Home Blog Page 1117
ਬਠਿੰਡਾ| ਬਹੁਚਰਚਿਤ ਤੇ ਮਨੁੱਖਤਾ ਦੇ ਨਾਂ 'ਤੇ ਕਲੰਕ ਕੋਟਫ਼ੱਤਾ ’ਚ ਮਾਸੂਮ ਦਲਿਤ ਭੈਣ ਭਰਾ ਬਲੀ ਕਾਂਡ ਦੇ ਸਾਰੇ ਸੱਤੇ ਮੁਲਜ਼ਮਾਂ ਨੂੰ ਅੱਜ ਅਦਾਲਤ ਵੱਲੋਂ ਦੋਸ਼ੀ ਕਰਾਰ ਦੇ ਦਿੱਤਾ ਗਿਆ। ਇਸ ਸੰਵੇਦਨਸੀਲ ਕੇਸ ਦੀ ਪੈਰਵਾਈ ਕਰਦੇ ਆ ਰਹੇ ਭਾਈ ਪਰਨਜੀਤ ਸਿੰਘ ਜੱਗੀ ਬਾਬਾ ਕੋਟਫ਼ੱਤਾ ਤੇ ਬਲਜਿੰਦਰ ਸਿੰਘ ਕੋਟਭਾਰਾ ਨੇ ਮੀਡੀਆ ਦੇ ਸਨਮੁੱਖ ਹੋ ਕਿਹਾ ਕਿ ਮ੍ਰਿਤਕ ਮਾਸੂਮਾਂ ਨੂੰ ਇਨਸਾਫ਼ ਦੀ ਉਮੀਦ ਜਾਗੀ...
ਚੰਡੀਗੜ੍ਹ | ਅੰਮ੍ਰਿਤਪਾਲ 'ਤੇ ਕੇਂਦਰ ਸਰਕਾਰ ਪਾਬੰਦੀ ਲਾਉਣ ਦੀ ਤਿਆਰੀ 'ਚ ਹੈ, UAPA ਤਹਿਤ ਕਾਰਵਾਈ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲੇ ਦੀ ਸਾਂਝੀ ਬੈਠਕ 'ਚ ਇਸ ਸਬੰਧ 'ਚ ਫੈਸਲਾ ਲਿਆ ਗਿਆ ਹੈ। ਸੁਰੱਖਿਆ ਅਦਾਰੇ ਦੇ ਸੂਤਰਾਂ ਨੇ ਦੱਸਿਆ ਕਿ ਤੱਥ ਇਹ ਹੈ ਕਿ ਪੰਜਾਬ ਪੁਲਿਸ ਵੱਲੋਂ ਕੇਂਦਰੀ ਬਲਾਂ ਅਤੇ ਏਜੰਸੀਆਂ ਦੀ ਮਦਦ ਨਾਲ ਖੁਫੀਆ ਸੂਚਨਾਵਾਂ ਦੇ ਆਧਾਰ...
ਚੰਡੀਗੜ੍ਹ | ਕੋਟਕਪੂਰਾ ਗੋਲੀਕਾਂਡ ਵਿਚ ਹਾਈਕੋਰਟ ਤੋਂ ਸੁਖਬੀਰ ਬਾਦਲ ਨੂੰ ਜ਼ਮਾਨਤ ਮਿਲ ਗਈ ਹੈ। ਸੁਖਬੀਰ ਬਾਦਲ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਅਦਾਲਤ ਦੇ ਸੰਮਨ ਮਿਲਣ ਮਗਰੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅਗਾਊਂ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਫ਼ਰੀਦਕੋਟ ਦੀ...
ਫਿਰੋਜ਼ਪੁਰ| ਸੂਬੇ ਅੰਦਰ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਮਨਾਂ 'ਚੋਂ ਕਨੂੰਨ ਦਾ ਡਰ ਇਸ ਕਦਰ ਖਤਮ ਹੁੰਦਾ ਜਾ ਰਿਹਾ ਹੈ ਕਿ ਹੁਣ ਲੋਕ ਪੁਲਿਸ ਦਾ ਵੀ ਲਿਹਾਜ਼ ਨਹੀਂ ਕਰ ਰਹੇ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹਬੀਬ ਵਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਤੇ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਵੱਲੋਂ ਡਾਂਗਾਂ ਅਤੇ...
