ਨੈਸ਼ਨਲ
ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਮਗਰੋਂ ਰਾਹੁਲ ਗਾਂਧੀ ਨੇ Twitter Bio ਕੀਤੀ ਅਪਡੇਟ, ਪੜ੍ਹੋ ਕੀ ਲਿਖਿਆ
Admin - 0
ਨਵੀਂ ਦਿੱਲੀ| ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਆਪਣੇ ਟਵਿੱਟਰ ਹੈਂਡਲ 'ਚ ਤਬਦੀਲੀ ਕੀਤੀ ਹੈ। ਦਰਅਸਲ ਰਾਹੁਲ ਨੇ ਆਪਣੇ ਟਵਿੱਟਰ ਹੈਂਡਲ ਦੇ ਬਾਇਓ 'ਚ Dis’Qualified MP' ਲਿਖਿਆ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ 'ਮੋਦੀ ਸਰਨੇਮ' ਟਿੱਪਣੀ 'ਤੇ ਅਪਰਾਧਕ ਮਾਣਹਾਨੀ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੰਸਦ ਮੈਂਬਰ ਵਜੋਂ ਅਯੋਗ ਐਲਾਨ...
ਨਵੀਂ ਦਿੱਲੀ | ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣ ਦੇ ਵਿਰੋਧ ‘ਚ ਐਤਵਾਰ ਨੂੰ ਕਾਂਗਰਸ ਦੇਸ਼ ਭਰ ‘ਚ ਸੰਕਲਪ ਸੱਤਿਆਗ੍ਰਹਿ ਕਰ ਰਹੀ ਹੈ। ਪਾਰਟੀ ਦੇ ਵੱਡੇ ਆਗੂ ਅਤੇ ਵਰਕਰ ਸਵੇਰੇ 10 ਵਜੇ ਤੋਂ ਸਾਰੇ ਰਾਜਾਂ ਵਿਚ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਪ੍ਰਦਰਸ਼ਨ ਕਰ ਰਹੇ ਹਨ।
ਭਾਵੇਂ ਦਿੱਲੀ ਪੁਲਿਸ ਨੇ ਇਥੇ ਧਾਰਾ...
ਅੰਮ੍ਰਿਤਸਰ
PCR ਮੁਲਾਜ਼ਮ ਖੁਦ ਬਣੇ ਚੋਰ : ਅੰਮ੍ਰਿਤਸਰ ‘ਚ ਖੜ੍ਹੇ ਮੋਟਰਸਾਈਕਲ ਦਾ ਪੈਟਰੋਲ ਕੱਢਣ ਦਾ ਵੀਡੀਓ ਵਾਇਰਲ
Admin - 0
ਅੰਮ੍ਰਿਤਸਰ | ਪੰਜਾਬ ਪੁਲਿਸ ਨੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ 'ਚ ਸੁਰੱਖਿਆ ਲਈ ਪੀਸੀਆਰ ਫੋਰਸ ਤਿਆਰ ਕੀਤੀ ਹੈ। ਇਹ ਫੋਰਸ ਹਮੇਸ਼ਾ ਸ਼ੱਕੀ ਦੀ ਭਾਲ ਲਈ ਤੁਹਾਡੇ ਆਲੇ-ਦੁਆਲੇ ਘੁੰਮਦੀ ਨਜ਼ਰ ਆਉਂਦੀ ਹੈ। ਉਨ੍ਹਾਂ ਨੂੰ ਮਹਿੰਗੇ ਮੋਟਰਸਾਈਕਲ ਅਤੇ ਮਹਿੰਗੇ ਵਾਹਨ ਵੀ ਦਿੱਤੇ ਗਏ ਹਨ, ਜਿਸ ਨੂੰ ਚਲਾਉਣ ਲਈ ਰੋਜ਼ਾਨਾ 2 ਤੋਂ 10 ਲੀਟਰ ਪੈਟਰੋਲ ਦਿੱਤਾ ਜਾਂਦਾ ਹੈ ਪਰ ਉਹ ਸ਼ਹਿਰ 'ਚ ਘੁੰਮਣ...
