Home Blog Page 116
ਉੱਤਰ ਪ੍ਰਦੇਸ਼, 8 ਫਰਵਰੀ | ਰਾਏਬਰੇਲੀ ਵਿੱਚ ਗੰਗਾ ਐਕਸਪ੍ਰੈਸਵੇਅ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੀਆਂ 9 ਕੁੜੀਆਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ਵਿੱਚ 4 ਕੁੜੀਆਂ ਦੀ ਮੌਤ ਹੋ ਗਈ, ਜਦਕਿ 5 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੀਆਂ...
ਜਲੰਧਰ, 8 ਫਰਵਰੀ | ਕੇਂਦਰ ਸਰਕਾਰ ਅਤੇ ਰੇਲਵੇ ਵਿਭਾਗ ਨੇ ਜਲੰਧਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਰੇਲ ਯਾਤਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਨਵੀਂ ਦਿੱਲੀ ਤੋਂ ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਾਲੇ ਚੱਲਣ ਵਾਲੀ ਹਾਈ-ਸਪੀਡ ‘ਵੰਦੇ ਭਾਰਤ ਐਕਸਪ੍ਰੈਸ’ ਹੁਣ ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵੀ ਰੁਕੇਗੀ। ਰੇਲਵੇ ਵਿਭਾਗ ਨੇ ਇਸ ਠਹਿਰਾਅ ਨੂੰ ਅਧਿਕਾਰਤ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ 2...
ਚੰਡੀਗੜ੍ਹ/ਪਟਿਆਲਾ, 8 ਫਰਵਰੀ | ਮਹਾਰਾਜਾ ਭੂਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ (MBSPSU) ਲਈ ਅੱਜ ਇੱਕ ਅਹਿਮ ਐਲਾਨ ਕੀਤਾ ਗਿਆ ਹੈ। ਰਾਜਪਾਲ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਇਸ ਵੱਕਾਰੀ ਯੂਨੀਵਰਸਿਟੀ ਦਾ ਨਵਾਂ ਵਾਈਸ-ਚਾਂਸਲਰ (VC) ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤਿੰਨ ਸਾਲਾਂ ਦੇ ਸਮੇਂ ਲਈ ਕੀਤੀ ਗਈ ਹੈ। ਡਾ. ਪੁਸ਼ਪਿੰਦਰ ਸਿੰਘ ਗਿੱਲ ਕੋਲ ਅਕਾਦਮਿਕ, ਖੋਜ ਅਤੇ ਪ੍ਰਸ਼ਾਸਨ ਦਾ ਕਰੀਬ 36 ਸਾਲਾਂ...
ਚੰਡੀਗੜ੍ਹ, 9 ਫਰਵਰੀ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਜਵਾਬਦੇਹੀ ਤੈਅ ਕਰਦਿਆਂ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਦੋ ਸੀਨੀਅਰ IAS ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਕਾਰਵਾਈ ਨੇ ਸੂਬੇ ਦੇ ਸਰਕਾਰੀ ਗਲਿਆਰਿਆਂ ਵਿੱਚ ਹੜਕੰਪ ਮਚਾ ਦਿੱਤਾ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਸ਼ਾਸਕੀ...
ਲੁਧਿਆਣਾ, 8 ਫਰਵਰੀ | ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਦੇ ਪਰਿਵਾਰਕ ਕਲੇਸ਼ ਨੇ ਹੁਣ ਸਿਆਸੀ ਮੋੜ ਲੈ ਲਿਆ ਹੈ। ਵਿਧਾਇਕਾ ਦੀ ਨੂੰਹ ਨਵਨੀਤ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਪੁਲਿਸ ਨੇ ਧੋਖਾਧੜੀ ਅਤੇ ਚੋਰੀ ਦੇ ਗੰਭੀਰ ਇਲਜ਼ਾਮਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਹ ਕਾਰਵਾਈ ਵਿਧਾਇਕਾ ਦੇ ਪਤੀ ਹਰਪ੍ਰੀਤ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ 'ਤੇ...
