ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਠੇਕਿਆਂ ਤੋਂ ਇਲਾਵਾ ਦੁਕਾਨਾਂ ‘ਤੇ ਵੀ ਮਿਲੇਗੀ ਸ਼ਰਾਬ, ਮਾਨ ਸਰਕਾਰ ਦਾ ਫੈਸਲਾ 1 ਅਪ੍ਰੈਲ ਤੋਂ ਹੋਵੇਗਾ ਲਾਗੂ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਸ਼ਹਿਰ 'ਚ ਠੇਕਿਆਂ ਤੋਂ ਇਲਾਵਾ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਲੋਕ ਠੇਕਿਆਂ ’ਤੇ ਜਾਣ ਦੀ ਬਜਾਏ ਇਨ੍ਹਾਂ ਦੁਕਾਨਾਂ ਤੋਂ ਹੀ ਸ਼ਰਾਬ ਖਰੀਦ ਸਕਣਗੇ। 1 ਅਪ੍ਰੈਲ ਤੋਂ ਇਨ੍ਹਾਂ ਦੁਕਾਨਾਂ 'ਤੇ ਸ਼ਰਾਬ ਅਤੇ ਬੀਅਰ ਵੀ ਉਪਲਬਧ ਹੋਵੇਗੀ। ਨਵੀਂ ਆਬਕਾਰੀ ਨੀਤੀ ਤਹਿਤ ਇਹ ਫੈਸਲਾ ਉਨ੍ਹਾਂ ਲੋਕਾਂ ਨੂੰ ਧਿਆਨ 'ਚ ਰੱਖ ਕੇ ਲਿਆ...
ਲੁਧਿਆਣਾ | ਪਿੰਡ ਭਾਗਪੁਰ ਥਾਣਾ ਕੂੰਮਕਲਾਂ ਦੇ ਖੇਤਰ 'ਚ ਇੱਕ ਭਤੀਜੇ ਨੇ ਆਪਣੇ ਮਾਮੇ ਦਾ ਕਤਲ ਕਰ ਦਿੱਤਾ। ਭਤੀਜਾ ਅਤੇ ਮਾਮਾ ਦੋਵੇਂ ਇਮਾਰਤਾਂ ਦੀ ਉਸਾਰੀ ਦਾ ਕੰਮ ਕਰਦੇ ਸਨ। ਪੈਸਿਆਂ ਦੇ ਝਗੜੇ ਨੂੰ ਲੈ ਕੇ ਭਾਣਜੇ ਦਾ ਮਾਮਾ ਨਾਲ ਝਗੜਾ ਹੋ ਗਿਆ, ਜਿਸ 'ਚ ਉਸ ਨੇ ਮਾਮੇ ਦੇ ਸਿਰ 'ਚ ਹਥੌੜੇ ਨਾਲ ਵਾਰ ਕੀਤਾ।
ਮ੍ਰਿਤਕ ਦੀ ਪਛਾਣ ਇੰਦਰਜੀਤ ਵਰਮਾ ਵਜੋਂ...
ਕ੍ਰਾਇਮ ਅਤੇ ਨਸ਼ਾ
ਵਿਜੀਲੈਂਸ ਬਿਊਰੋ ਵੱਲੋਂ ਵਕਫ਼ ਬੋਰਡ ਦੇ ਮੁਲਾਜ਼ਮ ਲਈ 10,000 ਦੀ ਰਿਸ਼ਵਤ ਲੈਂਦਾ ਪ੍ਰਾਈਵੇਟ ਬੰਦਾ ਕਾਬੂ
Admin - 0
ਚੰਡੀਗੜ੍ਹ| ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਾਜ਼ਿਲਕਾ ਵਿਖੇ ਤਾਇਨਾਤ ਵਕਫ਼ ਬੋਰਡ ਦੇ ਮੁਲਾਜ਼ਮ ਨਾਜ਼ਰ ਅਲੀ ਖਾਤਰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਐਮ.ਆਰ. ਕਾਲਜ ਰੋਡ, ਫਾਜ਼ਿਲਕਾ ਦੇ ਵਾਸੀ ਇੱਕ ਪ੍ਰਾਈਵੇਟ ਵਿਅਕਤੀ ਇੰਦਰਜੀਤ ਸ਼ਰਮਾ ਪਟਵਾਰੀ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਪਿੰਡ ਉਰਸੀ ਜੱਟਾਂ, ਰਾਜਪੁਰਾ, ਪਟਿਆਲਾ ਦੇ ਫਰਾਰ ਵਕਫ਼ ਬੋਰਡ...
