Home Blog Page 1143
ਮੋਹਾਲੀ/ਡੇਰਾਬੱਸੀ | ਇਥੋਂ ਘਰ ਦੇ ਬਾਹਰ ਪਿਸ਼ਾਬ ਕਰਨ ’ਤੇ ਇਤਰਾਜ਼ 'ਤੇ 2 ਭੈਣਾਂ ਅਤੇ ਵਿਧਵਾ ਮਾਂ ਨੂੰ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ’ਚ 24 ਸਾਲ ਦੀ ਰਜਨੀ ਪੁੱਤਰੀ ਸਵ. ਅਮਰਨਾਥ ਨੇ ਦਸਿਆ ਕਿ ਉਹ, ਉਸ ਦੀ ਛੋਟੀ ਭੈਣ ਡਿੰਪਲ ਦਾਦਪੁਰਾ ਆਪਣੀ ਵਿਧਵਾ ਮਾਂ ਨਾਲ ਰਹਿੰਦੀ ਹੈ। ਏਐਸਆਈ ਨੇ ਕਿਹਾ ਕਿ ਕੁੜੀਆਂ ਦੇ ਦੋਸ਼ ਲਾਇਆ...
Oscar Award 2023: The Eelephant Whisperers ਨੇ ਸ਼ਾਰਟ ਫਿਲਮ ਡਾਕੂਮੈਂਟਰੀ ਕੈਟੇਗਿਰੀ 'ਚ ਆਸਕਰ ਐਵਾਰਡ ਹਾਸਲ ਕੀਤਾ ਹੈ।‘ਦ ਐਲੀਫੈਂਟ ਵਿਸਪਰਸ’ ਨੂੰ ਇਸ ਸਾਲ ‘ਬੈਸਟ ਡਾਕੂਮੈਂਟਰੀ ਸ਼ਾਰਟ’ਸ਼੍ਰੇਣੀ ਵਿੱਚ ਆਸਕਰ ਮਿਲਿਆ ਹੈ। ਨੈੱਟਫਲਿਕਸ 'ਤੇ ਉਪਲਬਧ ਇਸ ਲਘੂ ਫਿਲਮ  ਨੇ ਇਸ ਸਾਲ ਭਾਰਤ ਲਈ ਪਹਿਲਾ ਆਸਕਰ ਜਿੱਤਿਆ ਹੈ। ਇਸ ਫਿਲਮ ਨੇ ਪੂਰੇ ਵਿਸ਼ਵ 'ਚ ਦੇਸ਼ ਦਾ ਮਾਣ ਵਧਾਇਆ ਹੈ। ਇਹ ਭਾਰਤ ਲਈ ਇੱਕ ਇਤਿਹਾਸਿਕ ਮੌਕਾ...
ਚੰਡੀਗੜ੍ਹ| ਦੇਸ਼ ਵਿੱਚ H3N2 ਵਾਇਰਸ ਨੇ ਕੋਰੋਨਾ ਵਾਂਗ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਹੁਣ ਤੱਕ ਇਨਫਲੂਐਂਜ਼ਾ ਐਚ3ਐਨ2 ਦੇ 7 ਮਰੀਜ਼ ਪਾਏ ਗਏ ਹਨ। ਇਨ੍ਹਾਂ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਵਿਭਾਗ ਨੇ ਇਨਫਲੂਐਂਜ਼ਾ ਏ ਦੇ ਸਬੰਧ ਵਿੱਚ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ, ਜਿਸ ਵਿੱਚ ਵਾਇਰਸ ਨੂੰ ਗਰਭਵਤੀ ਔਰਤਾਂ ਲਈ ਇੱਕ ਵੱਡਾ ਖ਼ਤਰਾ ਦੱਸਿਆ ਗਿਆ...
