Home Blog Page 1146
ਕੈਨੇਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਰੈਂਪਟਨ ਵਿਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ 23 ਸਾਲ ਦੇ ਪਾਰਸ ਜੋਸ਼ੀ ਵਜੋਂ ਹੋਈ ਹੈ। ਉਹ 23 ਫਰਵਰੀ ਤੋਂ ਲਾਪਤਾ ਸੀ ਅਤੇ ਪੁਲਿਸ ਨੂੰ 19 ਮਾਰਚ, 2023 ਨੂੰ ਉਸਦੀ ਲਾਸ਼ ਮਿਲੀ। ਪਾਰਸ ਦੇ ਚਚੇਰੇ ਭਰਾ ਰਜਤ ਨੇ ਦੱਸਿਆ ਕਿ ਪਾਰਸ ਬਰੈਂਪਟਨ ਵਿਚ ਵਿਦਿਆਰਥੀ ਸੀ। ਚੰਡੀਗੜ੍ਹ...
ਫਿਰੋਜ਼ਪੁਰ| ਸੂਬੇ ਅੰਦਰ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਮਨਾਂ 'ਚੋਂ ਕਨੂੰਨ ਦਾ ਡਰ ਇਸ ਕਦਰ ਖਤਮ ਹੁੰਦਾ ਜਾ ਰਿਹਾ ਹੈ ਕਿ ਹੁਣ ਲੋਕ ਪੁਲਿਸ ਦਾ ਵੀ ਲਿਹਾਜ਼ ਨਹੀਂ ਕਰ ਰਹੇ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹਬੀਬ ਵਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਤੇ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਵੱਲੋਂ ਡਾਂਗਾਂ ਅਤੇ...
ਹੁਸ਼ਿਆਰਪੁਰ | ਇਥੋਂ ਦੀ ਤਹਿਸੀਲ 'ਚ ਗੋਲੀਆਂ ਚੱਲੀਆਂ ਹਨ । ਦੱਸਿਆ ਜਾ ਰਿਹਾ ਹੈ ਕਿ ਇਹ ਪੈਸਿਆਂ ਦੇ ਲੈਣ-ਦੇਣ ਦਾ ਮਾਮਲਾ ਹੈ । ਤਹਿਸੀਲ ਕੰਪਲੈਕਸ ਵਿਚ ਹੀ ਫਾਇਰਿੰਗ ਹਮਲਾਵਰਾਂ ਵੱਲੋਂ ਕਰ ਦਿੱਤੀ ਗਈ। ਉਸ ਦੌਰਾਨ ਨੌਜਵਾਨ ਕਾਰ ਵਿਚ ਸੀ ਤਾਂ ਹਮਲਾਵਰਾਂ ਨੇ ਇਹ ਘਟਨਾ ਨੂੰ ਅੰਜਾਮ ਦਿੱਤਾ। ਨੌਜਵਾਨ ਨੂੰ ਗੋਲੀਆਂ ਲੱਗੀਆਂ ਹਨ ਤੇ ਉਹ ਹਸਪਤਾਲ ਵਿਚ ਇਲਾਜ ਅਧੀਨ ਹੈ।
ਚੰਡੀਗੜ੍ਹ| ਅੰਮ੍ਰਿਤਪਾਲ ਸਿੰਘ ਦੀ ‘ਵਾਰਿਸ ਪੰਜਾਬ ਦੀ’ ਸੰਸਥਾ ਦੇ ਕਾਨੂੰਨੀ ਸਲਾਹਕਾਰ ਬਠਿੰਡਾ ਦੇ ਇਮਾਨ ਸਿੰਘ ਖਾਰਾ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ। ਜਿਸ ‘ਤੇ ਹੈ ਕੋਰਟ ਵੱਲੋਂ ਸੁਣਵਾਈ ਕੀਤੀ ਗਈ। ਸੁਣਵਾਈ ਦੌਰਾਨ ਅਦਾਲਤ ਵਿਚ ਅੰਮ੍ਰਿਪਾਲ ਸਿੰਘ ਦੇ ਪਿਤਾ ਵੀ ਮੌਜੂਦ ਸਨ। ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ...
ਚੰਡੀਗੜ੍ਹ | ਆਮ ਆਦਮੀ ਪਾਰਟੀ ਇਕ ਕੱਟੜ ਦੇਸ਼ਭਗਤ ਤੇ ਈਮਾਨਦਾਰ ਪਾਰਟੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਅਮਨ ਤੇ ਦੇਸ਼ ਦੀ ਤਰੱਕੀ ਸਾਡੀ ਪਹਿਲ ਹੈ। ਕਿਸੇ ਨੂੰ ਵੀ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਸੂਬੇ ਵਿਚ ਮਾੜੇ ਅਨਸਰਾਂ 'ਤੇ ਗਲਤ ਕਾਰਵਾਈ ਹੋ ਰਹੀ ਹੈ। ਸਾਡੀ ਸਰਕਾਰ ਭ੍ਰਿਸ਼ਟਾਚਾਰ ਤੇ ਗਲਤ ਵਿਅਕਤੀਆਂ ਦਾ ਸਾਥ ਦੇਣ ਵਾਲਿਆਂ ਖਿਲਾਫ...