ਚੰਡੀਗੜ੍ਹ | ਅੰਮ੍ਰਿਤਪਾਲ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ। 3 ਦਿਨਾਂ ਤੋਂ ਪੁਲਿਸ ਉਸਦੀ ਭਾਲ ਕਰ ਰਹੀ ਹੈ ਪਰ ਉਹ ਅਜੇ ਵੀ ਪੁਲਿਸ ਗ੍ਰਿਫਤ ਤੋਂ ਬਾਹਰ ਹੈ।
Weather Update : ਫਰਵਰੀ ਅਤੇ ਮਾਰਚ ਦੇ ਮਹੀਨੇ ’ਚ ਵਧਦੇ ਤਾਪਮਾਨ ਤੋਂ ਇੰਝ ਲੱਗ ਰਿਹਾ ਸੀ ਕਿ ਗਰਮੀ ਜਲਦੀ ਸ਼ੁਰੂ ਹੋ ਜਾਵੇਗੀ। ਪਰ ਇੱਕ ਵਾਰ ਫਿਰ ਤੋਂ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਚੰਡੀਗੜ੍ਹ ਸਮੇਤ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਮੌਸਮ ਵਿਭਾਗ ਨੇ...
ਮੋਹਾਲੀ | ਅੰਮ੍ਰਿਤਪਾਲ 'ਤੇ ਕਾਰਵਾਈ ਦੇ ਵਿਰੋਧ 'ਚ ਮੋਹਾਲੀ ਵਿਚ 90 ਘੰਟਿਆਂ ਤੋਂ ਜਾਮ ਲਾਉਣ ਵਾਲੇ ਪ੍ਰਦਰਸ਼ਨਕਾਰੀਆਂ 'ਤੇ ਪੰਜਾਬ ਪੁਲਿਸ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੇ ਟੈਂਟ ਉਖਾੜ ਦਿੱਤੇ ਹਨ ਅਤੇ ਰਸਤਾ ਖਾਲੀ ਕਰਵਾ ਦਿੱਤਾ ਹੈ। ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਵਿਚ ਚੱਲ ਰਹੇ ਆਪ੍ਰੇਸ਼ਨ ਤੋਂ ਨਾਰਾਜ਼ ਉਨ੍ਹਾਂ ਦੇ ਕੁਝ ਸਮਰਥਕਾਂ ਨੇ 18...
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਫੈਸਲਾ ਲੈਂਦੇ ਹੋਏ ਹਾਲ ਹੀ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਸੀ.ਐੱਮ. ਮਾਨ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਵਿੱਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ਵਿੱਚ ਤਿਆਰ ਖੜ੍ਹੀ ਕਣਕ ਦੀ ਫਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ, ਜਿਸ ਕਰਕੇ ਅਫਸਰਾਂ ਨੂੰ...
ਕੈਨੇਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਰੈਂਪਟਨ ਵਿਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ 23 ਸਾਲ ਦੇ ਪਾਰਸ ਜੋਸ਼ੀ ਵਜੋਂ ਹੋਈ ਹੈ। ਉਹ 23 ਫਰਵਰੀ ਤੋਂ ਲਾਪਤਾ ਸੀ ਅਤੇ ਪੁਲਿਸ ਨੂੰ 19 ਮਾਰਚ, 2023 ਨੂੰ ਉਸਦੀ ਲਾਸ਼ ਮਿਲੀ। ਪਾਰਸ ਦੇ ਚਚੇਰੇ ਭਰਾ ਰਜਤ ਨੇ ਦੱਸਿਆ ਕਿ ਪਾਰਸ ਬਰੈਂਪਟਨ ਵਿਚ ਵਿਦਿਆਰਥੀ ਸੀ। ਚੰਡੀਗੜ੍ਹ...
ਫਿਰੋਜ਼ਪੁਰ| ਸੂਬੇ ਅੰਦਰ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਮਨਾਂ 'ਚੋਂ ਕਨੂੰਨ ਦਾ ਡਰ ਇਸ ਕਦਰ ਖਤਮ ਹੁੰਦਾ ਜਾ ਰਿਹਾ ਹੈ ਕਿ ਹੁਣ ਲੋਕ ਪੁਲਿਸ ਦਾ ਵੀ ਲਿਹਾਜ਼ ਨਹੀਂ ਕਰ ਰਹੇ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹਬੀਬ ਵਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਤੇ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਵੱਲੋਂ ਡਾਂਗਾਂ ਅਤੇ...
- Advertisement -

MOST POPULAR