Home Blog Page 1151
ਚੰਡੀਗੜ੍ਹ| ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣਾ ਦੂਜਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ, ਜੋ ਪਿਛਲੇ ਸਾਲ ਨਾਲੋਂ ਕਰੀਬ 26 ਫੀਸਦੀ ਵੱਧ ਹੈ। ਸਾਲ 2022-23 ਲਈ ਜੋ ਬਜਟ ਪੇਸ਼ ਕੀਤਾ ਗਿਆ ਸੀ, ਉਹ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਦਾ...
ਚੰਡੀਗੜ੍ਹ| ਪੰਜਾਬ ਵਿਧਾਨ ਸਭਾ ਵਿਚ ਆਪ ਸਰਕਾਰ ਆਪਣਾ ਦੂਜਾ ਬਜਟ ਪੇਸ਼ ਕਰ ਰਹੀ ਹੈ। ਪੰਜਾਬ ਸਰਕਾਰ ਦਾ ਇਹ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਹੈੈ। ਇਸ ਵਿਚਾਲੇ ਸਰਕਾਰ ਨੇ ਸਿੱਖਿਆ ਤੇ ਸਿਹਤ ਉਤੇ ਖਾਸ ਧਿਆਨ ਦਿੱਤਾ ਹੈ। ਸਰਕਾਰ ਨੇ ਨਵੇਂ ਆਮ ਆਦਮੀ ਕਲੀਨਕ ਪਹਿਲਾਂ ਹੀ ਖੋਲ੍ਹ ਦਿ੍ੱਤੇ ਹਨ ਤੇ ਹੁਣ ਸਰਕਾਰ ਨੇ ਸਿੱਖਿਆ ਦੇ ਬਜਟ ਵਿਚ...
ਲੁਧਿਆਣਾ | ਇਥੋਂ ਇਕ ਮਾਸਟਰ ਵਲੋਂ ਸਟੂਡੈਂਟ 'ਤੇ ਕਹਿਰ ਢਾਹਿਆ ਗਿਆ। 8ਵੀਂ ਜਮਾਤ ਦੇ ਵਿਦਿਆਰਥੀ ਦੇ ਸਿਰ ਵਿਚ ਸਟੀਲ ਦਾ ਗਲਾਸ ਮਾਰ ਕੇ ਉਸ ਨੂੰ ਫੱਟੜ ਕਰ ਦੇਣ ਦੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਅਧਿਆਪਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਮੁਤਾਬਕ ਮੁਲਜ਼ਮ ਦੀ ਪਛਾਣ ਗੁਰੂ ਅਰਜਨ ਦੇਵ...
ਚੰਡੀਗੜ੍ਹ| ਪੰਜਾਬ ਵਿਧਾਨ ਸਭਾ ਵਿਚ ਆਪ ਸਰਕਾਰ ਆਪਣਾ ਦੂਜਾ ਬਜਟ ਪੇਸ਼ ਕਰ ਰਹੀ ਹੈ। ਪੰਜਾਬ ਸਰਕਾਰ ਦਾ ਇਹ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਹੈੈ। ਇਸ ਵਿਚਾਲੇ ਸਰਕਾਰ ਨੇ ਸਿੱਖਿਆ ਤੇ ਸਿਹਤ ਉਤੇ ਖਾਸ ਧਿਆਨ ਦਿੱਤਾ ਹੈ। ਸਰਕਾਰ ਨੇ ਨਵੇਂ ਆਮ ਆਦਮੀ ਕਲੀਨਕ ਪਹਿਲਾਂ ਹੀ ਖੋਲ੍ਹ ਦਿ੍ੱਤੇ ਹਨ ਤੇ ਹੁਣ ਸਰਕਾਰ ਨੇ ਸਿੱਖਿਆ ਦੇ ਬਜਟ ਵਿਚ...
ਸੰਗਰੂਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੋਂ ਦੇ ਜੋਗਿੰਦਰ ਬਸਤੀ ਦੇ ਵਿਅਕਤੀ ਨੇ ਲੋਕਾਂ ਤੋਂ ਪ੍ਰੇਸ਼ਾਨ ਹੋ ਕੇ ਜਾਨ ਦੇ ਦਿੱਤੀ। ਥਾਣਾ ਭਵਾਨੀਗੜ੍ਹ ਦੇ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਸਰਬਜੀਤ ਕੌਰ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਪਤੀ ਬੁੱਧ ਸਿੰਘ ਡਾ. ਸਿੰਗਲਾ ਕੋਲ ਡਰਾਈਵਰੀ ਕਰਦਾ ਸੀ। 6 ਤਰੀਕ ਨੂੰ ਉਸ ਦਾ ਪਤੀ ਰੋਜ਼ਾਨਾ...
