ਐਸਏਐਸ ਨਗਰ/ਮੋਹਾਲੀ
ਬੱਚਿਆਂ ਤੇ ਔਰਤਾਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ ਕਰਨ ਲਈ ਚੈਟ ਬੋਟ ਨੰਬਰ 95177-95178 ਜਾਰੀ
Admin - 0
ਐਸ.ਏ.ਐਸ. ਨਗਰ/ਮੋਹਾਲੀ | ਪੁਲਿਸ ਬਲ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀਕਰਨ ਉਪਰ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਲੋਕਾਂ ਨੂੰ ਸਮੱਸਿਆਵਾਂ ਦਾ ਆਨਲਾਈਨ ਮਾਧਿਅਮ ਰਾਹੀਂ ਉਨ੍ਹਾਂ ਦੇ ਘਰਾਂ ਵਿਚ ਹੱਲ ਕਰਨ ਦੀ ਸਹੂਲਤ ਦੇਣੀ ਸਮੇਂ ਦੀ ਲੋੜ ਹੈ।
ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨੈੱਸ (ਆਈ.ਐਸ.ਬੀ.) ਵਿਚ ਔਰਤਾਂ ਤੇ ਬੱਚਿਆਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿਚ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ । ਦਰਅਸਲ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਬੂਤ ਮੰਗਿਆ ਹੈ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ...
ਸੰਗਰੂਰ/ਸੁਨਾਮ | ਸਰਕਾਰੀ ਕਾਲਜ ਸੁਨਾਮ ਤੋਂ ਸਕੂਟੀ 'ਤੇ ਘਰ ਪਰਤ ਰਹੀਆਂ 2 ਭੈਣਾਂ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਹਥੌੜੇ ਨਾਲ ਹਮਲਾ ਕੀਤਾ ਗਿਆ। ਹਮਲਾਵਰ ਦੋਵੇਂ ਵਿਦਿਆਰਥਣਾਂ ਦੀਆਂ ਕਿੱਟਾਂ ਖੋਹ ਕੇ ਭੱਜ ਗਏ। ਦੋਵਾਂ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ੇਰੇ ਇਲਾਜ ਨਵਦੀਪ ਕੌਰ ਨੇ ਦੱਸਿਆ ਕਿ ਉਹ ਆਪਣੀ ਭੈਣ ਇੰਦਰਜੀਤ ਕੌਰ ਨਾਲ ਸਕੂਟੀ 'ਤੇ...
ਕ੍ਰਾਇਮ ਅਤੇ ਨਸ਼ਾ
ਜਲੰਧਰ ਦੇ ਸੰਤੋਖਪੁਰਾ ‘ਚ ਲਿਵ-ਇਨ ਰਿਲੇਸ਼ਨ ‘ਚ ਰਹਿੰਦੀ ਔਰਤ ਘਰੋਂ ਮਿਲੀ ਮ੍ਰਿਤ, ਫੈਲੀ ਸਨਸਨੀ
Admin - 0
ਜਲੰਧਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਥਾਣਾ ਨੰ. 8 ਦੀ ਹੱਦ ਵਿਚ ਪੈਂਦੇ ਸੰਤੋਖਪੁਰਾ 'ਚ ਇਕ ਨੌਜਵਾਨ ਨਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਭੈਣ ਜੋ ਕਿ ਫਿਲੌਰ ਤੋਂ ਮੌਕੇ 'ਤੇ ਪਹੁੰਚੀ ਸੀ, ਨੇ ਦੱਸਿਆ ਕਿ ਉਸਦੀ ਭੇੈਣ ਪਿਛਲੇ 2 ਸਾਲ ਤੋਂ ਵਿਨੋਦ ਵਾਸੀ ਧੋਗੜੀ ਨਾਲ...
ਬਠਿੰਡਾ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜ਼ਿਲੇ ਵਿਚ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ ਵਿਚ ਪੈਦਲ ਜਾ ਰਹੀ ਇਕ ਬਜ਼ੁਰਗ ਔਰਤ ਨੂੰ ਕਰੇਨ ਨੇ ਕੁਚਲ ਦਿੱਤਾ, ਜਿਸ ਕਾਰਨ ਬਜ਼ੁਰਗ ਔਰਤ ਦੀ ਮੌਤ ਹੋ ਗਈ, ਜਦਕਿ ਡੱਬਵਾਲੀ ਰੋਡ 'ਤੇ ਇਕ ਟਰਾਲੀ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਚਾਲਕ ਜ਼ਖ਼ਮੀ ਹੋ ਗਿਆ ਤੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ...
ਕ੍ਰਾਇਮ ਅਤੇ ਨਸ਼ਾ
ਅੰਮ੍ਰਿਤਪਾਲ ਤੇ ਪੱਪਲਪ੍ਰੀਤ ਦੀ ਨਵੀਂ CCTV ਫੁਟੇਜ ਆਈ ਸਾਹਮਣੇ ! ਨਵੀਂ ਲੁਕ ‘ਚ ਆਇਆ ਨਜ਼ਰ ! ਵਾਇਰਲ ਹੋ ਰਹੀਆਂ ਤਸਵੀਰਾਂ
Admin - 0
ਨਵੀਂ ਦਿੱਲੀ | ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਪੂਰਾ ਜ਼ੋਰ ਲਗਾ ਰਹੀ ਹੈ ਪਰ ਅੰਮ੍ਰਿਤਪਾਲ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੁਲਿਸ ਨੇ ਹੁਣ ਤੱਕ ਅੰਮ੍ਰਿਤਪਾਲ ਦੇ ਕਈ ਨਜ਼ਦੀਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਦੋਂ ਤੋਂ ਅੰਮ੍ਰਿਤਪਾਲ ਸਿੰਘ ਫਰਾਰ ਹੈ, ਉਸ ਦੀ ਆਏ ਦਿਨ ਕੋਈ ਨਾ ਕੋਈ ਤਸਵੀਰ ਅਤੇ ਵੀਡੀਓ ਸਾਹਮਣੇ ਆਉਂਦੀ ਰਹਿੰਦੀ ਹੈ। ਹੁਣ ਇਕ ਵਾਰ...