ਜਲੰਧਰ, 7 ਫਰਵਰੀ | ਫਗਵਾੜਾ ਦੇ ਖੋਥੜ ਰੋਡ 'ਤੇ ਇਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਘਰ ਦੇ ਬਾਹਰ ਖੇਡ ਰਹੇ ਇਕ 11 ਸਾਲਾ ਬੱਚੇ ਦੀ ਸੀਵਰੇਜ ਟੈਂਕ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕਾਂ ਵੱਲੋਂ ਪਲਾਟ ਮਾਲਕ ਦੀ ਲਾਪਰਵਾਹੀ ਵਿਰੁੱਧ ਭਾਰੀ ਰੋਸ ਜਤਾਇਆ ਜਾ...
ਅੰਮ੍ਰਿਤਸਰ, 7 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਨਤਾ ਨਾਲ ਕੀਤੇ ਗਏ ਵਾਅਦੇ ਜ਼ਮੀਨੀ ਪੱਧਰ 'ਤੇ ਸੱਚ ਹੁੰਦੇ ਦਿਖਾਈ ਦੇ ਰਹੇ ਹਨ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਹੁਣ ਪੂਰੀ...
ਮਾਨਸਾ, 7 ਫਰਵਰੀ | ਸਰਦੂਲਗੜ੍ਹ ਇਲਾਕੇ ਵਿੱਚ ਅੱਜ ਇੱਕ ਬੇਹੱਦ ਮੰਦਭਾਗੀ ਘਟਨਾ ਵਾਪਰੀ, ਜਿੱਥੇ ਇੱਕ ਕਾਰ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਮ੍ਰਿਤਕਾਂ ਵਿੱਚ ਤਿੰਨ ਮਹਿਲਾਵਾਂ ਅਤੇ ਇੱਕ ਬਜ਼ੁਰਗ ਸ਼ਾਮਲ ਹਨ। ਦੱਸਿਆ ਜਾ ਰਿਹਾ...
ਜਲੰਧਰ, 7 ਫਰਵਰੀ | ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਬੀਤੇ ਦਿਨ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਅੱਜ ਪੂਰਾ ਸ਼ਹਿਰ ਸੋਗ ਵਿੱਚ ਹੈ। ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਲੱਕੀ ਓਬਰਾਏ, ਜਿਨ੍ਹਾਂ ਦਾ ਕੱਲ੍ਹ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਘਟਨਾ ਨੇ ਸ਼ਹਿਰ ਦੀ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕਰ...
ਮੁੰਬਈ, 7 ਫਰਵਰੀ | ਟੀ-20 ਵਿਸ਼ਵ ਕੱਪ 2026 ਦੇ ਆਪਣੇ ਪਹਿਲੇ ਹੀ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਅਮਰੀਕਾ ਵਿਰੁੱਧ ਮਜ਼ਬੂਤ ਸਥਿਤੀ ਬਣਾ ਲਈ ਹੈ। ਮੁੰਬਈ ਦੇ ਇਤਿਹਾਸਕ ਵਾਨਖੇੜੇ ਸਟੇਡੀਅਮ ਵਿੱਚ ਖੇਡੇ ਜਾ ਰਹੇ ਇਸ ਮੈਚ ਵਿੱਚ ਕਪਤਾਨ ਸੂਰਿਆਕੁਮਾਰ ਯਾਦਵ ਨੇ ਮੂਹਰੇ ਹੋ ਕੇ ਟੀਮ ਦੀ ਅਗਵਾਈ ਕੀਤੀ ਅਤੇ ਅਜੇਤੂ 84 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ। ਸੂਰਿਆ ਨੇ ਮਹਿਜ਼ 49 ਗੇਂਦਾਂ...
- Advertisement -

MOST POPULAR