Home Blog Page 1107
ਮੋਹਾਲੀ | ਪੁਲਿਸ ਵਿਭਾਗ ਨੇ ਵਾਹਨਾਂ 'ਤੇ ਹਥਿਆਰਾਂ ਅਤੇ ਅਲੱਗ-ਅਲੱਗ ਵਿਭਾਗਾਂ ਦੇ ਸਟਿੱਕਰ ਲਗਾਉਣ ਨੂੰ ਲੈ ਕੇ ਸਖ਼ਤ ਪਾਬੰਦੀ ਲਗਾਉਣ ਦੀ ਤਿਆਰੀ ਕਰ ਲਈ ਹੈ। ਇਸ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਰੋਕ ਦੇ ਬਾਵਜੂਦ ਗੱਡੀਆਂ 'ਤੇ ਪੁਲਿਸ, ਵੀ.ਆਈ.ਪੀ. ਆਦਿ ਦੇ ਸਟਿੱਕਰ ਲਗਾਏ ਜਾ ਰਹੇ ਹਨ। ਜੇਕਰ ਕੋਈ ਵੀ...
 ਚੰਡੀਗੜ੍ਹ | ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਹਾਈਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਵੱਲੋਂ ਪਾਈ ਗਈ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਹੈ।  ਦੱਸ ਦਈਏ ਕਿ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਮਨੀਸ਼ਾ ਗੁਲਾਟੀ ਵੱਲੋਂ ਦੂਜੀ ਵਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ...
ਲੁਧਿਆਣਾ| ਬੱਸ ਸਟੈਂਡ ਰੋਡ 'ਤੇ ਇੱਕ ਸੈਕਸ ਰੈਕੇਟ ਧੜੱਲੇ ਨਾਲ ਚੱਲ ਰਿਹਾ ਹੈ। ਇਹ ਇਲਾਕਾ ਥਾਣਾ ਡਵੀਜ਼ਨ ਨੰਬਰ 5 ਅਤੇ ਚੌਕੀ ਕੋਚਰ ਮਾਰਕੀਟ ਖੇਤਰ ਅਧੀਨ ਆਉਂਦਾ ਹੈ। ਸੜਕ 'ਤੇ ਖੜ੍ਹੀਆਂ ਕੁੜੀਆਂ ਜਾਲ 'ਚ ਫਸ ਕੇ ਗਾਹਕਾਂ ਨੂੰ ਹੋਟਲ ਦੇ ਕਮਰਿਆਂ 'ਚ ਲਿਜਾ ਰਹੀਆਂ ਹਨ। ਇਸ ਦੇ ਨਾਲ ਹੀ ਕੁਝ ਔਰਤਾਂ ਅਜਿਹੀਆਂ ਵੀ ਹਨ, ਜੋ ਲੁਟੇਰਿਆਂ ਦਾ ਗਿਰੋਹ ਵੀ ਚਲਾ...
ਚੰਡੀਗੜ੍ਹ| ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਾਥੀ ਪੱਪਲਪ੍ਰੀਤ ਸਿੰਘ ਨਾਲ ਜੁਗਾੜੂ ਰੇਹੜੇ ਦੀ ਫੋਟੋ ਵਾਇਰਲ ਹੋਈ ਸੀ। ਹੁਣ ਦੋਵਾਂ ਦੀ ਜੁਗਾੜੂ ਰੇਹੜੇ ਉਤੇ ਨਵੀਂ ਤਸਵੀਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ  ਇਹ 18 ਮਾਰਚ ਦੀ ਅੰਮ੍ਰਿਤਪਾਲ ਦੀ ਤਸਵੀਰ ਹੈ, ਜਦੋਂ ਅੰਮ੍ਰਿਤਪਾਲ ਸਿੰਘ ਪੁਲਿਸ ਤੋਂ ਬਚਣ ਲਈ ਭੱਜ ਰਿਹਾ ਸੀ। ਅੰਮ੍ਰਿਤਪਾਲ ਜੁਗਾੜੂ ਰੇਹੜੇ ਵਿੱਚ ਬੈਠ ਕੇ ਪੰਕਚਰ...
