Home Blog Page 1127
ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਥਾਣਾ ਡਾਬਾ ਅਧੀਨ ਆਉਂਦੇ ਇਲਾਕੇ ਵਿਚ ਗੁਆਂਢੀ ਵੱਲੋਂ ਔਰਤ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ। ਮਾਮਲੇ ਦੀ ਪੜਤਾਲ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੀਰਜ ਕੁਮਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਪੀੜਤਾ ਨੇ ਦੱਸਿਆ ਕਿ ਉਸ ਦਾ ਪਤੀ ਵਿਦੇਸ਼ ਵਿਚ ਰਹਿੰਦਾ ਹੈ। ਉਹ ਪਿਛਲੇ ਕੁਝ ਸਮੇਂ ਤੋਂ ਆਪਣੀ ਨਾਨੀ...
ਜਲੰਧਰ | ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕੀਤਾ ਜਾ ਰਿਹਾ ਹੈ। ਗਰਮ ਬਿਆਨਾਂ ਤੇ ਅਜਨਾਲਾ ਥਾਣੇ 'ਤੇ ਕਬਜ਼ੇ ਦੇ ਇਲਜ਼ਾਮ ਲੱਗੇ ਸਨ। ਜਲੰਧਰ ਦੇ ਨੇੜਲੇ ਪਿੰਡ ਵਿਚੋਂ ਸਾਥੀ ਫੜੇ ਹਨ। ਦੱਸ ਦਈਏ ਕਿ ਲਗਾਤਾਰ ਅੰਮ੍ਰਿਤਪਾਲ ਵਿਵਾਦਾਂ ਵਿਚ ਰਹੇ ਹਨ। ਅੰਮ੍ਰਿਤਪਾਲ ਨੇ ਰਾਮਪੂਰਾ ਫੂਲ ਵਿਚ ਪੁੱਜਣਾ ਸੀ ਜੋ...
ਮਾਨਸਾ | ਮਾਸੂਮ ਉਦੈਵੀਰ ਨੂੰ ਮਾਰਨ ਵਾਲੇ ਆਰੋਪੀਆਂ ਨੂੰ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। SSP ਨਾਨਕ ਸਿੰਘ ਨੇ ਦੱਸਿਆ ਕਿ ਕਾਤਲਾਂ ਦਾ ਨਿਸ਼ਾਨਾ ਬੱਚੇ ਦਾ ਪਿਤਾ ਸੀ ਪਰ ਗੋਲੀ ਉਦੈਵੀਰ ਸਿੰਘ ਨੂੰ ਲੱਗੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਵਾਰਦਾਤ ਲਈ ਵਰਤੀ ਦੇਸੀ ਪਿਸਤੌਲ ਵੀ ਬਰਾਮਦ ਕਰ ਲਈ ਹੈ। ਤਿੰਨਾਂ ਆਰੋਪੀਆਂ ਵਿਚੋਂ ਦੋ ਸਕੇ...
ਲੁਧਿਆਣਾ | ਇਥੋਂ ਇਕ ਵਿਅਕਤੀ ਤੋਂ ਪਿਸਟਲ ਫੜੀ ਹੈ। ਥਾਣਾ ਡਵੀਜ਼ਨ ਨੰ. 8 ਦੀ ਪੁਲਿਸ ਨੇ ਦੇਸੀ ਪਿਸਤੌਲ ਸਮੇਤ ਸੰਤੋਸ਼ ਕੁਮਾਰ ਯਾਦਵ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਮੁਖਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਉਕਤ ਵਿਅਕਤੀ ਨੇ ਆਪਣੇ ਕੋਲ ਦੇਸੀ ਪਿਸਤੌਲ ਰੱਖੀ ਹੋਈ ਹੈ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ...
ਉੱਤਰ ਪ੍ਰਦੇਸ਼ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਉੱਤਰ ਪ੍ਰਦੇਸ਼ 'ਚ ਆਗਰਾ ਦੇ ਸ਼ਾਹਗੰਜ ਖੇਤਰ 'ਚ 9 ਸਾਲ ਦੀ ਬੱਚੀ ਨਾਲ ਦਰਿੰਦਗੀ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੀ ਰੇਲਵੇ ਲਾਈਨ ਕੋਲ ਟਾਇਲਟ ਲਈ ਗਈ ਸੀ, ਜਿਥੇ ਦਰਿੰਦੇ ਨੇ ਉਸ ਨੂੰ ਫੜ ਲਿਆ ਤੇ ਜਬਰ-ਜ਼ਨਾਹ ਕੀਤਾ ਅਤੇ ਉਸ ਤੋਂ ਬਾਅਦ ਕੁੜੀ ਨੂੰ ਜਾਨੋਂ ਮਾਰਨ ਲਈ ਸਿਰ 'ਤੇ ਪੱਥਰ...
