ਕ੍ਰਾਇਮ ਅਤੇ ਨਸ਼ਾ
ਗਾਇਕ ਹੈਪੀ ਰਾਏਕੋਟੀ ਖਿਲਾਫ ਜਲੰਧਰ ਪੁਲਸ ਨੂੰ ਸ਼ਿਕਾਇਤ : ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਉਣ ਦੇ ਦੋਸ਼
Admin - 0
ਜਲੰਧਰ| ਜਲੰਧਰ ਪੁਲਸ ਨੂੰ ਪੰਜਾਬੀ ਗਾਇਕ ਹੈਪੀ ਰਾਏਕੋਟੀ ਖਿਲਾਫ ਸ਼ਿਕਾਇਤ ਦਿੱਤੀ ਗਈ ਹੈ। ਇਸ 'ਚ ਰਾਏਕੋਟੀ 'ਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗੀਤ ਦਾ ਨੌਜਵਾਨ ਪੀੜ੍ਹੀ ’ਤੇ ਗਲਤ ਪ੍ਰਭਾਵ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਗਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੜਕਾਊ ਗੀਤ ਨਾ...
ਤਰਨਤਾਰਨ| ਪੱਟੀ ਸ਼ਹਿਰ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਘਰ ਦੇ ਇਕਲੌਤੇ ਪੁੱਤ ਦੀ ਛੱਤ ਤੋਂ ਡਿੱਗਣ ਕਰਨ ਮੌਤ ਹੋ ਗਈ।
ਮ੍ਰਿਤਕ ਬੱਚੇ ਦੀ ਪਛਾਣ 6 ਸਾਲਾ ਨਵਰੂਪ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ ਦੀ ਹਾਲਤ ਦੇਖੀ ਨਹੀਂ ਜਾ ਰਹੀ। ਪੂਰੇ ਪਿੰਡ ‘ਚ ਸੋਗ ਦੀ...
ਚੰਡੀਗੜ੍ਹ| ਭਗਵੰਤ ਮਾਨ ਦੀ ਆਪ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਦੂਜਾ ਬਜਟ ਪੇਸ਼ ਕੀਤਾ ਜਾਣਾ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਬਜਟ ਪੈਡ ਤੋਂ ਪੰਜਾਬ ਨੂੰ ਤੋਹਫਾ ਦੇਣ ਦੀ ਕੋਸ਼ਿਸ਼ ਕਰਨਗੇ।ਸਰਕਾਰ ਬਜਟ ‘ਚ ਪੰਜਾਬ ਦੇ ਲੋਕਾਂ ਨੂੰ ਵੱਡੇ ਤੋਹਫੇ ਦਾ ਐਲਾਨ ਕਰ ਸਕਦੀ ਹੈ। ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ, ਔਰਤਾਂ ਨੂੰ ਹਰ ਮਹੀਨੇ 1000 ਰੁਪਏ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਕ੍ਰਿਕਟ ਮੈਚ ‘ਚ ਖੂਨੀ ਝੜਪ! ਅੰਪਾਇਰ ਦੇ ਫੈਸਲੇ ‘ਤੇ ਹੋਇਆ ਵਿਵਾਦ, ਇਕ ਨੌਜਵਾਨ ਦਾ ਜਬਾੜਾ ਟੁੱਟਿਆ ਤੇ ਦੂਜਾ ਕੋਮਾ ‘ਚ ਗਿਆ
Admin - 0
ਲੁਧਿਆਣਾ| ਕ੍ਰਿਕਟ ਮੈਚ ਦੌਰਾਨ ਖੂਨੀ ਝੜਪ ਹੋ ਗਈ। ਝੜਪ ‘ਚ 5 ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚੋਂ 2 ਲੋਕ ਪੀਜੀਆਈ ਵਿੱਚ ਦਾਖ਼ਲ ਹਨ, ਜਿਨ੍ਹਾਂ ਵਿੱਚੋਂ 1 ਨੌਜਵਾਨ ਕੋਮਾ ਵਿੱਚ ਚਲਾ ਗਿਆ। ਬੱਲੇਬਾਜ਼ ਦੇ ਆਊਟ ਹੋਣ ‘ਤੇ ਝਗੜਾ ਸ਼ੁਰੂ ਹੋ ਗਿਆ। ਮੈਚ ‘ਚ ਅੰਪਾਇਰਿੰਗ ਕਰ ਰਹੇ ਨੌਜਵਾਨ ਨੇ ਬੱਲੇਬਾਜ਼ ਨੂੰ ਆਊਟ ਕਰ ਦਿੱਤਾ ਪਰ ਬੱਲੇਬਾਜ਼ੀ ਕਰ ਰਹੇ ਨੌਜਵਾਨ ਨੇ ਖੁਦ...
