Home Blog Page 1100
ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਰਸਰਾਮ ਨਗਰ 'ਚ ਸ਼ਨੀਵਾਰ ਸਵੇਰੇ ਇਕ ਸੜਕ ਹਾਦਸੇ 'ਚ 22 ਸਾਲ ਦੀ ਲੜਕੀ ਦੀ ਮੌਤ ਹੋ ਗਈ, ਜਦਕਿ ਹਾਦਸੇ 'ਚ ਉਸ ਦੇ ਪਿਤਾ ਤੇ ਚਚੇਰੀ ਭੈਣ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਇਨੋਵਾ ਸਵਾਰ ਦੀ ਗਲਤੀ ਕਾਰਨ ਵਾਪਰਿਆ, ਜਿਸ ਨੇ ਅਚਾਨਕ ਇਨੋਵਾ ਗੱਡੀ ਦਾ ਦਰਵਾਜ਼ਾ ਖੋਲ੍ਹ ਦਿੱਤਾ, ਜਿਸ ਕਾਰਨ ਪਿੱਛੇ ਤੋਂ ਆ...
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਤਫਤੀਸ਼ ਦੌਰਾਨ ਦੋਸ਼ੀ ਸਿੱਧ ਹੋਣ ਪਿੱਛੋਂ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਫੈਕਟਰੀਜ਼, ਕਿਰਤ ਵਿਭਾਗ, ਐਸ.ਏ.ਐਸ. ਨਗਰ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਉਪਰ ਦੋਸ਼ ਹੈ ਕਿ ਉਸਨੇ ਐਸ.ਏ.ਐਸ. ਨਗਰ ਸਥਿਤ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ 'ਤੇ ਡੀਰਜਿਸਟਰ ਕਰ ਦਿੱਤਾ ਸੀ, ਜਿਸ ਕਰਕੇ ਪੰਜਾਬ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਅਤੇ...
ਹਿਮਾਚਲ | ਇਥੋਂ ਇਕ ਦਵਾਈਆਂ ਦੇ ਸੈਂਪਲ ਫੇਲ ਹੋਣ ਦੀ ਖਬਰ ਸਾਹਮਣੇ ਆਈ ਹੈ। ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਫਾਰਮਾਂ ਵਿਚ ਬਣੀਆਂ 11 ਦਵਾਈਆਂ ਦੇ ਸੈਂਪਲ ਫੇਲ ਹੋ ਗਏ ਹਨ। ਕੇਂਦਰੀ ਡਰੱਗ ਕੰਟਰੋਲ ਆਰਗੇਨਾਈਜ਼ੇਸ਼ਨ CDSCO ਨੇ ਡਰੱਗ ਅਲਰਟ ਜਾਰੀ ਕੀਤਾ ਹੈ। ਦੇਸ਼ ਭਰ ਵਿਚ ਕੁੱਲ ਦਵਾਈਆਂ ਦੇ 59 ਸੈਂਪਲ ਫੇਲ੍ਹ ਹੋਏ ਹਨ। ਰਾਜ ਦੇ ਡਰੱਗ ਵਿਭਾਗ, ਹਿਮਾਚਲ ਨੇ ਸਬੰਧਤ ਉਦਯੋਗਾਂ ਨੂੰ...
ਕੈਨੇਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਦੇਸ਼ਾਂ 'ਚ ਨਿੱਤ ਕਿਸੇ ਨਾ ਕਿਸੇ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਉਂਦੀ ਹੈ। ਹੁਣ ਇਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਚੰਗੇ ਭਵਿੱਖ ਲਈ ਕੈਨੇਡਾ ਗਏ 24 ਸਾਲ ਦੇ ਪੰਜਾਬੀ ਨੌਜਵਾਨ ਜਸਦੀਪ ਸਿੰਘ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਜਸਦੀਪ ਸਿੰਘ ਦਾ ਬੀਤੀ ਰਾਤ ਸਮਰਸਾਈਡ ਪ੍ਰਿੰਸ ਐਡਵਰਡ ਆਈਲੈਂਡ ਵਿਚ...
ਕੈਨੇਡਾ | ਇਥੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਅਮਰੀਕਾ ਸਰਹੱਦ ਨੇੜੇ ਸੇਂਟ ਲਾਰੈਂਸ ਨਦੀ ਦੇ ਕੰਢੇ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 2 ਬੱਚਿਆਂ ਸਮੇਤ 8 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਇਨ੍ਹਾਂ ਵਿਚ 5 ਭਾਰਤੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਲਾਸ਼ਾਂ ਕਿਸ਼ਤੀ ਦੇ ਨੇੜੇ ਮਿਲੀਆਂ ਹਨ। ਲਾਸ਼ਾਂ 2 ਪਰਿਵਾਰਾਂ ਦੀਆਂ...
