Home Blog Page 1152
ਅੰਮ੍ਰਿਤਸਰ | ਇਥੋਂ ਇਕ ਮੰਦਭਾਗੀ ਖਬਰ ਆਈ ਹੈ । ਜੰਡਿਆਲਾ ਗੁਰੂ ਤੋਂ ਇਕ ਵਿਆਹੁਤਾ ਨੇ ਤੰਗ-ਪ੍ਰੇਸ਼ਾਨ ਹੋ ਕੇ ਜਾਨ ਦੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪਤੀ ਤੋਂ ਦੁਖੀ ਹੋ ਕੇ ਡੇਢ ਸਾਲ ਦੇ ਲੜਕੇ ਦੀ ਮਾਂ ਵਲੋਂ ਆਪਣੇ ਪੇਕੇ ਘਰ ਜੰਡਿਆਲਾ ਗੁਰੂ ਜਾਨ ਦੇ ਦਿੱਤੀ। ਮ੍ਰਿਤਕਾ ਦੀ ਮਾਤਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਉਸ ਦੀ ਬੇਟੀ ਦੇ ਵਿਆਹ...
ਚੰਡੀਗੜ੍ਹ| ਨਸ਼ਿਆਂ ਦੇ ਵਗਦੇ ਦਰਿਆ ਨੇ ਪੰਜਾਬੀਆਂ ਦੀ ਹੋਂਦ ਨੂੰ ਖਤਰਾ ਖੜ੍ਹਾ ਕਰ ਦਿੱਤਾ ਹੈ। ਸੂਬੇ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਅੱਜ ਸਦਨ ਵਿਚ ਪ੍ਰਾਈਵੇਟ ਮੈਂਬਰ ਬਿੱਲ ’ਤੇ ਬਹਿਸ ਵਿਚ ਹਿੱਸਾ ਲੈਂਦੇ ਹੋਏ ਦੱਸਿਆ ਕਿ ਨੌਜਵਾਨ ਵਿਆਹ ਕਰਵਾਉਣ ਤੋਂ ਭੱਜਣ ਲੱਗੇ ਹਨ। ਨੌਜਵਾਨਾਂ ਵਿਚ ਬੱਚੇ ਜੰਮਣ ਦੀ ਸਮਰੱਥਾ ਘਟ ਰਹੀ ਹੈ ਅਤੇ ਨਸ਼ਿਆਂ ਨੇ ਮੁੰਡਿਆਂ ਨੂੰ ਨਿਪੁੰਸਕ...
ਚੰਡੀਗੜ੍ਹ|  ਕੇਂਦਰ ਸਰਕਾਰ ਨੇ ਪੰਜਾਬ ਦੀ ਆਈਪੀਐਸ ਅਧਿਕਾਰੀ ਨੂੰ ਚੰਡੀਗੜ੍ਹ ਦਾ ਐਸਐਸਪੀ ਤਾਂ ਲਗਾ ਦਿੱਤਾ ਪਰ ਚੰਡੀਗੜ੍ਹ ਦੀ ਦੂਜੀ ਮਹਿਲਾ ਐਸਐਸਪੀ ਬਣੀ ਕੰਵਰਦੀਪ ਕੌਰ ਦੇ ਚੰਡੀਗੜ੍ਹ ਪੁਲਿਸ ਜੁਆਇਨ ਕਰਨ ਤੋਂ ਬਾਅਦ ਹੀ ਪੁਲਿਸ ਵਿਭਾਗ ਨੇ ਉਨ੍ਹਾਂ ਨੂੰ ਕਰਾਰਾ ਝਟਕਾ ਦੇ ਦਿੱਤਾ ਹੈ।  ਦਰਅਸਲ ਜੁਆਇਨ ਕਰਨ ਤੋਂ ਬਾਅਦ ਵਟਸਐਪ 'ਤੇ ਇੱਕ ਆਰਡਰ ਵਾਇਰਲ ਹੋਇਆ, ਜਿਸ 'ਚ ਸਾਫ਼ ਤੌਰ 'ਤੇ ਕਿਹਾ ਗਿਆ...
ਅੰਮ੍ਰਿਤਸਰ| ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਨੂੰ ਵੀਰਵਾਰ ਸ਼ਾਮ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡੀਆ ਹੈਂਡਲ ਕਰਦਾ ਸੀ। ਜਲੰਧਰ ਪੁਲਿਸ ਨੂੰ ਮੁਲਜ਼ਮ ਵਿਰੁੱਧ ਐਲ.ਓ.ਸੀ. ਪਤਾ ਲੱਗਾ ਹੈ ਕਿ ਗੁਰਿੰਦਰਪਾਲ ਸਿੰਘ ਵਿਰੁੱਧ ਥਾਣਾ ਸਦਰ ਜਲੰਧਰ ਕਮਿਸ਼ਨਰੇਟ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ...
