Home Blog Page 1129
ਜਲੰਧਰ | ਇਥੋਂ ਦੇ ਨਿੱਜੀ ਹਸਪਤਾਲ ਵਿਚ ਮਰੀਜ਼ ਦੀ ਮੌਤ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ। ਪਰਿਵਾਰ ਨੇ ਸੂਦ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ ਤੇ ਹਸਪਤਾਲ ਦੇ ਬਾਹਰ ਹੀ ਸਸਕਾਰ ਕਰਨ ਦੀ ਮੰਗ ਕਰ ਰਹੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਰੀਜ਼ ਦਾ ਸੂਦ ਹਸਪਤਾਲ ਵਿਚ ਹਰਨੀਆ ਦਾ ਇਲਾਜ ਚੱਲ ਰਿਹਾ ਸੀ, ਹਸਪਤਾਲ ਵਾਲਿਆਂ ਨੇ ਕੈਪੀਟਲ ਹਸਪਤਾਲ...
ਪੰਜਾਬੀ ਬੁਲੇਟਿਨ ਬਿਊਰੋ | ਜਲੰਧਰ ਆਪ ਸਰਕਾਰ ਨੇ ਅਕਾਲੀ ਸਰਕਾਰ ਵੇਲੇ ਬਣੇ ਮਸ਼ਹੂਰ ਜੰਗ-ਏ-ਅਜ਼ਾਦੀ ਮੈਮੋਰੀਅਲ ਦੀ ਵਿਜੀਲੈਂਸ ਜਾਂਚ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਵਿਜੀਲੈਂਸ ਦੇ ਜਲੰਧਰ ਜ਼ੋਨ ਦੇ ਦਫਤਰ ਵਿੱਚ ਕਰਤਾਰਪੁਰ 'ਚ ਬਣੇ ਜੰਗ-ਏ-ਅਜ਼ਾਦੀ ਮੈਮੋਰੀਅਲ ਦੇ ਸੈਕਟਰੀ ਲਖਵਿੰਦਰ ਜੌਹਲ ਤੋਂ ਸਵਾਲ-ਜਵਾਬ ਕੀਤੇ ਗਏ। ਜਲੰਧਰ ਵਿਜੀਲੈਂਸ ਬਿਊਰੋ ਦੇ ਡੀਐਸਪੀ ਜਤਿੰਦਰਜੀਤ ਸਿੰਘ ਆਲਮ ਨੇ ਦੱਸਿਆ ਕਿ ਮੈਨੇਜਮੈਂਟ ਦੇ ਸੈਕਟਰੀ ਲਖਵਿੰਦਰ ਜੌਹਲ ਨੂੰ...
ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਭਿਆਨਕ ਸੜਕ ਹਾਦਸੇ ਵਿਚ 21 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ। ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟਰੈਕਟਰ-ਟਰਾਲੀ ਦੀ ਫੇਟ ਲੱਗਣ ਕਾਰਨ ਸਾਰੀ ਘਟਨਾ ਵਾਪਰੀ। ਮ੍ਰਿਤਕ ਨੌਜਵਾਨ ਵਿਜੇ ਕਰੀਬ 21 ਸਾਲ ਦਾ ਸੀ। ਉਹ ਛਾਉਣੀ ਤੋਂ ਵਾਪਸ ਘਰ ਆ ਰਿਹਾ ਸੀ ਕਿ ਰਸਤੇ ਵਿਚ ਸੰਗਲਾਂ ਵਾਲੇ ਚੌਕ ਵਿਚ ਉਸਦੇ ਮੋਟਰਸਾਈਕਲ ਨੂੰ...
ਤਰਨਤਾਰਨ| ਪੰਜਾਬ ਵਿੱਚ ਗੰਨ ਕਲਚਰ ਖ਼ਿਲਾਫ਼ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ ਪਰ ਫਿਰ ਵੀ ਪੰਜਾਬ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਦੁਰਵਰਤੋਂ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਹੁਣ ਪੰਜਾਬ ਦੇ ਤਰਨਤਾਰਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਹ ਇੱਕ ਵਿਆਹ ਸਮਾਗਮ ਦੀ ਵੀਡੀਓ ਹੈ, ਜਿਸ ਵਿੱਚ 100 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਪੁਲਿਸ...
ਚੰਡੀਗੜ੍ਹ | ਆਨਲਾਈਨ ਬਦਲੀਆਂ ਦੀ ਉਡੀਕ ਕਰ ਰਹੇ ਅਧਿਆਪਕਾਂ ਲਈ ਵੱਡੀ ਖੁਸ਼ਖਬਰੀ ਹੈ। ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਪ੍ਰਕਿਰਿਆ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਕ ਬਿਆਨ ਵਿਚ ਦੱਸਿਆ ਗਿਆ ਹੈ ਕਿ ਅਧਿਆਪਕਾਂ ਤੋਂ ਆਨਲਾਈਨ ਬਦਲੀਆਂ ਲਈ ਅਰਜ਼ੀਆਂ ਦੀ ਮੰਗ ਇਸੇ ਮਹੀਨੇ 20 ਮਾਰਚ ਤੋਂ ਕੀਤੀ ਜਾਵੇਗੀ। ਆਨਲਾਈਨ...
