Home Blog Page 1105
ਲੁਧਿਆਣਾ | ਸਥਾਨਕ ਅਦਾਲਤ ਨੇ ਪੰਜਾਬ ਪੁਲਿਸ ਦੇ 2 ਕਾਂਸਟੇਬਲਾਂ ਸਮੇਤ 3 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ਵਿਚ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀਆਂ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਘਟਨਾ ਸਮੇਂ ਦੋਸ਼ੀ ਉਕਤ ਸਥਾਨ ‘ਤੇ ਮੌਜੂਦ ਨਹੀਂ ਸਨ। ਦੂਜੇ ਪਾਸੇ ਬਾਕੀ 3 ਦੋਸ਼ੀਆਂ ਖਿਲਾਫ ਉਕਤ ਫੈਸਲਾ...
ਨਵੀਂ ਦਿੱਲੀ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ 'ਮਨ ਕੀ ਬਾਤ' ਪ੍ਰੋਗਰਾਮ ਰਾਹੀਂ ਦੇਸ਼ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਦੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦਾ ਇਹ 99ਵਾਂ ਐਪੀਸੋਡ ਹੈ। ਇਸ ਦੌਰਾਨ ਪੀਐਮ ਨੇ ਕੋਰੋਨਾ ਤੋਂ ਚੌਕਸ ਰਹਿਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਭਾਰਤ 'ਚ 5 ਹਫਤਿਆਂ ਤੋਂ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਬਹੁਤ ਸਾਰੇ ਤਿਉਹਾਰ...
ਚੰਡੀਗੜ੍ਹ| ਜਲੰਧਰ ਤੋਂ ਅਕਾਲੀ ਦਲ ਦੇ ਸਾਬਕਾ ਐਮਐਲਏ ਜਗਮੀਤ ਬਰਾੜ ਨਾਲ ਸਬੰਧਤ ਇਕ ਬ੍ਰੇਕਿੰਗ ਨਿਊਜ਼ ਸਾਹਮਣੇ ਆਈ ਹੈ। ਅਕਾਲੀ ਦਲ ਦੇ ਬਹੁਤ ਹੀ ਪੁਰਾਣੇ ਆਗੂ ਤੇ ਜਲੰਧਰ ਤੋਂ ਸਾਬਕਾ MLA ਜਗਮੀਤ ਬਰਾੜ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਜਗਮੀਤ ਬਰਾੜ ਨੇ ਸੀਐਮ ਮਾਨ ਦੀ ਮੌਜੂਦਗੀ ਵਿਚ ਅਕਾਲੀ ਦਲ ਨੂੰ ਬਾਏ-ਬਾਏ ਕਹਿ ਕੇ ਆਮ ਆਦਮੀ...
ਚੰਡੀਗੜ੍ਹ| ਪੰਜਾਬ ਤੇ ਦੇਸ਼ ਦੇ ਕੁਝ ਹਿੱਸਿਆਂ ਵਿਚ ਪਏ ਬੇਮੌਸਮੇ ਮੀਂਹ ਤੇ ਗੜੇਮਾਰੀ ਨੇ ਭਾਰੀ ਨੁਕਸਾਨ ਕੀਤਾ ਹੈ। ਪੰਜਾਬ ਦੇ ਕਈ ਇਲਾਕਿਆਂ ਵਿਚ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਵਿਚਾਲੇ ਖਬਰ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਮੀਂਹ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣਗੇ।ਸੀਐੱਮ ਨੇ ਕਿਹਾ ਹੈ ਕਿ ਉਹ ਕਿਸਾਨਾਂ ਤੇ ਮਜ਼ਦੂਰਾਂ ਦੇ ਇਕ-ਇਕ ਪੈਸੇ ਦਾ ਮੁਆਵਜ਼ਾ...
ਕਪੂਰਥਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ 'ਤੇ ਪੈਟਰੋਲ ਪੰਪ ਨੇੜੇ ਵਾਪਰੇ ਸੜਕ ਹਾਦਸੇ 'ਚ ਬੁਲੇਟ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਹਾਦਸੇ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਯੁਵਰਾਜ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੀ ਉਮਰ 18 ਸਾਲ ਸੀ ਅਤੇ ਮੇਵਾ ਸਿੰਘ ਵਾਲਾ ਪਿੰਡ ਵਿਖੇ ਸਥਿਤ ਇਕ ਗੈਰਜ ਵਿਚ ਮੋਟਰ...
