ਕਪੂਰਥਲਾ
ਕਪੂਰਥਲਾ : ਪੁਰਾਣੀ ਰੰਜਿਸ਼ ਦੇ ਚਲਦਿਆਂ ਗੁਆਂਢੀ ਵੱਲੋਂ ਕਹੀਆਂ ਮਾਰ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
Admin - 0
ਨਡਾਲਾ| ਥਾਣਾ ਢਿੱਲਵਾਂ ਅਧੀਨ ਆਉਂਦੇ ਪਿੰਡ ਚਕੋਕੀ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੁਆਂਢੀ ਵੱਲੋਂ ਬਜ਼ੁਰਗ ਦਾ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ।ਇਸ ਸਬੰਧੀ ਢਿੱਲਵਾਂ ਪੁਲਿਸ ਨੇ ਦੋਸ਼ੀ ਪਤੀ-ਪਤਨੀ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਢਿੱਲਵਾਂ ਪੁਲਿਸ ਨੂੰ ਮ੍ਰਿਤਕ ਬਜ਼ੁਰਗ ਦੀ ਨੂੰਹ ਸ਼ਰਨਜੀਤ ਕੌਰ ਪਤਨੀ ਬਲਬੀਰ ਸਿੰਘ ਵਾਸੀ ਚੱਕੋਕੀ ਥਾਣਾ ਢਿੱਲਵਾਂ ਨੇ ਗੁਆਂਢੀ ਸੁਲੱਖਣ ਸਿੰਘ ਪੁੱਤਰ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਹੋਲੀ ‘ਤੇ ਰੰਗ ਦੇਣ ਬਹਾਨੇ ਬਸਤੀ ਸ਼ੇਖ ‘ਚ ਮਾਸੂਮ ਨਾਲ ਕੁਕਰਮ; ਸ਼ਿਵ ਸੈਨਾ ਆਗੂ ਦੇ ਰਿਸ਼ਤੇਦਾਰ ਦੱਸੇ ਜਾਂਦੇ 2 ਗ੍ਰਿਫਤਾਰ
Admin - 0
ਜਲੰਧਰ| ਸ਼ਹਿਰ ਵਿੱਚ ਇੱਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਹੋਲੀ ਦੇ ਤਿਉਹਾਰ 'ਤੇ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਬਸਤੀ ਸ਼ੇਖ 'ਚ ਕੁਝ ਨੌਜਵਾਨਾਂ ਨੇ ਨਾਬਾਲਗ ਨਾਲ ਕੁਕਰਮ ਕੀਤਾ। ਨੌਜਵਾਨਾਂ ਨੇ ਪਹਿਲਾਂ ਲਾਲਚ ਦੇ ਬਹਾਨੇ ਹੋਲੀ ਖੇਡਦੇ 9 ਸਾਲਾ ਬੱਚੇ ਨੂੰ ਵਰਗਲਾ ਕੇ ਕਮਰੇ 'ਚ ਲਿਜਾ ਕੇ ਉਸ ਨਾਲ ਕੁਕਰਮ ਕੀਤਾ।
ਜਾਣਕਾਰੀ ਮੁਤਾਬਕ ਬਸਤੀ ਸ਼ੇਖ ਇਲਾਕੇ 'ਚ 9 ਸਾਲਾ...
ਐਸਏਐਸ ਨਗਰ/ਮੋਹਾਲੀ
ਹਰਿਆਣਾ ‘ਚ ਇਨਫਲੂਐਂਜ਼ਾ A ਅਤੇ B ਨੂੰ ਲੈ ਕੇ ਅਲਰਟ : ਹਸਪਤਾਲਾਂ ‘ਚ ਵਧੇ 40 ਫੀਸਦੀ ਮਾਮਲੇ
Admin - 0
ਚੰਡੀਗੜ੍ਹ| ਇਨਫਲੂਐਂਜ਼ਾ A ਅਤੇ B ਦੇ ਵੱਧਦੇ ਖ਼ਤਰੇ ਦੇ ਮੱਦੇਨਜ਼ਰ ਹਰਿਆਣਾ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਸੂਬੇ ਦੇ ਹਸਪਤਾਲਾਂ ‘ਚ 40 ਫੀਸਦੀ ਲੋਕਾਂ ‘ਚ ਇਨਫੈਕਸ਼ਨ ਦੇ ਲੱਛਣ ਦੇਖੇ ਗਏ ਹਨ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ, ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਸਾਰੇ ਕਮਿਊਨਿਟੀ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਅਲਰਟ ਰਹਿਣ ਦੇ ਨਾਲ-ਨਾਲ...
