ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਛੁੱਟੀਆਂ ‘ਤੇ ਘੁੰਮਣ ਗਏ ਜੱਜ ਦੇ ਘਰ ਨੂੰ ਵੀ ਚੋਰਾਂ ਨੇ ਨਹੀਂ ਬਖਸ਼ਿਆ, ਗੀਜ਼ਰ ਸਮੇਤ ਟੂਟੀਆਂ ਕੀਤੀਆਂ ਚੋਰੀ
Admin - 0
ਲੁਧਿਆਣਾ | ਇਥੋਂ ਇਕ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਜ਼ਿਲੇ ਦੇ ਐਡੀਸ਼ਨਲ ਸੈਸ਼ਨ ਜੱਜ ਦੀ ਕੋਠੀ ਨੂੰ ਵੀ ਨਹੀਂ ਬਖਸ਼ਿਆ। ਚੋਰਾਂ ਨੇ ਜੱਜ ਦੀ ਕੋਠੀ 'ਚ ਦਾਖਲ ਹੋ ਕੇ ਸਾਮਾਨ ਚੋਰੀ ਕੀਤਾ। ਇਥੋਂ ਤੱਕ ਕਿ ਬਾਥਰੂਮ 'ਚੋਂ ਟੂਟੀਆਂ ਵੀ ਲੈ ਗਏ। ਜੱਜ ਰਵਦੀਪ ਹੁੰਦਲ ਦੇ ਗੰਨਮੈਨ ਨੇ ਪੁਲਿਸ ਨੂੰ ਬਿਆਨ ਦਰਜ...
Punjab Budget 2023 : ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਰਕਾਰ ਦਾ ਦੂਜਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ, ਜੋ ਪਿਛਲੇ ਸਾਲ ਨਾਲੋਂ ਕਰੀਬ 26 ਫੀਸਦੀ ਵੱਧ ਹੈ। ਇਸ ਤੋਂ ਪਹਿਲਾਂ ਸਾਲ 2022-23 ਲਈ ਜੋ ਬਜਟ ਪੇਸ਼ ਕੀਤਾ ਗਿਆ ਸੀ, ਉਹ...
ਚੰਡੀਗੜ੍ਹ
ਬਜਟ 2023 : ਪੰਜਾਬ ਸਰਕਾਰ ਵੱਲੋਂ 2574 ਕਿਸਾਨ ਮਿੱਤਰਾਂ ਦੀ ਭਰਤੀ ਦਾ ਐਲਾਨ, ਘਰ-ਘਰ ਜਾ ਕੇ ਕਰਨਗੇ ਮਦਦ
Admin - 0
Punjab Budget 2023: ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ 2574 ਕਿਸਾਨ ਮਿੱਤਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਕਿਸਾਨ ਮਿੱਤਰ ਪਿੰਡ ਪੱਧਰ 'ਤੇ ਕਿਸਾਨਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਖੇਤੀਬਾੜੀ ਨਾਲ ਸਬੰਧਤ ਲੋੜੀਂਦੀ ਮਦਦ ਮੁਹੱਈਆ ਕਰਵਾਉਣਗੇ।
ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਖੇਤੀ ਨੀਤੀ ਬਣਾਉਣ ਲਈ ਮਾਹਿਰਾਂ ਦੀ ਕਮੇਟੀ...
ਚੰਡੀਗੜ੍ਹ
Punjab Budget 2023 : ਬਜਟ ‘ਚ ਮਹਿਲਾਵਾਂ ਨੂੰ ਹਰ ਮਹੀਨੇ ਇਕ ਹਜ਼ਾਰ ਮਿਲਣ ਦਾ ਕਿਤੇ ਜ਼ਿਕਰ ਨਹੀਂ
Admin - 0
ਚੰਡੀਗੜ੍ਹ| ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣਾ ਦੂਜਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ, ਜੋ ਪਿਛਲੇ ਸਾਲ ਨਾਲੋਂ ਕਰੀਬ 26 ਫੀਸਦੀ ਵੱਧ ਹੈ। ਸਾਲ 2022-23 ਲਈ ਜੋ ਬਜਟ ਪੇਸ਼ ਕੀਤਾ ਗਿਆ ਸੀ, ਉਹ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਦਾ...