ਅੰਮ੍ਰਿਤਸਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ CM ਮਾਨ ਦੀ ਅਮਰੀਕਾ ਵਿਚ ਰਹਿ ਰਹੀ ਧੀ ਨੂੰ ਕਿਸੇ ਵੱਲੋਂ ਫੋਨ 'ਤੇ ਧਮਕੀਆਂ ਦੇਣ ਅਤੇ ਗਲਤ ਭਾਸ਼ਾ ਵਰਤਣ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਾਡਾ ਧਰਮ ਸਾਨੂੰ ਇਹ ਨਹੀਂ ਸਿਖਾਉਂਦਾ। ਮੁੱਖ ਮੰਤਰੀ ਦੇ ਬੱਚਿਆਂ ਦਾ ਕੀ ਕਸੂਰ ਹੈ। ਬੱਚਿਆਂ ਨਾਲ ਗੰਦੀ ਭਾਸ਼ਾ ਬੋਲਣਾ ਗਲਤ ਹੈ।...
ਗੁਰਦਾਸਪੁਰ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਡਿਪੂ ਤੋਂ ਮਿਲਣ ਵਾਲੀ ਕਣਕ ਬਾਰੇ ਘਰ ਦੱਸਣ ਆਏ ਮੁਲਜ਼ਮ ਨੇ 22 ਸਾਲ ਦੀ ਲੜਕੀ ਨੂੰ ਘਰ ਵਿਚ ਇਕੱਲੀ ਦੇਖ ਕੇ ਜਬਰ-ਜ਼ਨਾਹ ਕੀਤਾ। ਲੜਕੀ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਮੁਲਜ਼ਮ ਫਰਾਰ ਹੋ ਗਿਆ। ਮਹਿਲਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ...
ਜਲੰਧਰ | ਇਥੋਂ ਇਕ ਭਿਆਨਕ ਹਾਦਸੇ ਦੀ ਖਬਰ ਆਈ ਹੈ। ਸ਼ੁੱਕਰਵਾਰ ਰਾਤ ਨੂੰ ਲੰਮਾ ਪਿੰਡ ਤੋਂ ਕਿਸ਼ਨਪੁਰਾ ਵੱਲ ਜਾ ਰਹੀ ਇਕ ਤੇਜ਼ ਰਫਤਾਰ ਗੱਡੀ ਸੜਕ ਕੰਢੇ ਖੜ੍ਹੇ ਇਕ ਟੈਂਕਰ ਵਿਚ ਜਾ ਵੱਜੀ, ਜਿਸ ਨਾਲ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿਚ ਸਵਾਰ 3 ਨੌਜਵਾਨ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ 'ਚ ਸਵਾਰ ਨੌਜਵਾਨ ਸ਼ਰਾਬ ਦੇ ਨਸ਼ੇ...
ਲੁਧਿਆਣਾ | ਇਥੋਂ ਇਕ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਬੇਟੇ ਨਾਲ ਧਾਰਮਿਕ ਅਸਥਾਨ 'ਤੇ ਮੱਥਾ ਟੇਕਣ ਜਾ ਰਹੀ ਔਰਤ ਦੇ ਗਲੇ 'ਤੇ ਦਾਤਰ ਰੱਖ ਕੇ 2 ਮੁਲਜ਼ਮਾਂ ਨੇ ਉਸ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਲੁੱਟ ਲਈਆਂ। ਸੂਚਨਾ ਤੋਂ ਬਾਅਦ ਤੁਰੰਤ ਹਰਕਤ ਵਿਚ ਆਈ ਥਾਣਾ ਦੁੱਗਰੀ ਦੀ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। 2 ਮਹੀਨੇ ਪਹਿਲਾਂ 16 ਵਰ੍ਹਿਆਂ ਦੀ ਲੜਕੀ ਨਾਲ ਇੰਸਟਾਗ੍ਰਾਮ 'ਤੇ ਨੌਜਵਾਨ ਨੇ ਦੋਸਤੀ ਕੀਤੀ ਤੇ ਬਹਾਨੇ ਨਾਲ ਜੋਧੇਵਾਲ ਬਸਤੀ ਦੇ ਇਕ ਖਾਲੀ ਪਲਾਟ ਵਿਚ ਲੈ ਗਿਆ। ਹਵਸ ਵਿਚ ਅੰਨ੍ਹੇ ਹੋਏ ਮੁਲਜ਼ਮ ਨੇ ਲੜਕੀ ਨਾਲ ਜਬਰ-ਜ਼ਨਾਹ ਕੀਤਾ ਅਤੇ ਇਸ ਸਬੰਧੀ ਕਿਸੇ ਨੂੰ ਨਾ ਦੱਸਣ ਦੀ ਗੱਲ ਆਖ ਕੇ ਜਾਨੋਂ ਮਾਰਨ ਦੀਆਂ...
- Advertisement -

MOST POPULAR