Home Blog Page 1123
ਜਲੰਧਰ | ਇਥੋਂ ਖ਼ਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਦੀ ਮਰਸੀਡੀਜ਼ ਗੱਡੀ ਜ਼ਬਤ ਕਰ ਲਈ ਗਈ ਹੈ। ਜਲੰਧਰ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਸੀ ਕਿ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਅਤੇ ਉਸ ਦੇ ਡਰਾਈਵਰ ਹਰਪ੍ਰੀਤ ਨੇ ਸਿਰੰਡਰ ਕਰ ਦਿੱਤਾ ਹੈ, ਜਿਸ ਦੀ ਹੁਣ ਪੁਸ਼ਟੀ ਹੋ ਚੁੱਕੀ ਹੈ। ਉਨ੍ਹਾਂ ਦੇ ਆਤਮ-ਸਮਰਪਣ ਕਰਨ...
ਜਲੰਧਰ | ਇਥੋਂ ਖ਼ਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਦੀ ਮਰਸੀਡੀਜ਼ ਗੱਡੀ ਜ਼ਬਤ ਕਰ ਲਈ ਗਈ ਹੈ। ਜਲੰਧਰ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਸੀ ਕਿ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਅਤੇ ਉਸ ਦੇ ਡਰਾਈਵਰ ਹਰਪ੍ਰੀਤ ਨੇ ਸਿਰੰਡਰ ਕਰ ਦਿੱਤਾ ਹੈ, ਜਿਸ ਦੀ ਹੁਣ ਪੁਸ਼ਟੀ ਹੋ ਚੁੱਕੀ ਹੈ। ਉਨ੍ਹਾਂ ਦੇ ਆਤਮ-ਸਮਰਪਣ ਕਰਨ...
ਅੰਮ੍ਰਿਤਸਰ | ਪੰਜਾਬ ਦੇ ਜੱਥੇਦਾਰ ਅੰਮ੍ਰਿਤਪਾਲ ਸਿੰਘ ਖਿਲਾਫ ਚੱਲ ਰਹੀ ਕਾਰਵਾਈ ਨੂੰ ਲੈ ਕੇ ਦੁਨੀਆ ਭਰ 'ਚ ਫੈਲੇ ਖਾਲਿਸਤਾਨੀ ਸਮਰਥਕ ਪੰਜਾਬ 'ਚ ਰੋਸ ਪ੍ਰਦਰਸ਼ਨ ਕਰ ਰਹੇ ਹਨ। ਬੀਤੀ ਸ਼ਾਮ ਬਰਤਾਨੀਆ 'ਚ ਭਾਰਤੀ ਦੂਤਾਵਾਸ ਦੇ ਬਾਹਰ ਖਾਲਿਸਤਾਨੀਆਂ ਨੇ ਰੋਸ ਪ੍ਰਦਰਸ਼ਨ ਕਰ ਕੇ ਤਿਰੰਗੇ ਦਾ ਅਪਮਾਨ ਕੀਤਾ। ਤੁਰੰਤ ਕਾਰਵਾਈ ਕਰਦੇ ਹੋਏ ਭਾਰਤ ਨੇ ਬ੍ਰਿਟੇਨ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕੀਤਾ ਹੈ। ਦਰਅਸਲ,...
ਚੰਡੀਗੜ੍ਹ | ਵਾਰਿਸ ਪੰਜਾਬ ਦੇ ਮੈਂਬਰ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ 'ਚ ਰੱਖਣ ਦਾ ਦੋਸ਼ ਲਾਉਂਦੇ ਹੋਏ ਹਾਈਕੋਰਟ ਪਹੁੰਚੇ ਹਨ। ਐਤਵਾਰ ਨੂੰ ਦਾਇਰ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਪਟੀਸ਼ਨਕਰਤਾ ਇਮਰਾਨ ਸਿੰਘ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨਾਲ ਮਿਲੀਭੁਗਤ ਕਰ ਕੇ ਅੰਮ੍ਰਿਤਪਾਲ ਨੂੰ...
ਚੰਡੀਗੜ੍ਹ | ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਵਿਦੇਸ਼ਾਂ 'ਚ ਬੈਠੇ ਅੱਤਵਾਦੀ ਗਰੁੱਪਾਂ ਨਾਲ ਵੀ ਸਬੰਧ ਕਾਫੀ ਡੂੰਘੇ ਹਨ। ਸੂਤਰਾਂ ਮੁਤਾਬਕ ਸੁਰੱਖਿਆ ਏਜੰਸੀਆਂ ਦੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਉਸ ਨਾਲ ਸਬੰਧਤ ਹਰ ਚੀਜ਼ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਸ ਦੇ ਬੈਂਕ ਖਾਤਿਆਂ ਦੇ ਸਾਰੇ...
