ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਅੰਮ੍ਰਿਤ.ਪਾਲ ਖਿਲਾਫ ਕੀਤੀ ਕਾਰਵਾਈ ਤੋਂ ਨਾਰਾਜ਼ ਖਾਲਿਸਤਾਨੀਆਂ ਨੇ CM ਮਾਨ ਦੀ ਧੀ ਨੂੰ ਦਿੱਤੀਆਂ ਫੋਨ ‘ਤੇ ਧਮਕੀਆਂ
Admin - 0
ਚੰਡੀਗੜ੍ਹ | ਪੰਜਾਬ 'ਚ ਅੰਮ੍ਰਿਤਪਾਲ ਖਿਲਾਫ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਨੂੰ ਖਾਲਿਸਤਾਨੀਆਂ ਨੇ ਧਮਕੀ ਦਿੱਤੀ ਹੈ। ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਮਾਨ ਨੂੰ ਫੋਨ 'ਤੇ ਧਮਕੀਆਂ ਦਿੱਤੀਆਂ ਗਈਆਂ ਤੇ ਗਾਲੀ ਗਲੋਚ ਕੀਤਾ ਗਿਆ। ਸੀਰਤ ਭਗਵੰਤ ਮਾਨ ਦੀ ਪਹਿਲੀ ਪਤਨੀ ਦੀ ਬੇਟੀ ਹੈ। ਉਹ ਅਮਰੀਕਾ 'ਚ ਮਾਂ ਅਤੇ ਭਰਾ ਦਿਲਸ਼ਾਨ ਨਾਲ ਰਹਿੰਦੀ ਹੈ। ਮਾਨ...
ਐਸਏਐਸ ਨਗਰ/ਮੋਹਾਲੀ
ਨਾਬਾਲਿਗ ਵਿਦਿਆਰਥਣ ਨਾਲ ਬਲਾਤਕਾਰ ਕਰਨ ਵਾਲਾ ਨੌਜਵਾਨ ਗ੍ਰਿਫਤਾਰ, ਅਸ਼ਲੀਲ ਵੀਡੀਓ ਬਣਾ ਕੇ ਕਰਦਾ ਸੀ ਬਲੈਕਮੇਲ
Admin - 0
ਚੰਡੀਗੜ੍ਹ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਅਸ਼ਲੀਲ ਵੀਡੀਓ ਦੇ ਆਧਾਰ ’ਤੇ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਨੌਜਵਾਨ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੀੜਤ 18 ਸਾਲ ਦੀ ਵਿਦਿਆਰਥਣ ਹੈ ਜਦਕਿ ਲੜਕਾ 20 ਸਾਲ ਦਾ ਹੈ। ਉਸਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਹੈ ਕਿ ਦੋਸ਼ੀ ਮਈ 2022 ਵਿਚ ਉਸਨੂੰ ਇਕ ਘਰ ਲੈ ਗਿਆ ਸੀ...
ਐਸਏਐਸ ਨਗਰ/ਮੋਹਾਲੀ
ਨਕਲੀ ਖਾਦਾਂ ਤੇ ਕੀਟਨਾਸ਼ਕ ਦਵਾਈਆਂ ਦੀਆਂ ਸ਼ਿਕਾਇਤਾਂ ਲਈ ਵੱਖਰਾ ਨੰਬਰ ਜਲਦ ਹੋਵੇਗਾ ਜਾਰੀ
Admin - 0
ਚੰਡੀਗੜ੍ਹ | ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਬੀਤੇ ਦਿਨੀਂ ਮੀਂਹ ਕਾਰਣ ਖਰਾਬ ਹੋਈਆਂ ਫਸਲਾਂ ਦੇ ਅਸਲ ਅੰਕੜੇ ਜਲਦ ਤੋਂ ਜਲਦ ਭੇਜਣ ਦੇ ਹੁਕਮ ਦਿੱਤੇ ਹਨ। ਪੰਜਾਬ ਭਵਨ ਵਿਖੇ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੁੱਖ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਦੌਰਾਨ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ...
ਮਾਜਰੀ/ਖੰਨਾ/ਲੁਧਿਆਣਾ | ਪਿੰਡ ਮਾਜਰੀ ਵਿਖੇ ਮਜ਼ਦੂਰੀ ਦੌਰਾਨ 2 ਨੌਜਵਾਨਾਂ ਨੂੰ ਛੱਤ ਉਪਰ ਮਸਤੀ ਕਰਨਾ ਮਹਿੰਗਾ ਪੈ ਗਿਆ। ਇਕ ਨੌਜਵਾਨ ਨੇ ਕੋਲੋਂ ਲੰਘ ਰਹੀਆਂ ਹਾਈਵੋਲਟੇਜ ਤਾਰਾਂ ਨੂੰ ਉਂਗਲੀ ਲਗਾ ਦਿੱਤੀ ਤਾਂ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਜਨਪ੍ਰੀਤ ਸਿੰਘ (22) ਪਿੰਡ ਸਲਾਣਾ ਦਾ ਰਹਿਣ ਵਾਲਾ ਸੀ।
ਉਹ ਛੱਤ ਉਪਰ ਕੰਧ ਬਣਾ ਰਹੇ ਸਨ। ਇਕ ਨੌਜਵਾਨ ਨੇ ਤਾਰਾਂ ਨੂੰ...