ਐਸਏਐਸ ਨਗਰ/ਮੋਹਾਲੀ
‘ਆਪ’ MP ਸੰਜੀਵ ਅਰੋੜਾ ਨੇ ਟਵੀਟ ਰਾਹੀਂ ਦਿੱਤੀ ਰਾਘਵ ਚੱਢਾ ਤੇ ਪ੍ਰਣੀਤੀ ਚੋਪੜਾ ਨੂੰ ਵਧਾਈ
Admin - 0
ਚੰਡੀਗੜ੍ਹ | ਆਮ ਆਦਮੀ ਪਾਰਟੀ ਦੇ ਐਮਪੀ ਨੇ ਟਵੀਟ ਕਰਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਪ੍ਰਣੀਤੀ ਚੋਪੜਾ ਨੂੰ ਵਧਾਈ ਦਿੱਤੀ ਹੈ। MP ਸੰਜੀਵ ਅਰੋੜਾ ਨੇ ਦੋਵਾਂ ਦੀ ਫੋਟੋ ਸਾਂਝੀ ਕਰਦਿਆਂ ਲਿਖਿਆ ਹੈ ਕਿ ਮੈਂ ਰਾਘਵ ਚੱਢਾ ਅਤੇ ਪ੍ਰਣੀਤੀ ਚੋਪੜਾ ਨੂੰ ਵਧਾਈ ਦਿੰਦਾ ਹਾਂ। ਮੈਂ ਆਸ ਕਰਦਾ ਹਾਂ ਕਿ ਦੋਵਾਂ ਦਾ ਸਾਥ, ਪਿਆਰ ਅਤੇ ਕੰਪੇਨੀਅਨਸ਼ਿਪ ਨਾਲ ਭਰਿਆ ਰਹੇ। ਮੇਰੀਆਂ...
ਲੁਧਿਆਣਾ | ਇਥੋਂ ਦੇ ਨਿਊ ਸੁਖਦੇਵ ਨਗਰ ਦੇ ਰਹਿਣ ਵਾਲੇ ਪਰਿਵਾਰ ਦੀ ਨਾਬਾਲਿਗ ਲੜਕੀ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈ। ਥਾਣਾ ਫੋਕਲ ਪੁਆਇੰਟ ਪੁਲਿਸ ਨੇ ਨਾਬਾਲਿਗਾ ਦੇ ਪਿਤਾ ਦੇ ਬਿਆਨਾਂ ਉੱਪਰ ਪਰਚਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।ਉਸ ਮੁਤਾਬਕ 15 ਸਾਲ ਦੀ ਨਾਬਾਲਗ ਬੇਟੀ ਸਕੂਲ ਵਿਚ ਪ੍ਰੈਕਟੀਕਲ ਦਾ ਪੇਪਰ ਦੇਣ ਲਈ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਸਪਾ ਸੈਂਟਰ ਦੀ ਆੜ ‘ਚ ਗਾਹਕਾਂ ਨੂੰ ਲੜਕੀਆਂ ਸਪਲਾਈ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
Admin - 0
ਲੁਧਿਆਣਾ | ਜਿਸਮਫਰੋਸ਼ੀ ਦੇ ਧੰਦੇ 'ਤੇ ਨਕੇਲ ਕੱਸਣ ਲਈ ਲੁਧਿਆਣਾ ਪੁਲਿਸ ਨੇ ਦੂਸਰੇ ਦਿਨ ਵੀ ਕਾਰਵਾਈ ਜਾਰੀ ਰੱਖੀ। ਥਾਣਾ ਦੁੱਗਰੀ ਦੀ ਪੁਲਿਸ ਨੇ ਬਲੀਸ ਸਪਾ ਸਲੂਨ 'ਤੇ ਛਾਪਾ ਮਾਰਿਆ। ਇਸ ਦੌਰਾਨ ਨੀਤੀਸ਼ ਵਿਹਾਰ ਧਾਂਦਰਾ ਰੋਡ ਦੇ ਵਾਸੀ ਗੁਰਪ੍ਰੀਤ ਸਿੰਘ ਅਤੇ ਗਰੀਨ ਇਨਕਲੇਵ ਹੈਬੋਵਾਲ ਕਲਾਂ ਦੇ ਵਾਸੀ ਮੈਨੇਜਰ ਕੀਰਤ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ।
ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ...
ਮਨੀਲਾ/ਗੁਰਾਇਆ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੁਰਾਇਆ ਦੇ ਇਕ ਨੌਜਵਾਨ ਤੇ ਉਸਦੀ ਪਤਨੀ ਦਾ ਵਿਦੇਸ਼ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਖਬਰ ਮਿਲਦੇ ਹੀ ਇਲਾਕੇ ਵਿਚ ਸ਼ੋਕ ਪਸਰ ਗਿਆ। ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੰਦਾ ਉਮਰ 41 ਸਾਲ ਪੁੱਤਰ ਸੰਤੋਖ ਸਿੰਘ ਅਤੇ ਉਸਦੀ ਪਤਨੀ ਕਿਰਨਦੀਪ ਕੌਰ ਉਮਰ 33 ਸਾਲ ਪੁੱਤਰੀ ਗੁਰਦਾਵਰ ਸਿੰਘ ਲੰਬੜਦਾਰ ਵਾਸੀ ਪਿੰਡ...










































