Home Blog Page 1101
ਜਲੰਧਰ | ਸਾਬਕਾ ਡੀਸੀਪੀ ਰਾਜਿੰਦਰ ਸਿੰਘ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਹ ਜਲੰਧਰ ਲੋਕ ਸਭਾ ਉਪ ਚੋਣ ਲਈ ਪਾਰਟੀ ਦਾ ਚਿਹਰਾ ਬਣ ਸਕਦੇ ਹਨ। ਤਾਜ਼ਾ ਘਟਨਾਕ੍ਰਮ ਵਿਚ, ਜਲੰਧਰ ਦੇ ਸਾਬਕਾ ਡੀਸੀਪੀ ਰਾਜਿੰਦਰ ਸਿੰਘ 1 ਅਪ੍ਰੈਲ 2023 ਨੂੰ ਭਾਜਪਾ ਵਿਚ ਸ਼ਾਮਲ ਹੋਏ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼,...
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਸਾਂਦੇ ਹਾਸ਼ਮ ਨੇੜੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਟਰਾਲੇ ਨੇ ਕਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ, ਟੱਕਰ ਵਿਚ ਕਾਰ ਸਵਾਰ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਹਿਲਾ ਪੁਲਿਸ ਮੁਲਾਜ਼ਮ ਡਿਊਟੀ ਤੋਂ ਘਰ ਵਾਪਸ ਜਾ ਰਹੀ ਸੀ। ਮ੍ਰਿਤਕਾ ਦੀ ਪਛਾਣ ਕੁਲਵਿੰਦਰ ਕੌਰ 32 ਸਾਲ...
ਨਵੀਂ ਦਿੱਲੀ | ਅੱਜ ਤੋਂ ਭਾਵ 1 ਅਪ੍ਰੈਲ ਤੋਂ 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ 92 ਰੁਪਏ ਸਸਤਾ ਹੋ ਗਿਆ ਹੈ। ਹਾਲਾਂਕਿ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ 2119.50 ਰੁਪਏ ਦੀ ਬਜਾਏ 2028 ਰੁਪਏ ਵਿੱਚ ਉਪਲਬਧ ਹੈ, ਜਦਕਿ ਕੋਲਕਾਤਾ 'ਚ ਹੁਣ ਇਹ 2132 ਰੁਪਏ 'ਤੇ ਆ...
ਚੰਡੀਗੜ੍ਹ/ਜਲੰਧਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਸਰਕਾਰ ਦੇ ਟੋਲ ਪਲਾਜ਼ਿਆਂ ਨੂੰ ਬੰਦ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਬੇਰੋਕ ਜਾਰੀ ਹੈ। ਇਸੇ ਕੜੀ 'ਚ ਅੱਜ ਮੁੱਖ ਮੰਤਰੀ ਕੀਰਤਪੁਰ ਸਾਹਿਬ 'ਚ ਟੋਲ ਪਲਾਜ਼ਾ ਬੰਦ ਕਰਨਗੇ। ਇਹ ਟੋਲ ਪਲਾਜ਼ਾ ਆਨੰਦਪੁਰ ਸਾਹਿਬ-ਊਨਾ ਰੋਡ 'ਤੇ ਹੈ। ਮੁੱਖ ਮੰਤਰੀ ਨੇ ਇਸ ਟੋਲ ਪਲਾਜ਼ਾ ਨੂੰ ਬੰਦ ਕਰਨ ਬਾਰੇ ਟਵੀਟ ਵੀ ਕੀਤਾ...
ਚੰਡੀਗੜ੍ਹ | ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ। ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ 1 ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰੇ 8 ਵਜੇ ਖੁੱਲ੍ਹਣਗੇ, ਜਦਕਿ ਛੁੱਟੀ ਦੁਪਹਿਰ 2 ਵਜੇ ਹੋਵੇਗੀ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦਿੱਤੀ। ਉਨ੍ਹਾਂ ਕਿਹਾ ਕਿ...
