Home Blog Page 1110
ਚੰਡੀਗੜ੍ਹ| ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਗਵਾਹ ਪੰਜਾਬ ਪੁਲਿਸ ਦੇ ਹੌਲਦਾਰ ਬਲਵਿੰਦਰ ਸਿੰਘ ਉਰਫ਼ ਬਿੱਟੂ ਦੇ ਨਵਾਂਗਾਓਂ ਘਰੋਂ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਪਹਿਲਾਂ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਸੀ ਪਰ ਮਾਮਲੇ ਦੀ ਜਾਂਚ ਕਰਨ ਮਗਰੋਂ ਬਲਵਿੰਦਰ ਸਿੰਘ ਦੀ ਤੀਜੀ ਪਤਨੀ ਗਗਨਪ੍ਰੀਤ ਸਿੱਧੂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ...
ਅੰਮ੍ਰਿਤਸਰ | ਤਾਜ਼ਾ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਦਾ ਇਕ ਹੋਰ ਗੰਨਮੈਨ ਵਰਿੰਦਰ ਜੌਹਲ ਗ੍ਰਿਫਤਾਰ ਕਰ ਲਿਆ ਹੈ। ਉਸ 'ਤੇ NSA ਲੱਗ ਸਕਦਾ ਹੈ। ਪੱਟੀ ਦੇ ਪਿੰਡ ਜੌਹਲ ਦਾ ਵਰਿੰਦਰ ਰਹਿਣ ਵਾਲਾ ਹੈ। ਗ੍ਰਿਫਤਾਰੀ ਮਗਰੋਂ ਪੁਲਿਸ ਨੇ ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਭੇਜਿਆ ਹੈ। ਉਹ ਹਮੇਸ਼ਾ ਅੰਮ੍ਰਿਤਪਾਲ ਦੇ ਨਾਲ ਰਹਿੰਦਾ ਸੀ। ਅੰਮ੍ਰਿਤਪਾਲ ਦੀ ਭਾਲ ਲਗਾਤਾਰ ਜਾਰੀ ਹੈ। ਉਸ ਦੇ...
ਲੁਧਿਆਣਾ/ਖੰਨਾ | ਇਥੋਂ ਇਕ ਨਵੀਂ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਚਲਦਿਆਂ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਖੰਨਾ ਪੁਲਿਸ ਨੇ ਅੰਮ੍ਰਿਤਪਾਲ ਦੇ ਗੰਨਮੈਨ ਤਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਪਨਾਹ ਦੇਣ ਵਾਲੇ ਨੂੰ ਫੜ ਲਿਆ ਹੈ। ਵਿਅਕਤੀ ਦੀ ਪਛਾਣ ਕੂਹਲੀ ਖੁਰਦ ਨਿਵਾਸੀ ਬਲਵੰਤ ਸਿੰਘ ਵਜੋਂ ਹੋਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਲਵੰਤ ਸਿੰਘ ਨੇ...
ਅਮਰੀਕਾ | ਕੈਲੀਫੋਰਨੀਆ ਦੇ ਇਕ ਗੁਰਦੁਆਰੇ ਵਿਚ ਐਤਵਾਰ ਦੇਰ ਰਾਤ ਗੋਲੀਬਾਰੀ ਹੋਈ, ਜਿਸ 'ਚ 2 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਇਹ ਘਟਨਾ ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਉਂਟੀ ਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਨਫ਼ਰਤੀ ਅਪਰਾਧ ਦਾ ਮਾਮਲਾ ਨਹੀਂ ਹੈ। ਗੋਲੀਬਾਰੀ 'ਚ ਜ਼ਖ਼ਮੀ ਹੋਏ ਦੋਵੇਂ ਵਿਅਕਤੀ ਇੱਕ-ਦੂਜੇ ਨੂੰ ਪਹਿਲਾਂ ਤੋਂ ਜਾਣਦੇ ਸਨ। ਦੋਵਾਂ ਦੀ ਹਾਲਤ ਗੰਭੀਰ ਬਣੀ...
ਚੰਡੀਗੜ੍ਹ | ਐਤਵਾਰ ਨੂੰ ਕੋਰੋਨਾ ਕਾਰਨ ਇਕ ਹੋਰ ਮੌਤ ਹੋ ਗਈ। ਪਿਛਲੇ ਇੱਕ ਮਹੀਨੇ 'ਚ ਕੋਰੋਨਾ ਨਾਲ ਇਹ ਦੂਜੀ ਮੌਤ ਹੈ। ਮ੍ਰਿਤਕ ਦੀ ਪਛਾਣ 88 ਸਾਲਾ ਔਰਤ ਵਜੋਂ ਹੋਈ ਹੈ। ਜੀ.ਐਮ.ਐਸ.ਐਚ.-16 ਵਿਖੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਨੂੰ ਕੋਰੋਨਰੀ ਆਰਟਰੀ ਬਿਮਾਰੀ, ਸਾਹ ਲੈਣ 'ਚ ਤਕਲੀਫ਼, ​​ਹਾਈ ਬਲੱਡ ਪ੍ਰੈਸ਼ਰ ਅਤੇ ਗੁਰਦੇ ਦੀ ਬਿਮਾਰੀ ਸੀ। ਖਾਸ ਗੱਲ ਇਹ...
