Home Blog Page 1109
ਲੁਧਿਆਣਾ : ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਦੁੱਗਰੀ ਰੋਡ ਇਲਾਕੇ 'ਚ ਸਪਾ ਸੈਂਟਰ ਦੀ ਆੜ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ 'ਤੇ ਛਾਪਾ ਮਾਰ ਕੇ ਮੈਨੇਜਰ ਅਤੇ 6 ਲੜਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਖਿਲਾਫ 3, 4, 5, ਇਮੋਰਲ ਟਰੈਫਿਕ ਐਕਟ 1956 ਤਹਿਤ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮੌਕੇ 'ਤੇ 8 ਹਜ਼ਾਰ...
ਮੋਗਾ | 6 ਨਕਾਬਪੋਸ਼ ਬਦਮਾਸ਼ਾਂ ਨੇ ਬਾਈਕ ਸਵਾਰ ਕਿਸਾਨ 'ਤੇ ਬੇਸਬਾਲ ਨਾਲ ਹਮਲਾ ਕਰਕੇ ਉਸ ਕੋਲੋਂ 2.30 ਲੱਖ ਦੀ ਨਕਦੀ ਖੋਹ ਲਈ। ਇਸ ਸਬੰਧੀ ਥਾਣਾ ਸਦਰ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੇਅੰਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ 8 ਮਾਰਚ ਨੂੰ ਫਿਰੋਜ਼ਪੁਰ ਦੇ ਪਿੰਡ ਪੀਰੂ ਵਾਲਾ ਦੇ...
ਨਿਊਜ਼ੀਲੈਂਡ: ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਪਿਆਰ ਵੀ ਤਤਕਾਲ ਬਣ ਗਿਆ ਹੈ। ਅਜਿਹੇ 'ਚ ਜਿੰਨੀ ਤੇਜ਼ੀ ਨਾਲ ਪਿਆਰ ਹੁੰਦਾ ਹੈ, ਓਨੀ ਹੀ ਤੇਜ਼ੀ ਨਾਲ ਬ੍ਰੇਕਅੱਪ ਵੀ ਹੋਣ ਲੱਗਾ ਹੈ। ਪਰ ਵਧਦੇ ਬ੍ਰੇਕਅੱਪ ਨੇ ਨਿਊਜ਼ੀਲੈਂਡ ਵਿੱਚ ਇੱਕ ਨਵੀਂ ਸਮੱਸਿਆ ਖੜ੍ਹੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਨੌਜਵਾਨ ਡਿਪ੍ਰੈਸ਼ਨ ਵਿੱਚ ਜਾ ਰਹੇ ਹਨ। ਹਾਲਤ ਇਹ ਹੈ ਕਿ ਰਿਲੇਸ਼ਨਸ਼ਿਪ ਵਿੱਚ...
ਪਟਿਆਲਾ| 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਦੇ ਫਰਾਰ ਹੋਣ ਦਾ ਮਾਮਲਾ ਤੂਲ ਫੜਦਾ ਨਜ਼ਰ ਆ ਰਿਹਾ ਰੈ। ਆਏ ਦਿਨ ਉਸਦੇ ਕਦੇ ਪਟਿਆਲਾ, ਕਦੇ ਉਤਰਾਖੰਡ ਵਿਚ ਦਿਖਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਰੋਜ਼ ਕਿਸੇ ਨਾ ਕਿਸੇ ਲੀਡਰ ਦਾ ਇਸ ਮਾਮਲੇ ਉਤੇ ਬਿਆਨ ਆਇਆ ਰਹਿੰਦਾ ਹੈ। ਹੁਣ ਸਿੱਖ ਪ੍ਰਚਾਰਕ ਰਣਜੀਤ ਸਿੰਘ ਢਡਰੀਆਂ ਵਾਲੇ ਇੱਕ ਵਾਰ ਫੇਰ ਜਥੇਬੰਦੀ ਵਾਰਿਸ...