ਚੰਡੀਗੜ੍ਹ| ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕਰ ਰਹੀ ਹੈ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਆਪਣੇ ਕਈ ਵਾਅਦੇ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਜਾ ਰਹੀ ਹੈ। ਪੰਜਾਬ ਵਿਚ ਨੌਜਵਾਨਾਂ ਨੂੰ ਖੇਡਾਂ ਵਾਲੇ...
ਚੰਡੀਗੜ੍ਹ| ਪੰਜਾਬ ਸਰਕਾਰ ਨੇ ਬਜਟ ‘ਚ ਸਿੱਖਿਆ ਦੇ ਖ਼ੇਤਰ ਨੂੰ ਕਾਫੀ ਅਹਿਮੀਅਤ ਦਿੱਤੀ ਹੈ। ਪੰਜਾਬ ਸਰਕਾਰ ਨੇ ਸਕੂਲ ਤੇ ਉੱਚ ਸਿੱਖਿਆ ਲਈ 17,074 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ, ਜੋ ਪਿਛਲੇ ਸਾਲ ਨਾਲੋਂ 12% ਵੱਧ ਹੈ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ 615 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ, ਜੋ ਪਿਛਲੇ ਸਾਲ ਨਾਲੋਂ ਲਗਭਗ 6 ਫ਼ੀਸਦੀ...
ਚੰਡੀਗੜ੍ਹ| ਪੰਜਾਬ ਵਿਧਾਨ ਸਭਾ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰ ਰਹੇ ਹਨ। ਪੰਜਾਬ ‘ਚ ਵੱਖ-ਵੱਖ ਵਰਗਾਂ ਦੇ ਲੋਕਾਂ ਦੀਆਂ ਨਜ਼ਰਾਂ ਇਸ ਬਜਟ ‘ਤੇ ਟਿਕੀਆਂ ਹੋਈਆਂ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਸਾਨਾਂ ਲਈ ਵੱਡੇ ਐਲਾਨ ਕੀਤੇ ਹਨ। ਜਿਸ ਮੁਤਾਬਕ ਸਰਕਾਰ ਨੇ ਪਰਾਲੀ ਦੇ ਪ੍ਰਬੰਧ ਲਈ 350 ਕਰੋੜ ਰੁਪਏ ਰੱਖੇ ਹਨ। ਵਿੱਤ ਮੰਤਰੀ ਚੀਮਾ ਨੇ ਐਲਾਨ ਕੀਤਾ ਕਿ ਸਰਕਾਰ...
ਤਰਨਤਾਰਨ | ਇਥੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ। ਗਵਾਲੀਅਰ ਦੇ ਗੁਰਦੁਆਰਾ ਸ੍ਰੀ ਸ਼ਿਵਪੁਰੀ ਵਿਖੇ ਹੋਲੀ ਮਨਾਉਣ ਜਾ ਰਹੇ ਕਾਰ ਸੇਵਾ ਸਰਹਾਲੀ ਸੰਪਰਦਾਇ ਨਾਲ ਸਬੰਧਤ ਇਕ ਟਰੱਕ ਨੂੰ ਤੇਜ਼ ਰਫਤਾਰ ਟਰਾਲੀ ਨੇ ਟੱਕਰ ਮਾਰ ਦਿੱਤੀ। ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਜ਼ਖਮੀ ਹੋ ਗਏ। ਵੀਰਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਦੋਵਾਂ ਲਾਸ਼ਾਂ ਦਾ ਸਸਕਾਰ ਕਰ ਦਿੱਤਾ...
ਦਿੱਲੀ| ਹੋਲੀ ਵਾਲੇ ਦਿਨ ਦਿੱਲੀ ਦੇ ਇਕ ਗੁਰਦੁਆਰਾ ਸਾਹਿਬ ਦੇ ਬਾਹਰੋਂ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿਚ ਕੁਝ ਸਿੱਖ ਸ਼ਰੇਆਮ ਮੇਜ਼ਾਂ ਉਤੇ ਦਾਰੂ ਦੀਆਂ ਵੰਨ-ਸੁਵੰਨੀਆਂ ਬੋਤਲਾਂ ਰੱਖ ਕੇ ਦਾਰੂ ਪੀ ਰਹੇ ਹਨ ਤੇ ਹੰਗਾਮਾ ਕਰ ਰਹੇ ਹਨ। ਇਸ ਵੀਡੀਓ ਦੇ ਵਾਇਰਲ ਹੋਣ ਪਿੱਛੋਂ ਹੰਗਾਮਾ ਮਚ ਗਿਆ ਹੈ। ਸੰਤ ਸਿਪਾਹੀ ਸੁਸਾਇਟੀ ਦੇ ਸੇਵਾਦਾਰ ਦਵਿੰਦਰ ਸਿੰਘ ਨੇ ਇਹ ਵੀਡੀਓ ਪਾ ਕੇ...
- Advertisement -

MOST POPULAR