Home Blog Page 1118
ਲੁਧਿਆਣਾ| ਇੱਕ 20 ਸਾਲਾ ਨੌਜਵਾਨ ਦੀ ਮੌਤ ਤੋਂ ਇੱਕ ਦਿਨ ਬਾਅਦ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਬਸੰਤ ਪਾਰਕ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਉਸਦੀ ਪ੍ਰੇਮਿਕਾ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ। ਰਿਸ਼ਤੇਦਾਰਾਂ ਨੇ ਲਾਸ਼ ਚੌਕੀ ਦੇ ਬਾਹਰ ਰੱਖ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰਿਸ਼ਤੇਦਾਰਾਂ ਨੇ ਪੁਲਿਸ 'ਤੇ ਦੋਸ਼ੀ ਪ੍ਰੇਮਿਕਾ ਨਾਲ ਮਿਲੀਭੁਗਤ ਦਾ ਦੋਸ਼ ਲਗਾਇਆ ਹੈ। ਰਿਸ਼ਤੇਦਾਰਾਂ...
ਹਾਂਸੀ| ਹਰਿਆਣਾ ਦੇ ਹਾਂਸੀ ਵਿਚ ਪੁਲਿਸ ਨੇ ਇਕ ਸੂਬਾ ਪੱਧਰੀ ਕਬੱਡੀ ਖਿਡਾਰੀ ਨੂੰ 500 ਸਟੀਰੌਇਡ ਟੀਕਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 200 ਪਾਬੰਦੀਸ਼ੁਦਾ ਟੀਕੇ ਵੀ ਬਰਾਮਦ ਹੋਏ ਹਨ। ਟੀਕਿਆਂ ਦੀ ਇਹ ਖੇਪ ਪੰਜਾਬ ਦੇ ਖਿਡਾਰੀਆਂ ਨੂੰ ਜਾ ਰਹੀ ਸੀ। ਫੜੇ ਗਏ ਖਿਡਾਰੀ ਦੀ ਪਛਾਣ ਅਜੈ ਵਾਸੀ ਮਦੀਨਾ ਵਜੋਂ ਹੋਈ ਹੈ। ਨਸ਼ਾ ਰੋਕੂ ਸੈੱਲ ਦੀ ਟੀਮ ਉਸ ਤੋਂ ਪੁੱਛਗਿੱਛ...
ਮਾਨਸਾ| ਮਾਨਸਾ ‘ਚ ਗੋਲੀ ਲੱਗਣ ਨਾਲ 6 ਸਾਲਾ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਦੋ ਬੁਲੇਟ ਸਵਾਰਾਂ ਨੇ ਪਿਤਾ ਅਤੇ ਭੈਣ ਦਾ ਹੱਥ ਫੜ ਕੇ ਪੈਦਲ ਜਾ ਰਹੇ 6 ਸਾਲ ਦੇ ਬੱਚੇ ਨੂੰ ਗੋਲੀ ਮਾਰ ਦਿੱਤੀ। ਇਹ ਗੋਲੀਆਂ ਪਿਤਾ ਲਈ ਸਨ, ਪਰ ਨਿਸ਼ਾਨਾ 6 ਸਾਲ ਦਾ ਛੋਟਾ ਬੱਚਾ ਬਣ ਗਿਆ।...
ਨਵੀਂ ਦਿੱਲੀ| ਅੱਜ ਯਾਨੀ ਵੀਰਵਾਰ ਨੂੰ ਵੀ ਸੋਨੇ ਦੀਆਂ ਕੀਮਤਾਂ ‘ਚ ਵਾਧਾ ਦੇਖਣ ਨੂੰ ਮਿਲਿਆ। ਸੋਨਾ 58 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 16 ਮਾਰਚ ਨੂੰ ਸੋਨਾ 213 ਰੁਪਏ ਮਹਿੰਗਾ ਹੋ ਕੇ 58,115 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ। IIFL ਸਕਿਓਰਿਟੀਜ਼ ਦੇ ਵਾਈਸ ਪ੍ਰੈਜ਼ੀਡੈਂਟ ਅਨੁਜ ਗੁਪਤਾ ਦਾ ਕਹਿਣਾ ਹੈ ਕਿ ਸ਼ੇਅਰ...
ਚੰਡੀਗੜ੍ਹ| ਲੰਘੇ ਦਿਨੀਂ ਸੋੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਇਹ ਵੀਡੀਓ ਪੰਜਾਬ ਦੀ ਕਿਸੇ ਜੇਲ੍ਹ ਦੀ ਨਹੀਂ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਸਥਾਨ ਪੁਲਿਸ ਦਾ ਰਿਮਾਂਡ 8 ਮਾਰਚ ਨੂੰ ਖ਼ਤਮ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਬਠਿੰਡਾ...
