ਕ੍ਰਾਇਮ ਅਤੇ ਨਸ਼ਾ
ਲਾਰੈਂਸ ਦੀ ਇੰਟਰਵਿਊ ‘ਤੇ ਪੰਜਾਬ ਪੁਲਿਸ ਦੀ ਸਫਾਈ : ਬਠਿੰਡਾ ਜੇਲ੍ਹ ਦੀ ਨਹੀਂ ਵੀਡੀਓ; ਗੈਂਗਸਟਰ ਹਾਈ ਸਕਿਓਰਿਟੀ ਜ਼ੋਨ ‘ਚ
Admin - 0
ਚੰਡੀਗੜ੍ਹ| ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਰਾਜਸਥਾਨ ਪੁਲਿਸ ਦਾ ਰਿਮਾਂਡ 8 ਮਾਰਚ ਨੂੰ ਖ਼ਤਮ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਬਠਿੰਡਾ ਜੇਲ੍ਹ ਲਿਆਂਦਾ ਗਿਆ। 9 ਮਾਰਚ ਨੂੰ ਲਾਰੈਂਸ ਨੂੰ ਤਲਵੰਡੀ ਸਾਬੋ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਮੁੜ ਬਠਿੰਡਾ ਜੇਲ੍ਹ ਦੇ ਉੱਚ ਸੁਰੱਖਿਆ ਵਾਲੇ ਜ਼ੋਨ ਵਿੱਚ ਰੱਖਿਆ ਗਿਆ।
ਲਾਰੈਂਸ ਦਾ ਇੰਟਰਵਿਊ 14 ਮਾਰਚ ਨੂੰ ਪ੍ਰਸਾਰਿਤ ਹੁੰਦਾ ਹੈ।...
ਕ੍ਰਾਇਮ ਅਤੇ ਨਸ਼ਾ
ਪਾਣੀਪਤ : HIV ਪਾਜ਼ੇਟਿਵ ਪਤੀ ਸਰੀਰਕ ਸਬੰਧਾਂ ਲਈ ਕਰਦਾ ਸੀ ਮਜਬੂਰ, ਅੱਕੀ ਪਤਨੀ ਨੇ ਚੁੱਕਿਆ ਇਹ ਕਦਮ
Admin - 0
ਪਾਣੀਪਤ| ਤੇਜ਼ੀ ਨਾਲ ਬਦਲਦੀ ਦੁਨੀਆਂ ਵਿਚ ਰਿਸ਼ਤੇ ਅਤੇ ਉਸਦੀਆਂ ਚੁਣੌਤੀਆਂ ਵੀ ਬਦਲ ਗਈਆਂ ਹਨ। ਹਰਿਆਣਾ ਵਿਚ ਪਤੀ-ਪਤਨੀ ਵਿਚ ਲੜਾਈ-ਝਗੜੇ ਦਾ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇਕ ਔਰਤ ਨੇ ਇਲਜ਼ਾਮ ਲਗਾਇਆ ਹੈ ਕਿ ਉਸਦਾ ਪਤੀ HIV ਪਾਜ਼ੇਟਿਵ ਹੈ। ਫਿਰ ਵੀ ਉਹ ਉਸ ਨਾਲ ਸਰੀਰਕ ਸਬੰਧ ਬਣਾਉਣਾ ਚਾਹੁੰਦਾ ਹੈ। ਪਤੀ ਉਸਦੇ ਚਰਿੱਤਰ ਉਤੇ ਵੀ ਸ਼ੱਕ ਕਰਦਾ ਹੈ ਤੇ ਉਸਨੂੰ HIV ਨਾਲ...
ਕ੍ਰਾਇਮ ਅਤੇ ਨਸ਼ਾ
ਮੋਗਾ : ਡਾਕਖਾਨੇ ‘ਚ ਵੜ ਕੇ ਸਹਾਇਕ ਸਬ ਪੋਸਟ ਮਾਸਟਰ ਦੇ ਫਿਲਮੀ ਸਟਾਈਲ ‘ਚ ਮਾਰੀਆਂ ਗੋਲ਼ੀਆਂ, ਹਾਲਤ ਸੀਰੀਅਸ
Admin - 0
ਮੋਗਾ| ਮੋਗਾ ਦੇ ਘੋਲੀਆ ਖੁਰਦ ਦੇ ਡਾਕਖਾਨੇ ਵਿਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸਹਾਇਕ ਸਬ ਪੋਸਟ ਮਾਸਟਰ ਜਸਵਿੰਦਰ ਸਿੰਘ ਨੂੰ ਗੋਲੀ ਲੱਗੀ ਹੈ।ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਜਸਵਿੰਦਰ ਸਿੰਘ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕਰੀਬ...
