Home Blog Page 1148
ਮੋਹਾਲੀ | ਇਥੋਂ ਇਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਰਾਤ 2 ਵਜੇ ਇਹ ਸੜਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਡਾਕਟਰ ਸ਼ਰਾਬ ਦੇ ਨਸ਼ੇ 'ਚ ਤੇਜ਼ ਰਫਤਾਰ ਸਵਿਫਟ ਚਲਾ ਰਿਹਾ ਸੀ ਅਤੇ ਰੈੱਡ ਲਾਈਟ ਜੰਪ ਕਰਕੇ ਬਲੈਰੋ ਨੂੰ ਟੱਕਰ ਮਾਰ ਬੈਠਾ। ਬਲੈਰੋ ਵਿਚ 5 ਵਿਅਕਤੀ ਸਵਾਰ ਸਨ ਅਤੇ ਸਾਰੇ ਜ਼ਖ਼ਮੀ ਹੋ ਗਏ। ਸਵਿਫਟ ਚਾਲਕ ਕਾਰ ਨੂੰ ਮੌਕੇ 'ਤੇ ਛੱਡ ਕੇ...
ਫਾਜ਼ਿਲਕਾ/ਅਬੋਹਰ | ਬਾਈਪਾਸ ਨੇੜੇ 2 ਬਦਮਾਸ਼ਾਂ ਨੇ ਮੋਟਰਸਾਈਕਲ ਸਵਾਰ ਤੋਂ 2 ਹਜ਼ਾਰ ਰੁਪਏ ਤੇ ਮੋਬਾਇਲ ਲੁੱਟ ਲਿਆ। ਜਾਂਦੇ-ਜਾਂਦੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਮੁਲਜ਼ਮ ਬਾਈਕ ਦੀਆਂ ਚਾਬੀਆਂ ਵੀ ਲੈ ਗਏ ਤਾਂ ਜੋ ਉਹ ਪਿੱਛਾ ਨਾ ਕਰ ਸਕੇ। ਜਾਣਕਾਰੀ ਅਨੁਸਾਰ ਆਨੰਦ ਨਗਰੀ ਦਾ ਰਹਿਣ ਵਾਲਾ ਰਾਮ ਕੁਮਾਰ ਜੋ ਕਿ ਮਕੈਨਿਕ ਦਾ ਕੰਮ ਕਰਦਾ ਹੈ, ਸ਼ਨੀਵਾਰ ਦੁਪਹਿਰ ਆਪਣੇ ਮੋਟਰਸਾਈਕਲ 'ਤੇ...
ਹੁਸ਼ਿਆਰਪੁਰ | ਪਿੰਡ ਬਜਰਾਵਰ ਦੇ ਇਕ ਵਿਅਕਤੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਤਿੰਨ ਧੀਆਂ ਦਾ ਪਿਤਾ ਸੀ। ਮ੍ਰਿਤਕ ਦੀ ਲਾਸ਼ ਨੇੜਿਓਂ ਟੀਕਾ ਵੀ ਮਿਲਿਆ। ਮ੍ਰਿਤਕ ਦੀ ਮਾਤਾ ਮੀਨਾ ਪਤਨੀ ਫ਼ਰਿਆਦ ਮੁਹੰਮਦ ਵਾਸੀ ਬਜਰਾਵਰ ਨੇ ਦੱਸਿਆ ਕਿ ਉਸ ਦਾ ਪੁੱਤਰ ਅਬਦੁਲ ਖ਼ਾਨ (32) ਪਿਛਲੇ ਡੇਢ ਸਾਲ ਤੋਂ ਨਸ਼ੇ ਦਾ ਆਦੀ ਸੀ। ਉਹ ਸਿਵਲ ਹਸਪਤਾਲ ਮਾਹਿਲਪੁਰ ਵਿਖ਼ੇ...
ਲੁਧਿਆਣਾ | ਇਥੇ ਸ਼ਨੀਵਾਰ ਨੂੰ ਲੋਕਾਂ ਨੇ ਇੱਕ ਚੋਰ ਨੂੰ ਫੜ ਲਿਆ। ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਚੋਰੀ ਦਾ ਮਾਮਲਾ ਸਾਹਮਣੇ ਆਇਆ। ਚੋਰ ਨੇ ਦੱਸਿਆ ਕਿ ਉਸ ਦੇ ਤਿੰਨ ਸਾਥੀਆਂ ਨੇ 1 ਮਾਰਚ ਨੂੰ ਸੈਕਟਰ-32-ਏ ਬੀਸੀਐਮ ਸਕੂਲ ਪਾਰਕ ਨੇੜੇ ਵੇਰਕਾ ਮਿਲਕ ਪਲਾਂਟ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਨੇ ਦੁਕਾਨ ਦੇ ਤਾਲੇ ਤੋੜ ਕੇ 45...
ਫਾਜ਼ਿਲਕਾ/ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ੁੱਕਰਵਾਰ ਰਾਤ ਨੂੰ ਬਾਈਕ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ 'ਚ ਜਾ ਵੱਜੀ। ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ। ਲੋਕ ਉਸ ਨੂੰ ਹਸਪਤਾਲ ਲੈ ਗਏ ਪਰ ਰਾਹ ਵਿਚ ਹੀ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਰਜੀਤ (32) ਵਾਸੀ ਢਾਣੀ ਜਾਮਣੀਆ ​​ਵਜੋਂ ਹੋਈ ਹੈ। ਉਹ ਰਾਤ ਨੂੰ ਸੀਤੋ ਰੋਡ...
