Home Blog Page 1125
ਬਠਿੰਡਾ | ਇਥੋਂ ਪ੍ਰੇਮੀ ਨਾਲ ਭੱਜਣ ਦੀ ਲੜਕੀ ਦੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਹਰਦੇਵ ਨਗਰ ਵਿਚ ਰਹਿਣ ਵਾਲੀ ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਪਹਿਲਾਂ ਆਪਣੇ ਹੀ ਘਰੋਂ 8 ਤੋਲੇ ਸੋਨਾ ਅਤੇ 60 ਹਜ਼ਾਰ ਦੀ ਨਕਦੀ ਚੋਰੀ ਕੀਤੀ ਅਤੇ ਬਾਅਦ ਵਿਚ ਬਿਹਾਰ ਜਾ ਕੇ ਵਿਆਹ ਕਰਵਾ ਲਿਆ। 11-12 ਮਾਰਚ ਦੀ ਰਾਤ ਨੂੰ ਇਕ ਸਾਜ਼ਿਸ਼ ਤਹਿਤ ਦੋਵੇਂ ਘਰੋਂ ਗਹਿਣੇ...
ਜਲੰਧਰ | ਮਰਹੂਮ ਪੱਤਰਕਾਰ ਮੇਜਰ ਸਿੰਘ ਦੀ ਪਤਨੀ ਅਮਰਜੀਤ ਕੌਰ ਦਾ ਅੱਜ (ਮੰਗਲਵਾਰ) ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਮਾਡਲ ਟਾਊਨ ਦੇ ਸ਼ਾਮਸ਼ਾਨ ਘਾਟ 'ਚ ਸ਼ਾਮ 5 ਵਜੇ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਉਹ ਪਿਛਲੇ 5 ਦਿਨਾਂ ਤੋਂ ਕਿਸੇ ਨਿੱਜੀ ਹਸਪਤਾਲ 'ਚ ਇਲਾਜ ਅਧਿਨ ਸਨ।
ਹਰਿਆਣਾ | ਇਥੋਂ ਦੀਆਂ ਜੇਲ੍ਹਾਂ ਦੇ ਕੈਦੀਆਂ ਨੂੰ ਰਹਿਣ ਲਈ 2BHK ਫਲੈਟ ਮਿਲਣਗੇ। ਸਰਕਾਰ ਦੀ ਓਪਨ ਜੇਲ੍ਹ ਸਕੀਮ ਤਹਿਤ ਕੈਦੀਆਂ ਨੂੰ ਇਹ ਸਹੂਲਤ ਮਿਲਣ ਜਾ ਰਹੀ ਹੈ। ਪਹਿਲੇ ਪੜਾਅ ਵਿਚ ਇਹ ਸਹੂਲਤ ਸੀਐਮ ਸਿਟੀ ਕਰਨਾਲ ਅਤੇ ਫਰੀਦਾਬਾਦ ਵਿਚ ਸ਼ੁਰੂ ਕੀਤੀ ਜਾਵੇਗੀ। ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਪਹਿਲਾਂ ਹੀ ਇਸ ਸਕੀਮ ਨੂੰ ਹਰੀ ਝੰਡੀ ਦੇ ਚੁੱਕੇ ਹਨ। ਇਹ...
ਤਰਨਤਾਰਨ/ਪੱਟੀ | ਇਥੋਂ ਇਕ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ। ਸਥਾਨਕ ਪਿੰਡ ਨਿਵਾਸੀ 7ਵੀਂ ਜਮਾਤ ਵਿਚ ਪੜ੍ਹਦੀ ਨਾਬਾਲਿਗਾ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ 'ਚ ਦੱਸਿਆ ਕਿ ਉਸਦੀ ਭੂਆ ਦਾ ਲੜਕਾ ਜਿਸ ਦੀ ਮੌਤ ਹੋ ਚੁੱਕੀ ਹੈ, ਦੀ 14 ਸਾਲ ਦੀ ਲੜਕੀ ਸਰਕਾਰੀ ਸਕੂਲ ਵਿਚ 7ਵੀਂ ਜਮਾਤ ਦੀ ਵਿਦਿਆਰਥਣ ਹੈ। ਉਸ ਨੇ...
ਅੰਮ੍ਰਿਤਸਰ| ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਗੋਲ਼ੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਝਗੜੇ ਦੇ ਚੱਲਦਿਆਂ ਜੀਜੇ ਨੇ ਆਪਣੇ ਦੋ ਸਾਲ਼ਿਆਂ ਨੂੰ ਗੋਲ਼ੀ ਮਾਰ ਦਿੱਤੀ। ਜਿਸ 'ਚ ਦੋਵੇਂ ਸਾਲ਼ੇ ਗੰਭੀਰ ਜ਼ਖਮੀ ਹੋ ਗਏ। ਪਰਿਵਾਰ ਨੇ ਜ਼ਖਮੀਆਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਹੈ। ਪੁਲਿਸ ਨੇ ਕਥਿਤ ਦੋਸ਼ੀ ਜੀਜਾ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਘਟਨਾ...