ਚੰਡੀਗੜ੍ਹ | ਪੰਜਾਬੀਆਂ ਲਈ ਖਾਲਿਸਤਾਨ ਦੀ ਮੰਗ ਕਰਨ ਵਾਲਾ ਅੰਮ੍ਰਿਤਪਾਲ ਖੁਦ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ। ਯੂਕੇ ਦੀ ਨਾਗਰਿਕ ਕਿਰਨਦੀਪ ਕੌਰ ਨਾਲ ਵਿਆਹ ਕਰਨ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਕੈਨੇਡਾ ਜਾ ਕੇ ਪੱਕੀ ਨਾਗਰਿਕਤਾ ਲੈਣ ਦੀ ਤਿਆਰੀ ਕਰ ਰਿਹਾ ਸੀ।
ਕੇਂਦਰੀ ਖੁਫੀਆ ਏਜੰਸੀਆਂ ਦੇ ਹੱਥ ਅਜਿਹੇ ਦਸਤਾਵੇਜ਼ ਮਿਲੇ ਹਨ, ਜਿਨ੍ਹਾਂ ਤੋਂ ਸਪੱਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਕੈਨੇਡਾ...
ਐਸਏਐਸ ਨਗਰ/ਮੋਹਾਲੀ
ਲੁਧਿਆਣਾ : ਪ੍ਰੀਖਿਆ ਕੇਂਦਰ ‘ਚ ਦੋਸਤ ਦੀ ਥਾਂ ਪੇਪਰ ਦੇਣ ਪੁੱਜਾ ਨੌਜਵਾਨ, ਚੈਕਿੰਗ ਦੌਰਾਨ ਖੁੱਲ੍ਹੀ ਪੋਲ
Admin - 0
ਲੁਧਿਆਣਾ | ਇਥੋਂ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇਕ ਨੌਜਵਾਨ ਆਪਣੇ ਦੋਸਤ ਦੀ ਥਾਂ 'ਤੇ ਦਸਵੀਂ ਦਾ ਪੰਜਾਬੀ-ਏ ਦਾ ਪੇਪਰ ਦੇਣ ਪਹੁੰਚਿਆ ਪਰ ਚੈਕਿੰਗ ਦੌਰਾਨ ਉਸ ਦੀ ਪੋਲ ਖੁੱਲ੍ਹ ਗਈ। ਮੌਕੇ ’ਤੇ ਸੁਪਰਡੈਂਟ ਨੇ ਪੁਲਿਸ ਨੂੰ ਬੁਲਾ ਲਿਆ।
ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਉਨ੍ਹਾਂ ਦੱਸਿਆ ਕਿ ਉਹ 24 ਮਾਰਚ ਨੂੰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ...
ਐਸਏਐਸ ਨਗਰ/ਮੋਹਾਲੀ
CM ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਰੱਖਿਆ ਨੀਂਹ-ਪੱਥਰ
Admin - 0
ਜਲੰਧਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸ਼ਨਿੱਚਰਵਾਰ ਨੂੰ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ-ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੰਤ ਨਿਰੰਜਨ ਦਾਸ ਜੀ ਨੂੰ ਸੌਂਪੀ।
ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਡੇਰਾ...
ਲੁਧਿਆਣਾ/ਜਗਰਾਓਂ | ਇਥੋਂ ਇਕ ਸਮੱਗਲਰ ਦੇ ਫੜੇ ਜਾਣ ਦੀ ਖਬਰ ਸਾਹਮਣੇ ਆਈ ਹੈ। ਸੀਆਈਏ ਸਟਾਫ ਦੀ ਪੁਲਿਸ ਨੇ ਕੋਰੀਅਰ ਰਾਹੀਂ ਕੈਨੇਡਾ ਅਫੀਮ ਭੇਜਣ ਦੇ ਮਾਮਲੇ ਵਿਚ 1 ਜਣੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਦੂਸਰੇ ਸਾਥੀ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਜਗਰਾਓਂ ਸਬ-ਡਵੀਜ਼ਨ ਦੇ ਡੀਐੱਸਪੀ ਸਤਵਿੰਦਰ ਸਿੰਘ ਵਿਰਕ ਅਤੇ ਸੀਆਈਏ ਸਟਾਫ...
