Home Blog Page 1135
ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਦੀਆਂ ਜੇਲ੍ਹਾਂ ਅਤੇ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ ਹਨ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ 'ਆਪ' ਨੇ ਆਪਣੀ ਮਿਲੀਭੁਗਤ ਤੋਂ ਧਿਆਨ ਹਟਾਉਣ ਲਈ ਗੈਂਗਸਟਰ ਦੀ ਇੰਟਰਵਿਊ ਦੀ ਸਹੂਲਤ...
ਚੰਡੀਗੜ੍ਹ | ਸਿੱਧੂ ਮੂਸੇਵਾਲਾ ਕਤਲ ਮਾਮਲੇ ਉਤੇ ਪਹਿਲੀ ਵਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ ਹਨ। ਇਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਇਹ ਕਬੂਲਿਆ ਹੈ ਕਿ ਉਹ ਵਿੱਕੀ ਮਿੱਡੂਖੇੜਾ ਦੇ ਕਤਲ ਨੂੰ ਲੈ ਕੇ ਕਾਫੀ ਨਰਾਜ਼ ਸੀ। ਉਹ ਸਿੱਧੂ ਮੂਸੇਵਾਲਾ ਨੂੰ ਨਫਰਤ ਕਰਨ ਲੱਗਾ ਸੀ। ਲਾਰੈਂਸ ਨੇ ਇਹ ਵੀ ਕਬੂਲਿਆ ਕਿ ਉਸਨੂੰ...
ਮੱਧ ਪ੍ਰਦੇਸ਼ | ਗਵਾਲੀਅਰ ਤੋਂ ਇਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੋ ਪਤਨੀਆਂ ਨੇ ਆਪਣੇ ਇਕ ਪਤੀ ਨੂੰ ਇਸ ਤਰ੍ਹਾਂ ਵੰਡ ਦਿੱਤਾ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ। ਦੋਵਾਂ ਨੇ ਸਹਿਮਤੀ ਨਾਲ ਪਤੀ ਨੂੰ ਹਫਤੇ 'ਚ ਤਿੰਨ ਦਿਨਾਂ ਲਈ ਆਪਣੇ ਨਾਲ ਰੱਖਣ ਦਾ ਫੈਸਲਾ ਕੀਤਾ ਹੈ, ਜਦਕਿ ਇਕ ਦਿਨ (ਐਤਵਾਰ) ਪਤੀ ਦੀ ਮਰਜ਼ੀ ਹੋਵੇਗੀ...
ਰਾਜਸਥਾਨ| ਭਰਤਪੁਰ ਦੇ ਸੀਕਰੀ ਥਾਣਾ ਖੇਤਰ 'ਚ ਮੰਗਲਵਾਰ ਦੇਰ ਸ਼ਾਮ ਨੌਜਵਾਨ ਵੱਲੋਂ ਛੋਟੇ ਭਰਾ ਅਤੇ ਮਾਂ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਤੋਂ ਬਾਅਦ ਮਾਂ ਦੀ ਵੀ ਮੌਤ ਹੋ ਗਈ। ਦੂਜੇ ਪਾਸੇ ਸੀਕਰੀ ਥਾਣਾ ਪੁਲਸ ਨੇ ਦੋਸ਼ੀ ਪੁੱਤਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੇ ਛੋਟੇ ਭਰਾ ਦੀ 12 ਮਾਰਚ ਨੂੰ ਇਲਾਜ ਦੌਰਾਨ ਮੌਤ ਹੋ ਗਈ ਸੀ, ਘਟਨਾ ਦੇ...
ਹੈਲਥ ਡੈਸਕ | ਕੋਰੋਨਾ ਇਨਫੈਕਸ਼ਨ ਤੋਂ ਬਾਅਦ ਆਉਣ ਵਾਲੀਆਂ ਸਮੱਸਿਆਵਾਂ ਨੂੰ ਲੈ ਕੇ ਖੋਜਕਰਤਾ ਲਗਾਤਾਰ ਨਵੇਂ-ਨਵੇਂ ਸਿੱਟੇ ਸਾਹਮਣੇ ਲਿਆਉਂਦੇ ਰਹੇ ਹਨ। ਇਕ ਹਾਲੀਆ ਅਧਿਐਨ ’ਚ ਦਾਅਵਾ ਕੀਤਾ ਗਿਆ ਹੈ ਕਿ ਕੋਰੋਨਾ ਦੇ ਕਾਰਨ ਕਈ ਲੋਕਾਂ ਨੂੰ ‘ਫੇਸ ਬਲਾਇੰਡਨੈੱਸ’ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਕੋਟੈਕਸ ਜਰਨਲ ’ਚ ਛਪੇ ਅਧਿਐਨ ’ਚ ਕੋਰੋਨਾ ਤੋਂ ਬਾਅਦ ਪਹਿਲੀ ਵਾਰੀ ‘ਪ੍ਰੋਸੋਪੈਗਨੋਸੀਆ’ ਯਾਨੀ ਫੇਸ...
