Home Blog Page 1115
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਘੱਟ ਰਹੇ ਲਿੰਗ ਅਨੁਪਾਤ ਪ੍ਰਤੀ ਗੰਭੀਰਤਾ ਵਿਖਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਅਧਿਕਾਰੀਆਂ ਨੂੰ ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਉਦੇਸ਼ ਲਈ ਉਨ੍ਹਾਂ...
ਗੁਰਦਾਸਪੁਰ/ਦੀਨਾਨਗਰ | ਇਥੋਂ ਇਕ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਦੀਨਾਨਗਰ ਦੀ ਮਾਸਟਰ ਕਾਲੋਨੀ ਵਿਖੇ ਚੋਰਾਂ ਨੇ ਬੀਤੀ ਰਾਤ ਇਕ ਸੇਵਾ-ਮੁਕਤ ਪ੍ਰਿੰਸੀਪਲ ਦੇ ਬੰਦ ਪਏ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਨਕਦੀ ਅਤੇ ਗਹਿਣੇ ਚੋਰੀ ਕਰ ਲਏ। ਜਾਣਕਾਰੀ ਅਨੁਸਾਰ ਸੇਵਾਮੁਕਤ ਪ੍ਰਿੰਸੀਪਲ ਸਨੇਹ ਸਰਿਤਾ ਜੋਸ਼ੀ 2 ਦਿਨ ਪਹਿਲਾਂ ਹੀ ਆਪਣੀ ਲੜਕੀ ਨੂੰ ਮਿਲਣ ਲਈ ਨੋਇਡਾ ਗਏ ਹੋਏ ਸਨ। ਇਸ ਦੌਰਾਨ 2 ਚੋਰ...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। 3 ਮਹੀਨੇ ਪਹਿਲਾਂ ਵਿਆਹੀ ਲੜਕੀ ਨੂੰ ਸਭ ਸਹਿਣਾ ਪਿਆ, ਜਿਸ ਦੀ ਉਸ ਨੇ ਕਲਪਨਾ ਵੀ ਨਹੀਂ ਕੀਤੀ ਸੀ। ਲੜਕੀ ਨੇ ਆਪਣੀ ਮਾਂ ਨੂੰ ਦੱਸਿਆ ਕਿ ਉਸ ਦੇ ਸਹੁਰੇ ਪਰਿਵਾਰ ਮੈਂਬਰ ਬੰਧਕ ਬਣਾ ਕੇ ਉਸ ਦੀ ਇੱਜ਼ਤ ਲੁੱਟਦੇ ਸਨ। ਇੰਨਾ ਹੀ ਨਹੀਂ ਮੁਲਜ਼ਮ ਲੜਕੀ ਨੂੰ ਨਸ਼ੀਲੀਆਂ ਗੋਲੀਆਂ ਵੀ ਦਿੰਦੇ ਸਨ। ਇਸ...
ਲੁਧਿਆਣਾ | ਇਥੋਂ ਦੀ ਸੈਂਟਰਲ ਜੇਲ੍ਹ ਦੀਆਂ ਬੈਰਕਾਂ 'ਚੋਂ ਮੋਬਾਇਲ ਫੋਨ ਮਿਲਣੇ ਲਗਾਤਾਰ ਜਾਰੀ ਹਨ। ਜੇਲ੍ਹ ਮੁਲਾਜ਼ਮਾਂ ਨੇ 3 ਮਾਮਲਿਆਂ ਵਿਚ 24 ਮੋਬਾਇਲ ਬਰਾਮਦ ਕੀਤੇ ਹਨ। ਇਨ੍ਹਾਂ ਤਿੰਨ ਮਾਮਲਿਆਂ ਵਿਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਸਤਨਾਮ ਸਿੰਘ ਅਤੇ ਸਹਾਇਕ ਸੁਪਰਡੈਂਟ ਸੂਰਜ ਮੱਲ ਦੀ ਸ਼ਿਕਾਇਤ 'ਤੇ ਹਵਾਲਾਤੀ ਅਤੇ ਕੈਦੀ ਜਗਦੇਵ ਸਿੰਘ, ਰਣਜੀਤ ਸਿੰਘ, ਵਰੁਣ ਟਾਇਲ, ਚੇਤਨ...
ਗੁਰਦਾਸਪੁਰ | ਇਥੋਂ ਇਕ ਸ਼ਰਮਸਾਰ ਘਟਨਾ ਸਾਹਮਣੇ ਆਈ ਹੈ। ਥਾਣਾ ਬਹਿਰਾਮਪੁਰ ਅਧੀਨ ਪੈਂਦੇ ਇਲਾਕੇ 'ਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਰੀਬ 13 ਸਾਲ ਦੀ ਨਾਬਾਲਗ ਲੜਕੀ ਨੇ ਆਪਣੇ ਪਿਤਾ 'ਤੇ ਜਬਰ-ਜ਼ਨਾਹ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤਾ ਦੀ ਮਾਂ ਨੇ...
