Home Blog Page 1104
ਬਠਿੰਡਾ | ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪੁੱਜਣ ਦੀ ਅਫਵਾਹ ਤੋਂ ਬਾਅਦ ਇਥੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਨਾਕਾਬੰਦੀ ਕਰ ਲਈ ਗਈ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੂੰ ਇਨਪੁਟ ਮਿਲੇ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆ ਸਕਦੇ ਹਨ। ਇਸ ਤੋਂ ਬਾਅਦ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ...
ਮਾਜਰੀ/ਖੰਨਾ/ਲੁਧਿਆਣਾ | ਪਿੰਡ ਮਾਜਰੀ ਵਿਖੇ ਮਜ਼ਦੂਰੀ ਦੌਰਾਨ 2 ਨੌਜਵਾਨਾਂ ਨੂੰ ਛੱਤ ਉਪਰ ਮਸਤੀ ਕਰਨਾ ਮਹਿੰਗਾ ਪੈ ਗਿਆ। ਇਕ ਨੌਜਵਾਨ ਨੇ ਕੋਲੋਂ ਲੰਘ ਰਹੀਆਂ ਹਾਈਵੋਲਟੇਜ ਤਾਰਾਂ ਨੂੰ ਉਂਗਲੀ ਲਗਾ ਦਿੱਤੀ ਤਾਂ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਜਨਪ੍ਰੀਤ ਸਿੰਘ (22) ਪਿੰਡ ਸਲਾਣਾ ਦਾ ਰਹਿਣ ਵਾਲਾ ਸੀ। ਉਹ ਛੱਤ ਉਪਰ ਕੰਧ ਬਣਾ ਰਹੇ ਸਨ। ਇਕ ਨੌਜਵਾਨ ਨੇ ਤਾਰਾਂ ਨੂੰ...
ਚੰਡੀਗੜ੍ਹ | ਹਿਮਾਚਲ ਸਰਕਾਰ ਵੱਲੋਂ ਪੰਜਾਬ ਦੇ ਪਾਣੀ 'ਤੇ ਕੋਈ ਵੀ ਵਾਟਰ ਸੈੱਸ ਨਹੀਂ ਲਾਇਆ ਜਾਵੇਗਾ। ਹਰ 10 ਦਿਨ ਦੇ ਅੰਦਰ ਪੰਜਾਬ ਤੇ ਹਿਮਾਚਲ ਦੇ ਚੀਫ਼ ਸੈਕਟਰੀਆਂ ਦੀ ਬੈਠਕ ਹੋਇਆ ਕਰੇਗੀ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਅੱਜ ਸਵੇਰੇ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ-ਬਿਜਲੀ ਪਲਾਂਟਾਂ...
ਲੁਧਿਆਣਾ/ਖੰਨਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਖੰਨਾ ਨੇੜੇ ਟਰੱਕ ਅਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿਚ ਟਰੱਕ ਡਰਾਈਵਰ, ਕੰਡਕਟਰ ਅਤੇ ਰਾਹਗੀਰ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ 2 ਵਿਅਕਤੀਆਂ ਨੂੰ ਟਰੱਕ ਦੀ ਬਾਡੀ ਕੱਟ ਕੇ ਬਾਹਰ ਕੱਢਿਆ ਗਿਆ। ਜਾਣਕਾਰੀ ਅਨੁਸਾਰ ਅਚਾਨਕ ਇਕ ਸਾਈਕਲ ਸਵਾਰ ਟਰੱਕ ਦੇ ਅੱਗੇ ਆ ਗਿਆ। ਉਸ ਨੂੰ...
ਬਠਿੰਡਾ | ਪੁਲਿਸ ਦੇ ਸਪੈਸ਼ਲ ਸਟਾਫ ਵੱਲੋਂ ਬੰਬੀਹਾ ਗਰੁੱਪ ਨਾਲ ਸਬੰਧਤ 2 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਤੋਂ 3 ਪਿਸਤੌਲ ਦੇਸੀ 32 ਬੋਰ, 20 ਕਾਰਤੂਸ ਜ਼ਿੰਦਾ, 10 ਮੈਗਜ਼ੀਨ, 2 ਪਿਸਤੌਲ ਦੇਸੀ 30 ਬੋਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਪੂਰੇ ਮਾਮਲੇ ਬਾਰੇ ਅੱਜ ਜ਼ਿਲਾ ਪੁਲਿਸ ਮੁਖੀ ਪ੍ਰੈੱਸ ਕਾਨਫਰੰਸ ਵੀ ਕਰਨਗੇ ਅਤੇ ਪੂਰੀ ਜਾਣਕਾਰੀ ਦੇਣਗੇ। ਜਾਣਕਾਰੀ ਅਨੁਸਾਰ ਇਸ ਮਾਮਲੇ...
