Home Blog Page 1128
ਤਰਨਤਾਰਨ/ਝਬਾਲ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਕਸਬਾ ਸਰਾਏ ਅਮਾਨਤ ਖਾਂ ਵਿਚ ਸੇਵਾ ਮੁਕਤ ਫੌਜੀ ਦੀ ਅੱਗ ਨਾਲ ਸੜ ਕੇ ਮੌਤ ਹੋ ਗਈ ਜਦੋਂਕਿ ਇਸ ਮਾਮਲੇ ਵਿਚ ਖੁਦ ਜਾਨ ਦੇਣ ਦਾ ਸ਼ੱਕ ਵੀ ਪ੍ਰਗਟਾਇਆ ਗਿਆ ਹੈ। ਇਸ ਸਬੰਧੀ ਮ੍ਰਿਤਕ ਦੇ ਭਰਾ ਹਰਭਜਨ ਸਿੰਘ ਨੇ ਦੱਸਿਆ ਕਿ ਦਿਲਬਾਗ ਸਿੰਘ ਦੀ ਪਤਨੀ ਪੇਕੇ ਗਈ ਹੋਈ ਸੀ ਤੇ ਵੀਰਵਾਰ ਦੀ ਰਾਤ ਨੂੰ...
ਚੰਡੀਗੜ੍ਹ | ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉੱਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਅਤੇ ਵਾਤਾਵਰਣ ਸੰਭਾਲ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਮੌਜੂਦਾ ਵਰ੍ਹੇ 2023-2024 ਦੇ ਬਜਟ ਵਿੱਚ ਸੂਬੇ ਭਰ ਵਿੱਚ ਇੱਕ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਜੋ ਸੂਬੇ ਦਾ...
ਮਾਨਸਾ| ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਚ ਕਾਤਲਾਂ ਦੀਆਂ ਗੋਲ਼ੀਆਂ ਦਾ ਸ਼ਿਕਾਰ ਹੋਏ 6 ਸਾਲਾ ਉਦੈਵੀਰ ਸਿੰਘ ਦੇ ਘਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂੁਸੇਵਾਲਾ ਦਾ ਮਾਤਾ ਚਰਨ ਕੌਰ ਤੇ ਪਿਤਾ ਬਲਕੌਰ ਸਿੰਘ ਅਫਸੋਸ ਕਰਨ ਪੁੱਜੇ। ਸਿੱਧੂ ਮੂਸੇਵਾਲਾ ਦੀ ਮਾਤਾ ਅਤੇ ਉਦੈਵੀਰ ਦੀ ਮਾਤਾ ਅੱਜ ਇਕੋ ਜਿਹਾ ਦਰਦ ਮਹਿਸੂਸ ਕਰ ਰਹੀਆਂ ਸਨ, ਕਿਉਂਕਿ ਦੋਵਾਂ ਨੇ ਕਾਤਲਾਂ ਦੀਆਂ ਗੋਲ਼ੀਆਂ ਨਾਲ ਆਪਣੇ ਲਾਡਲੇ...
ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਬੀਤੀ ਰਾਤ ਇਕ ਵਿਅਕਤੀ ਖ਼ਿਲਾਫ਼ ਆਪਣੀ ਹੀ ਨੌਕਰਾਣੀ ਨਾਲ ਜਬਰ-ਜ਼ਨਾਹ ਕਰਨ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਥਾਪਰ ਨਗਰ, ਬਾਈਪਾਸ ’ਚ ਰਾਹੁਲ ਸੂਦ ਪੁੱਤਰ ਸੁਸ਼ੀਲ ਸੂਦ ਦੇ ਘਰ ਨੌਕਰਾਣੀ...
