Home Blog Page 1155
ਗਾਜ਼ੀਆਬਾਦ| ਗਾਜ਼ੀਆਬਾਦ ਵਿਚ ਫੈਕਟਰੀ ਮਾਲਕ ਅਤੇ ਉਸ ਦੀ ਪਤਨੀ ਦੀ ਬਾਥਰੂਮ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਹੋਲੀ ਖੇਡਣ ਤੋਂ ਬਾਅਦ ਦੋਵੇਂ ਨਹਾਉਣ ਲਈ ਗਏ ਸਨ। ਦੋਵਾਂ ਦੀਆਂ ਲਾਸ਼ਾਂ ਬਾਥਰੂਮ ਵਿਚ ਹੀ ਪਈਆਂ ਮਿਲੀਆਂ। ਪੁਲਿਸ ਦਾ ਮੰਨਣਾ ਹੈ ਕਿ ਦੋਵਾਂ ਦੀ ਮੌਤ ਗੈਸ ਗੀਜ਼ਰ ਨਾਲ ਦਮ ਘੁਟਣ ਕਾਰਨ ਹੋਈ ਹੈ ਕਿਉਂਕਿ ਬਾਥਰੂਮ ਵਿਚ ਹਵਾਦਾਰੀ ਨਹੀਂ ਸੀ।...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਕੋਈ ਵੀ ਅਧਿਕਾਰੀ ਆਪਣੇ ਸੀਨੀਅਰ ਅਧਿਕਾਰੀ ਦੀ ਇਜਾਜ਼ਤ ਤੋਂ ਬਿਨਾਂ ਆਪਣਾ ਹੈੱਡਕੁਆਰਟਰ ਨਾ ਛੱਡੇ। ਇਹ ਗੱਲ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 'ਆਪ' ਵਿਧਾਇਕ ਦਿਨੇਸ਼ ਚੱਢਾ ਦੇ ਧਿਆਨ ਖਿੱਚਣ ਵਾਲੇ ਮਤੇ ਦੇ ਜਵਾਬ...
ਜਲੰਧਰ| ਇਥੇ ਖੂਨੀ ਹੋਲੀ ਖੇਡੀ ਗਈ। ਟਰਾਂਸਪੋਰਟ ਨਗਰ 'ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਆਪਣੇ ਚਾਚੇ ਨੂੰ ਹਮਲਾਵਰਾਂ ਤੋਂ ਬਚਾਉਣ ਆਇਆ ਸੀ ਪਰ ਹਮਲਾਵਰਾਂ ਨੇ ਉਸ ਨੂੰ ਚਾਕੂ ਨਾਲ ਵੱਢ ਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਨੋਜ ਯਾਦਵ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ। ਉਹ...
ਰੂਪਨਗਰ/ਕਪੂਰਥਲਾ | ਆਨੰਦਪੁਰ ਸਾਹਿਬ ਹੋਲੇ ਮਹੱਲੇ 'ਚ ਮੱਥਾ ਟੇਕਣ ਆਏ 2 ਨੌਜਵਾਨ ਦਰਿਆ 'ਚ ਡੁੱਬ ਗਏ। ਦੋਵੇਂ ਕਪੂਰਥਲਾ ਤੋਂ ਆਏ ਸਨ। ਇਕ ਨੌਜਵਾਨ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਜਦਕਿ ਦੂਜੇ ਦੀ ਭਾਲ ਵਿਚ ਗੋਤਾਖੋਰ ਲੱਗੇ ਹੋਏ ਹਨ। ਦੋਵਾਂ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ। ਪਿੰਡ ਇੱਬਨ ਦਾ ਰਹਿਣ ਵਾਲਾ ਬੀਰ ਸਿੰਘ ਅਤੇ ਕੈਂਪਰਾ ਮੁਹੱਲਾ ਵਾਸੀ ਸਿਮਰਨ...
ਕਪੂਰਥਲਾ/ਤਰਨਤਾਰਨ | ਫਗਵਾੜਾ 'ਚ ਵਾਪਰੇ ਹਾਦਸੇ ਨੇ ਨੌਜਵਾਨ ਦੀ ਜਾਨ ਲੈ ਲਈ। ਟਰਾਲੀ ਨਾਲ ਟਕਰਾਉਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਜਿਸ ਦੀ ਪਛਾਣ ਅਨਮੋਲ (22) ਵਾਸੀ ਫਤਿਹਾਬਾਦ (ਗੋਇੰਦਵਾਲ ਸਾਹਿਬ, ਤਰਨਤਾਰਨ) ਵਜੋਂ ਹੋਈ ਹੈ, ਹੋਲਾ ਮੁਹੱਲਾ ਮੱਥਾ ਟੇਕਣ ਕਰਨ ਲਈ ਜਾ ਰਿਹਾ ਸੀ। ਓਵਰਟੇਕ ਕਰਦੇ ਸਮੇਂ ਅਨਮੋਲ ਦੀ ਬਾਈਕ ਟਰਾਲੀ ਨਾਲ ਟਕਰਾ ਗਈ। ਇਸ ਤੋਂ ਬਾਅਦ ਉਹ...
