ਚੰਡੀਗੜ੍ਹ/ਐਸ.ਏ.ਐਸ.ਨਗਰ | ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੀਆਂ ਵੱਖ-ਵੱਖ ਜਾਇਦਾਦਾਂ ਦੀ ਕੱਲ ਦੇਰ ਸ਼ਾਮ ਸਮਾਪਤ ਹੋਈ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਅਥਾਰਟੀ ਨੇ ਜਾਇਦਾਦਾਂ ਦੀ ਨਿਲਾਮੀ ਤੋਂ 1935.88 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਹ ਜਾਇਦਾਦਾਂ, ਜਿਨ੍ਹਾਂ ਵਿੱਚ ਗਰੁੱਪ ਹਾਊਸਿੰਗ, ਕਮਰਸ਼ੀਅਲ ਚੰਕ, ਨਰਸਿੰਗ ਹੋਮ, ਆਈ.ਟੀ. ਉਦਯੋਗਿਕ ਪਲਾਟ, ਐਸ.ਸੀ.ਓਜ਼. ਅਤੇ ਬੂਥ ਸ਼ਾਮਲ ਹਨ, ਗਮਾਡਾ ਦੇ ਵੱਖ-ਵੱਖ ਪ੍ਰਾਜੈਕਟਾਂ ਜਿਵੇਂ...
ਕ੍ਰਾਇਮ ਅਤੇ ਨਸ਼ਾ
ਹੋਲੀ ਵਾਲੇ ਦਿਨ ਪੰਜਾਬ ‘ਚ ਪਵੇਗਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ, ਜਾਣੋ ਅੱਗੇ ਦਾ ਵੀ ਹਾਲ
Admin - 0
ਚੰਡੀਗੜ੍ਹ| ਹਰਿਆਣਾ ਤੇ ਪੰਜਾਬ ਵਿੱਚ ਮਾਰਚ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਪਾਰੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਵਾਰ ਮਾਰਚ ਮਹੀਨੇ ਤੋਂ ਹੀ ਗਰਮੀ ਦੀ ਮਾਰ ਸ਼ੁਰੂ ਹੋ ਗਈ ਹੈ। ਗਰਮੀ ਨਾਲ ਲੋਕਾਂ ਦੀ ਹਾਲਤ ਖ਼ਰਾਬ ਹੋਣ ਲੱਗੀ ਹੈ। ਦੂਜੇ ਪਾਸੇ ਇਸੇ ਵਿਚਾਲੇ ਗਰਮੀ ਤੋਂ ਰਾਹਤ ਦੇਣ ਵਾਲੀ ਖ਼ਬਰ ਆਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ...
ਅਮਰੀਕਾ | ਜਹਾਜ਼ ਹਾਦਸੇ ਵਿਚ ਭਾਰਤੀ ਮੂਲ ਦੀ ਇਕ ਔਰਤ ਦੀ ਮੌਤ ਹੋ ਗਈ ਜਦਕਿ ਉਸ ਦੀ ਬੇਟੀ ਅਤੇ ਪਾਇਲਟ ਗੰਭੀਰ ਜ਼ਖ਼ਮੀ ਹੋ ਗਈਆਂ। ਇਹ ਹਾਦਸਾ ਜਹਾਜ਼ ਦੇ ਕਾਕਪਿਟ 'ਚ ਅੱਗ ਲੱਗਣ ਕਾਰਨ ਵਾਪਰਿਆ। ਜਹਾਜ਼ ਲੌਂਗ ਆਈਲੈਂਡ ਨੇੜੇ ਹਾਦਸਾਗ੍ਰਸਤ ਹੋਇਆ। ਹਾਦਸੇ ਵਿਚ ਮਰਨ ਵਾਲੀ ਔਰਤ ਦੀ ਪਛਾਣ 63 ਸਾਲਾ ਰੋਮਾ ਗੁਪਤਾ ਵਜੋਂ ਹੋਈ ਹੈ।ਦੋਵੇਂ ਔਰਤਾਂ ਜਹਾਜ਼ ਉਡਾਉਣਾ ਸਿੱਖਣਾ ਚਾਹੁੰਦੀਆਂ...
