ਕਪੂਰਥਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ 'ਤੇ ਪੈਟਰੋਲ ਪੰਪ ਨੇੜੇ ਵਾਪਰੇ ਸੜਕ ਹਾਦਸੇ 'ਚ ਬੁਲੇਟ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਹਾਦਸੇ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਯੁਵਰਾਜ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੀ ਉਮਰ 18 ਸਾਲ ਸੀ ਅਤੇ ਮੇਵਾ ਸਿੰਘ ਵਾਲਾ ਪਿੰਡ ਵਿਖੇ ਸਥਿਤ ਇਕ ਗੈਰਜ ਵਿਚ ਮੋਟਰ...
ਪਟਿਆਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕਰਾਲਾ ਨੇੜੇ ਸਵੇਰੇ 4 ਵਜੇ ਟਰੱਕ ਤੇ ਕਾਰ ਦਰਮਿਆਨ ਹੋਏ ਹਾਦਸੇ 'ਚ ਕਾਰ 'ਚ ਸਵਾਰ ਪਰਿਵਾਰ ਦੇ ਇਕ ਮੈਂਬਰ ਦੀ ਮੌਤ ਅਤੇ 2 ਔਰਤਾਂ ਸਮੇਤ 5 ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਚੰਡੀਗੜ੍ਹ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।ਜਰਨੈਲ ਸਿੰਘ (70) ਪੁੱਤਰ ਈਸ਼ਰ ਸਿੰਘ ਵਾਸੀ ਪਿੰਡ ਬਹਿਰੂ...
ਕ੍ਰਾਇਮ ਅਤੇ ਨਸ਼ਾ
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ : ਵਿਆਹੁਤਾ ਨੇ ਆਸ਼ਿਕ ਨਾਲ ਮਿਲ ਕੇ ਬੱਚੇ ਮਾਰ ਕੇ ਨਹਿਰ ‘ਚ ਸੁੱਟੇ
Admin - 0
ਉੱਤਰ ਪ੍ਰਦੇਸ਼| ਮਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਰੱਬ ਹਰ ਥਾਂ ਨਹੀਂ ਹੋ ਸਕਦਾ, ਇਸ ਲਈ ਉਸ ਨੇ ਮਾਂ ਬਣਾਈ। ਪਰ ਇਸ ਕਲਯੁੱਗ ਵਿੱਚ ਮਮਤਾ ਨੂੰ ਬਦਨਾਮ ਕਰਨ ਵਾਲੀਆਂ ਮਾਵਾਂ ਦੀ ਵੀ ਕਮੀ ਨਹੀਂ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਉੱਤਰ ਪ੍ਰਦੇਸ਼ ਦੇ ਮੇਰਠ ਤੋਂ. ਜਿਥੇ ਕਲਯੁੱਗੀ ਮਾਂ ਨੇ ਆਪਣੇ ਆਸ਼ਿਕ ਨਾਲ ਮਿਲ...
ਚੰਡੀਗੜ੍ਹ/ਅੰਮ੍ਰਿਤਸਰ | ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਭਗ 60 ਕਰੋੜ ਰੁਪਏ ਦੀ ਲਾਗਤ ਨਾਲ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਰੋਜ਼ਾਨਾ 50 ਤੋਂ 60 ਹਜ਼ਾਰ ਦੇ ਕਰੀਬ ਸੰਗਤ...