ਚੰਡੀਗੜ੍ਹ| ਪੰਜਾਬ ਕਾਡਰ ਦੀ 2013 ਬੈਚ ਦੀ ਆਈਪੀਸੀ ਅਧਿਕਾਰੀ ਕੰਵਰਦੀਪ ਕੌਰ ਨੇ ਚੰਡੀਗੜ੍ਹ ਦੇ ਨਵੇਂ ਐਸਐਸਪੀ ਵਜੋਂ ਅਹੁਦਾ ਸੰਭਾਲ ਲਿਆ ਹੈ। ਅੱਜ ਸਵੇਰੇ ਉਨ੍ਹਾਂ ਸੈਕਟਰ-9 ਸਥਿਤ ਪੁਲਿਸ ਹੈੱਡਕੁਆਰਟਰ ਵਿਖੇ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਹਾਲ ਹੀ ਵਿੱਚ ਉਨ੍ਹਾਂ ਨੂੰ ਚੰਡੀਗੜ੍ਹ ਦਾ ਨਵਾਂ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਸਾਬਕਾ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ 12 ਦਸੰਬਰ...
ਅੰਮ੍ਰਿਤਸਰ
ਹੋਲਾ ਮਹੱਲਾ ਦੇਖਣ ਗਏ ਅੰਮ੍ਰਿਤਧਾਰੀ ਨੌਜਵਾਨ ਦੀ ਬਾਥਰੂਮ ‘ਚੋਂ ਮਿਲੀ ਲਾਸ਼, ਪਰਿਵਾਰਕ ਮੈਂਬਰਾਂ ਨੂੰ ਕਤਲ ਦਾ ਸ਼ੱਕ
Admin - 0
ਸ੍ਰੀ ਮੁਕਤਸਰ ਸਾਹਿਬ| ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮ ਵਿੱਚ ਦੋਸਤਾਂ ਨਾਲ ਗਏ ਅੰਮ੍ਰਿਤਧਾਰੀ ਨੌਜਵਾਨ ਦੀ ਲਾਸ਼ ਗੁਰਦੁਆਰਾ ਸਾਹਿਬ ਦੇ ਬਾਥਰੂਮ ਵਿੱਚੋਂ ਸ਼ੱਕੀ ਹਾਲਾਤ ਵਿੱਚ ਮਿਲੀ ਹੈ।ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ (21) ਪੁੱਤਰ ਜਗਸੀਰ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕਾਫੀ ਸਮੇਂ ਤੋਂ ਮੁਕਤਸਰ ਦੇ ਕੋਟਕਪੂਰਾ ਰੋਡ 'ਤੇ ਸਥਿਤ ਗੁਰੂ ਤੇਗ ਬਹਾਦਰ ਨਗਰ ਵਿਖੇ ਆਪਣੇ ਮਾਮੇ ਨਾਲ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਹੋਸਟਲ ‘ਚ ਵੜ ਕੇ ਵਿਦਿਆਰਥਣ ਦੀ ਕੀਤੀ ਬੇਰਹਿਮੀ ਕੁੱਟਮਾਰ
Admin - 0
ਲੁਧਿਆਣਾ| ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਦੇ ਬਾਹਰ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਭੇਤ-ਭਰੇ ਹਾਲਾਤ ਵਿਚ ਹਥਿਆਰਾਂ ਨਾਲ ਲੈਸ ਹੋਏ ਕੁਝ ਨੌਜਵਾਨਾਂ ਨੇ ਹੋਸਟਲ ਅੰਦਰ ਦਾਖ਼ਲ ਹੋ ਕੇ ਇਕ ਵਿਦਿਆਰਥਣ ਨਾਲ ਕੁੱਟਮਾਰ ਕੀਤੀ। ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਵਿਦਿਆਰਥੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ।ਜਾਣਕਾਰੀ ਤੋਂ ਬਾਅਦ ਮੌਕੇ...