ਖਰੜ| ਪੰਜਾਬ ਵਿੱਚ ਨਿੱਤ ਅਪਰਾਧਿਕ ਤੇ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਘਰਾਂ, ਦੁਕਾਨਾਂ, ਨੂੰ ਛੱਡ ਚੋਰ ਥਾਣਿਆਂ ਨੂੰ ਵੀ ਆਪਣਾ ਸ਼ਿਕਾਰ ਬਣਾ ਰਹੇ ਹਨ। ਤਾਜ਼ਾ ਮਾਮਲਾ ਖਰੜ ਤੋਂ ਸਾਹਮਣੇ ਆਇਆ ਹੈ ਜਿੱਥੇ ਚੋਰਾਂ ਨੇ ਖਰੜ ਸਿਟੀ ਪੁਲਿਸ ਸਟੇਸ਼ਨ ਦੇ ਇੱਕ ਪੁਲਿਸ ਮੁਲਾਜ਼ਮ ਦਾ ਦਰਵਾਜ਼ਾ ਤੋੜ ਕੇ ਅੰਦਰੋਂ ਇੱਕ ਲੈਪਟਾਪ ਚੋਰੀ ਕਰ ਲਿਆ।
ਇਹ ਘਟਨਾ ਬੀਤੀ 14 ਮਾਰਚ ਨੂੰ ਵਾਪਰੀ...
ਕ੍ਰਾਇਮ ਅਤੇ ਨਸ਼ਾ
ਦਿੱਲੀ : ਘਰੋਂ ਬਹਾਨਾ ਮਾਰ ਕੇ ਲਾਰੈਂਸ ਨੂੰ ਮਿਲਣ ਬਠਿੰਡਾ ਦੀ ਜੇਲ੍ਹ ਪੁੱਜੀਆਂ 9ਵੀਂ ਦੀਆਂ ਵਿਦਿਆਰਥਣਾਂ, ਪੁਲਿਸ ਨੇ ਹਿਰਾਸਤ ‘ਚ ਲਈਆਂ
Admin - 0
ਬਠਿੰਡਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਇਨ੍ਹੀਂ ਦਿਨੀਂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਜੇਲ੍ਹ ਵਿੱਚ ਬੰਦ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪਿਛਲੇ ਦਿਨੀਂ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੰਦਿਆਂ ਪੰਜਾਬ ਵਿੱਚ ਇੱਕ ਵਾਰ ਫਿਰ ਹਲਚਲ ਤੇਜ਼ ਕਰ ਦਿੱਤੀ ਹੈ। ਇਸ ਇੰਟਰਵਿਊ ਦੀ ਸਿਆਸੀ ਗਲਿਆਰੇ ਤੋਂ ਲੈ ਕੇ ਕਾਨੂੰਨੀ ਖੇਤਰ ਤੱਕ ਚਰਚਾ...
ਚੰਡੀਗੜ੍ਹ | ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਵੀਰਵਾਰ ਨੂੰ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਰਚੁਅਲ ਪ੍ਰੈੱਸ ਕਾਨਫਰੰਸ ਕਰ ਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਸੀਐਮ ਨੇ ਕਿਹਾ ਕਿ ਅਸੀਂ ਵਾਅਦੇ ਨਹੀਂ ਕੀਤੇ, ਅਸੀਂ ਗਾਰੰਟੀ ਵੀ ਦਿੱਤੀ ਅਤੇ ਪੂਰੇ ਵੀ ਕੀਤੇ।
ਮਾਨ ਨੇ ਸਭ ਤੋਂ ਪਹਿਲਾਂ ਆਪਣੀ ਸਰਕਾਰ ਨੂੰ ਇੱਕ ਸਾਲ ਪੂਰਾ...
CRIME
ਲੁਧਿਆਣਾ : ਹਵਸ ‘ਚ ਅੰਨ੍ਹੇ ਪੁਜਾਰੀ ਨੇ ਮੰਦਿਰ ‘ਚ 12 ਸਾਲਾ ਲੜਕੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਪਰਚਾ ਦਰਜ
Admin - 0
ਲੁਧਿਆਣਾ : ਇਕ ਬਹੁਤ ਹੀ ਸ਼ਰਮਨਾਕ ਘਟਨਾ ਦੁੱਗਰੀ ਦੇ ਇਲਾਕੇ ਵਿਚ ਪੈਂਦੇ ਪੰਜਾਬੀ ਬਾਗ਼ ਦੇ ਓਮ ਬਾਬਾ ਮੰਦਰ ਵਿਚ ਵਾਪਰੀ। ਹਵਸ ਵਿਚ ਅੰਨ੍ਹੇ ਹੋਏ ਮੰਦਰ ਦੇ ਪੁਜਾਰੀ ਨੇ ਮੱਥੇ 'ਤੇ ਤਿਲਕ ਲਗਾਉਣ ਅਤੇ ਪੇਪਰਾਂ ਵਿੱਚੋ ਚੰਗੇ ਨੰਬਰਾਂ ਲਈ ਭਗਵਾਨ ਦਾ ਅਸ਼ੀਰਵਾਦ ਦਿਵਾਉਣ ਦੀ ਗੱਲ ਕਹਿ ਕੇ 12 ਵਰ੍ਹਿਆਂ ਦੀ ਬਾਲੜੀ ਨੂੰ ਮੰਦਰ ਦੇ ਅੰਦਰ ਬੁਲਾਇਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ...