ਗੁਰਦਾਸਪੁਰ | ਇਥੋਂ ਇਕ ਸ਼ਰਮਸਾਰ ਘਟਨਾ ਸਾਹਮਣੇ ਆਈ ਹੈ। ਥਾਣਾ ਬਹਿਰਾਮਪੁਰ ਅਧੀਨ ਪੈਂਦੇ ਇਲਾਕੇ 'ਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਰੀਬ 13 ਸਾਲ ਦੀ ਨਾਬਾਲਗ ਲੜਕੀ ਨੇ ਆਪਣੇ ਪਿਤਾ 'ਤੇ ਜਬਰ-ਜ਼ਨਾਹ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤਾ ਦੀ ਮਾਂ ਨੇ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਜ਼ਮੀਨੀ ਵਿਵਾਦ ‘ਚ ਪਿਓ-ਪੁੱਤ ‘ਤੇ ਵਿਅਕਤੀਆਂ ਕੀਤਾ ਕਾਤਲਾਨਾ ਹਮਲਾ, ਹਾਲਤ ਗੰਭੀਰ
Admin - 0
ਲੁਧਿਆਣਾ | ਜ਼ਮੀਨੀ ਵਿਵਾਦ ਕਰਕੇ ਅੱਧੀ ਦਰਜਨ ਵਿਅਕਤੀਆਂ ਨੇ ਪਿਓ-ਪੁੱਤ ‘ਤੇ ਹਮਲਾ ਕਰ ਦਿੱਤਾ ਤੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਹਮਲੇ ਤੋਂ ਬਾਅਦ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਪੁਲਿਸ ਨੇ ਪੀੜਤਾਂ ਦੇ ਬਿਆਨਾਂ ਦੇ ਆਧਾਰ ‘ਤੇ ਸੰਨੀ ਵਰਮਾ, ਕਾਲਾ ਅਤੇ ਉਨ੍ਹਾਂ ਦੇ 4 ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਨੇ 710 ਅਸਾਮੀਆਂ ਲਈ ਕੱਢੀ ਭਰਤੀ, ਔਰਤਾਂ ਵੀ ਕਰ ਸਕਦੀਆਂ ਨੇ ਅਪਲਾਈ, ਪੜ੍ਹੋ ਡਿਟੇਲ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਨੇ ਹੋਰ ਨੌਕਰੀਆਂ ਕੱਢੀਆਂ ਹਨ। ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB) ਨੇ ਪਟਵਾਰੀ (ਮਾਲ) ਭਰਤੀ 2023 ਆਨਲਾਈਨ ਅਰਜ਼ੀ ਵਿੰਡੋ ਮੁੜ ਖੋਲ੍ਹ ਦਿੱਤੀ ਹੈ। ਚਾਹਵਾਨ ਉਮੀਦਵਾਰ ਅਧਿਕਾਰਤ ਵੈੱਬਸਾਈਟ ssb.punjab.gov.in 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਮੀਦਵਾਰ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੋਵੇ। ਦਫ਼ਤਰ ਉਤਪਾਦਕਤਾ ਐਪਲੀਕੇਸ਼ਨ ਜਾਂ ਡੈਸਕਟਾਪ ਪਬਲਿਸ਼ਿੰਗ ਐਪਲੀਕੇਸ਼ਨ 'ਚ ਨਿੱਜੀ ਕੰਪਿਊਟਰ ਜਾਂ ਸੂਚਨਾ ਤਕਨਾਲੋਜੀ...










