ਅੰਮ੍ਰਿਤਸਰ
ਤਰਨਤਾਰਨ : ਤੇਜ਼ ਰਫ਼ਤਾਰ ਸਕਾਰਪੀਓ ਨੇ ਬਾਈਕ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਸਿਰ ’ਚ ਗੰਭੀਰ ਸੱਟ ਲੱਗਣ ਨਾਲ ਮੌਕੇ ’ਤੇ ਮੌਤ
Admin - 0
ਤਰਨਤਾਰਨ| ਤਰਨਤਾਰਨ-ਖਡੂਰ ਸਾਹਿਬ ਮਾਰਗ ’ਤੇ ਸਥਿਤ ਪਿੰਡ ਭੁੱਲਰ ਦੇ ਬੱਸ ਅੱਡੇ ’ਤੇ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਮੋਟਰ ਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ਕਰਕੇ ਨੌਜਵਾਨ ਦੇ ਸਿਰ ’ਚ ਗੰਭੀਰ ਸੱਟ ਲੱਗਣ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਕੇਸ ਦਰਜ ਕਰਕੇ...
ਅੰਮ੍ਰਿਤਸਰ
24 ਫਰਵਰੀ ਨੂੰ ਮੁਲਤਵੀ 12ਵੀਂ ਦੇ ਪੇਪਰ ਦੀ ਨਵੀਂ ਤਰੀਕ ਦਾ ਐਲਾਨ, PSEB ਨੇ ਡੇਟਸ਼ੀਟ ‘ਚ ਕੀਤਾ ਬਦਲਾਅ
Admin - 0
ਚੰਡੀਗੜ੍ਹ| ਪੰਜਾਬ ਸਕੂਲ ਸਿੱਖਿਆ ਬੋਰਡ ਨੇ 24 ਫਰਵਰੀ ਨੂੰ ਮੁਲਤਵੀ 12ਵੀਂ ਜਮਾਤ ਦੀ ਪ੍ਰੀਖਿਆ ਲੈਣ ਦੀ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਾਰ੍ਹਵੀਂ ਜਮਾਤ ਦੀ ਡੇਟਸ਼ੀਟ ਵਿੱਚ ਵੀ ਅੰਸ਼ਿਕ ਸੋਧ ਕੀਤੀ ਗਈ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੈਸ ਨੂੰ ਜਾਰੀ ਕੀਤੀ ਜਾਣਕਾਰੀ ਅਨੁਸਾਰ ਬਾਰ੍ਹਵੀਂ ਜਮਾਤ ਦੀ ਲਾਜ਼ਮੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਪ੍ਰਸ਼ਾਸਨਿਕ ਕਾਰਨਾਂ ਕਰਕੇ...
ਦੁਨੀਆ
ਕੱਪੜਾ ਫੈਕਟਰੀ ‘ਚ ਸ਼ਾਰਟ ਸਰਕਟ ਨਾਲ ਲੱਗੀ ਭਿਆਨਕ ਅੱਗ, ਕਰੋੜਾਂ ਦਾ ਕੱਪੜਾ ਤੇ ਮਹਿੰਗੀਆਂ ਮਸ਼ੀਨਾਂ ਸੜ ਕੇ ਸੁਆਹ
Admin - 0
ਸੂਰਤ| ਗੁਜਰਾਤ ਦੇ ਸੂਰਤ ਜ਼ਿਲ੍ਹੇ ਦੇ ਪਲਸਾਨਾ ਵਿੱਚ ਬੁੱਧਵਾਰ ਰਾਤ ਨੂੰ ਇੱਕ ਡਾਇੰਗ ਮਿੱਲ ਵਿੱਚ ਭਿਆਨਕ ਅੱਗ ਲੱਗ ਗਈ। ਹੋਲੀ ਕਾਰਨ ਮਿੱਲ ਬੰਦ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਸੂਚਨਾ ਦੇਰ ਨਾਲ ਮਿਲੀ। ਇਸ ਕਾਰਨ ਫੈਕਟਰੀ ਅੰਦਰ ਲੱਗੀ ਅੱਗ ਨੇ ਪੂਰੀ ਮਿੱਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕਰੀਬ ਚਾਰ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ...
