Home Blog Page 1142
ਨਾਭਾ| ਨਾਭਾ ਜੇਲ੍ਹ ਬਰੇਕ ਮਾਮਲੇ ਵਿੱਚ ਅੱਜ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਐਚ.ਐਸ.ਗਰੇਵਾਲ ਦੀ ਅਦਾਲਤ ਨੇ ਆਪਣਾ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ 22 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਅਤੇ 6 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਵੱਲੋਂ ਇਸ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਵਿਅਕਤੀਆਂ ਵਿੱਚ ਗੁਰਪ੍ਰੀਤ ਸਿੰਘ ਮਾਂਗੇਵਾਲ, ਮਨਵੀਰ ਸਿੰਘ, ਗੁਰਜੀਤ ਲਾਡਾ, ਭੀਮ ਸਿੰਘ ਸਹਾਇਕ ਜੇਲ੍ਹ ਸੁਪਰਡੈਂਟ ਜਸਮੀਤ ਸਿੰਘ, ਮਨਜਿੰਦਰ...
ਹੁਸ਼ਿਆਰਪੁਰ | ਗੜ੍ਹਸ਼ੰਕਰ ਪੁਲਿਸ ਨੇ ਨਜ਼ਦੀਕੀ ਪਿੰਡ ਦੀ ਇਕ ਨਾਬਾਲਿਗਾ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ। ਉਸ ਦੀ ਵੱਡੀ ਲੜਕੀ ਦੀ ਉਮਰ 14 ਸਾਲ ਹੈ ਅਤੇ ਉਸ ਨੇ ਸਕੂਲ ਤੋਂ ਨੌਵੀਂ ਜਮਾਤ ਪਾਸ ਕੀਤੀ ਹੈ। ਲੜਕੀ...
ਕਾਨਪੁਰ (ਉੱਤਰ ਪ੍ਰਦੇਸ਼)| ਉੱਤਰ ਪ੍ਰਦੇਸ਼ ਪਾਵਰ ਕਾਰਪੋਰੇਸ਼ਨ ਲਿਮਿਟੇਡ (UPPCL) ਨੇ ਮਾਰੇ ਗਏ ਅੰਤਰਰਾਸ਼ਟਰੀ ਅੱਤਵਾਦੀ ਓਸਾਮਾ ਬਿਨ ਲਾਦੇਨ ਦੀ ਤਾਰੀਫ ਕਰਨ ਲਈ ਇੱਕ ਇੰਜੀਨੀਅਰ ਨੂੰ ਬਰਖਾਸਤ ਕਰ ਦਿੱਤਾ ਹੈ। ਸਬ-ਡਿਵੀਜ਼ਨਲ ਅਫਸਰ (ਐਸਡੀਓ) ਰਵਿੰਦਰ ਪ੍ਰਕਾਸ਼ ਗੌਤਮ ਨੂੰ ਜੂਨ 2022 ਵਿੱਚ ਫਾਰੂਖਾਬਾਦ ਜ਼ਿਲ੍ਹੇ ਦੇ ਕਯਾਮਗੰਜ ਉਪ-ਮੰਡਲ-2 ਦਫ਼ਤਰ ਵਿੱਚ ਬਿਨ ਲਾਦੇਨ ਦੀ ਤਸਵੀਰ ਚਿਪਕਾਉਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਸੀ।ਯੂਪੀਪੀਸੀਐਲ ਦੇ ਚੇਅਰਮੈਨ...
ਤਰਨਤਾਰਨ | ਪਿੰਡ ਮੰਨਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਭ ਕੁਝ ਪਾਠੀ ਨੇ ਹੀ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਬੀਤੇ ਕੱਲ ਮੰਨਣ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੌਰਾਨ ਕਿਸੇ ਦੇ ਘਰ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ...
ਗੁਰਦਾਸਪੁਰ | ਭੈਣੀ ਮੀਆਂ ਖਾਂ ਨੇੜੇ ਘਰ ਅਤੇ ਪਲਾਟ ਵਿਚ ਅਫੀਮ ਦੀ ਖੇਤੀ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਐਸਆਈ ਸਤਨਾਮ ਸਿੰਘ ਪੁਲਿਸ ਪਾਰਟੀ ਨਾਲ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਲਈ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਰਾਹੁਲ ਵਾਸੀ ਪੁਰਾਣਾ ਬਾਗੜੀਆਂ ਨੇ ਆਪਣੇ ਘਰ ਦੇ ਵਿਹੜੇ ਅਤੇ ਸੜਕ 'ਤੇ ਸਥਿਤ ਪਲਾਟ 'ਚ...
ਹੁਸ਼ਿਆਰਪੁਰ | ਗੜ੍ਹਸ਼ੰਕਰ ਪੁਲਿਸ ਨੇ ਇਥੋਂ ਦੇ ਪਿੰਡ ਦੀ ਇਕ ਨਾਬਾਲਿਗਾ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ। ਉਸ ਦੀ ਵੱਡੀ ਲੜਕੀ ਦੀ ਉਮਰ 14 ਸਾਲ ਹੈ ਅਤੇ ਉਸ ਨੇ ਸਕੂਲ ਤੋਂ ਨੌਵੀਂ ਜਮਾਤ ਪਾਸ ਕੀਤੀ ਹੈ।...