ਚੰਡੀਗੜ੍ਹ | ਵੱਡੀ ਖਬਰ ਸਾਹਮਣੇ ਆਈ ਹੈ ਕਿ ਹਾਈਕੋਰਟ ਵਿਚ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦਾ ਮਾਮਲਾ ਪਹੁੰਚ ਗਿਆ। ਵਾਰਿਸ ਪੰਜਾਬ ਜਥੇਬੰਦੀ ਦੇ ਲੀਗਲ ਐਡਵਾਈਜ਼ਰ ਈਮਾਨ ਸਿੰਘ ਖਾੜਾ ਨੇ Habeas Corpus ਪਟੀਸ਼ਨ ਪਾਈ ਹੈ ਕਿ ਉਨ੍ਹਾਂ ਕਿਹਾ ਕਿ ਸਰਕਾਰ ਨੇ ਅੰਮ੍ਰਿਤਪਾਲ ਨੂੰ ਹਿਰਾਸਤ ਵਿਚ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਭਗੌੜਾ ਹੈ।
ਚੰਡੀਗੜ੍ਹ | ਪੰਜਾਬ ਵਿਚ ਇੰਟਰਨੈੱਟ ਸੇਵਾ ਸੋਮਵਾਰ 12 ਵਜੇ ਤਕ ਬੰਦ ਕਰਨ ਤੋਂ ਬਾਅਦ ਚੰਡੀਗੜ੍ਹ 'ਚ ਧਾਰਾ 144 ਲਗਾ ਦਿੱਤੀ ਗਈ ਹੈ, ਕਿਸੇ ਵੀ ਤਰ੍ਹਾਂ ਦੇ ਹਥਿਆਰ ਰੱਖਣ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਦੱਸ ਦਈਏ ਕਿ ਸੋਮਵਾਰ ਤੇ ਮੰਗਲਵਾਰ ਨੂੰ ਸਰਕਾਰੀ ਬੱਸ ਸੇਵਾਵਾਂ ਵੀ ਬੰਦ ਰਹਿਣਗੀਆਂ।
ਤਰਨਤਾਰਨ | ਇਥੋਂ ਦੇ ਪਿੰਡ ਡਿਆਲ ਰਾਜਪੂਤਾਂ 'ਚ ਪਤੀਲਾ ਚੋਰੀ ਕਰਨ ਦੇ ਸ਼ੱਕ 'ਚ 60 ਸਾਲ ਦੇ ਬਜ਼ੁਰਗ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕਤਲ ਦਾ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਮੁਲਜ਼ਮ ਅਜੇ ਫਰਾਰ ਹੈ। ਅਮਰਜੀਤ ਕੌਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਪਿੰਡ ਦਾ ਹੀ...
ਅੰਮ੍ਰਿਤਸਰ | ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਲਈ ਵੀ ਪੁਲਿਸ ਛਾਪੇਮਾਰੀ ਕਰ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਅੰਦਰੂਨੀ ਇਲਾਕਿਆਂ ਵਿਚ ਅੰਮ੍ਰਿਤਪਾਲ ਦੇ ਕੁਝ ਸਾਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣ ਦੀ ਖ਼ਬਰ ਸੁਣਦੇ ਹੀ ਥਾਣਾ ਰਾਮਬਾਗ ਪੁਲਿਸ ਵੱਲੋਂ 4 ਨੌਜਵਾਨਾਂ...
ਚੰਡੀਗੜ੍ਹ | ਪੰਜਾਬ 'ਚ ਸਰਕਾਰੀ ਬੱਸ ਸੇਵਾਵਾਂ ਸੋਮਵਾਰ ਤੇ ਮੰਗਲਵਾਰ ਨੂੰ ਬੰਦ ਰਹਿਣਗੀਆਂ। 2 ਦਿਨਾਂ ਤਕ ਬੱਸਾਂ ਨਹੀਂ ਚੱਲਣਗੀਆਂ। ਸੂਬੇ ਵਿਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਸਰਕਾਰ ਵਲੋਂ ਅਜਿਹੇ ਫੈਸਲੇ ਲਏ ਜਾ ਰਹੇ ਹਨ। ਦੱਸ ਦਈਏ ਕਿ ਅੰਮ੍ਰਿਤਪਾਲ ਨੂੰ ਲੈ ਕੇ ਸੂਬੇ ਵਿਚ ਸਖਤ ਪੁਲਿਸ ਸੁਰੱਖਿਆ ਤਾਇਨਾਤ ਹੈ। 2 ਦਿਨਾਂ ਲਈ ਪੰਜਾਬ ਵਿਚ ਇੰਟਰਨੈੱਟ ਸੇਵਾ ਵੀ ਬੰਦ ਰੱਖੀ ਹੋਈ...
- Advertisement -

MOST POPULAR