ਕ੍ਰਾਇਮ ਅਤੇ ਨਸ਼ਾ
ਤਿੰਨ ਸਾਲਾ ਬੱਚੇ ਨੇ ਆਪਣੀ ਹੀ ਚਾਰ ਸਾਲ ਦੀ ਭੈਣ ਨੂੰ ਮਾਰੀ ਗੋਲ਼ੀ, ਐਦਾਂ ਵਾਪਰੀ ਸਾਰੀ ਘਟਨਾ
Admin - 0
ਅਮਰੀਕਾ| ਇੱਕ ਭਿਆਨਕ ਹਾਦਸੇ ਦੇ ਰੂਪ ਵਿੱਚ, ਟੈਕਸਾਸ ਰਾਜ ਵਿੱਚ ਐਤਵਾਰ ਰਾਤ ਨੂੰ ਇੱਕ ਤਿੰਨ ਸਾਲ ਦੇ ਬੱਚੇ ਨੇ ਗਲਤੀ ਨਾਲ ਪਿਸਤੌਲ ਨਾਲ ਗੋਲੀ ਚਲਾ ਕੇ ਆਪਣੀ ਚਾਰ ਸਾਲ ਦੀ ਭੈਣ ਦੀ ਹੱਤਿਆ ਕਰ ਦਿੱਤੀ। ਹੈਰਿਸ ਕਾਉਂਟੀ ਸ਼ੈਰਿਫ ਐਡ ਗੋਂਜਾਲੇਜ਼ ਨੇ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭੈਣ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਫੌਕਸ ਨਿਊਜ਼ ਦੀ ਰਿਪੋਰਟ...
ਨਿਊਜ਼ ਡੈਸਕ| ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸਿੰਗਰਸ ਦੀ ਕੋਲੈਬ੍ਰੇੇਸ਼ਨ ਕੋਈ ਵੱਡੀ ਗੱਲ ਤਾਂ ਨਹੀਂ ਪਰ ਸਿੰਗਰਸ ਦੀਆਂ ਜੋੜੀਆਂ ਕਿਸੇ ਹੱਦ ਤੱਕ ਫੈਨਸ ਨੂੰ ਹੈਰਾਨ ਜ਼ਰੂਰ ਕਰਦੀਆਂ ਹਨ। ਹੁਣ ਇਸੇ ਹੀ ਹੈਰਾਨ ਕਰਨ ਵਾਲੀ ਜੋੜੀ ਦੀ ਅਸੀਂ ਗੱਲ ਕਰ ਰਹੇ ਹਾਂ। ਜਿਸ ਬਾਰੇ ਜਾਣ ਤੁਸੀਂ ਵੀ ਐਕਸਾਈਟਿਡ ਤਾਂ ਜ਼ਰੂਰ ਹੋ ਜਾਓਗੇ।
ਦੱਸ ਦਈਏ ਕਿ ਇਸ ਵਾਰ ਬਿਲਾਲ ਸਈਦ ਅਤੇ ਮਰਹੂਮ ਪੰਜਾਬੀ ਸੁਪਰਸਟਾਰ...
ਐਸਏਐਸ ਨਗਰ/ਮੋਹਾਲੀ
ਪੰਜਾਬ ਨੂੰ ਬਾਗਬਾਨੀ ‘ਚ ਮੋਹਰੀ ਸੂਬਾ ਬਣਾਉਣ ਲਈ ਮੰਤਰੀ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ
Admin - 0
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਬਾਗਬਾਨੀ ਨੂੰ ਲਾਹੇਵੰਦ ਉੱਦਮ ਬਣਾਉਣ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ। ਇਸ ਦੇ ਨਤੀਜੇ ਵਜੋਂ ਨੌਜਵਾਨਾਂ ਲਈ ਘਰ-ਘਰ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਪ੍ਰਗਟਾਵਾ ਬਾਗਬਾਨੀ ਅਤੇ ਫੂਡ...
ਅੰਮ੍ਰਿਤਸਰ
ਅੰਮ੍ਰਿਤਸਰ ਤੋਂ ਕੋਲਕਾਤਾ ਜਾ ਰਹੀ ਟਰੇਨ ’ਚ ਸ਼ਰਾਬੀ ਟੀਟੀਈ ਨੇ ਮਹਿਲਾ ਯਾਤਰੀ ਦੇ ਸਿਰ ’ਤੇ ਕੀਤਾ ਪਿਸ਼ਾਬ
Admin - 0
ਲਖਨਊ| ਅਕਾਲ ਤਖ਼ਤ ਐਕਸਪ੍ਰੈਸ ਵਿੱਚ ਸ਼ਰਾਬੀ ਟੀਟੀਈ ਨੇ ਕਥਿਤ ਤੌਰ 'ਤੇ ਔਰਤ ਦੇ ਸਿਰ 'ਤੇ ਪਿਸ਼ਾਬ ਕਰ ਦਿੱਤਾ। ਮਹਿਲਾ ਆਪਣੇ ਪਤੀ ਰਾਜੇਸ਼ ਕੁਮਾਰ ਨਾਲ ਯਾਤਰਾ ਕਰ ਰਹੀ ਸੀ। ਦੋਵੇਂ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।
ਜੀਆਰਪੀ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਅੱਧੀ ਰਾਤ ਨੂੰ ਅਕਾਲ ਤਖ਼ਤ ਐਕਸਪ੍ਰੈਸ ਦੇ ਏ1 ਕੋਚ ਵਿੱਚ ਉਸ ਸਮੇਂ ਵਾਪਰੀ ਜਦੋਂ ਗੱਡੀ ਅੰਮ੍ਰਿਤਸਰ ਤੋਂ ਕੋਲਕਾਤਾ...