ਸੰਗਰੂਰ/ਧੂਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧੂਰੀ ਵਿਚ ਸਮਾਗਮ ਦੌਰਾਨ ਬੋਲਦਿਆਂ ਬਾਦਲ ਪਰਿਵਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕੁਰਬਾਨੀ ਦੀ ਗੱਲ ਕਰਨ ਵਾਲੇ ਅੱਜ ਕਚਹਿਰੀ ਜਾਣ ਤੋਂ ਡਰ ਰਹੇ ਹਨ। ਜੇ ਸੱਚੇ ਹਨ ਤਾਂ ਡੱਟ ਕੇ ਸਾਹਮਣਾ ਕਰਨ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਕਾਂਗਰਸੀ ਲੀਡਰਾਂ ’ਤੇ ਕੀਤੀ ਗਈ ਛਾਪੇਮਾਰੀ ’ਤੇ ਬੋਲਦਿਆਂ ਸੀਐਮ ਮਾਨ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡ ਨਕਸ਼ੇ ਉੱਤੇ ਮੁੜ ਉਭਾਰਨ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਵਿਆਪਕ ਖੇਡ ਨੀਤੀ ਨੂੰ ਅਮਲੀਜਾਮਾ ਪਹਿਨਾਉਣ ਤੋਂ ਪਹਿਲਾਂ ਲੋਕਾਂ ਦੇ ਸੁਝਾਅ ਲਏ ਜਾਣਗੇ, ਜਿਸ ਤੋਂ ਬਾਅਦ ਇਹ ਨੀਤੀ ਬਹੁਤ ਜਲਦ ਲਾਗੂ ਕਰ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਲਿੰਗ ਆਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਬਜਟ ਪੇਸ਼ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵੱਖ-ਵੱਖ ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ...
ਅੰਮ੍ਰਿਤਸਰ| ਨਵਜੰਮੇ ਬੱਚੇ ਦੀ ਮੌਤ ਦਾ ਮਾਮਲਾ ਕਾਫੀ ਭਖਿਆ ਹੋਇਆ ਹੈ। ਪਰਿਵਾਰ ਵਲੋਂ ਡਾਕਟਰ 'ਤੇ ਲਾਪਰਵਾਹੀ ਦੇ ਇਲਜ਼ਾਮ ਲੱਗ ਰਹੇ ਨੇ। ਜਿਸ ਤੋਂ ਬਾਅਦ ਮੈਜਿਸਟ੍ਰੇਟ ਦੇ ਹੁਕਮਾਂ ਉਤੇ ਬੱਚੇ ਦੀ ਮ੍ਰਿਤਕ ਦੇਹ ਕਬਰ 'ਚੋਂ ਕੱਢਵਾ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ।ਮਾਮਲਾ 8 ਮਾਰਚ ਦਾ ਹੈ ਜਦੋਂ ਬੱਚੇ ਦੀ ਡਲਿਵਰੀ ਦੌਰਾਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪਰਿਵਾਰ...
ਹੈਦਰਾਬਾਦ | ਇਥੋਂ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਸਿਕੰਦਰਾਬਾਦ ਸਥਿਤ ਸਵਪਨਲੋਕ ਕੰਪਲੈਕਸ 'ਚ ਵੀਰਵਾਰ ਸ਼ਾਮ ਨੂੰ ਭਿਆਨਕ ਅੱਗ ਕਾਰਨ 6 ਲੋਕਾਂ ਵਿਚ 4 ਲੜਕੀਆਂ ਅਤੇ 2 ਲੜਕੇ ਜ਼ਿੰਦਾ ਸੜ ਗਏ ਤੇ ਮੌਤ ਹੋ ਗਈ। ਦੱਸ ਦਈਏ ਕਿ ਇਹ ਬਹੁਮੰਜ਼ਿਲਾ ਵਪਾਰਕ ਕੰਪਲੈਕਸ ਹੈ।ਇਕ ਚਸ਼ਮਦੀਦ ਅਨੁਸਾਰ, ਇਹ ਅੱਗ ਸ਼ਾਮ 7.30 ਵਜੇ ਦੇ ਕਰੀਬ ਕੰਪਲੈਕਸ ਵਿਚ ਲੱਗੀ, ਜਿਸ ਵਿਚ ਕਈ ਦਫਤਰ ਸਨ।...
ਹਰਿਆਣਾ/ਆਦਮਪੁਰ | ਇਥੋਂ ਦੇ ਕੋਹਲੀ ਪਿੰਡ ਨੇੜੇ ਚੱਲਦੀ ਸਕੂਲ ਬੱਸ ਨੂੰ ਅੱਗ ਲੱਗ ਗਈ। ਘਟਨਾ ਸਮੇਂ ਬੱਸ ਵਿਚ 40 ਬੱਚੇ ਸਵਾਰ ਸਨ। ਅੱਗ ਬੁਝਾਉਂਦੇ ਹੀ ਬੱਸ ਚਾਲਕ ਨੇ ਸਮਝਦਾਰੀ ਦਿਖਾਉਂਦੇ ਹੋਏ ਸਾਰੇ ਬੱਚਿਆਂ ਨੂੰ ਬਾਹਰ ਕੱਢ ਲਿਆ। ਇਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਪਰ ਉਦੋਂ ਤੱਕ ਬੱਸ ਸਾਰੀ ਸੜ...
- Advertisement -

MOST POPULAR