Home Blog Page 1124
ਜੀਂਦ| ਦਿੱਲੀ-ਬਠਿੰਡਾ ਰੇਲਵੇ ਲਾਈਨ 'ਤੇ ਦੋ ਨੌਜਵਾਨ ਚੱਲਦੀ ਟਰੇਨ ਤੋਂ ਸ਼ੱਕੀ ਹਾਲਾਤ 'ਚ ਡਿੱਗ ਗਏ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰੇਲਵੇ ਸਟੇਸ਼ਨ ਪੁਲਿਸ ਜੀਂਦ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਦੁਪਹਿਰ ਨੂੰ ਦਿੱਲੀ ਤੋਂ ਜੀਂਦ ਵੱਲ ਆ ਰਹੀ ਟਰੇਨ ਦੀ...
ਬਟਾਲਾ | ਇਥੋਂ ਇਕ ਕਿਡਨੈਪਿੰਗ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਬਟਾਲਾ ਤੋਂ ਜਲੰਧਰ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦੇ ਕੰਡਕਟਰ ਨੂੰ ਦਰਜਨ ਭਰ ਵਿਅਕਤੀਆਂ ਨੇ ਅਗਵਾ ਕਰ ਲਿਆ। ਰਈਆ ਮੋੜ ਨੇੜੇ ਟਿਕਟ ਕੱਟਣ ਨੂੰ ਲੈ ਕੇ ਕੰਡਕਟਰ ਦੀ ਮਹਿਲਾ ਬੱਸ ਯਾਤਰੀ ਨਾਲ ਝਗੜਾ ਹੋ ਗਿਆ। ਮਹਿਲਾ ਨੇ ਲੋਕਾਂ ਨੂੰ ਫੋਨ 'ਤੇ ਬੁਲਾਇਆ ਸੀ। ਕੰਡਕਟਰ ਬਾਰੇ...
ਪੀਲੀਭੀਤ| ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਸਿੱਖ ਦੀ ਦਸਤਾਰ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਕੁਝ ਲੋਕ ਇਕ ਸਿੱਖ ਨੂੰ ਤੰਗ-ਪ੍ਰੇਸ਼ਾਨ ਕਰਦੇ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਪੀਲੀਭੀਤ 'ਚ ਹੋਲੀ ਦੇ ਤਿਉਹਾਰ ਦੌਰਾਨ ਵਾਪਰੀ। ਹੋਲੀ 'ਤੇ ਲੋਕਾਂ ਨੇ ਸਿੱਖ ਨੌਜਵਾਨ...
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਰੇਨ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਗੰਭੀਰ ਰੂਪ ਵਿਚ ਫੱਟੜ ਹੋ ਗਿਆ। ਸਮਰਾਲਾ ਚੌਕ ਵੱਲ ਆ ਰਹੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਕਰੇਨ ਨੂੰ ਕਰਾਸ ਕੀਤਾ। ਇਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਕੰਟਰੋਲ ਤੋਂ ਬਾਹਰ ਹੋ ਗਿਆ ਤੇ ਦੋਵੇਂ ਚੰਡੀਗੜ੍ਹ...
ਲੁਧਿਆਣਾ : ਲੁਧਿਆਣਾ ਦੇ ਸਿਵਲ ਲਾਈਨ ਇਲਾਕੇ ਵਿੱਚ ਉਸ ਵੇਲੇ ਅਫਰਾ ਤਫਰੀ ਦਾ ਮਾਹੌਲ ਬਣ ਗਿਆ ਜਦੋਂ ਉੱਥੋਂ ਦੀ ਇਕ ਹੌਜ਼ਰੀ ਨੂੰ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਪੂਰੀ ਬਿਲਡਿੰਗ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹੌਜ਼ਰੀ ਵਿੱਚ ਮੌਜੂਦ ਮੁਲਾਜ਼ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਜਾਣਕਾਰੀ ਦਿੰਦਿਆਂ ਫ਼ੈਕਟਰੀ ਦੇ ਇਕ ਮੁਲਾਜ਼ਮ...
ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗੰਦੇ ਨਾਲੇ 'ਚ 11ਵੀਂ ਦੀ ਵਿਦਿਆਰਥਣ ਨੇ ਛਾਲ ਮਾਰ ਕੇ ਜਾਨ ਦੇ ਦਿੱਤੀ। ਦੱਸ ਦਈਏ ਕਿ ਉਸ ਦੇ ਇਕ ਨੌਜਵਾਨ ਨਾਲ ਪ੍ਰੇਮ ਸਬੰਧ ਸੀ ਤੇ ਉਸ ਦੀਆਂ ਖਿੱਚੀਆਂ ਤਸਵੀਰਾਂ ਕਿਸੇ ਹੋਰ ਦੋਸਤ ਨੇ ਉਸ ਦੇ ਮੋਬਾਇਲ ਤੋਂ ਕੱਢ ਲਈਆਂ ਸਨ। ਇਨ੍ਹਾਂ ਤਸਵੀਰਾਂ ਰਾਹੀਂ ਉਹ ਬਲੈਕਮੇਲ ਕਰ ਰਿਹਾ ਸੀ। ਇਸ ਦੇ...