ਲੁਧਿਆਣਾ | ਠੇਕਿਆਂ ਤੋਂ ਕੁਲੈਕਸ਼ਨ ਕਰਨ ਵਾਲਾ ਮੁਲਾਜ਼ਮ ਸ਼ਰਾਬ ਕਾਰੋਬਾਰੀ ਦੇ 5 ਲੱਖ ਰੁਪਏ ਲੈ ਕੇ ਭੱਜ ਗਿਆ। ਕੁੱਝ ਦਿਨ ਪਹਿਲਾਂ ਰਣਵੀਰ ਨੇ ਸ਼ਿਮਲਾਪੁਰੀ ਇਲਾਕੇ ਦੇ ਠੇਕਿਆਂ ਤੋਂ 5 ਲੱਖ ਰੁਪਏ ਇਕੱਠੇ ਕੀਤੇ ਅਤੇ ਕੈਸ਼ ਜਮ੍ਹਾ ਨਹੀਂ ਕਰਵਾਇਆ। ਮੁਲਜ਼ਮ ਰਕਮ ਲੈ ਕੇ ਦੱਸੇ ਬਿਨਾਂ ਫਰਾਰ ਹੋ ਗਿਆ। ਇਸ ਮਾਮਲੇ ਵਿਚ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ...
ਚੰਡੀਗੜ੍ਹ| ਪੰਜਾਬ ਪੁਲਿਸ ਦੀਆਂ ਕਈ ਟੀਮਾਂ ਕੱਟੜਪੰਥੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਪਰ ਅੰਮ੍ਰਿਤਪਾਲ ਕਿੱਥੇ ਹੈ... ਕਿਸੇ ਨੂੰ ਕੁਝ ਨਹੀਂ ਪਤਾ। ਮੰਗਲਵਾਰ ਨੂੰ ਪੁਲਿਸ ਨੇ ਕੁਝ ਵੀਡੀਓ ਅਤੇ ਫੋਟੋਆਂ ਸਾਂਝੀਆਂ ਕੀਤੀਆਂ। ਇਸ 'ਚ ਅੰਮ੍ਰਿਤਪਾਲ ਦੌੜਦਾ ਨਜ਼ਰ ਆ ਰਿਹਾ ਹੈ। ਅੰਮ੍ਰਿਤਪਾਲ ਨੇ ਆਪਣਾ ਸਾਰਾ ਰੂਪ ਹੀ ਬਦਲ ਲਿਆ ਹੈ। ਉਸ ਦੇ ਵਿਦੇਸ਼ ਫਰਾਰ ਹੋਣ ਦੀ ਵੀ...
ਅੰਮ੍ਰਿਤਸਰ/ਜਲੰਧਰ | ਅੰਮ੍ਰਿਤਪਾਲ ਦੀ ਪਤਨੀ ਦੇ ਬੱਬਰ ਖਾਲਸਾ ਨਾਲ ਸਬੰਧ ਜੁੜੇ ਹੋਣ ਦਾ ਖਦਸ਼ਾ ਹੈ। ਪੁਲਿਸ ਜਾਂਚ 'ਚ ਜੁਟੀ ਹੋਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆ ਰਹੀ ਹੈ। ਕਿਰਨਦੀਪ ਕੌਰ ਐਨ.ਆਰ.ਆਈ. ਹੈ। ਦੱਸ ਦਈਏ ਕਿ ਉਹ 5 ਦਿਨਾਂ ਤੋਂ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੰਜਾਬ ਪੁਲਿਸ ਦਾ ਉਸ ਦੀ ਭਾਲ ਵਿਚ ਸਰਚ ਆਪ੍ਰੇਸ਼ਨ ਜਾਰੀ ਹੈ।...
ਚੰਡੀਗੜ੍ਹ| ਸੈਕਟਰ 43 ਬੱਸ ਸਟੈਂਡ (ISBT-43) ਦੇ ਸਾਹਮਣੇ ਸੈਕਟਰ 52 ਕਜੇਹੜੀ ਪਿੰਡ ਦੇ ਜੰਗਲੀ ਖੇਤਰ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਇੱਕ ਦਰੱਖਤ ਨਾਲ ਲਟਕਦੀਆਂ ਮਿਲੀਆਂ। ਜਾਣਕਾਰੀ ਮੁਤਾਬਕ ਦੋਵੇਂ ਮਹਾਰਾਸ਼ਟਰ ਦੇ ਰਹਿਣ ਵਾਲੇ ਹਨ। ਸੈਕਟਰ 36 ਥਾਣੇ ਦੀ ਪੁਲੀਸ ਨੇ ਇਸ ਮਾਮਲੇ ਵਿੱਚ ਡੀਡੀਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ। ਪੁਲਿਸ...
- Advertisement -

MOST POPULAR