ਵਾਸ਼ਿੰਗਟਨ| ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, 2021 ਵਿੱਚ ਅਮਰੀਕੀ ਰਾਜ ਲੁਈਸੀਆਨਾ ਵਿੱਚ ਇੱਕ 5 ਸਾਲਾ ਭਾਰਤੀ ਮੂਲ ਦੀ ਲੜਕੀ ਦੀ ਮੌਤ ਦਾ ਕਾਰਨ ਬਣਨ ਵਾਲੇ ਇੱਕ 35 ਸਾਲਾ ਵਿਅਕਤੀ ਨੂੰ 100 ਸਾਲ ਦੀ ਸਖ਼ਤ ਮਿਹਨਤ ਦੀ ਸਜ਼ਾ ਸੁਣਾਈ ਗਈ ਹੈ।
ਸ਼੍ਰੇਵਪੋਰਟ ਤੋਂ ਜੋਸਫ਼ ਲੀ ਸਮਿਥ ਨੂੰ ਜਨਵਰੀ ਵਿੱਚ ਮਯਾ ਪਟੇਲ ਦੀ ਹੱਤਿਆ ਦੇ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸਜ਼ਾ ਸੁਣਾਈ ਗਈ...
ਕ੍ਰਾਇਮ ਅਤੇ ਨਸ਼ਾ
ਮੇਰਠ : ਮਾਮੂਲੀ ਬਹਿਸ ਤੋਂ ਬਾਅਦ ਭਤੀਜੇ ਨੇ ਚਾਚੇ ਦਾ ਕੀਤਾ ਕਤਲ, ਮੋਬਾਇਲ ਵੇਖਣ ਨੂੰ ਲੈ ਕੇ ਹੋਇਆ ਸੀ ਝਗੜਾ
Admin - 0
ਉੱਤਰ ਪ੍ਰਦੇਸ਼/ਮੇਰਠ | ਇਥੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਦੀ ਖਬਰ ਸਾਹਮਣੇ ਆਈ ਹੈ। ਮੇਰਠ 'ਚ 2 ਹਜ਼ਾਰ ਰੁਪਏ ਦੇ ਮੋਬਾਇਲ ਲਈ ਭਤੀਜੇ ਨੇ ਆਪਣੇ ਚਾਚੇ ਦੀ ਇੱਟ ਮਾਰ ਕੇ ਹੱਤਿਆ ਕਰ ਦਿੱਤੀ। ਸ਼ਨੀਵਾਰ ਨੂੰ ਚਾਚੇ-ਭਤੀਜੇ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਤੋਂ ਗੁੱਸੇ 'ਚ ਆਏ ਚਾਚੇ ਨੇ ਭਤੀਜੇ ਦਾ ਕੀ-ਪੈਡ ਫੋਨ ਸੁੱਟ ਕੇ ਤੋੜ ਦਿੱਤਾ।...
ਅੰਮ੍ਰਿਤਸਰ
ਸਾਡੇ ਵਿਚਾਰ ਕਾਂਗਰਸ ਨਾਲ ਮੇਲ ਨਹੀਂ ਖਾਂਦੇ ਪਰ ਰਾਹੁਲ ਗਾਂਧੀ ‘ਤੇ ਹੋਈ ਕਾਰਵਾਈ ਲੋਕਤੰਤਰ ਦਾ ਕਤਲ : ਸੁਖਬੀਰ ਬਾਦਲ
Admin - 0
ਅੰਮ੍ਰਿਤਸਰ| ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ 'ਤੇ ਕੀਤੀ ਕਾਰਵਾਈ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਕਾਂਗਰਸ ਨਾਲ ਮੇਲ ਨਹੀਂ ਖਾਂਦੇ। ਕਾਂਗਰਸ ਨੇ ਪੰਜਾਬੀਆਂ 'ਤੇ ਕਈ ਅੱਤਿਆਚਾਰ ਕੀਤੇ ਹਨ, ਪਰ ਇਸ ਦੇ ਬਾਵਜੂਦ ਉਹ ਕਹਿਣਗੇ, ਰਾਹੁਲ ਗਾਂਧੀ 'ਤੇ ਕਾਰਵਾਈ ਲੋਕਤੰਤਰ...