ਤਰਨਤਾਰਨ | ਤਾਜ਼ਾ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਦਾ ਇਕ ਹੋਰ ਗੰਨਮੈਨ ਵਰਿੰਦਰ ਜੌਹਲ ਗ੍ਰਿਫਤਾਰ ਕਰ ਲਿਆ ਹੈ। ਉਸ 'ਤੇ NSA ਲਗਾਇਆ ਜਾ ਸਕਦਾ ਹੈ। ਪੱਟੀ ਦੇ ਪਿੰਡ ਜੌਹਲ ਦਾ ਵਰਿੰਦਰ ਰਹਿਣ ਵਾਲਾ ਹੈ। ਗ੍ਰਿਫਤਾਰੀ ਮਗਰੋਂ ਪੁਲਿਸ ਨੇ ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਭੇਜਿਆ ਹੈ। ਉਹ ਹਮੇਸ਼ਾ ਅੰਮ੍ਰਿਤਪਾਲ ਦੇ ਨਾਲ ਰਹਿੰਦਾ ਸੀ। ਅੰਮ੍ਰਿਤਪਾਲ ਦੀ ਭਾਲ ਲਗਾਤਾਰ ਜਾਰੀ ਹੈ। ਉਸ...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਨਰਾਤਿਆਂ ਦੀ ਸਮਾਪਤੀ 'ਤੇ ਜਿਥੇ ਹਰ ਥਾਂ ਕੰਜਕ ਪੂਜਨ ਦੀ ਤਿਆਰੀ ਚੱਲ ਰਹੀ ਹੈ, ਉਥੇ ਹੀ ਛੇਵੇਂ ਨਰਾਤੇ ਵਾਲੇ ਦਿਨ ਮੁਸ਼ਤਾਕ ਗੰਜ ਚੌਕ 'ਚ ਕੰਨਿਆ-ਭਰੂਣ ਬਰਾਮਦ ਕੀਤਾ ਗਿਆ। ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਭਰੂਣ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਲਈ ਮੋਰਚਰੀ 'ਚ ਰਖਵਾ ਦਿੱਤਾ ਹੈ। ਸਬ-ਇੰਸਪੈਕਟਰ ਲਖਵਿੰਦਰ...
ਨਵੀਂ ਦਿੱਲੀ| ਅਡਾਨੀ ਸਮੂਹ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕਾਲੇ ਕੱਪੜੇ ਪਾ ਕੇ ਸੰਸਦ ‘ਚ ਗਾਂਧੀ ਦੇ ਬੁੱਤ ਨੇੜੇ ਪ੍ਰਦਰਸ਼ਨ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਯੂਪੀਏ ਚੇਅਰਪਰਸਨ ਸੋਨੀਆ ਗਾਂਧੀ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੋਹੀ ਗਈ ਹੈ, ਉਹ ਪੂਰੀ...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਕਸਬਾ ਸੁਧਾਰ ‘ਚ ਨਾਬਾਲਗ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਨਾਬਾਲਗ ਦੇ ਪਰਿਵਾਰ ਨੇ ਮੁਲਜ਼ਮ ਦਾ ਵਿਰੋਧ ਕੀਤਾ ਤਾਂ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੀੜਤਾ ਦੀ ਮਾਂ ਨੇ ਦੱਸਿਆ ਕਿ ਉਹ ਘਰਾਂ ਵਿਚ ਸਫ਼ਾਈ ਦਾ ਕੰਮ ਕਰਦੀ ਹੈ। ਉਸਦਾ ਪਤੀ ਮਜ਼ਦੂਰੀ ਦਾ ਕੰਮ...
ਚੰਡੀਗੜ੍ਹ| 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੀਆਂ ਦੋ ਔਰਤਾਂ ਬਲਜੀਤ ਕੌਰ ਅਤੇ ਬਲਵੀਰ ਕੌਰ ਨੇ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਅੰਮ੍ਰਿਤਪਾਲ ਨੇ ਉਨ੍ਹਾਂ ਦੇ ਫੋਨ ਰਾਹੀਂ ਦਿੱਲੀ ਸਮੇਤ ਕਈ ਥਾਵਾਂ ’ਤੇ ਇੰਟਰਨੈੱਟ ਕਾਲਾਂ ਕੀਤੀਆਂ ਸਨ। ਇਸ ਸੂਚਨਾ ਦੇ ਆਧਾਰ 'ਤੇ ਪੰਜਾਬ ਪੁਲਿਸ ਦੀਆਂ ਟੀਮਾਂ ਦਿੱਲੀ ਪਹੁੰਚ ਗਈਆਂ ਹਨ। ਵਿਸ਼ੇਸ਼ ਆਪਰੇਸ਼ਨ ਚੱਲ ਰਿਹਾ...
ਲੁਧਿਆਣਾ | ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ਼ਿਮਲਾਪੁਰੀ ਥਾਣੇ ਦੇ ਐਸਐਚਓ ਨੂੰ ਇਕ ਆਰਟੀਆਈ ਕਾਰਕੁਨ ਨੂੰ ਜਾਣਕਾਰੀ ਨਾ ਦੇਣ ‘ਤੇ 10 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। SHO ਨੂੰ 27 ਮਾਰਚ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਨਕਪੁਰੀ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਦਵਿੰਦਰ ਸ਼ਰਮਾ ਬਿੱਟਾ ਨੇ ਦੱਸਿਆ ਕਿ ਕਰੀਬ ਢਾਈ ਸਾਲ ਪਹਿਲਾਂ ਉਸ ਨੇ ਸ਼ਿਮਲਾਪੁਰੀ ਪੁਲਿਸ...
- Advertisement -

MOST POPULAR