ਕ੍ਰਾਇਮ ਅਤੇ ਨਸ਼ਾ
ਫਿਰੋਜ਼ਪੁਰ : ਨਸ਼ੇ ਦੀ ਓਵਰਡੋਜ਼ ਨਾਲ 25 ਸਾਲ ਦੇ ਨੌਜਵਾਨ ਦੀ ਮੌਤ, ਪਤਨੀ ਮਜ਼ਦੂਰੀ ਕਰਕੇ ਚਲਾਉਂਦੀ ਸੀ ਘਰ
Admin - 0
ਫ਼ਿਰੋਜ਼ਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਫ਼ਿਰੋਜ਼ਪੁਰ ਦੀ ਬਾਗ਼ ਵਾਲੀ ਬਸਤੀ ਤੋਂ ਸਾਹਮਣੇ ਆਇਆ ਹੈ ਜਿਥੇ ਇਕ 25 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ।
ਜਾਣਕਾਰੀ ਦਿੰਦਿਆਂ ਮ੍ਰਿਤਕ ਹਰੀਸ਼ ਦੀ ਪਤਨੀ ਨੇ ਦੱਸਿਆ ਕਿ ਉਹ ਨਸ਼ੇ ਦਾ ਆਦੀ ਸੀ, ਜਿਸ ਦੇ ਚਲਦੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਉਸ ਦੀ...
ਅੰਮ੍ਰਿਤਸਰ
ਅੰਮ੍ਰਿਤਪਾਲ ਸੋਸ਼ਲ ਮੀਡੀਆ ‘ਤੇ ਹੋਇਆ ਲਾਈਵ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਖਾਸ ਅਪੀਲ
Admin - 0
ਜਲੰਧਰ | ਪੰਜਾਬ ਪੁਲਿਸ ਵੱਲੋਂ ਭਗੌੜਾ ਐਲਾਨੇ ਜਾਣ ਤੋਂ ਬਾਅਦ ਅੰਮ੍ਰਿਤਪਾਲ ਨੇ ਵੀਡੀਓ ਜਾਰੀ ਕੀਤੀ ਹੈ। ਉਸ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਵਿਸਾਖੀ ਮੌਕੇ ਸਰਬੱਤ ਖ਼ਾਲਸਾ ਬੁਲਾਉਣ। ਉਸ ਨੇ ਕਿਹਾ ਕਿ ਮੈਂ ਠੀਕ ਹਾਂ। ਬੜੀ ਮੁਸ਼ੱਕਤ ਨਾਲ ਮੈਂ ਪੁਲਿਸ ਦਾ ਘੇਰਾ ਤੋੜਨ ਵਿਚ ਕਾਮਯਾਬ ਹੋਇਆ। ਉਸ ਨੇ ਸਰਕਾਰ ’ਤੇ ਦੋਸ਼ ਲਾਇਆ ਕਿ ਇਸ...
ਸੰਗਰੂਰ/ਦਿੜ੍ਹਬਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜਾਨ ਦੇ ਦਿੱਤੀ। ਪਿੰਡ ਦੀਵਾਨਗੜ੍ਹ ਕੈਂਪਰ ਦੀ ਇਹ ਖਬਰ ਹੈ। ਜਾਣਕਾਰੀ ਅਨੁਸਾਰ ਨਿਰੰਜਨ ਸਿੰਘ (55) ਕਰੀਬ 12 ਕਿੱਲੇ ਜ਼ਮੀਨ ਠੇਕੇ 'ਤੇ ਲੈ ਕੇ ਖੇਤੀ ਕਰਦਾ ਸੀ।
ਮ੍ਰਿਤਕ ਕਿਸਾਨ ਦੀ ਪਤਨੀ ਅਤੇ ਪੁੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਠੇਕੇ 'ਤੇ ਜ਼ਮੀਨ ਲੈਣ ਕਰਕੇ ਪਰਿਵਾਰ 'ਤੇ ਕਰੀਬ 7...
ਚੰਡੀਗੜ੍ਹ | ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ 219 ਕਲਰਕਾਂ ਅਤੇ 26 ਨੌਜਵਾਨਾਂ ਨੂੰ ਤਰਸ ਦੇ ਆਧਾਰ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਕੁੱਲ ਗਿਣਤੀ 27 ਹਜ਼ਾਰ 42 ਹੋ ਗਈ।...
ਅਬੋਹਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਬੋਹਰ 'ਚ ਸੜਕ ਵਿਚਕਾਰ ਆਵਾਰਾ ਪਸ਼ੂ ਆਉਣ ਕਾਰਨ ਬਾਈਕ ਦੀ ਦੂਜੇ ਵਾਹਨ ਨਾਲ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ 2 ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਜਦਕਿ ਦੂਜਾ ਜ਼ੇਰੇ ਇਲਾਜ ਹੈ।ਪਿੰਡ ਰਾਜਪੁਰਾ ਵਿਚ ਸਥਿਤ ਪੈਟਰੋਲ ਪੰਪ ਦੇ ਸੰਚਾਲਕ ਰਮੇਸ਼ ਕੁਮਾਰ...
ਐਸਏਐਸ ਨਗਰ/ਮੋਹਾਲੀ
ਬਲੈਕਮੇਲ ਕਰਕੇ ਨਾਬਾਲਗਾ ਨਾਲ ਜਬਰ-ਜ਼ਨਾਹ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ, ਬਣਾਈ ਅਸ਼ਲੀਲ ਵੀਡੀਓ
Admin - 0
ਚੰਡੀਗੜ੍ਹ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਅਸ਼ਲੀਲ ਵੀਡੀਓ ਦੇ ਆਧਾਰ ’ਤੇ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਨੌਜਵਾਨ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੀੜਤ 18 ਸਾਲ ਦੀ ਵਿਦਿਆਰਥਣ ਹੈ ਜਦਕਿ ਲੜਕਾ 20 ਸਾਲ ਦਾ ਹੈ। ਉਸਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਹੈ ਕਿ ਦੋਸ਼ੀ ਮਈ 2022 ਵਿਚ ਉਸਨੂੰ ਇਕ ਘਰ ਲੈ ਗਿਆ ਸੀ...









