ਨਿਊਜ਼ ਡੈਸਕ| ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਨੇ ਕਾਂਸਟੇਬਲਾਂ ਲਈ ਇੱਕ ਬੰਪਰ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿੱਚ ਡਰਾਈਵਰ, ਮੋਟਰ ਮਕੈਨਿਕ, ਕਾਰਪੇਂਟਰ ਅਤੇ ਟੇਲਰ ਵਰਗੀਆਂ ਵੱਖ-ਵੱਖ ਅਸਾਮੀਆਂ ਲਈ 9712 ਅਸਾਮੀਆਂ ਭਰੀਆਂ ਜਾਣਗੀਆਂ। ਭਰਤੀ ਲਈ ਅਰਜ਼ੀਆਂ 27 ਮਾਰਚ, 2023 ਤੱਕ ਸਵੀਕਾਰ ਕੀਤੀਆਂ ਜਾਣਗੀਆਂ।
CRPF ਕਾਂਸਟੇਬਲ ਭਰਤੀ ਲਈ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਕਾਂਸਟੇਬਲ ਡਰਾਈਵਰ ਪੋਸਟਾਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ...
ਮਾਨਸਾ | ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੱਜ ਤੋਂ ਬਾਅਦ ਆਪਣੇ ਪੁੱਤਰ ਦਾ ਕੇਸ ਰੱਬ ਭਰੋਸੇ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੇ ਐਲਾਨ ਕਰ ਦਿੱਤਾ ਕਿ ਅੱਜ ਤੋਂ ਬਾਅਦ ਨਾ ਹੀ ਸਰਕਾਰ ਦੇ ਅੱਗੇ ਹੱਥ ਜੋੜਨਗੇ ਅਤੇ ਨਾ ਹੀ ਕਿਸੇ ਸਰਕਾਰੀ ਦਫ਼ਤਰ ਜਾਣਗੇ ਅਤੇ ਸਿਰਫ਼ ਵਾਹਿਗੁਰੂ ਅੱਗੇ ਅਰਦਾਸ ਕਰਨਗੇ ਤੇ ਉਨ੍ਹਾਂ ਲੋਕਾਂ ਨੂੰ ਵੀ ਅਰਦਾਸ ਕਰਨ ਲਈ ਕਿਹਾ ਹੈ।...
ਕ੍ਰਾਇਮ ਅਤੇ ਨਸ਼ਾ
ਕਰ ਲਓ ਗੱਲ : ਆਪਣੇ ਹੀ ਥਾਣੇ ‘ਚ ਗ੍ਰਿਫਤਾਰ ਹੋਇਆ SHO, ਮੇਜ਼ ਦੇ ਦਰਾਜ ‘ਚ ਰੱਖੀ ਫਿਰਦਾ ਸੀ ਅਫੀਮ
Admin - 0
ਰਾਜਸਥਾਨ| ਕਰੌਲੀ ਜ਼ਿਲ੍ਹੇ ਵਿਚ ਇਕ ਪੁਲਿਸ ਅਧਿਕਾਰੀ ਦੀ ਸ਼ਰਮਨਾਕ ਕਰਤੂਤ (Shameful Act) ਸਾਹਮਣੇ ਆਈ ਹੈ। ਇੱਥੇ ਸੁਰੌਠ ਥਾਣਾ ਅਧਿਕਾਰੀ ਸਈਦ ਸ਼ਰੀਫ ਅਲੀ ਉਤੇ ਦੋ ਅਫੀਮ ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਮਾਮਲੇ ਨੂੰ ਹਲਕਾ ਕਰਨ ਲਈ ਉਨ੍ਹਾਂ ਨਾਲ 50,000 ਰੁਪਏ ਦਾ ਸੌਦਾ ਕਰਨ ਦੇ ਦੋਸ਼ ਲੱਗੇ ਹਨ।
ਥਾਣੇਦਾਰ ਨੇ ਸੌਦੇ ਦੇ ਪੈਸੇ ਵੀ ਲੈ ਲਏ ਅਤੇ ਅਫੀਮ ਦਾ ਦੁੱਧ ਆਪਣੇ...










