ਬਠਿੰਡਾ| ਪੰਜਾਬ ਦੀਆਂ ਜੇਲ੍ਹਾਂ ਵਿਚ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇੱਥੋਂ ਤੱਕ ਕਿ ਜੇਲ੍ਹ ਅੰਦਰੋਂ ਗੈਂਗਸਟਰ ਦੀ ਇੰਟਰਵਿਊ ਵੀ ਜਨਤਕ ਹੋ ਚੁੱਕੀ ਹੈ। ਹੁਣ ਇੱਕ ਵਾਰ ਫਿਰ ਬਠਿੰਡਾ ਜੇਲ੍ਹ ਵਿਚ ਨਸ਼ਾ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਹ ਨਸ਼ੀਲਾ ਪਦਾਰਥ ਜੇਲ੍ਹ ਪ੍ਰਸ਼ਾਸਨ ਵੱਲੋਂ ਬਰਾਮਦ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ...
ਚੰਡੀਗੜ੍ਹ| ਪੰਜਾਬ ਪੁਲਿਸ ਵੱਲੋਂ 18 ਮਾਰਚ, 2023 ਤੋਂ ਅਮਨ-ਕਾਨੂੰਨ ਦੀ ਉਲੰਘਣਾ ਅਤੇ ਅਮਨ-ਕਾਨੂੰਨ ਵਿੱਚ ਵਿਘਨ ਪਾਉਣ ਦੇ ਖਦਸ਼ੇ ਤਹਿਤ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਅਤੇ ਨਿਰਦੋਸ਼ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪੁਲਿਸ ਵੱਲੋਂ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਕੁੱਲ 353 ਵਿਅਕਤੀਆਂ ਵਿੱਚੋਂ 197 ਵਿਅਕਤੀਆਂ ਨੂੰ ਹੁਣ...
ਨਵੀਂ ਦਿੱਲੀ| ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਈਟਲਰ ਰਾਜਘਾਟ ਵਿਖੇ ਕਾਂਗਰਸ ਦੇ ਪ੍ਰਦਰਸ਼ਨ ਵਿਚ ਸ਼ਾਮਲ ਹੋਏ, ਜਿੱਥੇ ਪਾਰਟੀ ਰਾਹੁਲ ਗਾਂਧੀ ਦੀ ਅਯੋਗਤਾ ਵਿਰੁੱਧ 'ਸੰਕਲਪ ਸੱਤਿਆਗ੍ਰਹਿ' ਕਰ ਰਹੀ ਹੈ। ਵਰਣਨਯੋਗ ਹੈ ਕਿ ਟਾਈਟਲਰ ਦਾ ਨਾਂ ਫਰਵਰੀ ਵਿਚ ਉਸ ਸਮੇਂ ਵੀ ਚਰਚਾ ਵਿਚ ਆਇਆ ਸੀ ਜਦੋਂ ਉਹ ਆਲ ਇੰਡੀਆ ਕਾਂਗਰਸ ਕਮੇਟੀ (AICC) ਦਾ...
ਚੰਡੀਗੜ੍ਹ| ਲੋਕਾਂ ਨੂੰ ਸਸਤੇ ਰੇਟ ‘ਤੇ ਰੇਤ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖਾਣਾਂ ਸ਼ੁਰੂ ਕਰੇਗੀ। ਇਸ ਸਬੰਧੀ ਫੈਸਲਾ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਅਧੀਨ ਹੋਈ ਉੱਚ ਪੱਧਰੀ ਬੈਠਕ ਦੌਰਾਨ ਲਿਆ ਗਿਆ। ਰੇਤ ਦੀ ਜਨਤਕ ਖਾਣਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਬੈਠਕ ਦੀ ਅਗਵਾਈ...
ਇੰਗਲੈਂਡ/ਭਾਰਤ| ਅੱਜ ਅਸੀਂ ਤੁਹਾਨੂੰ ਅਜਿਹਾ ਹੀ ਇੱਕ ਮਾਮਲਾ ਦੱਸਣ ਜਾ ਰਹੇ ਹਾਂ, ਜਿਸ ਨੂੰ ਸੁਣ ਕੇ ਤੁਸੀਂ ਸੋਚਣ ਲਈ ਮਜਬੂਰ ਹੋ ਜਾਵੋਗੇ। ਕੀ ਇਹ ਵੀ ਹੋ ਸਕਦਾ ਹੈ? ਜਿਸ ਨੇ ਪਹਿਲੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ ਕੀਤਾ ਸੀ, ਉਸ ਤੋਂ ਬਾਅਦ ਹੁਣ ਉਹ ਜੇਲ੍ਹ ਦੇ ਅੰਦਰ ਅਜੀਬੋ-ਗਰੀਬ ਮੰਗਾਂ ਕਰ ਰਿਹਾ ਹੈ। ਇਹ ਕੋਈ ਹੋਰ ਨਹੀਂ ਸਗੋਂ ਅੰਗਰੇਜ਼ੀ ਮਾਡਲ ਐਬੀਗੇਲ...
- Advertisement -

MOST POPULAR