ਪਟਿਆਲਾ/ਭਾਦਸੋਂ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਗਰ ਪੰਚਾਇਤ ਭਾਦਸੋਂ ‘ਚ ਸੀਵਰੇਜ ਪਾਈਪਲਾਈਨ ਵਾਸਤੇ ਜੇਸੀਬੀ ਮਸ਼ੀਨਾਂ ਨਾਲ ਖੱਡਾ ਖੋਦਣ ਸਮੇਂ ਡੂੰਘੇ ਖੱਡੇ ਵਿਚ ਡਿੱਗ ਕੇ 30 ਸਾਲ ਦੇ ਮਜ਼ਦੂਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਵਿਕਾਸ ਕਾਰਜਾਂ ਤਹਿਤ ਪ੍ਰਾਈਵੇਟ ਠੇਕੇਦਾਰ ਵੱਲੋਂ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਗਲ਼ੀਆਂ ‘ਚ 15-20 ਫੁੱਟ ਡੂੰਘਾ ਟੋਇਆ ਪੁੱਟ ਕੇ ਪਾਈਪਾਂ ਪਾਈਆਂ ਜਾ...
ਦਿੱਲੀ| ਦੇਸ਼ ਵਿਚ ਆਵਾਰਾ ਕੁੱਤਿਆਂ ਦਾ ਕਹਿਰ ਵਧਦਾ ਜਾ ਰਿਹਾ ਹੈ। ਹੁਣ ਦਿੱਲੀ ਦੇ ਵਸੰਤ ਕੁੰਜ ਇਲਾਕੇ ਤੋਂ ਇਕ ਦਿਲ ਕੰਬਾਊ ਖਬਰ ਸਾਹਮਣੇ ਆਈ ਹੈ। ਦਿੱਲੀ ਪੁਲਿਸ ਦੀ ਰਿਪੋਰਟ ਅਨੁਸਾਰ ਇੱਥੇ ਦੋ ਵੱਖ-ਵੱਖ ਘਟਨਾਵਾਂ ਵਿਚ ਇਕੋ ਪਰਿਵਾਰ ਦੇ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਇਨ੍ਹਾਂ ਬੱਚਿਆਂ ਦੀਆਂ ਲਾਸ਼ਾਂ ਉਤੇ ਕੁੱਤਿਆਂ ਦੇ ਵੱਢਣ ਦੇ ਨਿਸ਼ਾਨ ਮਿਲੇ ਹਨ। ਪੁਲਿਸ ਨੇ ਦੱਸਿਆ...
ਬਟਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਿਊ ਹਰਨਾਮ ਨਗਰ ‘ਚ ਦੇਰ ਰਾਤ ਫ਼ਾਇਰਿੰਗ ਹੋਈ। ਦੱਸਿਆ ਜਾ ਰਿਹਾ ਹੈ ਕਿ ਮਾਮੂਲੀ ਬਹਿਸ ਕਾਰਨ ਸਾਬਕਾ MC ਦੇ ਬੇਟੇ ਨੇ ਮੁਹੱਲੇ ਦੇ ਰਹਿਣ ਵਾਲੇ ਵਿਅਕਤੀ ਦੇ ਸਿਰ ’ਚ ਗੋਲੀਆਂ ਮਾਰੀਆਂ, ਉਥੇ ਹੀ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਬਟਾਲਾ...
ਲੁਧਿਆਣਾ | ਜ਼ਿਲੇ ਦੀ ਦਿਹਾਤੀ ਪੁਲਿਸ ਨੇ ਕੈਨੇਡਾ 'ਚ ਇਕ ਵਿਅਕਤੀ ਨੂੰ ਕੋਰੀਅਰ ਰਾਹੀਂ ਗੈਰ-ਕਾਨੂੰਨੀ ਸਾਮਾਨ ਭੇਜਣ ਦੇ ਦੋਸ਼ 'ਚ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀ ਅਨੁਸਾਰ ਮੁਲਜ਼ਮ ਕੈਨੇਡਾ 'ਚ ਕਿਸੇ ਵਿਅਕਤੀ ਨੂੰ ਕੋਰੀਅਰ ਰਾਹੀਂ ਨਸ਼ੀਲੇ ਪਦਾਰਥ ਭੇਜਦਾ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਬ-ਇੰਸਪੈਕਟਰ ਅੰਗਰੇਜ ਸਿੰਘ ਹੋਰ ਪੁਲਿਸ ਮੁਲਾਜ਼ਮਾਂ ਦੇ ਨਾਲ ਜਗਰਾਓਂ ਦੇ ਤਹਿਸੀਲ ਚੌਂਕ...