ਚੰਡੀਗੜ੍ਹ| ਅੰਮ੍ਰਿਤਪਾਲ ਸਿੰਘ ਦੀ ‘ਵਾਰਿਸ ਪੰਜਾਬ ਦੀ’ ਸੰਸਥਾ ਦੇ ਕਾਨੂੰਨੀ ਸਲਾਹਕਾਰ ਬਠਿੰਡਾ ਦੇ ਇਮਾਨ ਸਿੰਘ ਖਾਰਾ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ। ਜਿਸ ‘ਤੇ ਹੈ ਕੋਰਟ ਵੱਲੋਂ ਸੁਣਵਾਈ ਕੀਤੀ ਗਈ। ਸੁਣਵਾਈ ਦੌਰਾਨ ਅਦਾਲਤ ਵਿਚ ਅੰਮ੍ਰਿਪਾਲ ਸਿੰਘ ਦੇ ਪਿਤਾ ਵੀ ਮੌਜੂਦ ਸਨ। ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ...
ਚੰਡੀਗੜ੍ਹ | ਪੰਜਾਬ ਦੇ ਕਈ ਸ਼ਹਿਰਾਂ 'ਚ ਇੰਟਰਨੈੱਟ ਸਰਵਿਸ ਬਹਾਲ ਹੋ ਗਈ ਹੈ। ਦੱਸ ਦਈਏ ਕਿ ਸ਼ਨੀਵਾਰ ਤੋਂ ਇੰਟਰਨੈੱਟ ਸੇਵਾ ਬੰਦ ਸੀ ਤੇ 3 ਦਿਨਾਂ ਤੋਂ ਲੋਕ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਸਨ। ਇਹ ਫੈਸਲਾ ਪੰਜਾਬ ਸਰਕਾਰ ਵਲੋਂ ਸੂਬੇ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਲਿਆ ਗਿਆ ਸੀ। ਪੰਜਾਬ ਵਿਚ ਅਜੇ ਵੀ ਹਾਈ ਐਲਰਟ ਜਾਰੀ ਹੈ। ਪੁਲਿਸ ਦਾ...
ਗੁਜਰਾਤ| ਗੁਜਰਾਤ ਦੇ ਭਰੂਚ ਦੇ ਅੰਕਲੇਸ਼ਵਰ ਤੋਂ ਤਿੰਨ ਦਿਨ ਪਹਿਲਾਂ ਲਾਪਤਾ ਹੋਏ ਪ੍ਰੇਮੀ ਜੋੜੇ ਦੀ ਲਾਸ਼ ਝੰਡੇਸ਼ਵਰ ਕੇਬਲ ਸਟੇਅ ਪੁਲ ਤੋਂ ਬਰਾਮਦ ਹੋਈ ਹੈ। ਬੇਟੇ ਦੀ ਉਮਰ ਦੇ ਨੌਜਵਾਨ ਨਾਲ ਪਿਆਰ ਹੋਣ ਤੋਂ ਬਾਅਦ ਵਿਆਹੁਤਾ ਅਤੇ ਨੌਜਵਾਨ ਵੱਲੋਂ ਨਰਮਦਾ ਨਦੀ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਸੀ ਕਿ ਸਮਾਜ ਉਨ੍ਹਾਂ...
ਅੰਮ੍ਰਿਤਸਰ | ਸੁਰੱਖਿਆ ਏਜੰਸੀਆਂ ਨੇ ਖਾਲਿਸਤਾਨ ਸਮਰਥੱਕ ਅੰਮ੍ਰਿਤਪਾਲ ਸਿੰਘ ਦੇ ਇਰਾਦਿਆਂ ਦਾ ਪਤਾ ਲਗਾ ਲਿਆ ਹੈ। ਉਹ AKF ਵਿਚ ਹਥਿਆਰਬੰਦ ਨੌਜਵਾਨਾਂ ਦੀ ਭਰਤੀ ਕਰਨ ਵਿਚ ਬਹੁਤ ਤੇਜ਼ੀ ਨਾਲ ਸ਼ਾਮਲ ਸੀ ਤਾਂ ਜੋ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਸਕੇ। ਐਤਵਾਰ ਨੂੰ ਗ੍ਰਿਫ਼ਤਾਰ ਕੀਤੇ 7 ਮੁਲਜ਼ਮਾਂ ਹਰਮਿੰਦਰ ਸਿੰਘ, ਅਜੈਪਾਲ ਸਿੰਘ, ਬਲਜਿੰਦਰ ਸਿੰਘ, ਅਮਨਦੀਪ ਸਿੰਘ, ਸਵਰੀਤ ਸਿੰਘ, ਗੁਰਲਾਲ ਸਿੰਘ, ਗੁਰਵੀਰ...
ਚੰਡੀਗੜ੍ਹ| ਪੰਜਾਬ ‘ਚ ਅਮ੍ਰਿਤਪਾਲ ਸਿੰਘ ਨੂੰ ਲੈ ਕੇ ਚੱਲ ਰਹੇ ਮੈਗਾ ਸਰਚ ਓਪਰੇਸ਼ਨ ਵਿਚਾਲੇ ਮੁੱਖਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ।ਮਾਨ ਨੇ ਕਿਹਾ ਕਿ, ਜਿਨ੍ਹਾਂ ਨੇ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸਿਸ਼ ਕੀਤੀ, ਉਨ੍ਹਾਂ ਨੂੰ ਅੰਜ਼ਾਮ ਭੁਗਤਣਾ ਪਿਆ ਹੈ। ਮਾਨ ਨੇ ਕਿਹਾ ਕਿ, ਉਹ ਸਾਰੇ ਲੋਕ ਫੜੇ ਗਏ ਹਨ, ਜਿਹੜੇ ਨਫ਼ਰਤ ਫ਼ੈਲਾ ਕੇ ਨੌਜਵਾਨਾਂ ਨੂੰ ਗੁੰਮਰਾਹ...
- Advertisement -

MOST POPULAR