ਫ਼ਿਰੋਜ਼ਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਫ਼ਿਰੋਜ਼ਪੁਰ ਦੀ ਬਾਗ਼ ਵਾਲੀ ਬਸਤੀ ਤੋਂ ਸਾਹਮਣੇ ਆਇਆ ਹੈ ਜਿਥੇ ਇਕ 25 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ । ਜਾਣਕਾਰੀ ਦਿੰਦਿਆਂ ਮ੍ਰਿਤਕ ਹਰੀਸ਼ ਦੀ ਪਤਨੀ ਨੇ ਦੱਸਿਆ ਕਿ ਉਹ ਨਸ਼ੇ ਦਾ ਆਦੀ ਸੀ, ਜਿਸ ਦੇ ਚਲਦੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਉਸ ਦੀ...
ਮੋਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਬਾਜੇਕੇ ਦੇ ਰਹਿਣ ਵਾਲੇ 17 ਸਾਲ ਦੇ ਨੌਜਵਾਨ ਦੀ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਨਾਲ ਮੌਤ ਹੋ ਗਈ। ਥਾਣਾ ਧਰਮਕੋਟ ਦੇ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਾਜੇਕੇ ਬੀਤੀ ਸ਼ਾਮ ਆਪਣੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ...
ਜਲੰਧਰ | ਜਲੰਧਰ ਵਿਚ ਲੋਕ ਸਭਾ ਜ਼ਿਮਨੀ ਚੋਣ ਦਾ ਅੱਜ ਐਲਾਨ ਹੋ ਗਿਆ ਹੈ। ਜ਼ਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਹੋਵੇਗੀ ਤੇ ਇਸ ਦੇ ਨਤੀਜੇ 13 ਮਈ ਨੂੰ ਆਉਣਗੇ। ਜ਼ਿਕਰਯੋਗ ਹੈ ਕਿ ਇੱਥੋਂ ਦੇ ਐੱਮਪੀ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਮਗਰੋਂ ਇਹ ਸੀਟ ਖ਼ਾਲੀ ਹੋ ਗਈ ਸੀ, ਜਿਸ ਲਈ ਅੱਜ ਵੋਟਿੰਗ ਦਾ ਐਲਾਨ ਹੋ ਗਿਆ ਹੈ। ਜ਼ਿਮਨੀ ਚੋਣ...
ਲੁਧਿਆਣਾ | ਇਥੋਂ ਇਕ ਕਿਲੋ ਅਫੀਮ ਸਮੇਤ ਜਨਤਾ ਨਗਰ ਦੇ ਰਹਿਣ ਵਾਲੇ ਸ਼ਹਿਜ਼ਾਦ ਖਾਨ ਉਰਫ ਗੁਲਸ਼ਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਸਬ-ਇੰਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਚੈਕਿੰਗ ਦੇ ਸਬੰਧ ਵਿਚ ਪੁਲਿਸ ਨੇ ਸੂਆ ਰੋਡ ਕੱਟ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਸਮੇਂ ਸਕੂਟਰ ਸਵਾਰ ਸ਼ਹਿਜ਼ਾਦ ਖਾਨ ਉਰਫ ਗੁਲਸ਼ਨ ਸੰਗੋਵਾਲ ਤੋਂ ਬੁਲਾਰਾ ਵੱਲ ਨੂੰ ਆਉਂਦਾ ਦਿਖਾਈ ਦਿੱਤਾ। ਸ਼ੱਕ...
ਚੰਡੀਗੜ੍ਹ | ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿਟਰ ਅਕਾਊਂਟ ਭਾਰਤ 'ਚ ਬੈਨ ਕਰ ਦਿੱਤਾ ਗਿਆ ਹੈ। ਮਾਨ ਨੂੰ ਕੁਝ ਦਿਨ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਟਵਿਟਰ ਨੇ ਕਾਨੂੰਨੀ ਮੰਗ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਹੈ। ਉਨ੍ਹਾਂ ਦੇ ਟਵਿਟਰ 'ਤੇ 2 ਲੱਖ 42 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ। ਦੱਸ ਦਈਏ ਕਿ ਬੱਬੂ ਮਾਨ ਦਾ ਅੱਜ...
- Advertisement -

MOST POPULAR