ਨਿਊਜ਼ ਡੈਸਕ| ਵਿਸ਼ਵ ਹਿੰਦੂ ਪ੍ਰੀਸ਼ਦ ਦੇ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਆਲੋਕ ਕੁਮਾਰ ਨੇ ਬਾਗਪਤ ‘ਚ ਮੁਸਲਮਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਸਲਮਾਨਾਂ ਦੀ ਆਬਾਦੀ ਵਧਣ ਕਾਰਨ ਸੰਤੁਲਨ ਵਿਗੜ ਰਿਹਾ ਹੈ।
ਮੁਸਲਮਾਨਾਂ ਵਿੱਚ ਆਬਾਦੀ ਦੇ ਵਾਧੇ ਦੀ ਦਰ ਦੂਜੇ ਧਰਮਾਂ ਨਾਲੋਂ ਵੱਧ ਹੋਣ ਕਾਰਨ ਸੰਤੁਲਨ ਵਿਗੜ ਰਿਹਾ ਹੈ। ਉਹ ਸਰਕਾਰ ਵੱਲੋਂ ਇਸ ਲਈ ਕੀਤੇ ਜਾ ਰਹੇ...
ਚੰਡੀਗੜ੍ਹ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਬਜਟ ਨੂੰ ਇਤਿਹਾਸਕ ਬਜਟ ਕਰਾਰ ਦਿੰਦਿਆਂ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ ਸੰਪੂਰਨ ਬਜਟ ਨੇ ਪੰਜਾਬ ਦੇ ਅਰਥਚਾਰੇ ਨੂੰ ਮੁੜ ਸੁਰਜੀਤ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ, ਜੋ ਪਿਛਲੀਆਂ ਸਰਕਾਰਾਂ ਦੀ ਲੁੱਟ-ਖਸੁੱਟ, ਮਾੜੇ ਪ੍ਰਬੰਧਨ...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਦਾ ਰਾਹ ਪੱਧਰਾ ਕਰਨ ਵਾਲਾ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਵਿੱਚ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਨੂੰ ਤਰਜੀਹ ਦਿੱਤੀ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਐਸਏਐਸ ਨਗਰ/ਮੋਹਾਲੀ
ਮੋਬਾਬਿਲ ਵੈਟਰਨਰੀ ਯੂਨਿਟਾਂ ਨਾਲ ਪਸ਼ੂਆਂ ਦੀ ਸਿਹਤ-ਸੰਭਾਲ ਦੇ ਖੇਤਰ ‘ਚ ਹੋਵੇਗੀ ਨਵੇਂ ਯੁੱਗ ਦੀ ਸ਼ੁਰੂਆਤ
Admin - 0
ਚੰਡੀਗੜ੍ਹ | ਪੰਜਾਬ ਦੇ ਪਸ਼ੂ-ਪਾਲਣ, ਮੱਛੀ-ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਸ਼ੂ ਪਾਲਣ ਵਿਭਾਗ ਲਈ ਆਉਣ ਵਾਲੇ ਵਿੱਤੀ...
ਬਠਿੰਡਾ | ਹੋਟਲ ਵਿਚ ਲੜਕੀ ਨੂੰ ਦੇਹ ਵਪਾਰ ਲਈ ਮਜਬੂਰ ਕਰਨ ਦੇ ਦੋਸ਼ ਵਿਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਹੋਟਲ ਮੈਨੇਜਰ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮੌਕੇ ’ਤੇ ਹੀ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂਕਿ ਹੋਟਲ ਮੈਨੇਜਰ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸ਼ਿਕਾਇਤਕਰਤਾ ਅਨੁਸਾਰ ਉਕਤ ਨੌਜਵਾਨ ਮਿਲ ਕੇ ਦੇਹ ਵਪਾਰ...
ਚੰਡੀਗੜ੍ਹ| ਕਿਸ਼ਨਗੜ੍ਹ ਦੇ ਇਕ ਹੋਟਲ 'ਚੋਂ ਇਕ ਲੜਕੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਸੂਚਨਾ ਤੋਂ ਬਾਅਦ ਪੁਲਿਸ ਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ 8 ਮਾਰਚ ਦੀ ਸ਼ਾਮ ਨੂੰ ਬੜਮਾਜਰਾ ਦੇ ਰਹਿਣ ਵਾਲੇ 26 ਸਾਲਾ ਅਸ਼ੀਸ਼ ਨੇ ਹੋਟਲ ਕੈਮਰੂਨ ਇਨ 'ਚ ਕਮਰਾ ਨੰਬਰ 203 ਬੁੱਕ ਕਰਵਾਇਆ ਸੀ। ਮ੍ਰਿਤਕ ਲੜਕੀ ਦੀ ਪਛਾਣ 19...