ਪੰਜਾਬ
ਫਿਰੋਜ਼ਪੁਰ : ਡਿਊਟੀ ‘ਤੇ ਜਾਂਦੇ ਮੋਟਰਸਾਈਕਲ ਸਵਾਰ ਬਿਜਲੀ ਮੁਲਾਜ਼ਮ ‘ਤੇ ਡਿੱਗਾ ਸਫ਼ੈਦਾ, ਮੌਕੇ ‘ਤੇ ਮੌਤ
Admin - 0
ਫ਼ਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜ਼ੀਰਾ-ਫ਼ਿਰੋਜ਼ਪੁਰ ਮਾਰਗ ’ਤੇ ਪਿੰਡ ਲੋਹਗੜ੍ਹ ਨੇੜੇ ਮੋਟਰਸਾਈਕਲ 'ਤੇ ਜਾ ਰਹੇ ਵਿਅਕਤੀ 'ਤੇ ਸਫ਼ੈਦਾ ਡਿੱਗਣ ਨਾਲ ਬਾਈਕ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਮੇਸ਼ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਪੰਜੇ ਕੇ ਉਤਾੜ ਵਜੋਂ ਹੋਈ ਹੈ, ਜੋ ਠੱਠਾ ਸਾਹਿਬ ਗ੍ਰਿਡ ਵਿਚ ਏ. ਐਲ. ਐਮ ਦੇ ਤੌਰ ' ਤੇ ਕੰਮ...
ਚੰਡੀਗੜ੍ਹ
Punjab Budget 2023 : ਵਿੱਤ ਮੰਤਰੀ ਨੇ ਦੱਸਿਆ ਕਿੰਨਾ ਕਰਜ਼ਾਈ ਹੈ ਪੰਜਾਬ, ਪਿਛਲੀਆਂ ਸਰਕਾਰਾਂ ‘ਤੇ ਸਾਧਿਆ ਨਿਸ਼ਾਨਾ
Admin - 0
ਚੰਡੀਗੜ੍ਹ| ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣਾ ਦੂਜਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ, ਜੋ ਪਿਛਲੇ ਸਾਲ ਨਾਲੋਂ ਕਰੀਬ 26 ਫੀਸਦੀ ਵੱਧ ਹੈ। ਸਾਲ 2022-23 ਲਈ ਜੋ ਬਜਟ ਪੇਸ਼ ਕੀਤਾ ਗਿਆ ਸੀ, ਉਹ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਦਾ...
ਚੰਡੀਗੜ੍ਹ| ਪੰਜਾਬ ਵਿਧਾਨ ਸਭਾ ਵਿਚ ਆਪ ਸਰਕਾਰ ਆਪਣਾ ਦੂਜਾ ਬਜਟ ਪੇਸ਼ ਕਰ ਰਹੀ ਹੈ। ਪੰਜਾਬ ਸਰਕਾਰ ਦਾ ਇਹ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਹੈੈ। ਇਸ ਵਿਚਾਲੇ ਸਰਕਾਰ ਨੇ ਸਿੱਖਿਆ ਤੇ ਸਿਹਤ ਉਤੇ ਖਾਸ ਧਿਆਨ ਦਿੱਤਾ ਹੈ। ਸਰਕਾਰ ਨੇ ਨਵੇਂ ਆਮ ਆਦਮੀ ਕਲੀਨਕ ਪਹਿਲਾਂ ਹੀ ਖੋਲ੍ਹ ਦਿ੍ੱਤੇ ਹਨ ਤੇ ਹੁਣ ਸਰਕਾਰ ਨੇ ਸਿੱਖਿਆ ਦੇ ਬਜਟ ਵਿਚ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਟਿਊਸ਼ਨ ਸੈਂਟਰ ‘ਚ ਮਾਸਟਰ ਨੇ 8ਵੀਂ ਜਮਾਤ ਦੇ ਵਿਦਿਆਰਥੀ ਦਾ ਪਾੜਿਆ ਸਿਰ, ਦੋਸਤ ਨਾਲ ਗੱਲ ਕਰਨ ‘ਤੇ ਗੁੱਸੇ ‘ਚ ਆਇਆ ਟੀਚਰ
Admin - 0
ਲੁਧਿਆਣਾ | ਇਥੋਂ ਇਕ ਮਾਸਟਰ ਵਲੋਂ ਸਟੂਡੈਂਟ 'ਤੇ ਕਹਿਰ ਢਾਹਿਆ ਗਿਆ। 8ਵੀਂ ਜਮਾਤ ਦੇ ਵਿਦਿਆਰਥੀ ਦੇ ਸਿਰ ਵਿਚ ਸਟੀਲ ਦਾ ਗਲਾਸ ਮਾਰ ਕੇ ਉਸ ਨੂੰ ਫੱਟੜ ਕਰ ਦੇਣ ਦੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਅਧਿਆਪਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਮੁਤਾਬਕ ਮੁਲਜ਼ਮ ਦੀ ਪਛਾਣ ਗੁਰੂ ਅਰਜਨ ਦੇਵ...
