇਲ ਬਣਾਏ ਰੱਖਣ ਲਈ ਇੱਕ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਮਹੱਤਵਪੂਰਨ ਮਾਮਲਿਆਂ 'ਤੇ ਆਪਣੇ ਸੁਝਾਅ ਅਤੇ ਰਿਪੋਰਟਾਂ ਅਗਲੇਰੀ ਕਾਰਵਾਈ...
ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ ਪਲਟਵਾਰ ਕੀਤਾ ਹੈ। 'ਆਪ' ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਸਿਆਸੀ ਮਾਰਚ ਕੱਢਣ ਤੋਂ ਪਹਿਲਾਂ ਭਾਜਪਾ ਨੂੰ ਤਿੰਨ ਬੁਨਿਆਦੀ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਹੈ: ਉਹ ਗੁਜਰਾਤ ਅਤੇ ਰਾਜਸਥਾਨ ਨਾਲ ਜੁੜੀਆਂ ਨਸ਼ਿਆਂ ਦੀਆਂ ਖੇਪਾਂ ਨੂੰ ਰੋਕਣ ਵਿੱਚ ਕਿਉਂ ਅਸਫਲ ਰਹੀ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਰੁੱਖ ਅਖਤਿਆਰ ਕਰਦਿਆਂ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 'ਤੇ ਸਖ਼ਤ ਵਿਰੋਧ ਜਤਾਉਂਦਿਆਂ ਕਿਹਾ ਕਿ ਪ੍ਰਸਤਾਵਿਤ ਬਦਲਾਅ ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿੱਚ ਪੰਜਾਬ ਦੇ ਤੈਅਸ਼ੁਦਾ ਹਿੱਸੇ ਨੂੰ ਘਟਾਉਣਗੇ ਅਤੇ ਪੰਜਾਬ ਤੇ ਹਰਿਆਣਾ ਵਿਚਾਲੇ ਹੋਏ ਸਮਝੌਤੇ ਦੀ ਉਲੰਘਣਾ ਕਰਨਗੇ। ਇੱਕ ਬਿਆਨ ਵਿੱਚ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ,...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਪਹਿਲ ਪੰਜਾਬ ਅਤੇ ਇਸ ਦੇ ਲੋਕ ਹਨ, ਜਦ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਕੁਰਸੀ ਦੀ ਲੜਾਈ ਵਿੱਚ ਉਲਝੇ ਹੋਏ ਹਨ। ਪਿੰਡ ਜਿੰਦਵੜੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਆਪ ਸਰਕਾਰ ਤੋਂ ਪਹਿਲਾਂ ਸਿਰਫ਼ 22 ਫ਼ੀਸਦੀ ਦੇ...
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਆਪਣੇ ਸ਼ਾਸਨ ਵਾਲੇ ਰਾਜਾਂ ਵਿੱਚ ਨਸ਼ਾ ਖ਼ਤਮ ਕਰਨ ਲਈ ਪੰਜਾਬ ਦੀ "ਆਪ" ਸਰਕਾਰ ਤੋਂ ਸਿੱਖਣ ਦੀ ਸਲਾਹ ਦਿੱਤੀ ਹੈ, ਤਾਂ ਜੋ ਪੂਰੇ ਦੇਸ਼ ਵਿੱਚ ਫੈਲ ਰਹੇ ਨਸ਼ੇ 'ਤੇ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਪੰਜਾਬ ਵਿੱਚ ਪਾਕਿਸਤਾਨ ਤੋਂ 80 ਫੀਸਦੀ ਨਸ਼ਾ ਆਉਂਦਾ ਸੀ, ਜਿਸ 'ਤੇ...
  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਦੇ ਪੰਜਾਬ ਦੌਰੇ 'ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਇਹ ਬੜੀ ਹੈਰਾਨਗੀ ਵਾਲੀ ਗੱਲ ਹੈ ਕਿ ਜਿਹੜੇ ਕਾਂਗਰਸੀ ਨੇਤਾ ਖੁਦ ਨੂੰ ਮਲਾਹ ਦੱਸ ਕੇ ਮੁੱਖ ਮੰਤਰੀ ਬਣਨ ਦੇ ਸੁਪਨੇ ਵੇਖਦੇ ਸਨ, ਉਹਨਾਂ ਨੇ ਕਾਂਗਰਸ ਦੀ ਬੇੜੀ ਪੂਰੀ ਤਰ੍ਹਾਂ ਡੋਬ ਦਿੱਤੀ ਹੈ।...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ ਨੇ ਇਸ ਲੜਾਈ ਨੂੰ ਪੰਜਾਬ ਦੀਆਂ ਸਰਹੱਦਾਂ ਤੋਂ ਪਾਰ ਪਹੁੰਚਾ ਦਿੱਤਾ ਹੈ। ਪੰਜਾਬ ਪੁਲਿਸ ਦੁਨੀਆ ਭਰ ਤੋਂ ਇੱਕ ਦਰਜਨ ਤੋਂ ਵੱਧ ਗੈਂਗਸਟਰਾਂ ਨੂੰ ਵਾਪਸ ਲੈ ਕੇ ਆਈ ਹੈ, ਜਿਸ ਵਿੱਚ ਲਾਰੈਂਸ ਬਿਸ਼ਨੋਈ ਦੇ ਕਰੀਬੀ...
ਅਜਨਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਪੰਚਾਂ ਦੇ ਵਫ਼ਦ ਨਾਲ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਨਾਲਾ ਨੂੰ ਬਾਰ-ਬਾਰ ਆਉਂਦੇ ਹੜ੍ਹਾਂ ਤੋਂ ਬਚਾਉਣ ਲਈ ਜੰਮੂ-ਕਸ਼ਮੀਰ ਵਿੱਚ ਉਝ ਨਦੀ 'ਤੇ ਡੈਮ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ। ਮੁਲਾਕਾਤ ਦੌਰਾਨ ਧਾਲੀਵਾਲ ਨੇ...
ਵਿਸ਼ਵਾਸ, ਅੰਤਰਆਤਮਾ ਦੀ ਆਜ਼ਾਦੀ, ਮਨੁੱਖੀ ਸਨਮਾਨ ਅਤੇ ਹਰ ਧਰਮ ਪ੍ਰਤੀ ਸਤਿਕਾਰ ਦਾ ਸਦੀਵੀ ਸੰਦੇਸ਼ ਲੁਧਿਆਣਾ ਦੀ ਧਰਤੀ ’ਤੇ ਗੂੰਜਿਆ, ਜਦੋਂ IHA Foundation ਵੱਲੋਂ Guru Nanak Dev Engineering College, Ludhiana ਦੇ ਸਹਿਯੋਗ ਨਾਲ ‘ਸ੍ਰਿਸ਼ਟੀ ਦੀ ਚਾਦਰ’ ਨਾਮਕ ਅਕਾਦਮਿਕ ਅਤੇ ਅੰਤਰਧਰਮ ਸੰਵਾਦ ਸੈਮੀਨਾਰ ਕਰਵਾਇਆ ਗਿਆ। ਇਹ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਸੀ ਅਤੇ...
- Advertisement -

MOST POPULAR