ਮੋਹਾਲੀ| ਮੋਹਾਲੀ 'ਚ ਇਕ ਨੌਜਵਾਨ ਲੜਕੀ ਨੇ ਪਿਆਰ 'ਚ ਧੋਖੇ ਤੋਂ ਤੰਗ ਆ ਕੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਥਾਣਾ ਫੇਜ਼-8 ਦੀ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਗੈਵੀ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਮਲਦੀਪ ਸਿੰਘ ਵਾਸੀ ਬਰਨਾਲਾ ਨੇ ਦੱਸਿਆ ਕਿ...
ਜਲੰਧਰ| ਜਲੰਧਰ ਪੁਲਸ ਨੂੰ ਪੰਜਾਬੀ ਗਾਇਕ ਹੈਪੀ ਰਾਏਕੋਟੀ ਖਿਲਾਫ ਸ਼ਿਕਾਇਤ ਦਿੱਤੀ ਗਈ ਹੈ। ਇਸ 'ਚ ਰਾਏਕੋਟੀ 'ਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗੀਤ ਦਾ ਨੌਜਵਾਨ ਪੀੜ੍ਹੀ ’ਤੇ ਗਲਤ ਪ੍ਰਭਾਵ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਗਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੜਕਾਊ ਗੀਤ ਨਾ...
ਤਰਨਤਾਰਨ| ਪੱਟੀ ਸ਼ਹਿਰ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਘਰ ਦੇ ਇਕਲੌਤੇ ਪੁੱਤ ਦੀ ਛੱਤ ਤੋਂ ਡਿੱਗਣ ਕਰਨ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ 6 ਸਾਲਾ ਨਵਰੂਪ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ ਦੀ ਹਾਲਤ ਦੇਖੀ ਨਹੀਂ ਜਾ ਰਹੀ। ਪੂਰੇ ਪਿੰਡ ‘ਚ ਸੋਗ ਦੀ...
ਚੰਡੀਗੜ੍ਹ| ਭਗਵੰਤ ਮਾਨ ਦੀ ਆਪ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਦੂਜਾ ਬਜਟ ਪੇਸ਼ ਕੀਤਾ ਜਾਣਾ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਬਜਟ ਪੈਡ ਤੋਂ ਪੰਜਾਬ ਨੂੰ ਤੋਹਫਾ ਦੇਣ ਦੀ ਕੋਸ਼ਿਸ਼ ਕਰਨਗੇ।ਸਰਕਾਰ ਬਜਟ ‘ਚ ਪੰਜਾਬ ਦੇ ਲੋਕਾਂ ਨੂੰ ਵੱਡੇ ਤੋਹਫੇ ਦਾ ਐਲਾਨ ਕਰ ਸਕਦੀ ਹੈ। ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ, ਔਰਤਾਂ ਨੂੰ ਹਰ ਮਹੀਨੇ 1000 ਰੁਪਏ...
ਲੁਧਿਆਣਾ| ਕ੍ਰਿਕਟ ਮੈਚ ਦੌਰਾਨ ਖੂਨੀ ਝੜਪ ਹੋ ਗਈ। ਝੜਪ ‘ਚ 5 ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚੋਂ 2 ਲੋਕ ਪੀਜੀਆਈ ਵਿੱਚ ਦਾਖ਼ਲ ਹਨ, ਜਿਨ੍ਹਾਂ ਵਿੱਚੋਂ 1 ਨੌਜਵਾਨ ਕੋਮਾ ਵਿੱਚ ਚਲਾ ਗਿਆ। ਬੱਲੇਬਾਜ਼ ਦੇ ਆਊਟ ਹੋਣ ‘ਤੇ ਝਗੜਾ ਸ਼ੁਰੂ ਹੋ ਗਿਆ। ਮੈਚ ‘ਚ ਅੰਪਾਇਰਿੰਗ ਕਰ ਰਹੇ ਨੌਜਵਾਨ ਨੇ ਬੱਲੇਬਾਜ਼ ਨੂੰ ਆਊਟ ਕਰ ਦਿੱਤਾ ਪਰ ਬੱਲੇਬਾਜ਼ੀ ਕਰ ਰਹੇ ਨੌਜਵਾਨ ਨੇ ਖੁਦ...
ਤਰਨਤਾਰਨ|  ਤਰਨਤਾਰਨ-ਖਡੂਰ ਸਾਹਿਬ ਮਾਰਗ ’ਤੇ ਸਥਿਤ ਪਿੰਡ ਭੁੱਲਰ ਦੇ ਬੱਸ ਅੱਡੇ ’ਤੇ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਮੋਟਰ ਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ਕਰਕੇ ਨੌਜਵਾਨ ਦੇ ਸਿਰ ’ਚ ਗੰਭੀਰ ਸੱਟ ਲੱਗਣ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਕੇਸ ਦਰਜ ਕਰਕੇ...
- Advertisement -

MOST POPULAR