Home Blog Page 1153
ਚੰਡੀਗੜ੍ਹ| ਪੰਜਾਬ ਸਕੂਲ ਸਿੱਖਿਆ ਬੋਰਡ ਨੇ 24 ਫਰਵਰੀ ਨੂੰ ਮੁਲਤਵੀ 12ਵੀਂ ਜਮਾਤ ਦੀ ਪ੍ਰੀਖਿਆ ਲੈਣ ਦੀ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਾਰ੍ਹਵੀਂ ਜਮਾਤ ਦੀ ਡੇਟਸ਼ੀਟ ਵਿੱਚ ਵੀ ਅੰਸ਼ਿਕ ਸੋਧ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੈਸ ਨੂੰ ਜਾਰੀ ਕੀਤੀ ਜਾਣਕਾਰੀ ਅਨੁਸਾਰ ਬਾਰ੍ਹਵੀਂ ਜਮਾਤ ਦੀ ਲਾਜ਼ਮੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਪ੍ਰਸ਼ਾਸਨਿਕ ਕਾਰਨਾਂ ਕਰਕੇ...
ਸੂਰਤ| ਗੁਜਰਾਤ ਦੇ ਸੂਰਤ ਜ਼ਿਲ੍ਹੇ ਦੇ ਪਲਸਾਨਾ ਵਿੱਚ ਬੁੱਧਵਾਰ ਰਾਤ ਨੂੰ ਇੱਕ ਡਾਇੰਗ ਮਿੱਲ ਵਿੱਚ ਭਿਆਨਕ ਅੱਗ ਲੱਗ ਗਈ। ਹੋਲੀ ਕਾਰਨ ਮਿੱਲ ਬੰਦ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਸੂਚਨਾ ਦੇਰ ਨਾਲ ਮਿਲੀ। ਇਸ ਕਾਰਨ ਫੈਕਟਰੀ ਅੰਦਰ ਲੱਗੀ ਅੱਗ ਨੇ ਪੂਰੀ ਮਿੱਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕਰੀਬ ਚਾਰ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ...
ਜਲੰਧਰ| 12 ਮਾਰਚ ਤੋਂ ਹਰਿਆਣਾ ਦੇ ਸਮਾਲਖਾ ਵਿਖੇ ਹੋਣ ਵਾਲੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੀ ਅਖਿਲ ਭਾਰਤੀ ਪ੍ਰਤੀਨਿਧੀ ਸਭਾ (ਏਬੀਪੀਐੱਸ) ਵਿਚ ਵਿਚਾਰੇ ਜਾਣ ਵਾਲੇ ਮੁੱਦਿਆਂ ਵਿਚੋਂ ਪੰਜਾਬ ਵਿਚ ਹਾਲੀਆ ਘਟਨਾਵਾਂ ਜਿਨ੍ਹਾਂ ਨੂੰ ਖਾਲਿਸਤਾਨ ਲਹਿਰ ਨੂੰ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਵਜੋਂ ਦੇਖਿਆ ਜਾ ਰਿਹਾ ਹੈ, ਬਾਰੇ ਵੀ ਚਰਚਾ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ।ਏਬੀਪੀਐੱਸ ਸੰਘ ਦੀ ਫੈਸਲਾ ਲੈਣ...
ਫਰੀਦਕੋਟ| ਫਰੀਦਕੋਟ ਨੇੜੇ ਨੈਸ਼ਨਲ ਹਾਈਵੇ-54 ’ਤੇ ਇਕ ਭਿਆਨਕ ਹਾਦਸਾ ਵਾਪਰਿਆ।  ਇਕ ਗੱਡੀ ਨੇ ਆਟੋ ਨੂੰ ਪਿਛਿਓਂ ਟੱਕਰ ਮਾਰ ਦਿੱਤੀ। ਜਿਸ ਕਾਰਨ ਆਟੋ ਸਵਾਰ ਇਕ ਔਰਤ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਆਟੋ ਵਿਚ 7 ਮੈਂਬਰ ਸਵਾਰ ਹੋ ਰਿਸ਼ਤੇਦਾਰ ਦੀ ਮੌਤ ਤੋਂ ਬਾਅਦ ਫੁੱਲਾਂ ਦੀ ਕਿਰਿਆਕ੍ਰਮ 'ਤੇ ਜਾ ਰਹੇ। ਇਸ ਦੌਰਾਨ ਜਦੋਂ ਉਹ ਫਰੀਦਕੋਟ ਦੇ ਪਿੰਡ ਚੰਦਬਾਜਾ ਨੇੜੇ ਪੁੱਜੇ...
