Home Blog Page 110
ਜਲੰਧਰ, 19 ਫ਼ਰਵਰੀ | ਸ਼ਹਿਰ ਦੇ ਸੁੰਦਰ ਨਗਰ ਇਲਾਕੇ ਵਿੱਚ ਸੋਮਵਾਰ ਸ਼ਾਮ ਇੱਕੋ ਕਵਾਰਟਰ ਵਿੱਚ ਰਹਿਣ ਵਾਲੀਆਂ ਤਿੰਨ ਨਾਬਾਲਿਗ ਲੜਕੀਆਂ ਸੰਦੇਹਜਨਕ ਹਾਲਾਤਾਂ ਵਿੱਚ ਘਰ ਤੋਂ ਲਾਪਤਾ ਹੋ ਗਈਆਂ, ਜਿਨ੍ਹਾਂ ਵਿੱਚ 12 ਅਤੇ 13 ਸਾਲ ਦੀਆਂ ਦੋ ਸਗੀ ਭੈਣਾਂ ਅਤੇ ਉਨ੍ਹਾਂ ਦੀ 16 ਸਾਲਾ ਸਹੇਲੀ ਸ਼ਾਮਲ ਹੈ। ਪਰਿਵਾਰ ਮੁਤਾਬਕ ਮਾਤਾ-ਪਿਤਾ ਸਵੇਰੇ ਕੰਮ ‘ਤੇ ਗਏ ਹੋਏ ਸਨ ਅਤੇ ਸ਼ਾਮ ਕਰੀਬ ਸਾੜੇ...
ਚੰਡੀਗੜ੍ਹ, 23 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮਾਰਚ ਤੋਂ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿੱਚ ਉਦਯੋਗ ਦੇ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਸ਼ਾਸਨ ਢਾਂਚੇ ਵਿੱਚ ਆਲਮੀ ਉਦਯੋਗ ਦੇ ਵਧ ਰਹੇ...
ਚੰਡੀਗੜ੍ਹ, 23 ਫਰਵਰੀ | ਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ‘ਤੇ ਮੁਫ਼ਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ ਵੰਡ ਸ਼ੁਰੂ...
ਜਲੰਧਰ, 23 ਫਰਵਰੀ | ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਨਸ਼ੇ ਦੀ ਦਲਦਲ ਤੋਂ ਬਾਹਰ ਨਿਕਲ ਸਕਦੇ ਹਨ। ਇਹ ਵਿਚਾਰ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ ਨੇ ਪਿੰਡ ਬੜਿੰਗ ਵਿੱਚ ਤਿੰਨ ਦਿਨਾਂ ਹਾਕੀ ਟੂਰਨਾਮੈਂਟ ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਦੌਰਾਨ ਖਿਡਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਨਿਤਿਨ ਕੋਹਲੀ ਨੇ ਉਨ੍ਹਾਂ ਦੀ...
ਲੁਧਿਆਣਾ, 22 ਫਰਵਰੀ | ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। "ਪੂਰਵਾਂਚਲ ਸਨਮਾਨ ਰੈਲੀ" ਵਿੱਚ ਸ਼ਾਮਲ ਹੋਣ ਆਏ ਸੈਣੀ ਦਾ ਕਾਫ਼ਲਾ ਜਿਵੇਂ ਹੀ ਧੂਰੀ ਲਾਈਨ ਰੇਲਵੇ ਓਵਰ ਬ੍ਰਿਜ ਉੱਤਰਿਆ, 'ਆਪ' ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਦਿਖਾ ਕੇ ਪੰਜਾਬ...
ਚੰਡੀਗੜ੍ਹ / ਅੰਮ੍ਰਿਤਸਰ, 22 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ "ਦੋਗਲੀ ਰਾਜਨੀਤੀ" ਕਰ ਰਹੇ ਹਨ ਅਤੇ ਪੁਰਾਣੇ ਰਟੇ-ਰਟਾਏ ਭਾਸ਼ਣਾਂ ਅਤੇ ਨਵੇਂ ਦਾਅਵਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ...
ਅਹਿਮਦਾਬਾਦ, 22 ਫਰਵਰੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ 'ਤੇ ਕੇਂਦਰਿਤ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਲਗਾਤਾਰ ਲੋਕ-ਪੱਖੀ ਅਤੇ ਨਾਗਰਿਕ-ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਨੇ...
ਅੰਮ੍ਰਿਤਸਰ, 21 ਫਰਵਰੀ | ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਿਧਾਇਕਾਂ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਾਲੀਆਂ ਝੰਡੀਆਂ ਲਹਿਰਾਉਂਦੇ ਹੋਏ ਅਤੇ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ 'ਆਪ' ਆਗੂਆਂ ਨੇ ਉਨ੍ਹਾਂ ਦੀ ਆਮਦ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਭਾਜਪਾ ਨੇ ਲਗਾਤਾਰ ਪੰਜਾਬ ਵਿਰੋਧੀ...
ਚੰਡੀਗੜ੍ਹ, 21 ਫਰਵਰੀ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026...
ਜਲੰਧਰ, 21 ਫਰਵਰੀ | ਪੰਜਾਬੀ ਬੁਲੇਟਿਨ ਟੀਮ ਪਿਛਲੇ ਕੁਝ ਦਿਨਾਂ ਤੋਂ ਇੰਟਰਨੈੱਟ ‘ਤੇ ਕਾਫੀ ਚਰਚਾ ਵਿੱਚ ਰਹਿਆ ਜਲੰਧਰ ਦਾ 105 ਸਾਲ ਪੁਰਾਣਾ ਟ੍ਰੈਕਟਰ ਆਖਿਰਕਾਰ ਵਿਕ ਗਿਆ ਹੈ। ਜਲੰਧਰ ਦੇ ਭਗਤ ਸਿੰਘ ਚੌਕ ਨੇੜੇ ਇਕ ਪੁਰਾਣੀ ਕੋਠੀ ਵਿੱਚ ਖੜ੍ਹੇ ਇਸ ਟ੍ਰੈਕਟਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ ਸੀ। ਮਿਲੀ ਜਾਣਕਾਰੀ ਮੁਤਾਬਕ ਹੁਣ ਇਹ ਟ੍ਰੈਕਟਰ ਕੈਲੀਫੋਰਨੀਆ ਦੇ ਇੱਕ ਮਿਊਜ਼ੀਅਮ ਵਿੱਚ...
- Advertisement -

MOST POPULAR