ਬਠਿੰਡਾ| ਸੂਬੇ ਭਰ ’ਚ ਕਾਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ ’ਚ ਹੈ। ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਕਿ ਜਿੱਥੇ ਬੱਸ ਕੰਡਕਟਰ ’ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਗਿਆ। ਜਿਸ ਕਾਰਨ ਉਹ ਬੂਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ।  ਮਿਲੀ ਜਾਣਕਾਰੀ ਮੁਤਾਬਿਕ ਬਠਿੰਡਾ ’ਚ ਬੱਸ ਕੰਡਕਟਰ ਵੱਲੋਂ ਟਿਕਟ ਮੰਗਣ ’ਤੇ ਉਸ ’ਤੇ ਨੌਜਵਾਨ ਵੱਲੋਂ...
ਰਾਜਸਥਾਨ | ਬਾੜਮੇਰ 'ਚ 8ਵੀਂ ਜਮਾਤ ਦੇ ਵਿਦਿਆਰਥੀ ਨੂੰ ਬਿਨਾਂ ਆਗਿਆ ਤੋਂ ਬਾਥਰੂਮ ਜਾਣ ਦੀ ਕੀਮਤ ਚੁਕਾਉਣੀ ਪਈ ਹੈ। ਸਕੂਲ ਦੇ ਪ੍ਰਿੰਸੀਪਲ ਨੂੰ ਇੰਨਾ ਗੁੱਸਾ ਆਇਆ ਕਿ ਉਸ ਨੇ ਬੱਚੇ ਨੂੰ ਬੇਰਹਿਮੀ ਨਾਲ ਡੰਡੇ ਨਾਲ ਕੁੱਟਿਆ। ਅੱਖ ਦੇ ਉੱਪਰ ਡੰਡਾ ਮਾਰਨ ਕਰਕੇ ਬੱਚਾ ਲਹੂ-ਲੁਹਾਣ ਹੋ ਗਿਆ ਤੇ ਬੱਚੇ ਨੂੰ 4 ਟਾਂਕੇ ਲੱਗੇ ਹਨ। ਮਾਮਲਾ ਬਾੜਮੇਰ ਜ਼ਿਲ੍ਹੇ ਦੇ ਸਿੰਧਾਰੀ ਥਾਣਾ ਖੇਤਰ ਦੇ...
ਚੰਡੀਗੜ੍ਹ| ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਰਾਜਸਥਾਨ ਪੁਲਿਸ ਦਾ ਰਿਮਾਂਡ 8 ਮਾਰਚ ਨੂੰ ਖ਼ਤਮ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਬਠਿੰਡਾ ਜੇਲ੍ਹ ਲਿਆਂਦਾ ਗਿਆ। 9 ਮਾਰਚ ਨੂੰ ਲਾਰੈਂਸ ਨੂੰ ਤਲਵੰਡੀ ਸਾਬੋ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਮੁੜ ਬਠਿੰਡਾ ਜੇਲ੍ਹ ਦੇ ਉੱਚ ਸੁਰੱਖਿਆ ਵਾਲੇ ਜ਼ੋਨ ਵਿੱਚ ਰੱਖਿਆ ਗਿਆ। ਲਾਰੈਂਸ ਦਾ ਇੰਟਰਵਿਊ 14 ਮਾਰਚ ਨੂੰ ਪ੍ਰਸਾਰਿਤ ਹੁੰਦਾ ਹੈ।...
ਪਾਣੀਪਤ| ਤੇਜ਼ੀ ਨਾਲ ਬਦਲਦੀ ਦੁਨੀਆਂ ਵਿਚ ਰਿਸ਼ਤੇ ਅਤੇ ਉਸਦੀਆਂ ਚੁਣੌਤੀਆਂ ਵੀ ਬਦਲ ਗਈਆਂ ਹਨ। ਹਰਿਆਣਾ ਵਿਚ ਪਤੀ-ਪਤਨੀ ਵਿਚ ਲੜਾਈ-ਝਗੜੇ ਦਾ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇਕ ਔਰਤ ਨੇ ਇਲਜ਼ਾਮ ਲਗਾਇਆ ਹੈ ਕਿ ਉਸਦਾ ਪਤੀ HIV ਪਾਜ਼ੇਟਿਵ ਹੈ। ਫਿਰ ਵੀ ਉਹ ਉਸ ਨਾਲ ਸਰੀਰਕ ਸਬੰਧ ਬਣਾਉਣਾ ਚਾਹੁੰਦਾ ਹੈ। ਪਤੀ ਉਸਦੇ ਚਰਿੱਤਰ ਉਤੇ ਵੀ ਸ਼ੱਕ ਕਰਦਾ ਹੈ ਤੇ ਉਸਨੂੰ HIV ਨਾਲ...
ਮੋਗਾ| ਮੋਗਾ ਦੇ ਘੋਲੀਆ ਖੁਰਦ ਦੇ ਡਾਕਖਾਨੇ ਵਿਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸਹਾਇਕ ਸਬ ਪੋਸਟ ਮਾਸਟਰ ਜਸਵਿੰਦਰ ਸਿੰਘ ਨੂੰ ਗੋਲੀ ਲੱਗੀ ਹੈ।ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਜਸਵਿੰਦਰ ਸਿੰਘ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕਰੀਬ...
- Advertisement -

MOST POPULAR