Home Blog Page 1149
ਚੰਡੀਗੜ੍ਹ/ਜਲੰਧਰ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਮੈਕਸ ਐਸੋਸੀਏਟਸ, ਰਾਮਾ ਮੰਡੀ, ਜਲੰਧਰ ਦੇ ਮਾਲਕ ਆਰਕੀਟੈਕਟ ਰਾਜਵਿੰਦਰ ਸਿੰਘ ਨੂੰ ਨਗਰ ਨਿਗਮ ਜਲੰਧਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜ਼ਮੀਨ ਦੀ ਵਰਤੋਂ ਵਿਚ ਤਬਦੀਲੀ (ਸੀ.ਐਲ.ਯੂ.) ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 60 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਮਾਮਲੇ ਵਿਚ ਨਗਰ ਨਿਗਮ ਜਲੰਧਰ...
ਅੰਮ੍ਰਿਤਸਰ | ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਦੇ ਕਬਜ਼ੇ 'ਚੋਂ 252.95 ਗ੍ਰਾਮ ਸੋਨਾ ਬਰਾਮਦ ਹੋਇਆ, ਜਿਸ ਦੀ ਕੀਮਤ 14.84 ਲੱਖ ਰੁਪਏ ਦੱਸੀ ਜਾ ਰਹੀ ਹੈ। ਅੰਮ੍ਰਿਤਸਰ ਕਸਟਮ ਅਧਿਕਾਰੀਆਂ ਨੇ ਦੁਬਈ ਤੋਂ ਆਏ ਇਕ ਯਾਤਰੀ ਨੂੰ ਰੋਕਿਆ। ਵਿਅਕਤੀ ਦੀ ਤਲਾਸ਼ੀ ਲਈ, ਜਿਸ ਨੇ ਆਪਣੀ ਵੇਸਟ ਦੀਆਂ ਪਰਤਾਂ ਵਿਚਕਾਰ ਸੋਨਾ ਚਿਪਕਾਇਆ ਹੋਇਆ ਸੀ। ਉਸਨੇ ਸ਼ਾਤਿਰਾਨਾ ਅੰਦਾਜ਼ ਅਪਣਾਇਆ...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ 2023-24 ਦੇ ਬਜਟ ਵਿਚ ਅੰਕੜਿਆਂ ਦਾ ਹੇਰ ਫੇਰ ਕਰ ਕੇ ਲੁਭਾਉਣੀ ਤਸਵੀਰ ਵਿਖਾ ਕੇ ਪੰਜਾਬੀਆਂ ਨਾਲ ਇਕ ਵਾਰ ਫਿਰ ਤੋਂ ਧੋਖਾ ਕੀਤਾ ਹੈ ਜਦੋਂਕਿ ਅਸਲੀਅਤ ਵਿਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪੈ ਗਿਆ ਹੈ ਕਿਉਂਕਿ ਕਰਜ਼ਾ ਵੱਧ ਰਿਹਾ ਹੈ...
ਲੁਧਿਆਣਾ | ਇਥੋਂ ਇਕ ਮਾਸਟਰ ਵਲੋਂ ਸਟੂਡੈਂਟ 'ਤੇ ਕਹਿਰ ਢਾਹਿਆ ਗਿਆ। 8ਵੀਂ ਜਮਾਤ ਦੇ ਵਿਦਿਆਰਥੀ ਦੇ ਸਿਰ ਵਿਚ ਸਟੀਲ ਦਾ ਗਲਾਸ ਮਾਰ ਕੇ ਉਸ ਨੂੰ ਫੱਟੜ ਕਰ ਦੇਣ ਦੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਅਧਿਆਪਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਮੁਤਾਬਕ ਮੁਲਜ਼ਮ ਦੀ ਪਛਾਣ ਗੁਰੂ ਅਰਜਨ ਦੇਵ...
