Wednesday, September 2, 2026
Home Blog Page 1163
ਲੁਧਿਆਣਾ| ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਦੇ ਬਾਹਰ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਭੇਤ-ਭਰੇ ਹਾਲਾਤ ਵਿਚ ਹਥਿਆਰਾਂ ਨਾਲ ਲੈਸ ਹੋਏ ਕੁਝ ਨੌਜਵਾਨਾਂ ਨੇ ਹੋਸਟਲ ਅੰਦਰ ਦਾਖ਼ਲ ਹੋ ਕੇ ਇਕ ਵਿਦਿਆਰਥਣ ਨਾਲ ਕੁੱਟਮਾਰ ਕੀਤੀ। ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਵਿਦਿਆਰਥੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ।ਜਾਣਕਾਰੀ ਤੋਂ ਬਾਅਦ ਮੌਕੇ...
ਅੰਮ੍ਰਿਤਸਰ| ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੇੜਾ ਦੇ ਲੁਟੇਰਿਆਂ ਨੇ ਅੰਮ੍ਰਿਤਸਰ ਦੇ ਰਈਆ ਕਸਬੇ ਵਿੱਚ ਗਹਿਣਿਆਂ ਦੀ ਦੁਕਾਨ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਨੇ ਇਸ ਮਾਮਲੇ 'ਚ 4 ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਿਨ੍ਹਾਂ ਵਿੱਚੋਂ ਤਿੰਨ ਨੌਜਵਾਨ ਇਸੇ ਪਿੰਡ ਦੇ ਵਸਨੀਕ ਹਨ ਅਤੇ ਇੱਕ ਨੌਜਵਾਨ ਪਿੰਡ ਭਿੰਡਰ ਦਾ ਰਹਿਣ ਵਾਲਾ ਹੈ।...
ਅੰਮ੍ਰਿਤਸਰ| ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਹੁਣ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਹਨ। ਇਹ ਨਾਅਰੇ ਲਗਾਉਣ ਵਾਲੇ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਗੁਰਪਤਵੰਤ ਸਿੰਘ ਪੰਨੂ ਨੇ ਵੀ ਇਸ ਦੀ ਵੀਡੀਓ ਵਾਇਰਲ ਕੀਤੀ ਹੈ। ਹਾਲਾਂਕਿ ਬੈਨਰ 'ਤੇ ਇਹ ਨਾਅਰੇ ਲਗਾਏ ਗਏ, ਜਿਸ ਨੂੰ ਬਾਅਦ 'ਚ ਹਟਾ ਦਿੱਤਾ ਗਿਆ। ਪਰ ਹੈਰਾਨੀ ਦੀ ਗੱਲ ਹੈ ਕਿ ਇਸ...
ਨਵੀਂ ਦਿੱਲੀ| ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਵੀਰਵਾਰ ਸਵੇਰੇ ਕਈ ਯੂਜ਼ਰਸ ਲਈ ਡਾਊਨ ਰਿਹਾ। ਆਊਟੇਜ ਟ੍ਰੈਕਿੰਗ ਵੈੱਬਸਾਈਟ ਡਾਊਨ ਡਿਟੈਕਟਰ 'ਤੇ ਸਵੇਰੇ ਤੋਂ ਕਰੀਬ 27,000 ਲੋਕਾਂ ਨੇ ਇੰਸਟਾਗ੍ਰਾਮ ਦੇ ਡਾਊਨ ਹੋਣ ਦੀ ਸ਼ਿਕਾਇਤ ਕੀਤੀ ਹੈ। ਲਗਭਗ 50 ਪ੍ਰਤੀਸ਼ਤ ਲੋਕਾਂ ਨੇ ਕਿਹਾ ਕਿ ਇੰਸਟਾਗ੍ਰਾਮ ਐਪ ਅਤੇ ਵੈਬਸਾਈਟ ਦੋਵਾਂ 'ਤੇ ਅਸੈੱਸ ਮੁਸ਼ਕਿਲ ਹੋ ਰਿਹਾ ਹੈ, ਜਦਕਿ ਲਗਭਗ 20 ਪ੍ਰਤੀਸ਼ਤ ਲੋਕਾਂ ਨੇ ਸ਼ਿਕਾਇਤ ਕੀਤੀ ਕਿ...
ਮੁੰਬਈ| ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ 67 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਆਪਣੇ ਦੋਸਤ ਨੂੰ ਸ਼ਰਧਾਂਜਲੀ ਦਿੰਦੇ ਹੋਏ ਅਨੁਪਮ ਖੇਰ ਨੇ ਲਿਖਿਆ ਕਿ ਸਤੀਸ਼, ਤੇਰੇ ਬਿਨਾਂ ਜ਼ਿੰਦਗੀ ਪਹਿਲਾਂ ਵਾਂਗ ਨਹੀਂ ਰਹੇਗੀ। ਹਾਲਾਂਕਿ ਉਨ੍ਹਾਂ ਦੀ ਮੌਤ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਸਤੀਸ਼ ਕੌਸ਼ਿਕ ਇਕ ਮਸ਼ਹੂਰ ਬਾਲੀਵੁੱਡ...
