Home Blog Page 1119
ਖਰੜ| ਪੰਜਾਬ ਵਿੱਚ ਨਿੱਤ ਅਪਰਾਧਿਕ ਤੇ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਘਰਾਂ, ਦੁਕਾਨਾਂ, ਨੂੰ ਛੱਡ ਚੋਰ ਥਾਣਿਆਂ ਨੂੰ ਵੀ ਆਪਣਾ ਸ਼ਿਕਾਰ ਬਣਾ ਰਹੇ ਹਨ। ਤਾਜ਼ਾ ਮਾਮਲਾ ਖਰੜ ਤੋਂ ਸਾਹਮਣੇ ਆਇਆ ਹੈ ਜਿੱਥੇ ਚੋਰਾਂ ਨੇ ਖਰੜ ਸਿਟੀ ਪੁਲਿਸ ਸਟੇਸ਼ਨ ਦੇ ਇੱਕ ਪੁਲਿਸ ਮੁਲਾਜ਼ਮ ਦਾ ਦਰਵਾਜ਼ਾ ਤੋੜ ਕੇ ਅੰਦਰੋਂ ਇੱਕ ਲੈਪਟਾਪ ਚੋਰੀ ਕਰ ਲਿਆ। ਇਹ ਘਟਨਾ ਬੀਤੀ 14 ਮਾਰਚ ਨੂੰ ਵਾਪਰੀ...
ਬਠਿੰਡਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਇਨ੍ਹੀਂ ਦਿਨੀਂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਜੇਲ੍ਹ ਵਿੱਚ ਬੰਦ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪਿਛਲੇ ਦਿਨੀਂ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੰਦਿਆਂ ਪੰਜਾਬ ਵਿੱਚ ਇੱਕ ਵਾਰ ਫਿਰ ਹਲਚਲ ਤੇਜ਼ ਕਰ ਦਿੱਤੀ ਹੈ। ਇਸ ਇੰਟਰਵਿਊ ਦੀ ਸਿਆਸੀ ਗਲਿਆਰੇ ਤੋਂ ਲੈ ਕੇ ਕਾਨੂੰਨੀ ਖੇਤਰ ਤੱਕ ਚਰਚਾ...
ਚੰਡੀਗੜ੍ਹ | ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਵੀਰਵਾਰ ਨੂੰ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਰਚੁਅਲ ਪ੍ਰੈੱਸ ਕਾਨਫਰੰਸ ਕਰ ਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਸੀਐਮ ਨੇ ਕਿਹਾ ਕਿ ਅਸੀਂ ਵਾਅਦੇ ਨਹੀਂ ਕੀਤੇ, ਅਸੀਂ ਗਾਰੰਟੀ ਵੀ ਦਿੱਤੀ ਅਤੇ ਪੂਰੇ ਵੀ ਕੀਤੇ। ਮਾਨ ਨੇ ਸਭ ਤੋਂ ਪਹਿਲਾਂ ਆਪਣੀ ਸਰਕਾਰ ਨੂੰ ਇੱਕ ਸਾਲ ਪੂਰਾ...
ਲੁਧਿਆਣਾ : ਇਕ ਬਹੁਤ ਹੀ ਸ਼ਰਮਨਾਕ ਘਟਨਾ ਦੁੱਗਰੀ ਦੇ ਇਲਾਕੇ ਵਿਚ ਪੈਂਦੇ ਪੰਜਾਬੀ ਬਾਗ਼ ਦੇ ਓਮ ਬਾਬਾ ਮੰਦਰ ਵਿਚ ਵਾਪਰੀ। ਹਵਸ ਵਿਚ ਅੰਨ੍ਹੇ ਹੋਏ ਮੰਦਰ ਦੇ ਪੁਜਾਰੀ ਨੇ ਮੱਥੇ 'ਤੇ ਤਿਲਕ ਲਗਾਉਣ ਅਤੇ ਪੇਪਰਾਂ ਵਿੱਚੋ ਚੰਗੇ ਨੰਬਰਾਂ ਲਈ ਭਗਵਾਨ ਦਾ ਅਸ਼ੀਰਵਾਦ ਦਿਵਾਉਣ ਦੀ ਗੱਲ ਕਹਿ ਕੇ 12 ਵਰ੍ਹਿਆਂ ਦੀ ਬਾਲੜੀ ਨੂੰ ਮੰਦਰ ਦੇ ਅੰਦਰ ਬੁਲਾਇਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ...
ਕਪੂਰਥਲਾ| ਵਿਜੀਲੈਂਸ ਬਿਊਰੋ ਦੀ ਪੰਜਾਬ ‘ਚ ਭ੍ਰਿਸ਼ਟਾਚਾਰੀਆਂ ਖਿਲਾਫ ਸਖਤ ਕਾਰਵਾਈ ਜਾਰੀ ਹੈ। ਇਸੇ ਕੜੀ ਵਿੱਚ ਸਟੇਟ ਵਿਜੀਲੈਂਸ ਬਿਊਰੋ ਦੇ ਜਲੰਧਰ ਥਾਣੇ ਦੀ ਪੁਲਿਸ ਨੇ ਫਗਵਾੜਾ ਦੇ ਇੱਕ ਭ੍ਰਿਸ਼ਟ ਪਟਵਾਰੀ ਖਿਲਾਫ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਫਗਵਾੜਾ ਸ਼ਹਿਰ ਦੇ ਪਟਵਾਰੀ ਪ੍ਰਵੀਨ ਨੂੰ 15,000 ਰੁਪਏ ਦੀ ਰਿਸ਼ਵਤ ਮੰਗਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਸੂਚਨਾ ਮੁਤਾਬਕ ਵਿਜੀਲੈਂਸ ਟੀਮ ਵੱਲੋਂ ਇਹ ਕਾਰਵਾਈ ਇੰਗਲੈਂਡ ਦੀ ਰਹਿਣ...