ਲੁਧਿਆਣਾ | ਜ਼ਿਲੇ ਦੇ ਸੁਧਾਰ ਬਲਾਕ ਦੇ ਪਿੰਡ ਰੱਤੋਵਾਲ ਦੀ ਮਹਿਲਾ ਸਰਪੰਚ ਨੂੰ ਉਸ ਦੇ ਪਤੀ ਵੱਲੋਂ ਕੰਮ 'ਚ ਦਖ਼ਲ ਦੇਣ ਦੀ ਸ਼ਿਕਾਇਤ ਮਿਲਣ ਮਗਰੋਂ ਬਰਖਾਸਤ ਕਰ ਦਿੱਤਾ ਗਿਆ ਹੈ। ਔਰਤ ਦੇ ਪਤੀ ਨੇ ਆਪਣੇ ਆਪ ਨੂੰ ਪਿੰਡ ਦਾ 'ਸਰਪੰਚ' ਦੱਸਣਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਰਕਾਰੀ ਪ੍ਰਾਜੈਕਟਾਂ ਦੇ ਉਦਘਾਟਨੀ ਪੱਥਰਾਂ ’ਤੇ ਸਰਪੰਚ ਵਜੋਂ ਆਪਣਾ ਨਾਂ ਉਕਰਿਆ...
ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਇਕ ਪਰਿਵਾਰ ਨੇ ਝੀਲ ਵਿਚ ਛਾਲ ਮਾਰ ਦਿੱਤੀ, ਜਿਸ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪੂਰੇ ਪਰਿਵਾਰ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਇਹ ਕਦਮ ਚੁੱਕਿਆ। ਸ਼ੁੱਕਰਵਾਰ ਸਵੇਰੇ ਇਕ ਔਰਤ ਸਮੇਤ 3...
ਚੰਡੀਗੜ੍ਹ | ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਗਿਆ ਹੈ। 1 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 1 ਅਪ੍ਰੈਲ ਤੋਂ ਸਵੇਰੇ 8.00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2.00 ਵਜੇ ਸਾਰੀ ਛੁੱਟੀ ਹੋਵੇਗੀ। ਸਿੱਖਿਆ ਮੰਤਰੀ ਹਰਜੋਤ ਬੈਂਸ...
ਪਟਿਆਲਾ | ਨਵਜੋਤ ਸਿੰਘ ਸਿੱਧੂ ਕੱਲ ਰਿਹਾਅ ਹੋ ਸਕਦੇ ਹਨ। ਦੱਸ ਦਈਏ ਕਿ ਰੋਡਰੇਜ਼ ਮਾਮਲੇ ਵਿਚ ਉਨ੍ਹਾਂ ਨੂੰ 1 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਿੱਧੂ ਦੀ ਟਵਿਟਰ ਹੈਂਡਲ ਟੀਮ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ। ਦੱਸਣਯੋਗ ਹੈ ਕਿ ਰੋਡਰੇਜ਼ ਮਾਮਲਾ ਕਈ ਸਾਲ ਪੁਰਾਣਾ ਹੈ।ਉਹ ਪਟਿਆਲਾ ਜੇਲ ਵਿਚ ਬੰਦ ਹਨ। ਉਹ ਕਾਂਗਰਸ ਪਾਰਟੀ ਨਾਲ ਸਬੰਧਤ ਹਨ ਤੇ ਨਾਲ...
ਤਰਨਤਾਰਨ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਤਰਨਤਾਰਨ 'ਚ ਗ੍ਰੰਥੀ ਦੀ ਲੱਤ ਵੱਢ ਕੇ ਬਦਮਾਸ਼ ਨਾਲ ਲੈ ਗਏ। ਉਂਗਲਾਂ ਵੀ ਵੱਢ ਦਿੱਤੀਆਂ ਗਈਆਂ। ਅੰਮ੍ਰਿਤਸਰ ਹਸਪਤਾਲ ਵਿਚ ਹਾਲਤ ਗੰਭੀਰ ਬਣੀ ਹੋਈ ਹੈ। ਗੁਰਦੁਆਰਾ ਬਾਣੀਆ ਸਾਹਿਬ ਤੋਂ ਡਿਊਟੀ ਕਰਕੇ ਵਾਪਸ ਪਰਤ ਰਹੇ ਸੀ। ਗ੍ਰੰਥੀ ਸਿੰਘ ਦਾ ਨਾਂ ਸੁਖਚੈਨ ਦੱਸਿਆ ਜਾ ਰਿਹਾ ਹੈ।ਘਰਦਿਆਂ ਨੂੰ ਵਾਰਦਾਤ ਦਾ ਪਤਾ ਲੱਗਦੇ ਹੀ ਰੋ-ਰੋ...
- Advertisement -

MOST POPULAR