ਸਿੱਖਿਆ
ਹੁਸ਼ਿਆਰਪੁਰ : ਸਕੂਲੋਂ ਸ਼ਿਕਾਇਤ ਮਿਲਣ ‘ਤੇ ਬਾਪ ਨੇ ਝਿੜਕਿਆ ਬੱਚਾ, ਤੀਜੀ ਜਮਾਤ ਦਾ ਵਿਦਿਆਰਥੀ ਨਾਰਾਜ਼ ਹੋ ਕੇ ਘਰੋਂ ਦੌੜਿਆ
Admin - 0
ਹੁਸ਼ਿਆਰਪੁਰ | ਇਥੋਂ ਇਕ ਸਕੂਲ ਤੋਂ ਸ਼ਿਕਾਇਤ ਮਿਲਣ ‘ਤੇ ਪਿਤਾ ਨੇ ਆਪਣੇ ਬੱਚੇ ਨੂੰ ਝਿੜਕ ਦਿੱਤਾ, ਜਿਸ ਉਪਰੰਤ ਬੱਚਾ ਨਾਰਾਜ਼ ਹੋ ਕੇ ਘਰੋਂ ਦੌੜ ਗਿਆ। ਵਾਰਡ ਨੰਬਰ 27 ਨਿਊ ਦੀਪ ਨਗਰ ਦਾ ਰਹਿਣ ਵਾਲਾ 8 ਸਾਲ ਦਾ ਅਮਨ ਗੋਕੁਲ ਨਗਰ ਦੇ ਇਕ ਸਰਕਾਰੀ ਸਕੂਲ ਵਿਚ ਤੀਜੀ ਜਮਾਤ ਦਾ ਵਿਦਿਆਰਥੀ ਹੈ। 3 ਦਿਨਾਂ ਤੋਂ ਲਾਪਤਾ ਹੈ ਅਤੇ ਮਾਂ ਦਾ ਘਰ...
Uncategorized
ਨੂੰਹ ਪੁੱਤ ਤੋਂ ਅੱਕੇ ਬਜ਼ੁਰਗ ਨੇ ਸਰਕਾਰ ਨੂੰ ਦਾਨ ਕੀਤੀ ਕਰੋੜਾਂ ਦੀ ਜਾਇਦਾਦ, ਬੱਚਿਆਂ ਤੋਂ ਅੰਤਿਮ ਸੰਸਕਾਰ ਦਾ ਹੱਕ ਵੀ ਖੋਹਿਆ
Admin - 0
ਮੁਜੱਫਰਨਗਰ| ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਇਕ 80 ਸਾਲਾ ਵਿਅਕਤੀ ਨੇ ਆਪਣੇ ਪੁੱਤਰ ਅਤੇ ਨੂੰਹ ਤੋਂ ਪ੍ਰੇਸ਼ਾਨ ਹੋ ਕੇ ਰਾਜਪਾਲ ਨੂੰ ਆਪਣੀ ਜਾਇਦਾਦ ਦਾਨ ਕਰ ਦਿੱਤੀ ਹੈ। ਇਹ ਹੈਰਾਨੀਜਨਕ ਮਾਮਲਾ ਖਤੌਲੀ ਤਹਿਸੀਲ ਦਾ ਹੈ। 85 ਸਾਲਾ ਨੱਥੂ ਸਿੰਘ ਨੇ ਦੱਸਿਆ ਕਿ ਬੱਚੇ ਉਨ੍ਹਾਂ ਦੀ ਦੇਖਭਾਲ ਨਹੀਂ ਕਰਦੇ, ਜਿਸ ਕਾਰਨ ਨੱਥੂ ਸਿੰਘ ਆਸ਼ਰਮ ਵਿੱਚ ਰਹਿਣ ਲਈ ਮਜਬੂਰ ਹੋ ਗਏ। ਉਹ ਕਈ...
ਐਸਏਐਸ ਨਗਰ/ਮੋਹਾਲੀ
ਕੋਈ ਵੀ ਸਰਕਾਰੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਆਪਣਾ ਹੈੱਡ ਕੁਆਰਟਰ ਨਹੀਂ ਛੱਡੇਗਾ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕੋਈ ਵੀ ਅਧਿਕਾਰੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਆਪਣਾ ਹੈੱਡ ਕੁਆਰਟਰ ਨਹੀਂ ਛੱਡੇਗਾ ਤਾਂ ਜੋ ਜਨਤਕ ਕੰਮ ਕਾਜ ਪ੍ਰਭਾਵਿਤ ਨਾ ਹੋਵੇ। ਇਹ ਗੱਲ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਧਾਇਕ ਦਿਨੇਸ਼ ਕੁਮਾਰ...
ਕ੍ਰਾਇਮ ਅਤੇ ਨਸ਼ਾ
ਰਾਜਾ ਵੜਿੰਗ ਨੇ ਵਿਧਾਨ ਸਭਾ ’ਚ ਚੁੱਕਿਆ ਅਜਨਾਲਾ ਕਾਂਡ ਦਾ ਮੁੱਦਾ, ਕਿਹਾ – ਅੰਮ੍ਰਿਤਪਾਲ ਨੂੰ ਕਦੋਂ ਗ੍ਰਿਫਤਾਰ ਕਰੋਗੇ
Admin - 0
ਚੰਡੀਗੜ੍ਹ| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਵਿੱਚ ਅੱਜ ''ਵਾਰਿਸ ਪੰਜਾਬ ਦੇ'' ਮੁਖੀ ਅੰਮ੍ਰਿਤਪਾਲ ਸਿੰਘ ਦੇ ਅਜਨਾਲਾ ਕਾਂਡ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਦੀ ਘਟਨਾ ਨੇ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਹੌਲ ਖ਼ਰਾਬ ਕਰਕੇ ਰਾਜਪਾਲ ਸ਼ਾਸਨ ਚਲਾਉਣ ਦੀ ਚਰਚਾ ਚੱਲ ਰਹੀ...