ਲੁਧਿਆਣਾ| ਢੋਲੇਵਾਲ ਪੁਲ ਨੇੜੇ ਦੇਰ ਰਾਤ ਇੱਕ ਬਹੁਤ ਹੀ ਖ਼ਤਰਨਾਕ ਹਾਦਸਾ ਵਾਪਰਿਆ। ਢੋਲੇਵਾਲ ਗੁਰਦੁਆਰਾ ਸ਼ਹੀਦਾ ਫੇਰੂਮਾਨ ਦੇ ਪਿਛਲੇ ਪਾਸੇ ਸੰਧੂ ਪੰਪ ਨੇੜੇ ਇੱਕ ਓਵਰ ਸਪੀਡ ਸਵਿਫਟ ਕਾਰ ਚਾਲਕ ਨੇ ਕੂੜਾ ਚੁੱਕ ਰਹੇ ਦੋ ਬੱਚਿਆਂ ਨੂੰ ਟੱਕਰ ਮਾਰ ਦਿੱਤੀ। ਤੇਜ਼ ਰਫਤਾਰ ਕਾਰਨ ਕਾਰ ਨਹੀਂ ਰੁਕੀ ਅਤੇ ਬੱਚੇ ਕਾਰ ਦੇ ਹੇਠਾਂ ਫਸ ਗਏ। ਕਾਰ ਚਾਲਕ ਚੀਕ-ਚਿਹਾੜਾ ਸੁਣ ਨਹੀਂ ਸਕੇ। ਕਾਰ ਚਾਲਕ...
ਨਵੀਂ ਦਿੱਲੀ| ਐਸਐਸ ਰਾਜਾਮੌਲੀ ਦੀ ਫਿਲਮ ‘ਆਰਆਰਆਰ’ ਦੇ ਗੀਤ ਨਾਟੂ – ਨਾਟੂ ਨੇ ਆਸਕਰ 2023 ‘ਚ ਇਤਿਹਾਸ ਰਚ ਦਿੱਤਾ ਹੈ ਅਤੇ ਐਵਾਰਡ ਆਪਣੇ ਨਾਮ ਕਰ ਲਿਆ ਹੈ।ਦੂਜੇ ਪਾਸੇ ਲਘੂ ਫਿਲਮ Elephant whispers ਨੂੰ ਵੀ ਆਸਕਰ ਵਿਚ ਐਵਾਰਡ ਮਿਲਿਆ ਹੈ। ਇਸ ਵਿਚਾਲੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਨੇ ਪ੍ਰਧਾਨ ਮੰਤਰੀ ਤੇ ਭਾਜਪਾ ਉਤੇ ਵਿਅੰਗ ਕੀਤਾ ਹੈ। ਉਨ੍ਹਾਂ ਦਾ ਕਹਿਣਾ...
ਚੰਡੀਗੜ੍ਹ | ਸਾਧਵੀਆਂ ਦੇ ਯੌਨ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੇ ਸਿਆਸਤ ਛੱਡ ਦਿੱਤੀ ਹੈ। ਉਸ ਨੇ ਆਪਣੇ ਡੇਰੇ ਦੇ ਸਿਆਸੀ ਵਿੰਗ ਨੂੰ ਭੰਗ ਕਰ ਦਿੱਤਾ ਹੈ। ਰਾਮ ਰਹੀਮ ਨੇ ਆਪਣੇ ਪੈਰੋਕਾਰਾਂ ਨੂੰ ਕਿਹਾ ਹੈ ਕਿ ਹੁਣ ਡੇਰੇ ਦਾ ਕੋਈ ਸਿਆਸੀ ਵਿੰਗ ਨਹੀਂ ਹੋਵੇਗਾ। ਹੁਣ...
ਰਾਜਕੋਟ| ਗੁਜਰਾਤ ਦੇ ਰਾਜਕੋਟ ਦੀ ਅਦਾਲਤ ਨੇ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ 11ਵੀਂ ਜਮਾਤ ਦੀ ਇੱਕ ਵਿਦਿਆਰਥਣ ਨੂੰ 34 ਵਾਰ ਚਾਕੂ ਮਾਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਨਾਬਾਲਿਗ ਲੜਕੀ ਨੇ ਇਸ ਵਿਅਕਤੀ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ, ਜਿਸ ਤੋਂ ਬਾਅਦ ਉਸ ਨੇ ਗੁੱਸੇ 'ਚ ਆ ਕੇ ਲੜਕੀ 'ਤੇ ਚਾਕੂ ਨਾਲ ਹਮਲਾ ਕਰਕੇ ਉਸ...
ਗੁਰਦਾਸਪੁਰ/ਕਾਦੀਆਂ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਾਦੀਆਂ-ਬਟਾਲਾ ਰੋਡ 'ਤੇ ਭਿਆਨਕ ਹਾਦਸਾ ਵਾਪਰਿਆ। ਇਕ ਗੱਡੀ ਦੇ ਚਾਲਕ ਨੇ ਮੋਟਰਸਾਈਕਲ ਸਵਾਰ ਸੀ. ਆਈ. ਡੀ. ਅਫਸਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਉਸ ਦੀ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਸੁਭਾਸ਼ ਚੰਦਰ ਦੀ ਪਤਨੀ ਦਰਸ਼ਨਾ ਵਾਸੀ ਮੁਹੱਲਾ ਧਰਮਪੁਰਾ ਕਾਦੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ CID ਵਿੰਗ ਕਾਦੀਆਂ ਵਿਚ ਡਿਊਟੀ...
- Advertisement -

MOST POPULAR