ਚੰਡੀਗੜ੍ਹ| ਪੰਜਾਬ ਵਿਧਾਨ ਸਭਾ ਵਿਚ ਆਪ ਸਰਕਾਰ ਆਪਣਾ ਦੂਜਾ ਬਜਟ ਪੇਸ਼ ਕਰ ਰਹੀ ਹੈ। ਪੰਜਾਬ ਸਰਕਾਰ ਦਾ ਇਹ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਹੈੈ। ਇਸ ਵਿਚਾਲੇ ਸਰਕਾਰ ਨੇ ਸਿੱਖਿਆ ਤੇ ਸਿਹਤ ਉਤੇ ਖਾਸ ਧਿਆਨ ਦਿੱਤਾ ਹੈ। ਸਰਕਾਰ ਨੇ ਨਵੇਂ ਆਮ ਆਦਮੀ ਕਲੀਨਕ ਪਹਿਲਾਂ ਹੀ ਖੋਲ੍ਹ ਦਿ੍ੱਤੇ ਹਨ ਤੇ ਹੁਣ ਸਰਕਾਰ ਨੇ ਸਿੱਖਿਆ ਦੇ ਬਜਟ ਵਿਚ...
ਸੰਗਰੂਰ
ਧੱਕੇਸ਼ਾਹੀ ਤੋਂ ਪ੍ਰੇਸ਼ਾਨ ਹੋ ਕੇ ਵਿਅਕਤੀ ਨੇ ਦਿੱਤੀ ਜਾਨ, ਮਰਨ ਤੋਂ ਪਹਿਲਾਂ ਬਣਾਈ ਵੀਡੀਓ, ਫੋਨ ‘ਚ ਛੱਡ ਗਿਆ ਮੌਤ ਦਾ ਕਾਰਨ, ਪੜ੍ਹੋ ਪੂਰੀ ਖਬਰ
Admin - 0
ਸੰਗਰੂਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੋਂ ਦੇ ਜੋਗਿੰਦਰ ਬਸਤੀ ਦੇ ਵਿਅਕਤੀ ਨੇ ਲੋਕਾਂ ਤੋਂ ਪ੍ਰੇਸ਼ਾਨ ਹੋ ਕੇ ਜਾਨ ਦੇ ਦਿੱਤੀ। ਥਾਣਾ ਭਵਾਨੀਗੜ੍ਹ ਦੇ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਸਰਬਜੀਤ ਕੌਰ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਪਤੀ ਬੁੱਧ ਸਿੰਘ ਡਾ. ਸਿੰਗਲਾ ਕੋਲ ਡਰਾਈਵਰੀ ਕਰਦਾ ਸੀ।
6 ਤਰੀਕ ਨੂੰ ਉਸ ਦਾ ਪਤੀ ਰੋਜ਼ਾਨਾ...










































