Home Blog Page 1121
ਲੁਧਿਆਣਾ| ਖੰਨਾ ਪੁਲਿਸ ਨੇ ਨਕਲੀ ਨੋਟ ਤਿਆਰ ਕਰਕੇ ਬਾਜ਼ਾਰਾਂ 'ਚ ਚਲਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੇ ਚਾਰ ਮੈਂਬਰ ਕਾਬੂ ਕੀਤੇ ਗਏ ਹਨ। ਇਨ੍ਹਾਂ ਕੋਲੋਂ 1 ਲੱਖ 19 ਹਜ਼ਾਰ 500 ਰੁਪਏ ਬਰਾਮਦ ਹੋਏ ਹਨ। ਇਹ ਕਰੰਸੀ ਉੱਤਰ ਪ੍ਰਦੇਸ਼ 'ਚ ਤਿਆਰ ਕੀਤੀ ਜਾਂਦੀ ਹੈ। ਇਸ ਬਾਰੇ ਐਸਐਸਪੀ ਅਮਨੀਤ ਕੌਂਡਲ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਐਸਐਸਪੀ ਕੌਂਡਲ ਨੇ...
ਨਿਊਜ਼ ਡੈਸਕ| ਸਿਆਸਤ ਵਿਚ ਕਦੋਂ ਕੀ ਹੋ ਜਾਵੇ, ਕਿਹਾ ਨਹੀਂ ਜਾ ਸਕਦਾ। ਅਜਿਹਾ ਹੀ ਵੇਖਣ ਨੂੰ ਮਿਲਿਆ ਜਦੋਂ ਇਕ ਭਾਜਪਾ ਨੇਤਾ ਨੇ ਆਸਕਰ ਗੋਲਡਨ ਐਵਾਰਡ 2023 ਜਿੱਤਣ ਉਤੇ ਫਿਲਮ ਆਰਆਰਆਰ ਦੇ ਡਾਇਰੈਕਟਰ ਨੂੰ ਰਾਜਾ ਮੌਲੀ ਤੇ ਟੀਮ ਨੂੰ ਵਧਾਈ ਦਿੱਤੀ।ਜ਼ਿਕਰਯੋਗ ਹੈ ਕਿ ਇਹ ਉਹੀ ਨੇਤਾ ਹੈ ਜਿਸਨੇ ਦੋ ਸਾਲ ਪਹਿਲਾਂ ਜਦੋਂ ਫਿਲਮ ਦਾ ਪ੍ਰੋਮੋ ਰਿਲੀਜ਼ ਹੋਇਆ ਸੀ ਤਾਂ ਫਿਲਮ...
ਚੰਡੀਗੜ੍ਹ| ਚੰਡੀਗੜ੍ਹ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਇੰਸਪੈਕਟਰ ਅਮਨਜੋਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਬੰਬੀਹਾ ਗਰੁੱਪ ਦੇ ਐਸੋਸੀਏਟਸ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜ਼ਮਾਂ ਦੇ ਨਾਂ ਮਨੂ, ਅਮਨ ਕੁਮਾਰ, ਸੰਜੀਵ ਕੁਮਾਰ ਅਤੇ ਕਮਲਦੀਪ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਬਬੀਹਾ ਗਰੁੱਪ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਾਲੀ ਚੰਡੀਗੜ੍ਹ ਆਪ੍ਰੇਸ਼ਨ ਸੈੱਲ ਦੀ...
ਮਾਛੀਵਾੜਾ ਸਾਹਿਬ| ਸਰਹਿੰਦ ਨਹਿਰ ਕਿਨਾਰੇ ਪਵਾਤ ਦੇ ਪੁਲ ਨੇੜੇ ਮਹਿੰਦਰਾ ਜੀਪ ਅਤੇ ਟਾਟਾ ਸਫ਼ਾਰੀ ਦੀ ਆਹਮੋ-ਸਾਹਮਣੀ ਟੱਕਰ ਵਿਚ 25 ਸ਼ਰਧਾਲੂ ਸਖ਼ਤ ਜ਼ਖਮੀ ਹੋ ਗਏ ਜੋ ਕਿ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਮਹਿੰਦਰਾ ਜੀਪ ਦੇ ਡਰਾਈਵਰ ਨੇ ਦੱਸਿਆ ਕਿ ਉਹ ਰਾਏਕੋਟ ਤੋਂ ਸ਼ਰਧਾਲੂਆਂ ਨੂੰ ਲੈ ਕੇ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ...