Natu Natu Oscar Award 2023: ਐਸਐਸ ਰਾਜਾਮੌਲੀ ਦੀ ਫਿਲਮ 'ਆਰਆਰਆਰ' ਦੇ ਗੀਤ ਨਾਟੂ - ਨਾਟੂ ਨੇ ਆਸਕਰ 2023 'ਚ ਇਤਿਹਾਸ ਰਚ ਦਿੱਤਾ ਹੈ ਅਤੇ ਐਵਾਰਡ ਆਪਣੇ ਨਾਮ ਕਰ ਲਿਆ ਹੈ। ਇਸ ਦੇ ਨਾਲ ਹੀ ਪੂਰਾ ਦੇਸ਼ ਵੀ ਜਸ਼ਨ 'ਚ ਡੁੱਬਿਆ ਹੈ। ਇਸ ਗੀਤ ਨੂੰ ਆਸਕਰ ਐਵਾਰਡ 2023 ਦੀ ਸਰਵੋਤਮ ਗੀਤ ਸ਼੍ਰੇਣੀ ਵਿੱਚ ਸ਼ਾਰਟਲਿਸਟ ਕੀਤਾ ਗਿਆ ਸੀ ਅਤੇ ਇਸ ਲਿਸਟ...
ਲੁਧਿਆਣਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ। ਥਾਣਾ ਡੇਹਲੋਂ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪਿੰਡ ਆਸੀ ਕਲਾਂ ਦੇ ਵਾਸੀ ਖੁਸ਼ਕਿਸਮਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਪਿੰਡ ਵੱਲ ਜਾ ਰਿਹਾ ਸੀ। ਗੁੱਜਰਵਾਲ ਦਾ ਰਹਿਣ ਵਾਲਾ ਖੁਸ਼ਕਿਸਮਤ ਦਾ ਭਤੀਜਾ ਜਗਜੀਵਨ ਸਿੰਘ (30) ਵੀ ਆਪਣੇ ਮੋਟਰਸਾਈਕਲ 'ਤੇ ਘਰ ਵੱਲ...
ਹੈਲਥ ਡੈਸਕ| ਤੰਬਾਕੂਨੋਸ਼ੀ ਸਿਹਤ ਲਈ ਬਹੁਤ ਖਤਰਨਾਕ ਹੈ। ਇਹ ਸਿਰਫ਼ ਇੱਕ ਕਹਾਵਤ ਨਹੀਂ ਸਗੋਂ ਇੱਕ ਹਕੀਕਤ ਹੈ। ਜੇਕਰ ਕੋਈ ਵਿਅਕਤੀ ਸਿਗਰਟ, ਬੀੜੀ ਅਤੇ ਤੰਬਾਕੂ, ਸ਼ਰਾਬ ਦਾ ਸੇਵਨ ਕਰਦਾ ਹੈ ਤਾਂ ਇਸ ਦਾ ਸਿੱਧਾ ਅਸਰ ਸਿਹਤ 'ਤੇ ਪੈਂਦਾ ਹੈ। ਸਿਰਫ ਇੰਨਾ ਹੀ ਨਹੀਂ ਕਈ ਤਰੀਕਿਆਂ ਨਾਲ ਸਾਹ ਦੀਆਂ ਬਿਮਾਰੀਆਂ ਵੀ ਹੋ ਸਕਦੀਆਂ ਹਨ। ਸਿਗਰਟਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਵਿੱਚ...
ਮੋਹਾਲੀ/ਡੇਰਾਬੱਸੀ | ਇਥੋਂ ਘਰ ਦੇ ਬਾਹਰ ਪਿਸ਼ਾਬ ਕਰਨ ’ਤੇ ਇਤਰਾਜ਼ 'ਤੇ 2 ਭੈਣਾਂ ਅਤੇ ਵਿਧਵਾ ਮਾਂ ਨੂੰ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ’ਚ 24 ਸਾਲ ਦੀ ਰਜਨੀ ਪੁੱਤਰੀ ਸਵ. ਅਮਰਨਾਥ ਨੇ ਦਸਿਆ ਕਿ ਉਹ, ਉਸ ਦੀ ਛੋਟੀ ਭੈਣ ਡਿੰਪਲ ਦਾਦਪੁਰਾ ਆਪਣੀ ਵਿਧਵਾ ਮਾਂ ਨਾਲ ਰਹਿੰਦੀ ਹੈ। ਏਐਸਆਈ ਨੇ ਕਿਹਾ ਕਿ ਕੁੜੀਆਂ ਦੇ ਦੋਸ਼ ਲਾਇਆ...
Oscar Award 2023: The Eelephant Whisperers ਨੇ ਸ਼ਾਰਟ ਫਿਲਮ ਡਾਕੂਮੈਂਟਰੀ ਕੈਟੇਗਿਰੀ 'ਚ ਆਸਕਰ ਐਵਾਰਡ ਹਾਸਲ ਕੀਤਾ ਹੈ।‘ਦ ਐਲੀਫੈਂਟ ਵਿਸਪਰਸ’ ਨੂੰ ਇਸ ਸਾਲ ‘ਬੈਸਟ ਡਾਕੂਮੈਂਟਰੀ ਸ਼ਾਰਟ’ਸ਼੍ਰੇਣੀ ਵਿੱਚ ਆਸਕਰ ਮਿਲਿਆ ਹੈ। ਨੈੱਟਫਲਿਕਸ 'ਤੇ ਉਪਲਬਧ ਇਸ ਲਘੂ ਫਿਲਮ  ਨੇ ਇਸ ਸਾਲ ਭਾਰਤ ਲਈ ਪਹਿਲਾ ਆਸਕਰ ਜਿੱਤਿਆ ਹੈ। ਇਸ ਫਿਲਮ ਨੇ ਪੂਰੇ ਵਿਸ਼ਵ 'ਚ ਦੇਸ਼ ਦਾ ਮਾਣ ਵਧਾਇਆ ਹੈ। ਇਹ ਭਾਰਤ ਲਈ ਇੱਕ ਇਤਿਹਾਸਿਕ ਮੌਕਾ...
- Advertisement -

MOST POPULAR