ਲੁਧਿਆਣਾ | ਇਥੋਂ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇਕ ਨੌਜਵਾਨ ਆਪਣੇ ਦੋਸਤ ਦੀ ਥਾਂ 'ਤੇ ਦਸਵੀਂ ਦਾ ਪੰਜਾਬੀ-ਏ ਦਾ ਪੇਪਰ ਦੇਣ ਪਹੁੰਚਿਆ ਪਰ ਚੈਕਿੰਗ ਦੌਰਾਨ ਉਸ ਦੀ ਪੋਲ ਖੁੱਲ੍ਹ ਗਈ। ਮੌਕੇ ’ਤੇ ਸੁਪਰਡੈਂਟ ਨੇ ਪੁਲਿਸ ਨੂੰ ਬੁਲਾ ਲਿਆ। ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਉਨ੍ਹਾਂ ਦੱਸਿਆ ਕਿ ਉਹ 24 ਮਾਰਚ ਨੂੰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ...
ਮੋਹਾਲੀ | ਜਾਅਲੀ ਕਰੰਸੀ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਮੋਹਾਲੀ ਵਿਚ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਨੁਸਾਰ ਇਹ ਜਾਅਲੀ ਭਾਰਤੀ ਕਰੰਸੀ ਛਾਪਣ ਅਤੇ ਬਾਜ਼ਾਰ ‘ਚ ਚਲਾਉਣ ਵਿਚ ਸ਼ਾਮਲ ਸਨ। ਪੁਲਿਸ ਨੇ ਇਨ੍ਹਾਂ ਨੂੰ ਇੰਡਸਟਰੀਅਲ ਏਰੀਆ, ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਮਿਤ ਕੁਮਾਰ ਵਾਸੀ ਬਲਟਾਣਾ ਅਤੇ ਹਰਮਨਪ੍ਰੀਤ ਸਿੰਘ ਵਾਸੀ...
ਫਾਜ਼ਿਲਕਾ | ਸ਼ੁੱਕਰਵਾਰ ਨੂੰ ਇਥੇ ਕੁਦਰਤ ਦਾ ਕਹਿਰ ਵੇਖਣ ਨੂੰ ਮਿਲਿਆ। ਅਚਾਨਕ ਇਕ ਚੱਕਰਵਾਤੀ ਤੂਫ਼ਾਨ ਨੇ ਪਿੰਡ ਅਤੇ ਖੇਤਾਂ ’ਚ ਤਬਾਹੀ ਮਚਾ ਦਿੱਤੀ। ਤੂਫ਼ਾਨ ਨੇ 50 ਦੇ ਕਰੀਬ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ। ਕਈ ਲੋਕ ਮਲਬੇ ਹੇਠ ਦੱਬ ਗਏ। ਪਿੰਡ ਵਾਸੀਆਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਅਤੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ। ਇਸ ਦੌਰਾਨ ਜ਼ਖ਼ਮੀ ਹੋਏ ਲੋਕ ਅਬੋਹਰ...
ਲੁਧਿਆਣਾ | ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ 3 ਨਸ਼ਾ ਤਸਕਰਾਂ ਦੀ 1.63 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਜਾਇਦਾਦ ਵਿਚ ਵਪਾਰਕ ਦੁਕਾਨਾਂ ਅਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਨੇ ਇਨ੍ਹਾਂ ਤਸਕਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਐਨ.ਡੀ.ਪੀ.ਐਸ. ਮਾਮਲਿਆਂ ਵਿਚ ਗ੍ਰਿਫ਼ਤਾਰ ਕੀਤੇ 3 ਤਸਕਰਾਂ ਦੀ...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। 3 ਮਹੀਨੇ ਪਹਿਲਾਂ ਵਿਆਹੀ ਲੜਕੀ ਨੂੰ ਸਭ ਸਹਿਣਾ ਪਿਆ, ਜਿਸ ਦੀ ਉਸ ਨੇ ਕਲਪਨਾ ਵੀ ਨਹੀਂ ਕੀਤੀ ਸੀ। ਲੜਕੀ ਨੇ ਆਪਣੀ ਮਾਂ ਨੂੰ ਦੱਸਿਆ ਕਿ ਉਸ ਦੇ ਸਹੁਰੇ ਪਰਿਵਾਰ ਮੈਂਬਰ ਬੰਧਕ ਬਣਾ ਕੇ ਉਸ ਦੀ ਆਬਰੂ ਲੁੱਟਦੇ ਸਨ। ਇੰਨਾ ਹੀ ਨਹੀਂ ਮੁਲਜ਼ਮ ਲੜਕੀ ਨੂੰ ਨਸ਼ੀਲੀਆਂ ਗੋਲੀਆਂ ਵੀ ਦਿੰਦੇ ਸਨ। ਇਸ...
- Advertisement -

MOST POPULAR