ਉਤਰ ਪ੍ਰਦੇਸ਼| ਮਸ਼ਹੂਰ ਭੋਜਪੁਰੀ ਗਾਇਕ ਪਵਨ ਸਿੰਘ ਦੇ ਪ੍ਰੋਗਰਾਮ ‘ਚ ਸੋਮਵਾਰ ਰਾਤ ਉੱਤਰ ਪ੍ਰਦੇਸ਼ ਦੇ ਬਲੀਆ ‘ਚ ਹੰਗਾਮਾ ਹੋ ਗਿਆ। ਭੀੜ ਵਿੱਚੋਂ ਕਿਸੇ ਨੇ ਪੱਥਰ ਸੁੱਟਿਆ ਜੋ ਪਵਨ ਸਿੰਘ ਦੀ ਗੱਲ ’ਤੇ ਲੱਗਾ ਤੇ ਉਹ ਜ਼ਖ਼ਮੀ ਹੋ ਗਿਆ। ਲੋਕਾਂ ਵੱਲੋਂ ਭੱਜਦੌੜ ਕਰਨ ‘ਤੇ ਕੁਰਸੀਆਂ ਵੀ ਟੁੱਟ ਗਈਆਂ। ਪੁਲਿਸ ਨੇ ਲਾਠੀਚਾਰਜ ਕਰਕੇ ਬਦਮਾਸ਼ਾਂ ਦਾ ਪਿੱਛਾ ਕੀਤਾ। ਦੱਸਿਆ ਜਾ ਰਿਹਾ ਹੈ...
ਨਿਊਜ਼ ਡੈਸਕ| ਹੋਲੀ ਨੂੰ ਰੰਗਾਂ ਅਤੇ ਉਤਸ਼ਾਹ ਦਾ ਤਿਉਹਾਰ ਮੰਨਿਆ ਜਾਂਦਾ ਹੈ। ਇਸ ਦਿਨ ਲੋਕ ਰੰਗ-ਗੁਲਾਲ ਲਗਾ ਕੇ ਭੇਦਭਾਵ ਨੂੰ ਖਤਮ ਕਰਦੇ ਹਨ। ਵੈਸੇ ਤਾਂ ਹਰ ਤਿਉਹਾਰ ਦਾ ਆਪਣਾ ਅਲੱਗ ਹੀ ਆਨੰਦ ਹੁੰਦਾ ਹੈ, ਪਰ ਹੋਲੀ ਹਰੇ, ਪੀਲੇ, ਲਾਲ, ਗੁਲਾਬੀ ਆਦਿ ਰੰਗ ਦਾ ਤਿਉਹਾਰ ਹੈ, ਜਿਸ ਨੂੰ ਹਿੰਦੂ ਧਰਮ ਨੂੰ ਮੰਨਣ ਵਾਲੇ ਲੋਕ ਪੂਰੀ ਦੁਨੀਆ ਵਿਚ ਮਨਾਉਂਦੇ ਹਨ। ਪਰ...
ਨਵੀਂ ਦਿੱਲੀ| ਭਾਰਤ ‘ਚ ਨੈਸ਼ਨਲ ਹਾਈਵੇਅ ਅਤੇ ਐਕਸਪ੍ਰੈੱਸਵੇਅ ਤੋਂ ਲੰਘਣਾ ਹੁਣ ਮਹਿੰਗਾ ਹੋ ਜਾਵੇਗਾ ਕਿਉਂਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਟੋਲ ਟੈਕਸ ਵਧਾਉਣ ਦੀ ਤਿਆਰੀ ਕਰ ਰਹੀ ਹੈ। ਇਕ ਰਿਪੋਰਟ ‘ਚ ਕਿਹਾ ਗਿਆ ਹੈ ਕਿ 1 ਅਪ੍ਰੈਲ ਤੋਂ ਨੈਸ਼ਨਲ ਹਾਈਵੇਅ ਅਤੇ ਐਕਸਪ੍ਰੈੱਸ ਵੇਅ ‘ਤੇ ਤੁਹਾਡਾ ਸਫਰ ਥੋੜ੍ਹਾ ਮਹਿੰਗਾ ਹੋ ਸਕਦਾ ਹੈ। ਟੋਲ ਟੈਕਸ ‘ਚ 5-10 ਫੀਸਦੀ ਦਾ ਵਾਧਾ...
ਹਿਮਾਚਲ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਿਮਲਾ ਵਿਚ ਵੱਡਾ ਹਾਦਸਾ ਵਾਪਰਿਆ। ਇਥੇ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇ ‘ਤੇ ਇਨੋਵਾ ਨੇ 10 ਲੋਕਾਂ ਨੂੰ ਥੱਲੇ ਦੇ ਦਿੱਤਾ। ਹਾਦਸੇ ਵਿਚ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦੋਂਕਿ ਕਈ ਗੰਭੀਰ ਜ਼ਖਮੀ ਹੋ ਗਏ । ਇਹ ਹਾਦਸਾ ਧਰਮਪੁਰ ਕੋਲ ਸੁੱਕੀ ਜੋਹੜੀ ਪਿੰਡ ਕੋਲ ਹੋਇਆ। ਹਾਦਸੇ ਦੇ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਐਂਬੂਲੈਂਸ ਨੂੰ...
ਲੁਧਿਆਣਾ ਦੀ ਇੱਕ ਔਰਤ ਨੂੰ ਗੁਆਂਢੀ ਨੇ ਰਾਜਸਥਾਨ ਦੇ ਇੱਕ ਵਿਅਕਤੀ ਨੂੰ ਵੇਚ ਦਿੱਤਾ। ਉਥੇ ਮੁਲਜ਼ਮ ਨੇ ਉਸ ਨੂੰ ਧਮਕੀਆਂ ਦੇ ਕੇ ਕੋਰਟ ਮੈਰਿਜ ਕਰਵਾ ਦਿੱਤੀ। ਪੁਲਸ ਨੇ ਨਾਬਾਲਗ ਵਿਆਹੁਤਾ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਇਕ ਔਰਤ ਸਮੇਤ ਦੋ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਬਠਿੰਡਾ ਦੀ ਰਹਿਣ ਵਾਲੀ ਨਾਬਾਲਗ ਵਿਆਹੁਤਾ ਔਰਤ ਨੇ ਦੱਸਿਆ...
- Advertisement -

MOST POPULAR