ਮੁਹਾਲੀ| ਨਸ਼ੇ ਤੋਂ ਬਾਅਦ ਹੁਣ ਪੰਜਾਬ ਵਿਚ ਤੇਜ਼ੀ ਨਾਲ ਐਚ.ਆਈ.ਵੀ. ਫੈਲ ਰਿਹਾ ਹੈ। ਸਾਲ 2022 ਤੋਂ ਜਨਵਰੀ 2023 ਤੱਕ ਐਚ.ਆਈ.ਵੀ ਦੇ ਦਰਜ ਕੀਤੇ ਗਏ ਕੇਸਾਂ ਦੀ ਗਿਣਤੀ ਹੈਰਾਨੀਜਨਕ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੀ ਜਵਾਨੀ ਹੁਣ ਨਸ਼ਿਆਂ ਦੇ ਨਾਲ-ਨਾਲ ਐਚ.ਆਈ.ਵੀ. ਵਰਗੀਆਂ ਮਾਰੂ ਬਿਮਾਰੀਆਂ ਦਾ ਸ਼ਿਕਾਰ ਹੋ ਰਹੀ ਹੈ। ਜੇਕਰ 2022 ਤੋਂ ਜਨਵਰੀ 2023 ਤੱਕ ਦੇ ਅੰਕੜਿਆਂ ਦੀ...
ਜਲੰਧਰ | ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਇੱਕ ਨਵਾਂ ਵਿਵਾਦ ਜੁੜ ਗਿਆ ਹੈ। 5 ਫਰਵਰੀ ਨੂੰ ਸਤਿਸੰਗ ਦੌਰਾਨ ਡੇਰਾ ਮੁਖੀ ਨੇ ਗੁਰੂ ਰਵਿਦਾਸ ਅਤੇ ਕਬੀਰ ਦਾਸ ਮਹਾਰਾਜ 'ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਇਸ ਦੀ ਸ਼ਿਕਾਇਤ 'ਤੇ ਜਲੰਧਰ ਦੇ ਥਾਣਾ ਪਤਾਰਾ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਰਵਿਦਾਸ ਟਾਈਗਰ ਫੋਰਸ ਪੰਜਾਬ ਦੀ ਸ਼ਿਕਾਇਤ...
ਗਿੱਦੜਬਾਹਾ| 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਗਿੱਦੜਬਾਹਾ ਹਲਕੇ 'ਚ ਚਿੱਟਾ ਵਿਕਣ ਦੇ ਦੋਸ਼ਾਂ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਉਨ੍ਹਾਂ ਦੇ ਇਲਾਕੇ 'ਚ ਚਿੱਟਾ ਵਿਕ ਰਿਹਾ ਹੋਏਗਾ ਕਿਉਂਕਿ ਇਹ ਪੂਰੇ ਪੰਜਾਬ 'ਚ ਵਿਕ ਰਿਹਾ ਹੈ ਪਰ ਇਸ ਨਾਲ ਉਹ ਵਿਧਾਨ ਸਭਾ 'ਚ ਅੰਮ੍ਰਿਤਪਾਲ...
ਸ੍ਰੀ ਅਨੰਦਪੁਰ ਸਾਹਿਬ| ਸ੍ਰੀ ਅਨੰਦਪੁਰ ਸਾਹਿਬ 'ਚ ਨੌਜਵਾਨ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰ ਤੇ ਪ੍ਰਸ਼ਾਸਨ ਵਿਚਾਲੇ ਅੰਤਿਮ ਸੰਸਕਾਰ ਨੂੰ ਲੈ ਕੇ ਸਹਿਮਤੀ ਨਹੀਂ ਬਣੀ ਹੈ। ਪਰਿਵਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਰੇ ਮੁਲਜ਼ਮ ਗ੍ਰਿਫਤਾਰ ਨਹੀਂ ਹੋਣਗੇ, ਉਦੋਂ ਤੱਕ ਪ੍ਰਦੀਪ ਦਾ ਸਸਕਾਰ ਨਹੀਂ ਕੀਤਾ...
ਚੰਡੀਗੜ੍ਹ| ਪੰਜਾਬ ਵਿਧਾਨਸਭਾ ਸੈਸ਼ਨ ‘ਚ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਹੋਇਆ ਹੈ। ਇਸ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਿੱਧੂ ਕੋਲੋਂ ਸਾਰੀ ਸੁਰੱਖਿਆ ਵਾਪਸ ਨਹੀਂ ਲਈ ਗਈ ਸੀ। ਉਸ ਕੋਲ 2 ਗੰਨਮੈਨ ਸਨ, ਬਾਹਰ ਜਾਂਦਿਆਂ ਉਹ ਉਨ੍ਹਾਂ ਨੂੰ ਨਾਲ ਕਿਉਂ ਨਹੀਂ ਲੈ ਕੇ ਗਿਆ? ਉਸ ਕੋਲ...
ਅੰਮ੍ਰਿਤਸਰ| ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਪਣੇ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਇਸ ਤੋਂ ਬਾਅਦ ਉਹ ਸਿੱਧਾ ਹਰਿਮੰਦਰ ਸਾਹਿਬ ਪਹੁੰਚੀ। ਗੁਰੂਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਉਹ ਸ਼ਹੀਦਾਂ ਨੂੰ ਮੱਥਾ ਟੇਕਣ ਲਈ ਜਲਿਆਂਵਾਲਾ ਬਾਗ ਪਹੁੰਚ ਗਏ ਹਨ। ਅੰਮ੍ਰਿਤਸਰ 'ਚ ਉਹ ਦੁਰਗਿਆਣਾ ਮੰਦਰ ਅਤੇ ਫਿਰ ਸ਼੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਣਗੇ। ਰਾਸ਼ਟਰਪਤੀ ਦਾ...
- Advertisement -

MOST POPULAR