ਨਵੀਂ ਦਿੱਲੀ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨ ਕੀ ਬਾਤ ਪ੍ਰੋਗਰਾਮ ਵਿਚ ਅੰਗਦਾਨ ਬਾਰੇ ਗੱਲ ਕੀਤੀ। ਇਸ ਬਾਰੇ ਉਨ੍ਹਾਂ ਅੰਮ੍ਰਿਤਸਰ ਦੇ ਸੁਖਬੀਰ ਸਿੰਘ ਸੰਧੂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਆਪਣੀ 39 ਦਿਨਾਂ ਦੀ ਬੇਟੀ ਅਬਾਬਤ ਕੌਰ ਦੇ ਅੰਗ ਦਾਨ ਕੀਤੇ। ਪੀਐਮ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ਵਿਚ ਸੁਖਬੀਰ ਸਿੰਘ ਸੰਧੂ ਦਾ ਧੰਨਵਾਦ ਕੀਤਾ। ਪੀਐੱਮ ਮੋਦੀ ਨੇ ਸੁਖਬੀਰ...
ਚੰਡੀਗੜ੍ਹ | ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਸਿਆਸਤਦਾਨ ਜਗਮੀਤ ਬਰਾੜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ। ਉਹ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ 'ਚ ਵਿਧਾਇਕ ਰਹਿ ਚੁੱਕੇ ਹਨ। ਜਗਬੀਰ ਸਿੰਘ ਬਰਾੜ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ...
ਪਟਿਆਲਾ | ਇਥੋਂ ਇਕ ਲੜਾਈ ਝਗੜੇ ਦੀ ਖਬਰ ਸਾਹਮਣੇ ਆਈ ਹੈ। ਥਾਣਾ ਪਾਤੜਾਂ ਅਧੀਨ ਪੈਂਦੇ ਖਾਨੇਵਾਲਾ ਬੱਸ ਸਟੈਂਡ 'ਤੇ ਕੁਝ ਵਿਅਕਤੀਆਂ ਨੇ ਮਿਲ ਕੇ ਇਕ ਨੌਜਵਾਨ ਦਾ ਅੰਗੂਠਾ ਵੱਢ ਦਿੱਤਾ। ਹਮਲੇ 'ਚ ਜ਼ਖਮੀ ਹੋਏ ਪਿੰਡ ਕੱਲਰਭੈਣੀ ਦੇ ਵਾਸੀ ਗੁਰਵਿੰਦਰ ਸਿੰਘ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ...
ਭੋਜਪੁਰ| ਬਿਹਾਰ ਦੇ ਭੋਜਪੁਰ ਵਿਚ ਤਾਬੜਤੋੜ ਫਾਇਰਿੰਗ ਵਿਚ ਇਕ ਮਾਸੂਮ ਬੱਚੇ ਦੀ ਮੌਤ ਹੋ ਗਈ। ਉਦਵੰਤਨਗਰ ਥਾਣਾ ਇਲਾਕੇ ਦੇ ਭੇਲਾਈ ਪਿੰਡ ਵਿਚ ਦੇਰ ਰਾਤ ਹਥਿਆਰਬੰਦ ਅਪਰਾਧੀਆਂ ਨੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ 4 ਬਦਮਾਸ਼ ਘਰ ਦਾਖਲ ਹੋਏ ਤੇ 8 ਸਾਲਾ ਲੜਕੀ ਨੂੰ ਪੁੱਛਿਆ ਕਿ ਉਸਦੇ ਪਿਤਾ ਕਿੱਥੇ ਨੇ। ਜਦੋਂ ਲੜਕੀ ਨੇ ਦੱਸਣ ਤੋਂ ਇਨਕਾਰ ਕੀਤਾ ਤਾਂ ਉਸਦੇ...
ਮਾਨਸਾ | ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਜ਼ਰੀਏ ਮਿਲੀ ਹੈ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਹੁਣ ਵੀ ਬਲਕੌਰ ਸਿੰਘ ਨੂੰ ਜੋ ਧਮਕੀ ਮਿਲੀ ਹੈ, ਉਹ ਰਾਜਸਥਾਨ ਤੋਂ ਹੀ ਮਿਲੀ ਹੈ। ਉਧਰ...
- Advertisement -

MOST POPULAR