ਚੰਡੀਗੜ੍ਹ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਦੀਆਂ ਜੇਲ੍ਹਾਂ ਅਤੇ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ 'ਆਪ' ਨੇ ਆਪਣੀ ਮਿਲੀਭੁਗਤ ਤੋਂ ਧਿਆਨ ਹਟਾਉਣ ਲਈ ਗੈਂਗਸਟਰ ਦੀ ਇੰਟਰਵਿਊ ਦੀ ਸਹੂਲਤ ਦਿੱਤੀ...
ਹਰਿਆਣਾ| ਬੇਰੁਜ਼ਗਾਰੀ ਦੂਰ ਕਰਨ ਬਾਰੇ ਸਰਕਾਰਾਂ ਕਈ ਦਾਅਵੇ ਕਰਦੀਆਂ ਹਨ ਪਰ ਹਰਿਆਣਾ ਵਿਚ ਅਜੇ ਵੀ ਬੇਰੁਜ਼ਗਾਰਾਂ ਦੀ ਵੱਡੀ ਤਾਦਾਤ ਹੈ। ਪਾਣੀਪਤ ਜ਼ਿਲ੍ਹਾ ਅਦਾਲਤ ਵਿਚ ਇਕੱਠੀ ਹੋਈ ਭੀੜ ਇਸ ਗੱਲ ਦੀ ਗਵਾਹੀ ਭਰਦੀ ਹੈ। ਚਪੜਾਸੀ ਦੀ ਨੌਕਰੀ ਦੀਆਂ 6 ਅਸਾਮੀਆਂ ਲਈ MBA, MTECH ਪਾਸ ਹਜ਼ਾਰਾਂ ਨੌਜਵਾਨ ਕਈ ਘੰਟੇ ਧੁੱਪ 'ਚ ਖੜ੍ਹੇ ਪਾਣੀਪਤ ਜ਼ਿਲ੍ਹਾ ਅਦਾਲਤ (Government jobs) ਵਿਚ ਚਪੜਾਸੀ ਦੀਆਂ 6 ਅਸਾਮੀਆਂ ਲਈ...
ਮੋਗਾ | ਬੁੱਧਵਾਰ ਸਵੇਰੇ ਇਕ ਨੌਜਵਾਨ ਦੀ ਲਾਸ਼ ਨਹਿਰ 'ਚੋਂ ਮਿਲੀ ਹੈ। ਪੁਲਿਸ ਨੂੰ ਮੌਕੇ ਤੋਂ ਐਕਟਿਵਾ ਸਕੂਟੀ, ਬੂਟ ਅਤੇ ਸੁਸਾਈਡ ਨੋਟ ਮਿਲਿਆ ਹੈ। ਮ੍ਰਿਤਕ ਨੌਜਵਾਨ 12 ਮਾਰਚ ਨੂੰ ਪਰਿਵਾਰ ਨੂੰ ਬਿਨਾਂ ਦੱਸੇ ਐਕਟਿਵਾ 'ਤੇ ਘਰੋਂ ਚਲਾ ਗਿਆ ਸੀ। ਸਵੇਰੇ 6 ਵਜੇ ਦੇ ਕਰੀਬ ਚੰਨੂ ਵਾਲਾ ਨਹਿਰ 'ਚੋਂ ਉਸ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਤਰੁਣ ਨਰੂਲਾ ਵਾਸੀ ਜਵਾਹਰ...
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਕੰਗਣਵਾਲ ਦੇ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਮੰਗਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ...
ਚੰਡੀਗੜ੍ਹ| ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਤੋਂ ਇੱਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਕਈ ਵੱਡੇ ਖੁਲਾਸੇ ਕੀਤੇ ਹਨ। ਲਾਰੈਂਸ ਬਿਸ਼ਨੋਈ ਨੇ ਜਿੱਥੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਅਤੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਬਾਰੇ ਕਈ ਹੈਰਾਨ ਕਰਨ ਵਾਲੀਆਂ ਗੱਲਾਂ ਦੱਸੀਆਂ, ਉੱਥੇ ਹੀ ਉਨ੍ਹਾਂ ਨੇ ਆਪਣੀ ਜ਼ਿੰਦਗੀ ਬਾਰੇ ਵੀ ਕਾਫੀ ਕੁਝ ਦੱਸਿਆ। ਗੱਲਬਾਤ ਦੌਰਾਨ ਲਾਰੈਂਸ ਨੇ...
ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਦੀਆਂ ਜੇਲ੍ਹਾਂ ਅਤੇ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ 'ਆਪ' ਨੇ ਆਪਣੀ ਮਿਲੀਭੁਗਤ ਤੋਂ ਧਿਆਨ ਹਟਾਉਣ ਲਈ ਗੈਂਗਸਟਰ ਦੀ ਇੰਟਰਵਿਊ ਦੀ ਸਹੂਲਤ...
- Advertisement -

MOST POPULAR