ਫਾਜ਼ਿਲਕਾ | ਇਥੋਂ ਇਕ ਹੈਰਾਨੀਜਨਕ ਖਬਰ ਸਾਹਮਣੇ ਆਈ ਹੈ। ਦਰਅਸਲ ਇਕ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਪਰ ਮੋਰਚਰੀ ਵਿਚ ਰੱਖੀ ਮ੍ਰਿਤਕ ਔਰਤ ਦੇ ਹੱਥਾਂ ਅਤੇ ਕੰਨਾਂ ‘ਚ ਪਾਏ ਸੋਨੇ ਦੇ ਗਹਿਣੇ ਕਿਸੇ ਵਲੋਂ ਚੋਰੀ ਕਰ ਲਏ ਗਏ।ਘਟਨਾ ਤੋਂ ਬਾਅਦ ਡਾਕਟਰ ਦੇ ਹੋਸ਼ ਉੱਡ ਗਏ। ਉਸ ਨੇ ਹਸਪਤਾਲ ਦੇ ਸਟਾਫ ਤੋਂ...
ਨਵਾਂਸ਼ਹਿਰ | ਇਥੋਂ ਇਕ ਸ਼ਰਮਸਾਰ ਘਟਨਾ ਸਾਹਮਣੇ ਆਈ ਹੈ। ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਰਾਹੋਂ 'ਚ ਕੂੜੇ ਦੇ ਢੇਰ 'ਚੋਂ ਨਵਜਾਤ ਬੱਚੀ ਦੀ ਲਾਸ਼ ਮਿਲੀ ਹੈ। ਨਗਰ ਕੌਂਸਲ ਦੇ ਮੀਤ ਪ੍ਰਧਾਨ ਮਹਿੰਦਰ ਪਾਲ ਨੇ ਦੱਸਿਆ ਕਿ ਉਹ ਸਵੇਰੇ 7.15 ਵਜੇ ਆਪਣੇ ਘਰ ਤੋਂ ਬਾਹਰ ਜਾ ਰਹੇ ਸੀ ਕਿ ਅਚਾਨਕ ਧਿਆਨ ਸੜਕ ਦੇ ਕਿਨਾਰੇ ਕੂੜੇ ਦੇ ਢੇਰ ਕੋਲ ਪਏ...
ਲੁਧਿਆਣਾ | ਪੰਜਾਬ ਦੇ ਲੁਧਿਆਣਾ ਅਤੇ ਨੇੜਲੀਆਂ ਰੇਲ ਪਟੜੀਆਂ ਖੂਨੀ ਹੋ ਗਈਆਂ ਹਨ। ਇਨ੍ਹਾਂ ਪਟੜੀਆਂ 'ਤੇ ਰੋਜ਼ਾਨਾ ਮੌਤ ਹੋ ਰਹੀ ਹੈ। ਭਾਵੇਂ ਰੇਲਵੇ ਸੁਰੱਖਿਆ ਬਲ ਲਗਾਤਾਰ ਲੋਕਾਂ ਨੂੰ ਟਰੈਕ ਪਾਰ ਨਾ ਕਰਨ ਲਈ ਮੁਹਿੰਮ ਚਲਾਉਣ ਲਈ ਅਪੀਲਾਂ ਦੇ ਰਿਹਾ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੈ। ਇੱਥੇ ਹਰ ਰੋਜ਼ 2 ਤੋਂ 4 ਵਿਅਕਤੀ ਗਲਤ ਤਰੀਕੇ ਨਾਲ ਟ੍ਰੈਕ ਪਾਰ ਕਰਦੇ ਹੋਏ...
ਜਲੰਧਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬਸਤੀ ਸ਼ੇਖ ‘ਚ ਹੋਲੀ ‘ਤੇ ਬੱਚੇ ਨਾਲ ਕੁਕਰਮ ਹੋਣ ਦੀ ਖ਼ਬਰ ਸਾਹਮਣੇ ਆਈ ਸੀ ਅਤੇ ਇਸ ਮਾਮਲੇ ਵਿਚ ਪੁਲਿਸ ਨੇ 3 ਲੋਕਾਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ਵਿਚੋਂ ਇਕ ਨੌਜਵਾਨ ਨੇ ਅੱਜ ਸਵੇਰੇ ਘਰ ਵਿਚ ਜਾਨ ਦੇ ਦਿੱਤੀ। ਨੌਜਵਾਨ ਦੀ ਪਛਾਣ ਬਲਵੀਰ ਵਜੋਂ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ...
ਚੰਡੀਗੜ੍ਹ | ਪੰਜਾਬ ਸਰਕਾਰ ਤੋਂ ਬਾਅਦ ਹੁਣ ਜੰਮੂ-ਕਸ਼ਮੀਰ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਜੰਮੂ-ਕਸ਼ਮੀਰ ਸਰਕਾਰ ਨੇ ਅੰਮ੍ਰਿਤਪਾਲ ਦੇ 2 ਬਾਡੀਗਾਰਡ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਜੰਮੂ-ਕਸ਼ਮੀਰ ਦੇ ਰਾਮਬਨ ਅਤੇ ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਬਾਡੀਗਾਰਡ ਨੂੰ ਜਾਰੀ ਕੀਤੇ ਹਥਿਆਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ...
- Advertisement -

MOST POPULAR