ਚੰਡੀਗੜ੍ਹ | ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਅਤੇ ਲਾਰੈਂਸ ਗੈਂਗ ਨੂੰ ਵਿਦੇਸ਼ੋਂ ਆਪਰੇਟ ਕਰਨ ਵਾਲੇ ਗੈਂਗਸਟਰ ਗੋਲਡੀ ਬਰਾੜ ਨੇ ਚੈਲੰਜ ਕਰਕੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਇਕ ਹਫਤੇ ਵਿਚ ਮਾਰਨ ਦੀ ਧਮਕੀ ਦਿੱਤੀ ਹੈ। ਫੇਸਬੁੱਕ ’ਤੇ ਧਮਕੀ ਭਰੀ ਪਾਈ ਪੋਸਟ ਵਿਚ ਸੁਖਜਿੰਦਰ ਸਿੰਘ ਰੰਧਾਵਾ ਨੂੰ ਧਮਕੀ ਦਿੱਤੀ ਗਈ। ਇਸ ਪੋਸਟ ਵਿਚ ਗੋਲਡੀ ਬਰਾੜ ਨੇ ਆਖਿਆ ਹੈ ਕਿ ਮੈਂ ਤੇ ਮੇਰਾ ਭਰਾ...
ਓਡੀਸ਼ਾ | ਇਥੋਂ ਦੇ ਰਾਏਗੜਾ ਜ਼ਿਲ੍ਹੇ ਵਿਚ ਵਪਾਰਕ ਵਾਹਨਾਂ ਦੇ ਡਰਾਈਵਰਾਂ ਦੀ ਹੜਤਾਲ ਇਕ ਲਾੜੇ ਲਈ ਮੁਸੀਬਤ ਦਾ ਕਾਰਨ ਬਣੀ। ਉਸ ਨੂੰ ਲਾੜੀ ਦੇ ਘਰ ਪਹੁੰਚਣ ਲਈ 28 ਕਿਲੋਮੀਟਰ ਪੈਦਲ ਚੱਲਣਾ ਪਿਆ। ਦਰਅਸਲ, ਵੀਰਵਾਰ ਨੂੰ ਕਲਿਆਣ ਸਿੰਘਪੁਰ ਬਲਾਕ ਦੀ ਸੁਨਖੰਡੀ ਪੰਚਾਇਤ ਤੋਂ ਲਾੜੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਜਲੂਸ ਕੱਢਿਆ ਸੀ ਪਰ ਹੜਤਾਲ ਕਾਰਨ ਉਹ ਵਾਹਨਾਂ ਦਾ ਪ੍ਰਬੰਧ...
ਜੰਮੂ। ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੁਲਵਾਮਾ ਵਿਚ ਵੱਡਾ ਸੜਕ ਹਾਦਸਾ ਵਾਪਰਿਆ। ਸੰਤੁਲਨ ਗੁਆ ਕੇ ਬੱਸ ਸੜਕ 'ਤੇ ਪਲਟ ਗਈ। ਹਾਦਸੇ ਵਿਚ 4 ਸਵਾਰੀਆਂ ਦੀ ਮੌਤ ਹੋ ਗਈ ਜਦਕਿ 28 ਸਵਾਰੀਆਂ ਜ਼ਖਮੀ ਹੋ ਗਈਆਂ। ਇਹ ਹਾਦਸਾ ਦੱਖਣੀ ਕਸ਼ਮੀਰ 'ਚ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਗੋਰੀਪੋਰਾ-ਅਵੰਤੀਪੋਰ ਨੇੜੇ ਵਾਪਰਿਆ। ਜਾਣਕਾਰੀ ਅਨੁਸਾਰ ਅੱਜ ਸਵੇਰੇ ਇਕ ਬੱਸ ਜੰਮੂ ਤੋਂ ਸ਼੍ਰੀਨਗਰ ਵੱਲ ਆ ਰਹੀ...
ਲੁਧਿਆਣਾ | ਇਥੋਂ ਦੇ ਕਸਬਾ ਸਾਹਨੇਵਾਲ ‘ਚ ਗੁਰੂ ਗੋਬਿੰਦ ਸਿੰਘ ਮਾਰਗ ‘ਤੇ ਲੱਗੇ ਗੇਟ ਨੂੰ ਤੋੜ ਦਿੱਤਾ ਗਿਆ। ਕੇਂਦਰ ਦੀ ਨੈਸ਼ਨਲ ਹਾਈਵੇ ਅਥਾਰਟੀ ਇਸ ਸੜਕ ਦਾ ਵਿਸਥਾਰ ਅਤੇ ਨਵੀਨੀਕਰਨ ਕਰ ਰਹੀ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੇਟ ਤੋੜਦਿਆਂ ਇਸ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਅਤੇ ਖੰਡਾ ਸਾਹਿਬ ਦੇ ਨਾਮ ਦੀ ਬੇਅਦਬੀ ਕਰਨ ‘ਤੇ ਇਤਰਾਜ਼...
ਬਰਨਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਰਾਏਸਰ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ ਵਿਚ ਕਿਡਨੀਆਂ ਫੇਲ ਹੋਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਉਰਫ ਡਿੰਪਲ ਪੁੱਤਰ ਸਰਬਜੀਤ ਸਿੰਘ ਵਾਸੀ ਰਾਏਸਰ ਢਾਈ ਸਾਲ ਪਹਿਲਾਂ ਓਪਨ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ। ਕੁਝ ਦਿਨ ਪਹਿਲਾਂ ਗੁਰਪ੍ਰੀਤ ਨੂੰ ਅਚਾਨਕ ਦਰਦ ਹੋਣ ਲੱਗਾ ਅਤੇ ਉਸ...
- Advertisement -

MOST POPULAR