ਹੈਦਰਾਬਾਦ | ਇਥੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ। ਟ੍ਰੈਫਿਕ ਚਲਾਨਾਂ ਤੋਂ ਤੰਗ ਆ ਕੇ 50 ਸਾਲ ਦੇ ਮਜ਼ਦੂਰ ਨੇ ਜਾਨ ਦੇ ਦਿੱਤੀ। ਪੁਲਿਸ ਮੁਤਾਬਕ ਵਿਅਕਤੀ ਤੀਜੀ ਵਾਰ ਸ਼ਰਾਬ ਦੇ ਨਸ਼ੇ ਵਿਚ ਗੱਡੀ ਚਲਾਉਂਦਾ ਫੜਿਆ ਗਿਆ ਸੀ। ਇਸ ਤੋਂ ਬਾਅਦ ਯੇਲਈਆ ਨਾਂ ਦੇ ਵਿਅਕਤੀ ਨੇ ਸੈਦਾਬਾਦ ਸਥਿਤ ਰਿਹਾਇਸ਼ 'ਤੇ ਜਾਨ ਦੇ ਦਿੱਤੀ। 6 ਮਾਰਚ ਨੂੰ ਪੁਲਿਸ ਨੇ ਉਸ ਦੀ ਬਾਈਕ...
ਸ੍ਰੀ ਅਨੰਦਪੁਰ ਸਾਹਿਬ| ਹੋਲਾ ਮਹੱਲਾ ਵਿਚ ਕਤਲ ਹੋਏ ਨੌਜਵਾਨ ਦੇ ਮਾਮਲੇ ਨਾਲ ਜੁੜੀ ਵੱਡੀ ਖਬਰ ਹੈ। ਇਸ ਮਾਮਲੇ ‘ਚ ਨਾਮਜ਼ਦ ਨਿਰੰਜਨ ਸਿੰਘ ਦੇ ਘਰਦਿਆਂ ਨੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੋ ਵੀ ਇਲਜ਼ਾਮ ਲਾਏ ਜਾ ਰਹੇ ਨੇ ਉਹ ਗਲਤ ਹਨ। ਨਿਰੰਜਨ ਦੇ ਪਰਿਵਾਰ ਨੇ ਕਿਹਾ ਕਿ ਸਾਰਿਆਂ ਨੂੰ ਪ੍ਰਦੀਪ ਨਾਲ ਹਮਦਰਦੀ ਹੈ ਪਰ ਉਨ੍ਹਾਂ ਦੇ...
ਨਿਊਜ਼ ਡੈਸਕ| ਵਿਸ਼ਵ ਹਿੰਦੂ ਪ੍ਰੀਸ਼ਦ ਦੇ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਆਲੋਕ ਕੁਮਾਰ ਨੇ ਬਾਗਪਤ ‘ਚ ਮੁਸਲਮਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਸਲਮਾਨਾਂ ਦੀ ਆਬਾਦੀ ਵਧਣ ਕਾਰਨ ਸੰਤੁਲਨ ਵਿਗੜ ਰਿਹਾ ਹੈ। ਮੁਸਲਮਾਨਾਂ ਵਿੱਚ ਆਬਾਦੀ ਦੇ ਵਾਧੇ ਦੀ ਦਰ ਦੂਜੇ ਧਰਮਾਂ ਨਾਲੋਂ ਵੱਧ ਹੋਣ ਕਾਰਨ ਸੰਤੁਲਨ ਵਿਗੜ ਰਿਹਾ ਹੈ। ਉਹ ਸਰਕਾਰ ਵੱਲੋਂ ਇਸ ਲਈ ਕੀਤੇ ਜਾ ਰਹੇ...
ਚੰਡੀਗੜ੍ਹ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਬਜਟ ਨੂੰ ਇਤਿਹਾਸਕ ਬਜਟ ਕਰਾਰ ਦਿੰਦਿਆਂ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ ਸੰਪੂਰਨ ਬਜਟ ਨੇ ਪੰਜਾਬ ਦੇ ਅਰਥਚਾਰੇ ਨੂੰ ਮੁੜ ਸੁਰਜੀਤ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ, ਜੋ ਪਿਛਲੀਆਂ ਸਰਕਾਰਾਂ ਦੀ ਲੁੱਟ-ਖਸੁੱਟ, ਮਾੜੇ ਪ੍ਰਬੰਧਨ...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਦਾ ਰਾਹ ਪੱਧਰਾ ਕਰਨ ਵਾਲਾ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਵਿੱਚ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਨੂੰ ਤਰਜੀਹ ਦਿੱਤੀ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਚੰਡੀਗੜ੍ਹ | ਪੰਜਾਬ ਦੇ ਪਸ਼ੂ-ਪਾਲਣ, ਮੱਛੀ-ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਸ਼ੂ ਪਾਲਣ ਵਿਭਾਗ ਲਈ ਆਉਣ ਵਾਲੇ ਵਿੱਤੀ...
- Advertisement -

MOST POPULAR