Home Blog Page 1108
ਫਾਜ਼ਿਲਕਾ | ਸ਼ੁੱਕਰਵਾਰ ਨੂੰ ਇਥੇ ਕੁਦਰਤ ਦਾ ਕਹਿਰ ਵੇਖਣ ਨੂੰ ਮਿਲਿਆ। ਅਚਾਨਕ ਇਕ ਚੱਕਰਵਾਤੀ ਤੂਫ਼ਾਨ ਨੇ ਪਿੰਡ ਅਤੇ ਖੇਤਾਂ ’ਚ ਤਬਾਹੀ ਮਚਾ ਦਿੱਤੀ। ਤੂਫ਼ਾਨ ਨੇ 50 ਦੇ ਕਰੀਬ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ। ਕਈ ਲੋਕ ਮਲਬੇ ਹੇਠ ਦੱਬ ਗਏ। ਪਿੰਡ ਵਾਸੀਆਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਅਤੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ। ਇਸ ਦੌਰਾਨ ਜ਼ਖ਼ਮੀ ਹੋਏ ਲੋਕ ਅਬੋਹਰ...
ਲੁਧਿਆਣਾ | ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ 3 ਨਸ਼ਾ ਤਸਕਰਾਂ ਦੀ 1.63 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਜਾਇਦਾਦ ਵਿਚ ਵਪਾਰਕ ਦੁਕਾਨਾਂ ਅਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਨੇ ਇਨ੍ਹਾਂ ਤਸਕਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਐਨ.ਡੀ.ਪੀ.ਐਸ. ਮਾਮਲਿਆਂ ਵਿਚ ਗ੍ਰਿਫ਼ਤਾਰ ਕੀਤੇ 3 ਤਸਕਰਾਂ ਦੀ...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। 3 ਮਹੀਨੇ ਪਹਿਲਾਂ ਵਿਆਹੀ ਲੜਕੀ ਨੂੰ ਸਭ ਸਹਿਣਾ ਪਿਆ, ਜਿਸ ਦੀ ਉਸ ਨੇ ਕਲਪਨਾ ਵੀ ਨਹੀਂ ਕੀਤੀ ਸੀ। ਲੜਕੀ ਨੇ ਆਪਣੀ ਮਾਂ ਨੂੰ ਦੱਸਿਆ ਕਿ ਉਸ ਦੇ ਸਹੁਰੇ ਪਰਿਵਾਰ ਮੈਂਬਰ ਬੰਧਕ ਬਣਾ ਕੇ ਉਸ ਦੀ ਆਬਰੂ ਲੁੱਟਦੇ ਸਨ। ਇੰਨਾ ਹੀ ਨਹੀਂ ਮੁਲਜ਼ਮ ਲੜਕੀ ਨੂੰ ਨਸ਼ੀਲੀਆਂ ਗੋਲੀਆਂ ਵੀ ਦਿੰਦੇ ਸਨ। ਇਸ...
ਅੰਮ੍ਰਿਤਸਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲਾਰੈਂਸ ਰੋਡ ’ਤੇ ਸਥਿਤ ਘਰ ਦੇ ਕਮਰੇ ਵਿਚ ਸ਼ੁੱਕਰਵਾਰ ਦੇਰ ਰਾਤ 2 ਭੈਣਾਂ ਨੇ ਜਾਨ ਦੇ ਦਿੱਤੀ। ਸੂਚਨਾ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਮ੍ਰਿਤਕ ਭੈਣਾਂ ਦੀ ਪਛਾਣ ਜੋਤੀ ਕਪੂਰ ਤੇ ਸੀਮਾ ਕਪੂਰ ਵਜੋਂ ਕੀਤੀ ਹੈ। ਐੱਸਆਈ ਰਾਜਿੰਦਰ ਕੁਮਾਰ ਨੇ ਦੱਸਿਆ ਕਿ...
ਲੁਧਿਆਣਾ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪਪਲਪ੍ਰੀਤ ਨੂੰ ਲੁਧਿਆਣਾ ਰੋਡ 'ਤੇ ਦੇਖਿਆ ਗਿਆ। 18 ਮਾਰਚ ਦੀ ਰਾਤ ਦਾ ਉਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਪਪਲਪ੍ਰੀਤ ਨਾਲ ਗੁਲਾਬੀ ਰੰਗ ਦੀ ਪੱਗ ਬੰਨ੍ਹ ਕੇ ਸੜਕ 'ਤੇ ਨਜ਼ਰ ਆਇਆ। ਦੱਸਿਆ ਜਾ ਰਿਹਾ ਹੈ ਕਿ ਫਿਲੌਰ ਤੋਂ ਉਹ ਸਕੂਟੀ ਸਵਾਰ ਤੋਂ ਲਿਫਟ ਲੈ ਕੇ ਲਾਡੋਵਾਲ ਦੀ...