ਕ੍ਰਾਇਮ ਅਤੇ ਨਸ਼ਾ
ਅੱਤਵਾਦੀ ਅਰਸ਼ ਡੱਲਾ ਦੀ ਮੀਡੀਆ ਨੂੰ ਧਮਕੀ : ਸ਼ੂਟਰਾਂ ਦੇ ਖੁਲਾਸੇ ਤੋਂ ਭੜਕਿਆ, ਕਿਹਾ- ਸਹੀ ਖ਼ਬਰ ਚਲਾਓ, ਨਹੀਂ ਤਾਂ ਮੇਰੇ ਹੱਥੋਂ ਮਾਰੇ ਨਾ ਜਾਇਓ
Admin - 0
ਚੰਡੀਗੜ੍ਹ| ਵਿਦੇਸ਼ਾਂ 'ਚ ਲੁਕੇ ਅੱਤਵਾਦੀ ਅਰਸ਼ ਡੱਲਾ ਨੇ ਹੁਣ ਪੰਜਾਬ ਦੇ ਮੀਡੀਆ ਨੂੰ ਧਮਕੀ ਦਿੱਤੀ ਹੈ। ਅੱਤਵਾਦੀ ਡੱਲਾ ਨੇ ਫੇਸਬੁੱਕ 'ਤੇ ਪੋਸਟ ਪਾਈ ਹੈ। ਡੱਲਾ ਨੇ ਲਿਖਿਆ ਕਿ ਮੀਡੀਆ ਵਾਲੇ ਆਪਣੇ ਵਿਊਜ਼ ਵਧਾਉਣ ਲਈ ਝੂਠੀਆਂ ਖਬਰਾਂ ਫੈਲਾ ਰਹੇ ਹਨ। ਡੱਲਾ ਨੇ ਜਗਰਾਓਂ 'ਚ ਪਰਮਜੀਤ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਡੱਲਾ ਦੀ ਧੋਖੇਬਾਜ਼ ਵਾਲ ਸਾਖ ਦੁਨੀਆ ਦੇ ਸਾਹਮਣੇ ਆਉਣ...
ਪੰਜਾਬ
ਧੀ ਨੂੰ ਮਿਲਣ ਜਾਂਦੇ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਟਰਾਲੀ ਨੇ ਮਾਰੀ ਟੱਕਰ, ਪਿਓ ਦੀ ਮੌਤ, ਭਰਾ ਸੀਰੀਅਸ
Admin - 0
ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਾਈਕ ‘ਤੇ ਜਾ ਰਹੇ ਪਿਓ-ਪੁੱਤ ਨਾਲ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ‘ਚ ਪਿਓ ਦੀ ਮੌਤ ਹੋ ਗਈ ਜਦੋਂਕਿ ਪੁੱਤ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਿਓ ਆਪਣੇ ਪੁੱਤ ਨਾਲ ਧੀ ਨੂੰ ਮਿਲਣ ਜਾ ਰਿਹਾ ਸੀ ਪਰ ਰਸਤੇ ‘ਚ ਹੀ ਬਾਈਕ ਤੇ ਟਰਾਲੀ ਵਿਚ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਦੋਵੇਂ...
ਚੰਡੀਗੜ੍ਹ
Punjab Budget 2023 : ਸੂਬੇ ਦੀਆਂ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ ਰੱਖੇ 2700 ਕਰੋੜ
Admin - 0
Punjab Budget 2023 : ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਰਕਾਰ ਦਾ ਦੂਜਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ, ਜੋ ਪਿਛਲੇ ਸਾਲ ਨਾਲੋਂ ਕਰੀਬ 26 ਫੀਸਦੀ ਵੱਧ ਹੈ। ਇਸ ਤੋਂ ਪਹਿਲਾਂ ਸਾਲ 2022-23 ਲਈ ਜੋ ਬਜਟ ਪੇਸ਼ ਕੀਤਾ ਗਿਆ ਸੀ, ਉਹ...
Punjab Budget 2023 : ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਰਕਾਰ ਦਾ ਦੂਜਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ, ਜੋ ਪਿਛਲੇ ਸਾਲ ਨਾਲੋਂ ਕਰੀਬ 26 ਫੀਸਦੀ ਵੱਧ ਹੈ। ਇਸ ਤੋਂ ਪਹਿਲਾਂ ਸਾਲ 2022-23 ਲਈ ਜੋ ਬਜਟ ਪੇਸ਼ ਕੀਤਾ ਗਿਆ ਸੀ, ਉਹ...










































