ਨਵੀਂ ਦਿੱਲੀ
ਵੋਟਰ ਆਈਡੀ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧੀ, ਹੁਣ ਇਸ ਤਰੀਕ ਤੱਕ ਕਰਵਾ ਸਕਦੇ ਹੋ ਲਿੰਕ
Admin - 0
ਨਵੀਂ ਦਿੱਲੀ| ਕੇਂਦਰ ਨੇ ਵੋਟਰ ਆਈਡੀ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਆਖਰੀ ਮਿਤੀ 1 ਅਪ੍ਰੈਲ, 2023 ਤੋਂ ਵਧਾ ਕੇ 31 ਮਾਰਚ, 2024 ਕਰ ਦਿੱਤੀ ਹੈ। ਹਾਲਾਂਕਿ, ਦੋਵਾਂ ਨੂੰ ਜੋੜਨਾ ਲਾਜ਼ਮੀ ਨਹੀਂ ਹੈ। ਉਪਭੋਗਤਾ ਆਪਣੇ ਆਧਾਰ ਨੂੰ ਵੋਟਰ ਕਾਰਡ ਨਾਲ ਆਨਲਾਈਨ ਜਾਂ SMS ਰਾਹੀਂ ਲਿੰਕ ਕਰ ਸਕਦੇ ਹਨ।ਆਨਲਾਈਨ ਲਿੰਕਿੰਗ ਪ੍ਰਕਿਰਿਆ
ਸਭ ਤੋਂ ਪਹਿਲਾਂ ਨੈਸ਼ਨਲ ਵੋਟਰ ਸਰਵਿਸ ਪੋਰਟਲ (NVSP)- nvsp.in...
ਐਸਏਐਸ ਨਗਰ/ਮੋਹਾਲੀ
ਵਾਟਰ ਟੂਰਿਜ਼ਮ ਤੇ ਐਡਵੈਂਚਰ ਟੂਰਿਜ਼ਮ ਪਾਲਿਸੀਜ਼ ਸੂਬੇ ‘ਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ‘ਚ ਲਾਹੇਵੰਦ ਸਾਬਤ ਹੋਣਗੀਆਂ
Admin - 0
ਚੰਡੀਗੜ੍ਹ | ਪੰਜਾਬ ਵਿਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਦੀ ਵਿਆਖਿਆ ਕੀਤੀ।
ਮੰਤਰੀ ਕਿਹਾ ਕਿ ਇਹ ਦੋਵੇਂ ਨੀਤੀਆਂ ਸੈਰ ਸਪਾਟਾ ਉਦਯੋਗ ਦੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਤਿਆਰ ਕੀਤੀਆਂ ਗਈਆਂ ਹਨ ਅਤੇ ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਹੁਲਾਰਾ...
ਚੰਡੀਗੜ੍ਹ| ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਕਾਂਗਰਸ ਤੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਣੇ ਸਾਰੇ ਵਿਰੋਧੀ ਵਿਧਾਇਕ ਸਦਨ ਦੀ ਕਾਰਵਾਈ ਵਿਚ ਸ਼ਾਮਲ ਹੋਏ ਪਰ ਕੁਝ ਦੇਰ ਬਾਅਦ ਸਾਰੇ ਕਾਂਗਰਸੀ ਵਿਧਾਇਕ ਇਕ-ਇਕ ਕਰਕੇ ਸਦਨ ਤੋਂ ਬਾਹਰ ਨਿਕਲ ਗਏ। ਸਾਰੇ ਵਿਧਾਇਕਾਂ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਖਿਲਾਫ ਨਾਅਰੇਬਾਜ਼ੀ ਕੀਤੀ।
ਮੁੱਖ ਮੰਤਰੀ ਭਗਵੰਤ...
ਕ੍ਰਾਇਮ ਅਤੇ ਨਸ਼ਾ
ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਮੱਝਾਂ ਦੇ ਵਪਾਰੀ ਤੋਂ ਲੁੱਟੇ ਸਾਢੇ 64 ਹਜ਼ਾਰ, ਬਾਈਕ ਸਵਾਰਾਂ ਦਿੱਤਾ ਵਾਰਦਾਤ ਨੂੰ ਅੰਜਾਮ
Admin - 0
ਮਾਨਸਾ | ਇਥੋਂ ਇਕ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਪਿੰਡ ਭੈਣੀਬਾਘਾ ਤੇ ਬੁਰਜ ਰਾਠੀ ਦੇ ਕੱਚੇ ਰਾਹ ‘ਤੇ ਮੱਝਾਂ ਦੇ ਵਪਾਰੀ ਕੋਲੋਂ 3 ਮੋਟਰਸਾਈਕਲ ਸਵਾਰ ਲੁਟੇਰੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਸਾਢੇ 64 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਇਸ ਦੌਰਾਨ ਵਪਾਰੀ ਦਾ ਮੋਬਾਇਲ ਵੀ ਲੈ ਗਏ। ਭੈਣੀਬਾਘਾ ਦੇ ਰਹਿਣ ਵਾਲੇ ਚਰਨ ਸਿੰਘ ਨੇ ਦੱਸਿਆ ਕਿ ਉਸ ਦੇ...