ਨਿਊਜ਼ ਡੈਸਕ| ਲੰਘੇ ਦਿਨੀਂ ਲਾਰੈਂਸ ਦੀ ਜੇਲ੍ਹ ਵਿਚੋਂ ਇੰਟਰਵਿਊ ਨੂੰ ਲੈ ਕੇ ਮਾਮਲਾ ਇਕ ਵਾਰ ਫਿਰ ਗਰਮਾ ਗਿਆ ਹੈ। ਇਕ ਪਾਸੇ ਜਿਥੇ ਇਹ ਵੀਡੀਓ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਉਤੇ ਚੱਲ ਰਹੀ ਹੈ, ਉਥੇ ਹੀ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਨੇ ਇਸ ਵੀਡੀਓ ਨੂੰ ਫੇਕ ਦੱਸਿਆ ਹੈ।ਇਸੇ ਵਿਚਾਲੇ ਜੇਲ੍ਹ ‘ਚੋਂ ਲਾਰੈਂਸ ਬਿਸ਼ਨੋਈ ਦੀ ਹੋਈ ਇੰਟਰਵਿਊ ਨੂੰ ਲੈ ਕੇ ਸਿੱਧੂ ਮੂਸੇਵਾਲਾ...
ਚੰਡੀਗੜ੍ਹ| ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਕਿਰਨ ਖੇਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ‘ਚ ਉਹ ਇਹ ਕਹਿੰਦੀ ਨਜ਼ਰ ਆ ਰਹੀ ਹੈ ਕਿ ਜੇਕਰ ਦੀਪ ਕੰਪਲੈਕਸ (ਚੰਡੀਗੜ੍ਹ) ‘ਚ ਇਕ ਵੀ ਵਿਅਕਤੀ ਮੈਨੂੰ ਵੋਟ ਨਹੀਂ ਪਾਉਂਦਾ ਤਾਂ ਇਹ ਸ਼ਰਮ ਵਾਲੀ ਗੱਲ ਹੈ।ਉਨ੍ਹਾਂ ਨੂੰ ਛਿੱਤਰ ਮਾਰਨੇ ਚਾਹੀਦੇ ਹਨ। ਦਰਅਸਲ ਬੀਤੇ ਬੁੱਧਵਾਰ ਖੇਰ ਰਾਮ ਦਰਬਾਰ...
ਚੰਡੀਗੜ੍ਹ| ਪੰਜਾਬ ਸਣੇ ਕਈ ਸੂਬਿਆਂ ‘ਚ ਮੌਸਮ ਮੁੜ ਤੋਂ ਵਿਗੜਨ ਵਾਲਾ ਹੈ। 20 ਮਾਰਚ ਤੱਕ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 16 ਤੋਂ 20 ਮਾਰਚ ਤੱਕ ਪੂਰਬੀ ਭਾਰਤ, ਉੱਤਰ-ਪੱਛਮੀ ਭਾਰਤ ਸਮੇਤ ਪੱਛਮੀ ਹਿਮਾਲਿਆ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ, ਤੂਫ਼ਾਨ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਮਹਾਰਾਸ਼ਟਰ ਅਤੇ ਕਰਨਾਟਕ...
ਗੁਰਦਾਸਪੁਰ| ਜ਼ਿਲ੍ਹਾ ਗੁਰਦਾਸਪੁਰ ਦੇ ਕਸਬੇ ਕਾਦੀਆਂ ਵਿਖੇ ਭੇਦਭਰੇ ਹਾਲਾਤ ’ਚ ਵਿਆਹ ਦੀ ਵਰ੍ਹੇਗੰਢ ਵਾਲੇ ਦਿਨ ਵਿਆਹੁਤਾ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨਿਸ਼ਾ ਪੁੱਤਰੀ ਪ੍ਰਵੇਜ਼ ਵਾਸੀ ਰੁੜਕੀ ਦਾ ਵਿਆਹ ਕਾਦੀਆਂ ਦੇ ਰਹਿਣ ਵਾਲੇ ਗੁਰਪ੍ਰੀਤ ਨਾਲ ਕਰੀਬ 3 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦਾ ਪਤੀ ਵੀ ਕਰੀਬ 3 ਮਹੀਨੇ ਪਹਿਲਾਂ...
ਚੰਡੀਗੜ੍ਹ| ਕੋਟਕਪੂਰਾ ਗੋਲੀਕਾਂਡ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਅਦਾਲਤ ਨੇ ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਵੀ ਰੱਦ ਕਰ...
- Advertisement -

MOST POPULAR