ਚੰਡੀਗੜ੍ਹ | ਝੋਨੇ ਦੀ ਖੇਤੀ ਕਾਰਨ ਹੇਠਾਂ ਜਾ ਰਹੇ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਨੇ ਬਾਸਮਤੀ ਹੇਠ ਰਕਬਾ ਦੁੱਗਣਾ ਕਰਨ ਦੀ ਤਿਆਰੀ ਕਰ ਲਈ ਹੈ। ਪਿਛਲੇ ਸਾਲ ਪੰਜਾਬ 'ਚ ਬਾਸਮਤੀ ਹੇਠਲਾ ਰਕਬਾ 4.95 ਲੱਖ ਹੈਕਟੇਅਰ ਸੀ। ਇਸ ਵਾਰ 7 ਲੱਖ ਹੈਕਟੇਅਰ ਰਕਬੇ ਦਾ ਟੀਚਾ ਰੱਖਿਆ ਗਿਆ ਹੈ। ਹੁਣ ਪੰਜਾਬ ਬਾਸਮਤੀ ਦਾ ਬਰਾਂਡ ਬਣ ਜਾਵੇਗਾ। ਚਾਵਲ ਸਿੱਧੇ...
ਚੰਡੀਗੜ੍ਹ | 'ਵਾਰਿਸ ਪੰਜਾਬ ਦੇ' ਦਾ ਮੁਖੀ ਅੰਮ੍ਰਿਤਪਾਲ ਸਿੰਘ ਪਿਛਲੇ ਛੇ ਮਹੀਨਿਆਂ ਤੋਂ ਆਪਣੇ ਆਪ ਨੂੰ ਕੱਟੜਪੰਥੀ ਸਿੱਖ ਆਗੂ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰਦਿਆਂ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਿਹਾ ਸੀ। ਇੰਨਾ ਹੀ ਨਹੀਂ ਉਹ ਲਗਾਤਾਰ ਥਾਈਲੈਂਡ ਆਉਂਦਾ ਰਹਿੰਦਾ ਸੀ। ਕੁਝ ਸਮਾਂ ਪਹਿਲਾਂ ਫਰਵਰੀ 'ਚ ਉਸ ਦਾ ਵਿਆਹ ਯੂ.ਕੇ ਨਿਵਾਸੀ ਕਿਰਨਦੀਪ ਕੌਰ ਨਾਲ ਹੋਇਆ ਸੀ। ਅੰਮ੍ਰਿਤਪਾਲ ਕਿਰਨਦੀਪ ਦੀ...
ਚੰਡੀਗੜ੍ਹ | ਪੰਜਾਬ ਦੇ ਰੱਖਿਆ ਸੈਨਿਕਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਤਹਿਤ , 24 ਮਾਰਚ 2023 ਨੂੰ ਰੱਖਿਆ ਸੇਵਾਵਾਂ ਭਲਾਈ (ਡੀ.ਐਸ.ਡਬਲਯੂ) ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੁਰਾਣੀ ਜੀਓਜੀ ਸਕੀਮ ਦੇ ਮੁੱਦਿਆਂ ਨੂੰ ਹੱਲ ਕਰਨ ਸਬੰਧੀ ਵਿਚਾਰ-ਚਰਚਾ ਕਰਨ ਲਈ ਇੱਕ ਮੀਟਿੰਗ ਕੀਤੀ ਗਈ । ਇਹ ਮੀਟਿੰਗ ਜੀ.ਓ.ਜੀ. ਦੀ 11 ਮੈਂਬਰੀ ਟੀਮ ਨਾਲ...
ਲੁਧਿਆਣਾ | ਇਥੋਂ ਭੇਡਾਂ ਚਰਾ ਰਹੇ ਵਿਅਕਤੀਆਂ ਨੂੰ ਬੰਧਕ ਬਣਾ ਕੇ 45 ਭੇਡਾਂ ਚੋਰੀ ਕਰਨ ਦਾ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਡਿੰਪਲ ਸਿੰਘ ਨੇ ਦੱਸਿਆ ਕਿ ਉਸਦੇ ਕੋਲ਼ 490 ਭੇਡਾਂ ਹਨ। ਭੇਡਾਂ ਚਰਾਉਣ ਲਈ ਉਹ ਆਪਣੇ ਪਿਤਾ ਅਤੇ ਸਾਥੀਆਂ ਨਾਲ ਕੋਹਾੜਾ ਦੇ ਲਾਗੇ ਲੱਗਦੇ ਕੁਝ ਇਲਾਕਿਆਂ ਵਿਚ ਆਇਆ ਹੋਇਆ ਸੀ। ਉਹ ਮਾਨਗੜ੍ਹ ਦੇ ਇਕ ਖਾਲੀ...
ਚੰਡੀਗੜ੍ਹ | ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲਗਭਗ 68 ਹਜ਼ਾਰ 500 ਲਾਭਪਾਤਰੀਆਂ ਨੂੰ 31 ਮਾਰਚ 2023 ਤੱਕ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ...
- Advertisement -

MOST POPULAR