ਸਿੱਖਿਆ
ਹੋਲੀ ਖੇਡਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਹਿੰਦੂ ਵਿਦਿਆਰਥੀਆਂ ਦੀ ਕੁੱਟਮਾਰ, ਵਿਰੋਧ ਕਰਨ ‘ਤੇ ਵੈਨ ‘ਚ ਡੱਕਿਆ
Admin - 0
ਪਾਕਿਸਤਾਨ | PU ‘ਚ ਹੋਲੀ ਖੇਡ ਰਹੇ ਕੁਝ ਹਿੰਦੂ ਵਿਦਿਆਰਥੀਆਂ ‘ਤੇ ਹਮਲਾ ਕੀਤਾ ਗਿਆ। ਕੱਟੜਪੰਥੀ ਇਸਲਾਮੀ ਵਿਦਿਆਰਥੀ ਸੰਗਠਨ ਇਸਲਾਮੀ ਜਮੀਅਤ ਤੁਲਬਾ ਨਾਲ ਸਬੰਧਤ ਲੋਕਾਂ ਨੇ ਹਿੰਦੂ ਵਿਦਿਆਰਥੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਵਿਚ 15 ਵਿਦਿਆਰਥੀ ਜ਼ਖ਼ਮੀ ਹੋ ਗਏ। ਮਾਮਲੇ ਨਾਲ ਜੁੜੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।
ਪੀਯੂ ਲਾਅ ਕਾਲਜ ਵਿਚ 30 ਦੇ ਕਰੀਬ ਵਿਦਿਆਰਥੀ ਹੋਲੀ...
ਨੈਸ਼ਨਲ
ਖੰਨਾ ‘ਚ ਪਲਾਈਵੁੱਡ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਅੱਗ ਬੁਝਾਉਣ ‘ਚ ਲੱਗੀਆਂ
Admin - 0
ਲੁਧਿਆਣਾ| ਖੰਨਾ ਵਿਖੇ ਇੱਕ ਪਲਾਈਵੁੱਡ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ ਹੈ। ਅੱਗ ਨੂੰ ਕੰਟਰੋਲ ਕਰਨ ਲਈ ਖੰਨਾ ਅਤੇ ਮੰਡੀ ਗੋਬਿੰਦਗੜ੍ਹ ਤੋਂ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੰਗਵਾਈਆਂ ਗਈਆਂ ਹਨ। ਜੇਕਰ ਅੱਗ ਵਾਲੀ ਥਾਂ ਦੇ ਨਾਲ ਬਣੇ ਲੱਕੜੀ ਦੇ ਕੁਆਰਟਰ ਅੱਗ ਦੀ ਲਪੇਟ ਚ ਆ ਜਾਂਦੇ ਤਾਂ ਜਾਨੀ ਨੁਕਸਾਨ ਹੋ ਸਕਦਾ ਸੀ।
ਫੈਕਟਰੀ ਮਾਲਕ ਰਾਜੇਸ਼ ਗੁਪਤਾ ਨੇ ਦੱਸਿਆ ਕਿ ਜਿਵੇਂ...
ਕ੍ਰਾਇਮ ਅਤੇ ਨਸ਼ਾ
ਬਟਾਲਾ : ਕੰਧ ਦੇ ਝਗੜੇ ਨੂੰ ਲੈ ਕੇ ਗੁਆਂਢੀ ਦਾ ਹਾਕੀਆਂ ਮਾਰ ਕੇ ਕਤਲ, 2 ਬੱਚਿਆਂ ਦੇ ਸਿਰ ਤੋਂ ਉਠਿਆ ਬਾਪ ਦਾ ਸਾਇਆ
Admin - 0
ਬਟਾਲਾ | ਇਥੋਂ ਦੇ ਪਿੰਡ ਖਾਨਫੱਤਾ ਵਿਚ 3 ਦਿਨ ਪਹਿਲਾਂ ਹੋਏ ਝਗੜੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਸੋਮਵਾਰ ਰਾਤ ਬਟਾਲਾ ਹਸਪਤਾਲ 'ਚ ਮੌਤ ਹੋ ਗਈ। ਮ੍ਰਿਤਕ ਅਮਰੀਕ ਸਿੰਘ ਦੇ ਭਰਾ ਬਲਵਿੰਦਰ ਮਸੀਹ ਨੇ ਦੱਸਿਆ ਕਿ ਅਮਰੀਕ ਸਿੰਘ 3 ਦਿਨ ਪਹਿਲਾਂ ਘਰ 'ਚ ਇਕੱਲਾ ਸੀ ਤਾਂ ਗੁਆਂਢੀ ਮੱਦਾ ਮਸੀਹ ਆਪਣੇ ਪੁੱਤਰਾਂ ਤੇ ਰਿਸ਼ਤੇਦਾਰਾਂ ਨਾਲ ਆਇਆ ਤੇ ਸਾਂਝੀ ਕੰਧ ਨੂੰ ਪੁੱਜੇ...










