ਗਾਜ਼ੀਆਬਾਦ| ਗਾਜ਼ੀਆਬਾਦ ਵਿਚ ਫੈਕਟਰੀ ਮਾਲਕ ਅਤੇ ਉਸ ਦੀ ਪਤਨੀ ਦੀ ਬਾਥਰੂਮ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਹੋਲੀ ਖੇਡਣ ਤੋਂ ਬਾਅਦ ਦੋਵੇਂ ਨਹਾਉਣ ਲਈ ਗਏ ਸਨ। ਦੋਵਾਂ ਦੀਆਂ ਲਾਸ਼ਾਂ ਬਾਥਰੂਮ ਵਿਚ ਹੀ ਪਈਆਂ ਮਿਲੀਆਂ। ਪੁਲਿਸ ਦਾ ਮੰਨਣਾ ਹੈ ਕਿ ਦੋਵਾਂ ਦੀ ਮੌਤ ਗੈਸ ਗੀਜ਼ਰ ਨਾਲ ਦਮ ਘੁਟਣ ਕਾਰਨ ਹੋਈ ਹੈ ਕਿਉਂਕਿ ਬਾਥਰੂਮ ਵਿਚ ਹਵਾਦਾਰੀ ਨਹੀਂ ਸੀ।...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਕੋਈ ਵੀ ਅਧਿਕਾਰੀ ਆਪਣੇ ਸੀਨੀਅਰ ਅਧਿਕਾਰੀ ਦੀ ਇਜਾਜ਼ਤ ਤੋਂ ਬਿਨਾਂ ਆਪਣਾ ਹੈੱਡਕੁਆਰਟਰ ਨਾ ਛੱਡੇ। ਇਹ ਗੱਲ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 'ਆਪ' ਵਿਧਾਇਕ ਦਿਨੇਸ਼ ਚੱਢਾ ਦੇ ਧਿਆਨ ਖਿੱਚਣ ਵਾਲੇ ਮਤੇ ਦੇ ਜਵਾਬ...
ਜਲੰਧਰ| ਇਥੇ ਖੂਨੀ ਹੋਲੀ ਖੇਡੀ ਗਈ। ਟਰਾਂਸਪੋਰਟ ਨਗਰ 'ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਆਪਣੇ ਚਾਚੇ ਨੂੰ ਹਮਲਾਵਰਾਂ ਤੋਂ ਬਚਾਉਣ ਆਇਆ ਸੀ ਪਰ ਹਮਲਾਵਰਾਂ ਨੇ ਉਸ ਨੂੰ ਚਾਕੂ ਨਾਲ ਵੱਢ ਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਨੋਜ ਯਾਦਵ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ। ਉਹ...
ਰੂਪਨਗਰ/ਕਪੂਰਥਲਾ | ਆਨੰਦਪੁਰ ਸਾਹਿਬ ਹੋਲੇ ਮਹੱਲੇ 'ਚ ਮੱਥਾ ਟੇਕਣ ਆਏ 2 ਨੌਜਵਾਨ ਦਰਿਆ 'ਚ ਡੁੱਬ ਗਏ। ਦੋਵੇਂ ਕਪੂਰਥਲਾ ਤੋਂ ਆਏ ਸਨ। ਇਕ ਨੌਜਵਾਨ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਜਦਕਿ ਦੂਜੇ ਦੀ ਭਾਲ ਵਿਚ ਗੋਤਾਖੋਰ ਲੱਗੇ ਹੋਏ ਹਨ। ਦੋਵਾਂ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ। ਪਿੰਡ ਇੱਬਨ ਦਾ ਰਹਿਣ ਵਾਲਾ ਬੀਰ ਸਿੰਘ ਅਤੇ ਕੈਂਪਰਾ ਮੁਹੱਲਾ ਵਾਸੀ ਸਿਮਰਨ...
ਕਪੂਰਥਲਾ/ਤਰਨਤਾਰਨ | ਫਗਵਾੜਾ 'ਚ ਵਾਪਰੇ ਹਾਦਸੇ ਨੇ ਨੌਜਵਾਨ ਦੀ ਜਾਨ ਲੈ ਲਈ। ਟਰਾਲੀ ਨਾਲ ਟਕਰਾਉਣ ਨਾਲ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਜਿਸ ਦੀ ਪਛਾਣ ਅਨਮੋਲ (22) ਵਾਸੀ ਫਤਿਹਾਬਾਦ (ਗੋਇੰਦਵਾਲ ਸਾਹਿਬ, ਤਰਨਤਾਰਨ) ਵਜੋਂ ਹੋਈ ਹੈ, ਹੋਲਾ ਮੁਹੱਲਾ ਮੱਥਾ ਟੇਕਣ ਕਰਨ ਲਈ ਜਾ ਰਿਹਾ ਸੀ। ਓਵਰਟੇਕ ਕਰਦੇ ਸਮੇਂ ਅਨਮੋਲ ਦੀ ਬਾਈਕ ਟਰਾਲੀ ਨਾਲ ਟਕਰਾ ਗਈ। ਇਸ ਤੋਂ ਬਾਅਦ ਉਹ...
- Advertisement -

MOST POPULAR