Home Blog Page 114
ਜਲੰਧਰ, 11 ਫਰਵਰੀ | ਪੰਜਾਬੀ ਬੁਲੇਟਿਨ ਟੀਮ ਮਸ਼ਹੂਰ ਪੰਜਾਬੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਫਾਈਰਿੰਗ ਹੋਈ ਹੈ। ਬੀਤੀ ਰਾਤ ਕਰੀਬ 9.20 'ਤੇ ਇੱਕ ਸਕੂਟੀ ਸਵਾਰ ਆਇਆ ਅਤੇ ਉਸ ਨੇ ਜੋਤੀ ਨੂਰਾਂ ਦੇ ਘਰ ਦੇ ਬਾਹਰ ਫਾਈਰਿੰਗ ਕੀਤੀ। ਬਸੰਤ ਕੁੰਜ 'ਚ ਸਥਿਤ ਜੋਤੀ ਨੂਰਾਂ ਦੇ ਘਰ ਦੇ ਬਾਹਰ ਫਾਈਰਿੰਗ ਹੋਣ ਬਾਰੇ ਗੁਆਂਢੀਆਂ ਨੇ ਜਦੋਂ ਪਰਿਵਾਰ ਨੂੰ ਦੱਸਿਆ ਤਾਂ ਪੁਲਿਸ ਨੂੰ ਬੁਲਾਇਆ...
ਚੰਡੀਗੜ੍ਹ, 11 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ ਡੀਲ ਦੀ ਵਕਾਲਤ ਕਰ ਰਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ 'ਗੱਦਾਰੀ' ਕਰਾਰ ਦਿੱਤਾ ਹੈ। ਧਾਲੀਵਾਲ ਨੇ ਜਾਖੜ ਨੂੰ ਸਿੱਧੀ ਚੁਣੌਤੀ ਦਿੱਤੀ ਕਿ ਉਹ ਮੀਡੀਆ ਵਿੱਚ...
ਚੰਡੀਗੜ੍ਹ, 11 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਹਰੇਕ ਪਰਿਵਾਰ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੁਆਰਾ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਗੁੰਮਰਾਹ ਨਾ ਹੋਣ। ਇਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਮੁਖਾਤਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ...
ਚੰਡੀਗੜ੍ਹ, 11 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ...
ਚੰਡੀਗੜ੍ਹ, 11 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ...
ਲੁਧਿਆਣਾ (ਰਾਜ), 10 ਫਰਵਰੀ | ਥਾਣਾ ਨੰਬਰ 7 ਅਧੀਨ ਪੈਂਦੀ ਇੰਦਰਾ ਕਲੋਨੀ ਉਸ ਵੇਲੇ ਜੰਗ ਦੇ ਮੈਦਾਨ ਵਿੱਚ ਤਬਦੀਲ ਹੋ ਗਈ, ਜਦੋਂ ਵਿਆਹ ਦੀਆਂ ਖ਼ੁਸ਼ੀਆਂ ਮਨਾ ਰਹੇ ਇੱਕ ਪਰਿਵਾਰ ਦੇ ਘਰ ਬਾਹਰ ਦਰਜਨਾਂ ਹਮਲਾਵਰਾਂ ਨੇ ਹੰਗਾਮਾ ਕਰ ਦਿੱਤਾ। ਹਮਲਾਵਰ ਪੂਰੀ ਤਿਆਰੀ ਨਾਲ ਆਏ ਸਨ, ਪਰ ਜਦੋਂ ਉਨ੍ਹਾਂ ਨੂੰ ਨਿਸ਼ਾਨੇ ਵਾਲੇ ਪਰਿਵਾਰ ਦੇ ਮੈਂਬਰ ਨਹੀਂ ਮਿਲੇ, ਤਾਂ ਉਨ੍ਹਾਂ ਨੇ ਬੇਕਸੂਰ...
ਫਿਰੋਜ਼ਪੁਰ, 10 ਫਰਵਰੀ | ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਇੱਕ ਅਜਿਹੇ ਜਨਤਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ, ਜਿਸ ਨੇ ਸਭ ਦੀਆਂ ਨਜ਼ਰਾਂ ਆਪਣੀ ਵੱਲ ਖਿੱਚ ਲਈਆਂ ਹਨ। ਬਾਬਾ ਢਿੱਲੋਂ ਪਹਿਲੀ ਵਾਰ ਕਿਸੇ ਅਜਿਹੀ ਜਨਤਕ ਯਾਤਰਾ ਦਾ ਹਿੱਸਾ ਬਣੇ ਹਨ, ਜਿੱਥੇ ਉਹ ਸਿਆਸੀ ਦਿੱਗਜਾਂ ਨਾਲ ਇੱਕੋ ਮੰਚ 'ਤੇ ਨਜ਼ਰ ਆਏ। ਇਸ ਯਾਤਰਾ ਦੌਰਾਨ ਗੁਰਿੰਦਰ ਸਿੰਘ...
ਚੰਡੀਗੜ੍ਹ, 9 ਫਰਵਰੀ | ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ 'ਤੇ ਦਹਾਕਿਆਂ ਤੋਂ ਗੁਪਤ ਸੱਤਾ-ਸਾਂਝਾਕਰਨ ਦਾ ਗਠਜੋੜ ਚਲਾਉਣ ਦਾ ਦੋਸ਼ ਲਾਇਆ, ਜਿਸ ਨੇ ਸਿਆਸੀ ਵਿਰੋਧੀ ਹੋਣ ਦਾ ਦਿਖਾਵਾ ਕਰਦਿਆਂ ਪੰਜਾਬ ਨੂੰ ਲੁੱਟਿਆ। ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ...
ਚੰਡੀਗੜ੍ਹ, 8 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਇੱਕ ਖ਼ਤਰਨਾਕ, ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ ਸਮਝੌਤਾ ਕਰਾਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਤਬਾਹ ਕਰ ਦੇਵੇਗਾ ਅਤੇ ਕਰੋੜਾਂ ਕਿਸਾਨਾਂ ਨੂੰ ਆਰਥਿਕ ਬਰਬਾਦੀ ਵੱਲ ਧੱਕੇਗਾ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ...
ਚੰਡੀਗੜ੍ਹ, 8 ਫਰਵਰੀ | ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਮੰਦਭਾਗੀ ਤੇ ਆਪੱਤੀਜਨਕ ਟਿੱਪਣੀ ਦੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚਕ ਅਤੇ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ...
- Advertisement -

MOST POPULAR