ਕਪੂਰਥਲਾ
ਫਗਵਾੜਾ : ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਪਟਵਾਰੀ ਫੜਿਆ, NRI ਔਰਤ ਦੀ ਸ਼ਿਕਾਇਤ ‘ਤੇ ਕੀਤੀ ਕਾਰਵਾਈ
Admin - 0
ਕਪੂਰਥਲਾ| ਵਿਜੀਲੈਂਸ ਬਿਊਰੋ ਦੀ ਪੰਜਾਬ ‘ਚ ਭ੍ਰਿਸ਼ਟਾਚਾਰੀਆਂ ਖਿਲਾਫ ਸਖਤ ਕਾਰਵਾਈ ਜਾਰੀ ਹੈ। ਇਸੇ ਕੜੀ ਵਿੱਚ ਸਟੇਟ ਵਿਜੀਲੈਂਸ ਬਿਊਰੋ ਦੇ ਜਲੰਧਰ ਥਾਣੇ ਦੀ ਪੁਲਿਸ ਨੇ ਫਗਵਾੜਾ ਦੇ ਇੱਕ ਭ੍ਰਿਸ਼ਟ ਪਟਵਾਰੀ ਖਿਲਾਫ ਕਾਰਵਾਈ ਕੀਤੀ ਹੈ।
ਵਿਜੀਲੈਂਸ ਨੇ ਫਗਵਾੜਾ ਸ਼ਹਿਰ ਦੇ ਪਟਵਾਰੀ ਪ੍ਰਵੀਨ ਨੂੰ 15,000 ਰੁਪਏ ਦੀ ਰਿਸ਼ਵਤ ਮੰਗਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਸੂਚਨਾ ਮੁਤਾਬਕ ਵਿਜੀਲੈਂਸ ਟੀਮ ਵੱਲੋਂ ਇਹ ਕਾਰਵਾਈ ਇੰਗਲੈਂਡ ਦੀ ਰਹਿਣ...
ਕ੍ਰਾਇਮ ਅਤੇ ਨਸ਼ਾ
ਲਾਰੈਂਸ ਦੀ ਇੰਟਰਵਿਊ ਪਿੱਛੋਂ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਕਿਹਾ- ‘ਮੈਨੂੰ ਨੀਂ ਲੱਗਦਾ ਲਾਰੈਂਸ ਕਸੂਰਵਾਰ ਹੈ’
Admin - 0
ਨਿਊਜ਼ ਡੈਸਕ| ਲੰਘੇ ਦਿਨੀਂ ਲਾਰੈਂਸ ਦੀ ਜੇਲ੍ਹ ਵਿਚੋਂ ਇੰਟਰਵਿਊ ਨੂੰ ਲੈ ਕੇ ਮਾਮਲਾ ਇਕ ਵਾਰ ਫਿਰ ਗਰਮਾ ਗਿਆ ਹੈ। ਇਕ ਪਾਸੇ ਜਿਥੇ ਇਹ ਵੀਡੀਓ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਉਤੇ ਚੱਲ ਰਹੀ ਹੈ, ਉਥੇ ਹੀ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਨੇ ਇਸ ਵੀਡੀਓ ਨੂੰ ਫੇਕ ਦੱਸਿਆ ਹੈ।ਇਸੇ ਵਿਚਾਲੇ ਜੇਲ੍ਹ ‘ਚੋਂ ਲਾਰੈਂਸ ਬਿਸ਼ਨੋਈ ਦੀ ਹੋਈ ਇੰਟਰਵਿਊ ਨੂੰ ਲੈ ਕੇ ਸਿੱਧੂ ਮੂਸੇਵਾਲਾ...
ਚੰਡੀਗੜ੍ਹ| ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਕਿਰਨ ਖੇਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ‘ਚ ਉਹ ਇਹ ਕਹਿੰਦੀ ਨਜ਼ਰ ਆ ਰਹੀ ਹੈ ਕਿ ਜੇਕਰ ਦੀਪ ਕੰਪਲੈਕਸ (ਚੰਡੀਗੜ੍ਹ) ‘ਚ ਇਕ ਵੀ ਵਿਅਕਤੀ ਮੈਨੂੰ ਵੋਟ ਨਹੀਂ ਪਾਉਂਦਾ ਤਾਂ ਇਹ ਸ਼ਰਮ ਵਾਲੀ ਗੱਲ ਹੈ।ਉਨ੍ਹਾਂ ਨੂੰ ਛਿੱਤਰ ਮਾਰਨੇ ਚਾਹੀਦੇ ਹਨ। ਦਰਅਸਲ ਬੀਤੇ ਬੁੱਧਵਾਰ ਖੇਰ ਰਾਮ ਦਰਬਾਰ...










