ਚੰਡੀਗੜ੍ਹ | ਮਾਰਚ ਦਾ ਅੱਧਾ ਹੀ ਲੰਘਿਆ ਹੈ ਅਤੇ ਗਰਮੀ ਨੇ ਲੋਕਾਂ ਦਾ ਪਸੀਨਾ ਵਹਾਉਣਾ ਸ਼ੁਰੂ ਕਰ ਦਿੱਤਾ ਹੈ। ਦੱਖਣੀ ਅਤੇ ਪੱਛਮੀ ਤੱਟੀ ਰਾਜਾਂ ‘ਚ ਕਈ ਥਾਵਾਂ ‘ਤੇ ਪਾਰਾ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੌਰਾਨ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਹਿਮਾਲਿਆ 'ਚ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਭਵਿੱਖਬਾਣੀ ਕੀਤੀ...
ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਪਿਛਲੇ ਕਾਫੀ ਸਮੇਂ ਤੋਂ ਬੇਟੇ ਦੇ ਕਤਲ ਮਾਮਲੇ 'ਚ ਸਰਕਾਰ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ। ਉਹ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਹਨ। ਪਿਤਾ ਬਲਕੌਰ ਸਿੰਘ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰ ਸਕਦੇ ਹਨ। ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਆਪਣੇ ਪੁੱਤਰ ਦੇ ਕਤਲ...
ਚੰਡੀਗੜ੍ਹ | ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਤੋਂ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦਿੱਤਾ ਸੀ। ਇਸ 'ਚ ਜਿੱਥੇ ਉਸ ਨੇ ਵੱਡੇ ਖੁਲਾਸੇ ਕੀਤੇ ਹਨ, ਉੱਥੇ ਹੀ ਉਸ ਨੇ ਸਲਮਾਨ ਨੂੰ ਫਿਰ ਤੋਂ ਧਮਕੀ ਦਿੱਤੀ ਹੈ। ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ 'ਚ ਲਾਰੈਂਸ ਨੇ ਕਿਹਾ ਕਿ ਸਲਮਾਨ ਦਾ ਹੰਕਾਰ ਤੋੜ ਕੇ ਹੀ ਰਹਾਂਗੇ। ਉਸ ਨੇ...
ਲੁਧਿਆਣਾ | ਖੰਨਾ ਦੇ ਸਰਕਾਰੀ ਹਸਪਤਾਲ 'ਚ ਕੋਰੋਨਾ ਟੈਸਟ ਕਰਵਾਉਣ ਆਇਆ ਹਵਾਲਾਤੀ ASI ਮਦਾਨ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ। ਪੁਲਿਸ ਨੇ ਉਸ ਨੂੰ ਫੜਨ ਲਈ ਪਿੱਛਾ ਵੀ ਕੀਤਾ ਪਰ ਉਹ ਨੇੜਲੇ ਘਰਾਂ ਦੀਆਂ ਛੱਤਾਂ ’ਤੇ ਲੁਕ ਗਿਆ। ਸੂਚਨਾ ਮਿਲਦੇ ਹੀ ਡੀਐਸਪੀ ਕਰਨੈਲ ਸੈਣੀ ਵੀ ਮੌਕੇ ’ਤੇ ਪੁੱਜੇ। ਪੁਲਿਸ ਮੁਲਾਜ਼ਮਾਂ ਨੂੰ ਨੇੜੇ ਆਉਂਦਾ ਦੇਖ ਕੇ ਉਸ ਨੇ ਫਿਲਮੀ...
ਲੁਧਿਆਣਾ | ਗਣੇਸ਼ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਫੈਕਟਰੀ ਬਿਨਾਂ ਐਨਓਸੀ ਦੇ ਚੱਲ ਰਹੀ ਸੀ। ਫੈਕਟਰੀ ਅੰਦਰ ਲੱਗੀ ਅੱਗ ਨੂੰ ਬੁਝਾਉਣ ਲਈ ਕੋਈ ਠੋਸ ਪ੍ਰਬੰਧ ਨਹੀਂ ਸਨ। ਮ੍ਰਿਤਕਾਂ ਦੀ ਪਛਾਣ ਇੰਦਰਜੀਤ ਸਿੰਘ, ਮਹਿੰਦਰ ਕੁਮਾਰ (38) ਅਤੇ ਰਵਿੰਦਰ ਚੋਪੜਾ (60) ਵਜੋਂ ਹੋਈ ਹੈ, ਜਦਕਿ 4 ਜ਼ਖ਼ਮੀ ਡੀਐਮਸੀ ਹਸਪਤਾਲ...
- Advertisement -

MOST POPULAR