ਲੁਧਿਆਣਾ | ਇਥੋਂ ਡੇਹਲੋਂ ਸਥਿਤ ਗੁੱਜਰਵਾਲ ਵਿਖੇ ਵਾਪਰੇ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ ਹੋ ਗਈ। ਨੌਜਵਾਨ ਵੱਖ-ਵੱਖ ਬਾਈਕ 'ਤੇ ਸਵਾਰ ਸਨ। ਸੜਕ 'ਤੇ ਇਕ ਤੇਜ਼ ਰਫ਼ਤਾਰ ਟਰਾਲੀ ਆ ਰਹੀ ਸੀ। ਅਜਿਹੇ 'ਚ ਡਰਾਈਵਰ ਟਰਾਲੀ ਤੋਂ ਸੰਤੁਲਨ ਗੁਆ ​​ਬੈਠਾ ਅਤੇ ਦੋਵਾਂ ਬਾਈਕ ਸਵਾਰਾਂ ਨੂੰ ਕੁਚਲ ਦਿੱਤਾ। ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਦੀ...
ਚੰਡੀਗੜ੍ਹ| ਫਰਜ਼ੀ ਤਰੀਕੇ ਨਾਲ ਰਾਸ਼ਨ ਕਾਰਡ ਬਣਵਾ ਕੇ ਸਰਕਾਰ ਨਾਲ ਧੋਖਾ ਕਰਨ ਵਾਲੇ ਹੁਣ ਸੁਰੱਖਿਅਤ ਨਹੀਂ ਹਨ। ਵਿਸ਼ੇਸ਼ ਅਧਿਕਾਰ ਪ੍ਰਾਪਤ ਲੋਕਾਂ ਦੇ ਬਣਾਏ 88 ਹਜ਼ਾਰ ਸਮਾਰਟ ਰਾਸ਼ਨ ਕਾਰਡ ਰੱਦ ਕਰ ਦਿੱਤੇ ਗਏ ਹਨ। ਇਸ ਨਾਲ ਅਯੋਗ ਪਾਏ ਗਏ ਰਾਸ਼ਨ ਕਾਰਡ ਧਾਰਕਾਂ ਦੀ ਕੁੱਲ ਗਿਣਤੀ 3.59 ਲੱਖ ਹੋ ਗਈ ਹੈ। ਸਰਕਾਰ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਸਰਕਾਰੀ ਸਕੀਮਾਂ ਤਹਿਤ ਦਿੱਤੇ...
ਫਤਿਹਗੜ੍ਹ ਸਾਹਿਬ | ਮੰਡੀ ਗੋਬਿੰਦਗੜ੍ਹ ਨੇੜਲੇ ਪਿੰਡ ਕੁੰਭੜਾ 'ਚ ਸਥਿਤ ਸ਼੍ਰੀਰਾਮ ਮਲਟੀਮੈਟਲਜ਼ ਫੈਕਟਰੀ ਦੀ ਭੱਠੀ 'ਚ ਸ਼ਨੀਵਾਰ ਤੜਕੇ ਡੇਢ ਵਜੇ ਧਮਾਕਾ ਹੋਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਪ੍ਰਮੋਦ ਮੰਡਲ ਪਿੰਡ ਅਜਕੋਪਾ ਜ਼ਿਲ੍ਹਾ ਪੂਰਨੀਆ ਬਿਹਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਮਜ਼ਦੂਰ...
- Advertisement -

MOST POPULAR