ਹੈਲਥ ਡੈਸਕ| ਬਦਲਦੀ ਜੀਵਨ ਸ਼ੈਲੀ ਅਤੇ ਗਲਤ ਖਾਣ-ਪੀਣ ਕਾਰਨ ਭਾਰ ਵਧਣ ਦੀ ਸਮੱਸਿਆ ਆਮ ਹੁੰਦੀ ਜਾ ਰਹੀ ਹੈ ਪਰ ਵਧਦੇ ਭਾਰ ਕਾਰਨ ਲੋਕ ਕਈ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਜੇਕਰ ਤੁਸੀਂ ਵੀ ਮੋਟਾਪਾ ਘੱਟ ਕਰਨਾ ਚਾਹੁੰਦੇ ਹੋ ਤਾਂ ਗਰਮੀਆਂ ਦਾ ਮੌਸਮ ਤੁਹਾਡੇ ਲਈ ਸਭ ਤੋਂ ਖਾਸ ਹੁੰਦਾ ਹੈ। ਜੀ ਹਾਂ, ਇਸ ਮੌਸਮ ‘ਚ ਤੁਸੀਂ ਸਰੀਰ ‘ਚ ਜਮ੍ਹਾ...
ਮੋਹਾਲੀ : ਜੰਗ-ਏ-ਆਜ਼ਾਦੀ ਵਾਰ ਮੈਮੋਰੀਅਲ ਦੀ ਉਸਾਰੀ ਮੌਕੇ ਵੱਡੇ ਘੁਟਾਲੇ ਹੋਏ ਹਨ। ਇਹ ਜਾਣਕਾਰੀ ਵਿਜੀਲੈਂਸ ਸੂਤਰਾਂ ਵਲੋਂ ਮਿਲੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਾਰ ਮੈਮੋਰੀਅਲ ਦੀ ਉਸਾਰੀ ਮੌਕੇ ਵੱਡੇ ਪੱਧਰ 'ਤੇ ਘਪਲਾ ਕੀਤਾ ਗਿਆ ਹੈ। ਹੁਣ ਵਿਜੀਲੈਂਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸ਼ਹੀਦਾਂ ਦੇ ਨਾਮ 'ਤੇ ਹੋਏ ਇਸ ਭ੍ਰਿਸ਼ਟਾਚਾਰ ਤੋਂ ਪਰਦਾ...
ਲੁਧਿਆਣਾ| ਚੰਡੀਗੜ੍ਹ ਤੋਂ ਪਹੁੰਚੀ ਵਿਜੀਲੈਂਸ ਦੀ ਤਕਨੀਕੀ ਟੀਮ ਲੁਧਿਆਣਾ ਦੇ ਸਰਾਭਾ ਨਗਰ ਸਥਿਤ ਕੁਲਦੀਪ ਵੈਦ ਦੀ ਕੋਠੀ ਦੀ ਜਾਂਚ ਕਰ ਰਹੀ ਹੈ ਅਤੇ ਉਸ 'ਤੇ ਖਰਚੀ ਗਈ ਰਾਸ਼ੀ ਦਾ ਹਿਸਾਬ-ਕਿਤਾਬ ਤਿਆਰ ਕਰ ਰਹੀ ਹੈ। ਵੈਦ ਦੀ ਕੋਠੀ 'ਚੋਂ ਵਿਜੀਲੈਂਸ ਨੇ ਬਰਾਮਦ ਕੀਤੀ ਕਿੰਨੀ ਨਕਦੀ? ਇਸ ਬਾਰੇ ਕੋਈ ਅਧਿਕਾਰਤ ਖੁਲਾਸਾ ਨਹੀਂ ਕੀਤਾ ਗਿਆ ਹੈ ਪਰ ਜੇਕਰ ਰਕਮ ਜ਼ਿਆਦਾ ਨਿਕਲਦੀ ਹੈ...
ਲੁਧਿਆਣਾ | ਇਥੇ ਸਟੇਸ਼ਨ ਦੀ 159 ਸਾਲ ਪੁਰਾਣੀ ਇਤਿਹਾਸਕ ਇਮਾਰਤ ਅਗਲੇ ਕੁਝ ਦਿਨਾਂ 'ਚ ਢਹਿ ਢੇਰੀ ਕਰ ਦਿੱਤੀ ਜਾਵੇਗੀ। ਪੁਰਾਣੀ ਇਮਾਰਤ ਨੂੰ ਢਾਹ ਕੇ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਨਵੀਂ ਇਮਾਰਤ ਦੀ ਨੀਂਹ ਰੱਖੀ ਜਾਵੇਗੀ। ਇਸ ਨੂੰ ਬਣਾਉਣ 'ਚ ਕਰੀਬ 478 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਕਰੀਬ ਢਾਈ ਸਾਲ ਦਾ ਸਮਾਂ ਲੱਗੇਗਾ। ਇਸ ਦੌਰਾਨ ਪਲੇਟਫਾਰਮ ਨੰਬਰ-1...
- Advertisement -

MOST POPULAR