ਅੰਮ੍ਰਿਤਸਰ
ਅੰਮ੍ਰਿਤਪਾਲ ਦੇ ਪਿੰਡ ਦੇ ਨੌਜਵਾਨਾਂ ਨੇ ਲੁੱਟਿਆ ਗਹਿਣਿਆਂ ਦਾ ਸ਼ੋਅਰੂਮ, ਇਕ ਲੁਟੇਰੇ ਨੂੰ ਲੋਕਾਂ ਨੇ ਫੜਿਆ
Admin - 0
ਅੰਮ੍ਰਿਤਸਰ| ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਦੇ ਲੁਟੇਰਿਆਂ ਨੇ ਅੰਮ੍ਰਿਤਸਰ ਦੇ ਰਈਆ ਕਸਬੇ ਵਿੱਚ ਗਹਿਣਿਆਂ ਦੀ ਦੁਕਾਨ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਨੇ ਇਸ ਮਾਮਲੇ 'ਚ 4 ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਿਨ੍ਹਾਂ ਵਿੱਚੋਂ ਤਿੰਨ ਨੌਜਵਾਨ ਇਸੇ ਪਿੰਡ ਦੇ ਵਸਨੀਕ ਹਨ ਅਤੇ ਇੱਕ ਨੌਜਵਾਨ ਪਿੰਡ ਭਿੰਡਰ ਦਾ ਰਹਿਣ ਵਾਲਾ ਹੈ।...
ਅੰਮ੍ਰਿਤਸਰ
GNDU ਦੇ ਬਾਹਰ ਲਿਖੇ ਖਾਲਿਸਤਾਨ ਦੇ ਨਾਅਰੇ : ਅੱਤਵਾਦੀ ਪੰਨੂੰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਦਿੱਤੀ ਨਸੀਹਤ
Admin - 0
ਅੰਮ੍ਰਿਤਸਰ| ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਹੁਣ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਹਨ। ਇਹ ਨਾਅਰੇ ਲਗਾਉਣ ਵਾਲੇ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਗੁਰਪਤਵੰਤ ਸਿੰਘ ਪੰਨੂ ਨੇ ਵੀ ਇਸ ਦੀ ਵੀਡੀਓ ਵਾਇਰਲ ਕੀਤੀ ਹੈ। ਹਾਲਾਂਕਿ ਬੈਨਰ 'ਤੇ ਇਹ ਨਾਅਰੇ ਲਗਾਏ ਗਏ, ਜਿਸ ਨੂੰ ਬਾਅਦ 'ਚ ਹਟਾ ਦਿੱਤਾ ਗਿਆ। ਪਰ ਹੈਰਾਨੀ ਦੀ ਗੱਲ ਹੈ ਕਿ ਇਸ...
ਨਵੀਂ ਦਿੱਲੀ| ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਵੀਰਵਾਰ ਸਵੇਰੇ ਕਈ ਯੂਜ਼ਰਸ ਲਈ ਡਾਊਨ ਰਿਹਾ। ਆਊਟੇਜ ਟ੍ਰੈਕਿੰਗ ਵੈੱਬਸਾਈਟ ਡਾਊਨ ਡਿਟੈਕਟਰ 'ਤੇ ਸਵੇਰੇ ਤੋਂ ਕਰੀਬ 27,000 ਲੋਕਾਂ ਨੇ ਇੰਸਟਾਗ੍ਰਾਮ ਦੇ ਡਾਊਨ ਹੋਣ ਦੀ ਸ਼ਿਕਾਇਤ ਕੀਤੀ ਹੈ।
ਲਗਭਗ 50 ਪ੍ਰਤੀਸ਼ਤ ਲੋਕਾਂ ਨੇ ਕਿਹਾ ਕਿ ਇੰਸਟਾਗ੍ਰਾਮ ਐਪ ਅਤੇ ਵੈਬਸਾਈਟ ਦੋਵਾਂ 'ਤੇ ਅਸੈੱਸ ਮੁਸ਼ਕਿਲ ਹੋ ਰਿਹਾ ਹੈ, ਜਦਕਿ ਲਗਭਗ 20 ਪ੍ਰਤੀਸ਼ਤ ਲੋਕਾਂ ਨੇ ਸ਼ਿਕਾਇਤ ਕੀਤੀ ਕਿ...
ਮੁੰਬਈ| ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ 67 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਆਪਣੇ ਦੋਸਤ ਨੂੰ ਸ਼ਰਧਾਂਜਲੀ ਦਿੰਦੇ ਹੋਏ ਅਨੁਪਮ ਖੇਰ ਨੇ ਲਿਖਿਆ ਕਿ ਸਤੀਸ਼, ਤੇਰੇ ਬਿਨਾਂ ਜ਼ਿੰਦਗੀ ਪਹਿਲਾਂ ਵਾਂਗ ਨਹੀਂ ਰਹੇਗੀ। ਹਾਲਾਂਕਿ ਉਨ੍ਹਾਂ ਦੀ ਮੌਤ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਸਤੀਸ਼ ਕੌਸ਼ਿਕ ਇਕ ਮਸ਼ਹੂਰ ਬਾਲੀਵੁੱਡ...










