ਅੰਮ੍ਰਿਤਸਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਜੀਠਾ ਦੀ ਰੋੜੀ ਆਬਾਦੀ ਵਿਖੇ ਬੀਤੀ ਸ਼ਾਮ ਇਕ ਅਣਪਛਾਤੀ ਮਿੰਨੀ ਬੱਸ ਵੱਲੋਂ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਵਿਚ ਉਸਦੀ ਮੌਤ ਹੋ ਗਈ।
ਬਿੱਟੂ ਮਸੀਹ ਪੁੱਤਰ ਸਾਦਕ ਮਸੀਹ ਵਾਸੀ ਵਾਰਡ ਨੰ. 1 ਕਸਬਾ ਮਜੀਠਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਬੀਤੀ ਸ਼ਾਮ ਉਹ ਅਤੇ ਉਸ ਦਾ ਜਵਾਈ ਮਜੀਠਾ...
ਚੰਡੀਗੜ੍ਹ | ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੂੰ ਕੈਂਸਰ ਹੈ। ਇਸ ਬਾਰੇ ਖੁਦ ਨਵਜੋਤ ਕੌਰ ਸਿੱਧੂ ਨੇ ਟਵੀਟ ਕਰਕੇ ਦੱਸਿਆ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਉਨ੍ਹਾਂ ਦਾ ਕੈਂਸਰ ਦੂਜੀ ਸਟੇਜ ‘ਤੇ ਪਹੁੰਚ ਚੁੱਕਿਆ ਹੈ ਅਤੇ ਅੱਜ ਚੰਡੀਗੜ੍ਹ ‘ਚ ਉਨ੍ਹਾਂ ਦਾ ਆਪ੍ਰੇਸ਼ਨ ਕੀਤਾ ਜਾਣਾ ਹੈ।
ਜ਼ਿਕਰਯੋਗ ਹੈ ਕਿ ਇਸ ਵੇਲੇ ਨਵਜੋਤ ਸਿੱਧੂ ਪਟਿਆਲਾ ਦੀ ਜੇਲ ‘ਚ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿਚਲੀ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਲਈ 88.94 ਕਰੋੜ ਦੀ ਲਾਗਤ ਨਾਲ 2 ਰੇਲਵੇ ਓਵਰਬ੍ਰਿਜ ਉਸਾਰੇ ਜਾਣਗੇ।
ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ...
ਹੁਸ਼ਿਆਰਪੁਰ | ਇਥੋਂ ਇਕ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਦਸੂਹਾ ਦੇ ਇਕ ਪਿੰਡ ’ਚ ਰਹਿੰਦੇ ਵਿਅਕਤੀ ਵਲੋਂ 7 ਸਾਲ ਦੀ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ। ਮੁਲਜ਼ਮ ਦੀ ਪਛਾਣ ਦਿਨੇਸ਼ ਦੱਤ ਵਜੋਂ ਹੋਈ ਹੈ।
ਪੀੜਤਾ ਦੀ ਮਾਸੀ ਨੇ ਦਸੂਹਾ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸਦੀ ਭੈਣ ਦੀ ਮੌਤ ਹੋ ਚੁੱਕੀ ਹੈ ਤੇ ਉਸਦੀ 7...
ਅੰਮ੍ਰਿਤਸਰ
ਨਾਭਾ ਜੇਲ੍ਹ ਬ੍ਰੇਕ ਕਾਂਡ : ਅਦਾਲਤ ਨੇ 22 ਵਿਅਕਤੀਆਂ ਨੂੰ ਦਿੱਤਾ ਦੋਸ਼ੀ ਕਰਾਰ, 6 ਨੂੰ ਕੀਤਾ ਬਰੀ
Admin - 0
ਨਾਭਾ| ਨਾਭਾ ਜੇਲ੍ਹ ਬਰੇਕ ਮਾਮਲੇ ਵਿੱਚ ਅੱਜ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਐਚ.ਐਸ.ਗਰੇਵਾਲ ਦੀ ਅਦਾਲਤ ਨੇ ਆਪਣਾ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ 22 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਅਤੇ 6 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ।
ਅਦਾਲਤ ਵੱਲੋਂ ਇਸ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਵਿਅਕਤੀਆਂ ਵਿੱਚ ਗੁਰਪ੍ਰੀਤ ਸਿੰਘ ਮਾਂਗੇਵਾਲ, ਮਨਵੀਰ ਸਿੰਘ, ਗੁਰਜੀਤ ਲਾਡਾ, ਭੀਮ ਸਿੰਘ ਸਹਾਇਕ ਜੇਲ੍ਹ ਸੁਪਰਡੈਂਟ ਜਸਮੀਤ ਸਿੰਘ, ਮਨਜਿੰਦਰ...
ਹੁਸ਼ਿਆਰਪੁਰ | ਗੜ੍ਹਸ਼ੰਕਰ ਪੁਲਿਸ ਨੇ ਨਜ਼ਦੀਕੀ ਪਿੰਡ ਦੀ ਇਕ ਨਾਬਾਲਿਗਾ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ। ਉਸ ਦੀ ਵੱਡੀ ਲੜਕੀ ਦੀ ਉਮਰ 14 ਸਾਲ ਹੈ ਅਤੇ ਉਸ ਨੇ ਸਕੂਲ ਤੋਂ ਨੌਵੀਂ ਜਮਾਤ ਪਾਸ ਕੀਤੀ ਹੈ।
ਲੜਕੀ...











