ਰੋਹਤਕ| ਹਰਿਆਣਾ ਦੇ ਰੋਹਤਕ 'ਚ ਰਾਤ ਨੂੰ ਲਾੜੀ ਗਹਿਣੇ ਅਤੇ ਨਕਦੀ ਲੈ ਕੇ ਭੱਜ ਗਈ। ਇਸ ਬਾਰੇ ਜਦੋਂ ਸਹੁਰੇ ਵਾਲਿਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ। ਔਰਤ ਸੋਨੀਪਤ ਦੀ ਰਹਿਣ ਵਾਲੀ ਹੈ ਅਤੇ ਕਰੀਬ 20 ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਜਾਂਚ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਵਿਆਹ...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਕਸਬਾ ਸੁਧਾਰ ‘ਚ ਨਾਬਾਲਗ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਨਾਬਾਲਗ ਦੇ ਪਰਿਵਾਰ ਨੇ ਮੁਲਜ਼ਮ ਦਾ ਵਿਰੋਧ ਕੀਤਾ ਤਾਂ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੀੜਤਾ ਦੀ ਮਾਂ ਨੇ ਦੱਸਿਆ ਕਿ ਉਹ ਘਰਾਂ ਵਿਚ ਸਫ਼ਾਈ ਦਾ ਕੰਮ ਕਰਦੀ ਹੈ। ਉਸਦਾ ਪਤੀ ਮਜ਼ਦੂਰੀ ਦਾ ਕੰਮ...
ਗੁਰਦਾਸਪੁਰ | ਪਿੰਡ ਲਾਲੋਵਾਲ ਵਿਚ ਘਰ ਦੀ ਛੱਤ 'ਤੇ ਅਫੀਮ ਦੀ ਖੇਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਘਰ ਦੀ ਛੱਤ ‘ਤੇ ਇਕ ਵਿਅਕਤੀ ਅਫ਼ੀਮ ਦੀ ਖੇਤੀ ਕਰ ਰਿਹਾ ਸੀ। ਸੂਚਨਾ ਮਿਲਣ ‘ਤੇ ਥਾਣਾ ਘੁੰਮਣ ਕਲਾਂ ਦੀ ਪੁਲਿਸ ਨੇ ਮੁਲਜ਼ਮ ਨੂੰ ਅਫੀਮ ਦੇ 40 ਪੌਦਿਆਂ ਸਮੇਤ ਕਾਬੂ ਕੀਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੁਲਿਸ ਅਫ਼ੀਮ ਦੀ...
ਵਾਇਰਲ ਨਿਊਜ਼| ਆਏ ਦਿਨ ਗੈਂਗਸਟਰ ਸੋਸ਼ਲ ਮੀਡੀਆ ਉਤੇ ਪੋਸਟਾਂ ਪਾ ਕੇ ਇਕ ਦੂਜੇ ਨੂੰ ਦੇਖ ਲੈਣ ਦੀਆਂ ਗੱਲਾਂ ਕਰਦੇ ਹਨ ਜਾਂ ਫਿਰ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸੋਸ਼ਲ ਮੀਡੀਆ ਉਤੇ ਇਸਦੀ ਜ਼ਿੰਮੇਵਾਰੀ ਲੈਂਦੇ ਹਨ। ਹੁਣ ਤਾਜ਼ਾ ਮਾਮਲੇ ਵਿਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿਚ ਉਹ ਗੈਂਗਸਟਰ ਗੋਲਡੀ ਬਰਾੜ ਨੂੰ ਸ਼ਰੇਆਮ ਵੰਗਾਰ ਕੇ...
ਲੁਧਿਆਣਾ | ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ਼ਿਮਲਾਪੁਰੀ ਥਾਣੇ ਦੇ ਐਸਐਚਓ ਨੂੰ ਇਕ ਆਰਟੀਆਈ ਕਾਰਕੁਨ ਨੂੰ ਜਾਣਕਾਰੀ ਨਾ ਦੇਣ ‘ਤੇ 10 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। SHO ਨੂੰ 27 ਮਾਰਚ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਨਕਪੁਰੀ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਦਵਿੰਦਰ ਸ਼ਰਮਾ ਬਿੱਟਾ ਨੇ ਦੱਸਿਆ ਕਿ ਕਰੀਬ ਢਾਈ ਸਾਲ ਪਹਿਲਾਂ ਉਸ ਨੇ ਸ਼ਿਮਲਾਪੁਰੀ ਪੁਲਿਸ...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਸੂਬੇ ਦੇ 3 ਲੱਖ 7 ਹਜ਼ਾਰ 219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇਕੋ ਕਾਰਡ ਦੇ...
- Advertisement -

MOST POPULAR