ਅੰਮ੍ਰਿਤਸਰ
RSS ਨੂੰ ਹੋਣ ਲੱਗੀ ਪੰਜਾਬ ‘ਚ ਅੰਮ੍ਰਿਤਪਾਲ ਸਿੰਘ ਦੀ ਚੜ੍ਹਾਈ ਦੀ ਚਿੰਤਾ, ਖਾਲਿਸਤਾਨੀ ਲਹਿਰ ਨੂੰ ਰੋਕਣ ਲਈ ਬਣਾਉਣ ਲੱਗੇ ਰਣਨੀਤੀ
Admin - 0
ਜਲੰਧਰ| 12 ਮਾਰਚ ਤੋਂ ਹਰਿਆਣਾ ਦੇ ਸਮਾਲਖਾ ਵਿਖੇ ਹੋਣ ਵਾਲੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੀ ਅਖਿਲ ਭਾਰਤੀ ਪ੍ਰਤੀਨਿਧੀ ਸਭਾ (ਏਬੀਪੀਐੱਸ) ਵਿਚ ਵਿਚਾਰੇ ਜਾਣ ਵਾਲੇ ਮੁੱਦਿਆਂ ਵਿਚੋਂ ਪੰਜਾਬ ਵਿਚ ਹਾਲੀਆ ਘਟਨਾਵਾਂ ਜਿਨ੍ਹਾਂ ਨੂੰ ਖਾਲਿਸਤਾਨ ਲਹਿਰ ਨੂੰ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਵਜੋਂ ਦੇਖਿਆ ਜਾ ਰਿਹਾ ਹੈ, ਬਾਰੇ ਵੀ ਚਰਚਾ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ।ਏਬੀਪੀਐੱਸ ਸੰਘ ਦੀ ਫੈਸਲਾ ਲੈਣ...
ਪੰਜਾਬ
ਫਰੀਦਕੋਟ : ਰਿਸ਼ਤੇਦਾਰ ਦੀ ਮੌਤ ‘ਤੇ ਫੁੱਲ ਚੁਗਣ ਜਾ ਰਹੇ ਪਰਿਵਾਰ ਦੀ ਆਟੋ ਨੂੰ ਗੱਡੀ ਨੇ ਮਾਰੀ ਟੱਕਰ, 1 ਔਰਤ ਦੀ ਮੌਤ
Admin - 0
ਫਰੀਦਕੋਟ| ਫਰੀਦਕੋਟ ਨੇੜੇ ਨੈਸ਼ਨਲ ਹਾਈਵੇ-54 ’ਤੇ ਇਕ ਭਿਆਨਕ ਹਾਦਸਾ ਵਾਪਰਿਆ। ਇਕ ਗੱਡੀ ਨੇ ਆਟੋ ਨੂੰ ਪਿਛਿਓਂ ਟੱਕਰ ਮਾਰ ਦਿੱਤੀ। ਜਿਸ ਕਾਰਨ ਆਟੋ ਸਵਾਰ ਇਕ ਔਰਤ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਆਟੋ ਵਿਚ 7 ਮੈਂਬਰ ਸਵਾਰ ਹੋ ਰਿਸ਼ਤੇਦਾਰ ਦੀ ਮੌਤ ਤੋਂ ਬਾਅਦ ਫੁੱਲਾਂ ਦੀ ਕਿਰਿਆਕ੍ਰਮ 'ਤੇ ਜਾ ਰਹੇ। ਇਸ ਦੌਰਾਨ ਜਦੋਂ ਉਹ ਫਰੀਦਕੋਟ ਦੇ ਪਿੰਡ ਚੰਦਬਾਜਾ ਨੇੜੇ ਪੁੱਜੇ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਤੇਜ਼ੀ ਨਾਲ ਫੈਲ ਰਿਹਾ ਏਡਜ਼, 10,000 ਤੋਂ ਵੱਧ ਨਵੇਂ ਕੇਸਾਂ ਨੇ ਮਚਾਇਆ ਹੜਕੰਪ
Admin - 0
ਮੁਹਾਲੀ| ਨਸ਼ੇ ਤੋਂ ਬਾਅਦ ਹੁਣ ਪੰਜਾਬ ਵਿਚ ਤੇਜ਼ੀ ਨਾਲ ਐਚ.ਆਈ.ਵੀ. ਫੈਲ ਰਿਹਾ ਹੈ। ਸਾਲ 2022 ਤੋਂ ਜਨਵਰੀ 2023 ਤੱਕ ਐਚ.ਆਈ.ਵੀ ਦੇ ਦਰਜ ਕੀਤੇ ਗਏ ਕੇਸਾਂ ਦੀ ਗਿਣਤੀ ਹੈਰਾਨੀਜਨਕ ਹੈ।
ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੀ ਜਵਾਨੀ ਹੁਣ ਨਸ਼ਿਆਂ ਦੇ ਨਾਲ-ਨਾਲ ਐਚ.ਆਈ.ਵੀ. ਵਰਗੀਆਂ ਮਾਰੂ ਬਿਮਾਰੀਆਂ ਦਾ ਸ਼ਿਕਾਰ ਹੋ ਰਹੀ ਹੈ। ਜੇਕਰ 2022 ਤੋਂ ਜਨਵਰੀ 2023 ਤੱਕ ਦੇ ਅੰਕੜਿਆਂ ਦੀ...










