ਕ੍ਰਾਇਮ ਅਤੇ ਨਸ਼ਾ
ਪ੍ਰੇਮੀ ਨਾਲ ਮਿਲ ਕੇ ਲੜਕੀ ਨੇ ਆਪਣੇ ਘਰ ਕੀਤੀ ਸਾਢੇ 4 ਲੱਖ ਦੀ ਚੋਰੀ, ਬਿਹਾਰ ‘ਚ ਕਰਵਾਇਆ ਵਿਆਹ
Admin - 0
ਬਠਿੰਡਾ | ਇਥੋਂ ਪ੍ਰੇਮੀ ਨਾਲ ਭੱਜਣ ਦੀ ਲੜਕੀ ਦੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਹਰਦੇਵ ਨਗਰ ਵਿਚ ਰਹਿਣ ਵਾਲੀ ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਪਹਿਲਾਂ ਆਪਣੇ ਹੀ ਘਰੋਂ 8 ਤੋਲੇ ਸੋਨਾ ਅਤੇ 60 ਹਜ਼ਾਰ ਦੀ ਨਕਦੀ ਚੋਰੀ ਕੀਤੀ ਅਤੇ ਬਾਅਦ ਵਿਚ ਬਿਹਾਰ ਜਾ ਕੇ ਵਿਆਹ ਕਰਵਾ ਲਿਆ।
11-12 ਮਾਰਚ ਦੀ ਰਾਤ ਨੂੰ ਇਕ ਸਾਜ਼ਿਸ਼ ਤਹਿਤ ਦੋਵੇਂ ਘਰੋਂ ਗਹਿਣੇ...
ਐਸਏਐਸ ਨਗਰ/ਮੋਹਾਲੀ
ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ – ਅਨਮੋਲ ਗਗਨ ਮਾਨ
Admin - 0
ਐੱਸ.ਏ.ਐੱਸ. ਨਗਰ/ਚੰਡੀਗੜ੍ਹ | ਪੰਜਾਬ ਦੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਦੀ ਕੋਈ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਥਾਣਾ ਮਕਸੂਦਾਂ ਦੇ ਚੱਕਰ ਮਾਰ-ਮਾਰ ਕੇ ਅੱਕੀ ਮਹਿਲਾ ਨੇ ਥਾਣੇ ਅੰਦਰ ਹੀ ਆਪਣੇ ‘ਤੇ ਛਿੜਕਿਆ ਮਿੱਟੀ ਦਾ ਤੇਲ
Admin - 0
ਜਲੰਧਰ| ਇਕ ਔਰਤ ਵੱਲੋਂ ਵਾਰ-ਵਾਰ ਥਾਣੇ ਦੇ ਧੱਕੇ ਖਾਣ ਤੇ ਪੁਲਿਸ ਵੱਲੋਂ ਰੋਜ਼ਾਨਾ ਲਾਏ ਜਾਂਦੇ ਲਾਰਿਆਂ ਤੋਂ ਦੁਖੀ ਹੋ ਕੇ ਥਾਣਾ ਮਕਸੂਦਾਂ ਦੇ ਬਾਹਰ ਤੇਲ ਛਿੜਕ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮਾਮਲਾ ਉਲਝਦਾ ਵੇਖ ਡੀਐੱਸਪੀ ਸੁਰਿੰਦਰ ਪਾਲ ਧੋਗੜੀ ਵੱਲੋਂ ਪੀੜਤ ਨੂੰ ਅਗਲੇ ਦਿਨ ਇਨਸਾਫ ਦਿਵਾਉਣ ਦੇ ਭਰੋਸੇ ਮਗਰੋਂ ਦੇਰ ਰਾਤ ਹੰਗਾਮਾ ਖਤਮ ਹੋਇਆ।
ਪੀੜਤ ਮਾਮਤਾ ਵਾਸੀ ਸੰਤੋਖਪੁਰਾ...










































